Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    11:28:03 PM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇਤਿਹਾਸ ਦੀ ਡਾਇਰੀ: ਦੁਨੀਆ 'ਚ ਖੇਡੇ ਗਏ ਪਹਿਲੇ ਕ੍ਰਿਕਟ ਮੈਚ 'ਚ ਜਾਣੋ ਕਿਸ ਦੀ ਹੋਈ ਸੀ ਜਿੱਤ (ਵੀਡੀਓ)

PUNJAB News Punjabi(ਪੰਜਾਬ)

ਇਤਿਹਾਸ ਦੀ ਡਾਇਰੀ: ਦੁਨੀਆ 'ਚ ਖੇਡੇ ਗਏ ਪਹਿਲੇ ਕ੍ਰਿਕਟ ਮੈਚ 'ਚ ਜਾਣੋ ਕਿਸ ਦੀ ਹੋਈ ਸੀ ਜਿੱਤ (ਵੀਡੀਓ)

  • Updated: 19 Mar, 2020 10:22 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ): ਕੀ ਤੁਸੀਂ ਜਾਣਦੇ ਹੋ ਦੁਨੀਆ ਦਾ ਪਹਿਲਾ ਕ੍ਰਿਕੇਟ ਮੈਚ ਕਦੋਂ ਖੇਡਿਆ ਗਿਆ ਸੀ ਅਤੇ ਕਿਹੜੀਆਂ ਟੀਮਾਂ ਦੇ ਵਿਚਕਾਰ ਖੇਡਿਆ ਗਿਆ। ਮੈਚ ਦੇ 'ਚ ਜਿੱਤ ਕਿਸਦੀ ਹੋਈ ਸੀ। ਅੱਜ ਅਸੀਂ 'ਇਤਿਹਾਸ ਦੀ ਡਾਇਰੀ' ਦੇ ਪ੍ਰੋਗਰਾਮ 'ਚ ਦੁਨੀਆ ਦੇ ਪਹਿਲੇ ਕ੍ਰਿਕਟ ਮੈਚ ਦੀ ਗੱਲ ਕਰਾਂਗੇ।  

ਦੁਨੀਆ ਦਾ ਪਹਿਲਾ ਕ੍ਰਿਕਟ ਮੈਚ
ਕ੍ਰਿਕੇਟ ਅੰਗਰੇਜ਼ਾਂ ਦੀ ਦੇਣ ਹੈ, ਪਰ ਇਸ ਖੇਡ ਪ੍ਰਤੀ ਸਭ ਤੋਂ ਜ਼ਿਆਦਾ ਜਨੂੰਨ ਭਾਰਤ 'ਚ ਦੇਖਿਆ ਜਾਂਦਾ ਹੈ। ਖੈਰ ਅੱਜ ਅਸੀਂ ਦੁਨੀਆ ਦੇ ਪਹਿਲੇ ਮੈਚ ਦੀ ਗੱਲ ਕਰਾਂਗੇ। ਦੁਨੀਆ ਦਾ ਸਭ ਤੋਂ ਪਹਿਲਾ ਖੇਡਿਆ ਗਿਆ ਮੈਚ 'ਟੈਸਟ ਮੈਚ' ਸੀ, ਜੋ 1877 'ਚ 15 ਤੋਂ 19 ਮਾਰਚ ਤੱਕ ਮੇਲਬਾਰਨ ਕ੍ਰਿਕੇਟ ਸਟੇਡੀਅਮ 'ਚ ਖੇਡਿਆ ਗਿਆ। ਦੁਨੀਆ ਦਾ ਪਹਿਲਾ ਆਫੀਸ਼ੀਅਲ ਟੈਸਟ ਮੈਚ ਇੰਗਲੈਂਡ ਤੇ ਆਸਟ੍ਰੇਲੀਆ ਦਰਮਿਆਨ ਹੋਇਆ। ਇਸ ਮੈਚ 'ਚ ਆਸਟ੍ਰੇਲੀਆ ਨੇ ਕ੍ਰਿਕੇਟ ਦੇ ਜਨਮਦਾਤਾ ਇੰਗਲੈਂਡ ਨੂੰ 45 ਦੌੜਾਂ ਨਾਲ ਹਰਾਇਆ ਸੀ।
ਦੁਨੀਆ ਦਾ ਪਹਿਲਾ ਮੈਚ ਬੜੇ ਹੀ ਦਿਲਚਸਪ ਢੰਗ ਨਾਲ ਖੇਡਿਆ ਗਿਆ। ਇਸ ਮੈਚ ਦੀ ਕੋਈ ਸਮਾਂ-ਸੀਮਾ ਨਹੀਂ ਸੀ। ਯਾਨੀ ਮੈਚ ਪੂਰਾ ਹੋਣਾ ਚਾਹੀਦਾ ਹੈ ਭਾਵੇਂ ਜਿੰਨੇ ਮਰਜ਼ੀ ਦਿਨ ਲੱਗ ਜਾਣ, ਪਰ ਸ਼ਰਤ ਇਹ ਸੀ ਕਿ ਦੋਵੇਂ ਟੀਮਾਂ ਨੂੰ ਦੋ-ਦੋ ਪਾਰੀਆਂ ਖੇਡਣੀਆਂ ਜ਼ਰੂਰੀ ਸਨ। ਮੈਚ 4 ਦਿਨ ਖੇਡਿਆ ਗਿਆ ਪਰ ਨਤੀਜਾ ਪੰਜਵੇਂ ਦਿਨ ਹੀ ਆਇਆ, ਕਿਉਂਕਿ ਚੌਥੇ ਦਿਨ ਦੋਵੇਂ ਟੀਮਾਂ ਨੇ ਆਰਾਮ ਕੀਤਾ ਸੀ।

ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
ਪਹਿਲੇ ਇੰਟਰਨੈਸ਼ਨਲ ਕ੍ਰਿਕੇਟ ਮੈਚ ਲਈ ਆਸਟ੍ਰੇਲੀਆ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਪਹਿਲੀ ਪਾਰੀ 'ਚ ਆਸਟ੍ਰੇਲੀਆ 245 ਦੌੜਾਂ ਤੇ ਇੰਗਲੈਂਡ 196 ਦੌੜਾਂ 'ਤੇ ਆਲ-ਆਊਟ ਹੋ ਗਈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ 49 ਦੌੜਾਂ ਦੀ ਵਾਧੂ ਲੀਡ ਮਿਲ ਗਈ ਤੇ ਨਾਲ ਹੀ ਦੂਸਰੀ ਪਾਰਟੀ 'ਚ ਕੰਗਾਰੂਆਂ ਦੀ ਟੀਮ ਨੇ 104 ਦੌੜਾਂ ਬਣਾਈਆਂ। ਹੁਣ ਇੰਗਲੈਂਡ ਦੀ ਟੀਮ ਨੂੰ ਜਿੱਤਣ ਲਈ 154 ਦੌੜਾਂ ਦੀ ਜ਼ਰੂਰਤ ਸੀ ਪਰ ਦੂਸਰੀ ਪਾਰੀ 'ਚ ਇੰਗਲੈਂਡ ਦੀ ਟੀਮ ਮਹਿਜ਼ 108 ਦੌੜਾਂ ਬਣਾ ਕੇ ਆਊਟ ਹੋ ਗਈ। ਇਸੇ ਤਰ੍ਹਾਂ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਪਹਿਲੇ ਇੰਟਰਨੈਸ਼ਨਲ ਟੈਸਟ ਮੈਚ 'ਚ 45 ਦੌੜਾਂ ਨਾਲ ਮਾਤ ਦਿੱਤੀ।

ਅੱਜ ਦੇ ਦਿਨ ਹੋਰ ਕੀ ਹੋਇਆ ਖਾਸ
19 ਮਾਰਚ 1994 ਨੂੰ ਜਪਾਨ 'ਚ ਆਮਲੇਟ ਬਣਾ ਕੇ ਵਰਲਡ ਰਿਕਾਰਡ ਬਣਾਇਆ ਗਿਆ। ਇਸ ਆਮਲੇਟ ਨੂੰ ਬਣਾਉਣ 'ਚ 60 ਹਜ਼ਾਰ ਆਂਡਿਆਂ ਦਾ ਇਸਤੇਮਾਲ ਕੀਤਾ ਗਿਆ। ਆਮਲੇਟ ਦਾ ਸਾਈਜ਼ 1383 ਵਰਗਫੁੱਟ ਸੀ। {
19 ਮਾਰਚ 1990 'ਚ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਮਹਿਲਾਵਾਂ ਦਾ ਪਹਿਲਾ ਵਰਲਗ ਆਈਸ-ਹਾਕੀ ਟੂਰਨਾਮੈਂਟ ਹੋਇਆ।

  • Cricket match
  • win
  • Itihaas Di Diary
  • ਇਤਿਹਾਸ ਦੀ ਡਾਇਰੀ
  • ਕ੍ਰਿਕਟ ਮੈਚ
  • ਜਿੱਤ

ਸੋਨਾ 11 ਦਿਨਾਂ ’ਚ 6000 ਰੁਪਏ ਫਿਸਲਿਆ, ਚਾਂਦੀ, ਕਰੂਡ ਅਤੇ ਰੁਪਏ 'ਚ ਵੀ ਭਾਰੀ ਗਿਰਾਵਟ

NEXT STORY

Stories You May Like

  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • asian games  who will the indian cricket team face in the semi final
    Asian Games: ਕਦੋਂ, ਕਿੱਥੇ ਤੇ ਕਿਸ ਨਾਲ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ ਸੈਮੀਫਾਈਨਲ? ਜਾਣੋ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • never even imagined i would play in japan   iyer
    ਕਦੇ ਸੋਚਿਆ ਵੀ ਨਹੀਂ ਸੀ ਕਿ ਜਾਪਾਨ 'ਚ ਖੇਡਾਂਗਾ, ਇਹ ਕ੍ਰਿਕਟ ਦੀ ਵਧਦੀ ਪਹੁੰਚ ਦਾ ਪ੍ਰਮਾਣ : ਅਈਅਰ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • china  s grip on travelers   travel  know which ones are under threat of ban
    ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ ਰਿਹਾ  Ban ਦਾ ਖ਼ਤਰਾ
  • ind vs wi  star player dropped from the team
    IND vs WI: ਪਹਿਲੇ ਮੈਚ 'ਚ ਸੈਂਕੜਾ ਜੜਣ ਵਾਲਾ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ!
  • nse becomes world  s sixth largest exchange  market cap it has
    NSE ਬਣਿਆ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ ਐਕਸਚੇਂਜ, ਜਾਣੋ ਕਿੰਨੀ ਹੋਈ ਮਾਰਕਿਟ ਕੈਪ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +