Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    3:37:34 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦੀ ਜਾਂਚ ਲਈ ਮੁੱਖ ਮੰਤਰੀ ਦੇ ਹੁਕਮਾਂ 'ਤੇ SIT ਦਾ ਗਠਨ

PUNJAB News Punjabi(ਪੰਜਾਬ)

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦੀ ਜਾਂਚ ਲਈ ਮੁੱਖ ਮੰਤਰੀ ਦੇ ਹੁਕਮਾਂ 'ਤੇ SIT ਦਾ ਗਠਨ

  • Edited By Cherry,
  • Updated: 02 Sep, 2020 09:16 AM
Chandigarh
cricketer suresh raina  relative  attack  capt  amarinder singh  sit
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਇਸ ਮਾਮਲੇ ਦੀ ਨਿੱਜੀ ਤੌਰ 'ਤੇ ਨਿਗਰਾਨੀ ਰੱਖ ਰਹੇ ਹਨ, ਦੇ ਆਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਨੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾ ਦਿੱਤੀ ਹੈ। ਅਸ਼ੋਕ ਕੁਮਾਰ ਜੋ ਕ੍ਰਿਕਟਰ ਸੁਰੇਸ਼ ਰੈਨਾ ਦੇ ਅੰਕਲ ਹਨ, ਮੌਕੇ 'ਤੇ ਹੀ ਦਮ ਤੋੜ ਗਏ ਸਨ ਜਦੋਂਕਿ ਉਨ੍ਹਾਂ ਦਾ ਜ਼ਖਮੀ ਹੋਇਆ ਪੁੱਤਰ ਸੋਮਵਾਰ ਨੂੰ ਦਮ ਤੋੜ ਗਿਆ। 3 ਹੋਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਸਨ, ਜਿਨ੍ਹਾਂ 'ਚੋਂ ਅਸ਼ੋਕ ਕੁਮਾਰ ਦੀ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਹਾਲਾਂਕਿ ਮੁੱਢਲੀ ਜਾਂਚ ਦੌਰਾਨ ਇਹ ਸੰਕੇਤ ਮਿਲੇ ਹਨ ਕਿ ਇਸ ਹਮਲੇ ਪਿੱਛੇ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੈ, ਜਿਨ੍ਹਾਂ ਨੂੰ ਅਕਸਰ ਹੀ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਦੇ ਨਾਲ ਅਜਿਹੀਆਂ ਵਾਰਦਾਤਾਂ ਕਰਦੇ ਦੇਖਿਆ ਜਾਂਦਾ ਹੈ ਪਰ ਫੇਰ ਵੀ ਐੱਸ.ਆਈ.ਟੀ. ਨੂੰ ਇਸ ਮਾਮਲੇ ਨਾਲ ਜੁੜੇ ਹਰ ਪੱਖ ਨੂੰ ਘੋਖਣ ਲਈ ਆਖਿਆ ਗਿਆ ਹੈ। ਇਸ ਮਾਮਲੇ ਦੀ ਦਿਨ-ਰਾਤ ਜਾਂਚ ਲਈ ਸੰਗਠਿਤ ਅਪਰਾਧ ਰੋਕੂ ਯੂਨਿਟ ਦੀਆਂ ਵਿਸ਼ੇਸ਼ ਟੀਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਤਰ੍ਹਾਂ ਦੇ ਅਪਰਾਧਾਂ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਅੰਤਰ-ਰਾਜੀ ਛਾਪੇਮਾਰੀ ਜਾਰੀ ਹੈ ਅਤੇ 35 ਤੋਂ ਵੱਧ ਸ਼ੱਕੀ ਵਿਅਕਤੀ ਨਿਗਰਾਨੀ ਹੇਠ ਹਨ। ਹਿਮਾਚਲ ਤੇ ਉਤਰ ਪ੍ਰਦੇਸ਼ ਦੇ ਕੁਝ ਵਿਅਕਤੀਆਂ ਦੀ ਸ਼ੱਕੀਆਂ ਵਜੋਂ ਸ਼ਨਾਖਤ ਹੋਈ ਹੈ ਅਤੇ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਟਿਕਾਣਿਆਂ ਦਾ ਪਤਾ ਲਾਇਆ ਜਾ ਰਿਹਾ ਹੈ। ਸਥਾਨਕ ਪੁਲਸ ਦੇ ਸਹਿਯੋਗ ਨਾਲ ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਵਿਖੇ ਵੀ ਛਾਪੇ ਮਾਰੇ ਗਏ ਹਨ।

ਡੀ.ਜੀ.ਪੀ. ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਨਾਲ ਕੰਮ ਕਰਦੇ 6 ਮਜ਼ਦੂਰਾਂ ਤੋਂ ਪੁੱਛਗਿਛ ਕੀਤੀ ਗਈ। ਅਪਰਾਧ ਵਾਲੀ ਜਗ੍ਹਾਂ ਅਤੇ ਨੇੜਲੇ ਸਥਾਨਾਂ ਦੇ ਟਾਵਰ ਡੰਪਸ ਲੈ ਕੇ ਸ਼ੱਕੀ ਹਰਕਤਾਂ ਨੂੰ ਦੇਖਣ ਲਈ ਤਕਨੀਕੀ ਵਿਸ਼ਲੇਸ਼ਣ ਲਈ ਭੇਜ ਦਿੱਤੇ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ੱਕੀ ਹਰਕਤ ਨੂੰ ਦੇਖਣ ਲਈ ਅਪਰਾਧ ਵਾਲੀ ਜਗ੍ਹਾ ਅਤੇ ਸੈਨਾ/ਬੀ.ਐੱਸ.ਐੱਫ. ਵਾਲੀ ਜਗ੍ਹਾ ਦੀ ਸੀ.ਸੀ.ਟੀ.ਵੀ. ਫੁਟੇਜ ਦੇਖੀ ਜਾ ਰਹੀ ਹੈ। ਜਾਂਚ ਵਿਚ ਇਹ ਵੀ ਸੰਕੇਤ ਮਿਲੇ ਹਨ ਕਿ ਅਪਰਾਧੀਆਂ ਵਲੋਂ ਗੁਆਂਢ ਵਿਚਲੇ ਤਿੰਨ ਹੋਰ ਘਰਾਂ ਨੂੰ ਵੀ ਲੁੱਟਣ ਦੀ ਯੋਜਨਾ ਸੀ। ਡੀ.ਜੀ.ਪੀ. ਅਨੁਸਾਰ ਪੰਜਾਬ ਵਿਚ ਪਿਛਲੀਆਂ ਅਜਿਹੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਨ੍ਹਾਂ ਮਾਮਲਿਆਂ ਵਿਚ ਸ਼ੱਕੀ ਵਿਅਕਤੀ ਜੇਲ੍ਹ ਵਿਚ ਸਨ ਜਾਂ ਬਾਹਰ।

ਐੱਸ.ਆਈ.ਟੀ. ਦੇ ਵੇਰਵੇ ਦਿੰਦਿਆਂ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਦੀ ਅਗਵਾਈ ਆਈ.ਜੀ.ਪੀ. ਬਾਰਡਰ ਰੇਂਜ (ਅੰਮ੍ਰਿਤਸਰ) ਐੱਸ.ਪੀ.ਐੱਸ. ਪਰਮਾਰ ਕਰ ਰਹੇ ਹਨ ਅਤੇ ਇਸ ਵਿਚ ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਤੇ ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਅਤੇ ਧਾਰ ਕਲਾਂ (ਪਠਾਨਕੋਟ) ਦੇ ਡੀ.ਐੱਸ.ਪੀ. ਰਵਿੰਦਰ ਸਿੰਘ ਬਤੌਰ ਮੈਂਬਰ ਹਨ। ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨੂੰ ਹਰ ਰੋਜ਼ ਜਾਂਚ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਹੈ ਜਦੋਂਕਿ ਐੱਸ.ਪੀ.ਐੱਸ. ਪਰਮਾਰ ਨੂੰ ਰਾਜ ਵਿਚ ਤਾਇਨਾਤ ਕਿਸੇ ਵੀ ਹੋਰ ਪੁਲਸ ਅਧਿਕਾਰੀ ਜਾਂ ਅਧਿਕਾਰੀਆਂ ਨੂੰ ਇਸ ਕੇਸ ਦੀ ਜਲਦੀ ਤੋਂ ਜਲਦੀ ਜਾਂਚ ਲਈ ਸ਼ਾਮਿਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।

ਡੀ.ਜੀ.ਪੀ. ਨੇ ਕਿਹਾ ਕਿ 19 ਅਗਸਤ ਦੀ ਰਾਤ ਨੂੰ ਪਿੰਡ ਥਰਿਆਲ ਵਿਖੇ ਵਾਪਰੀ ਘਟਨਾ ਜਿਸ ਸਬੰਧੀ ਪੁਲਸ ਥਾਣਾ ਸ਼ਾਹਪੁਰ ਕੰਢੀ (ਪਠਾਨਕੋਟ) ਵਿਖੇ ਆਈ.ਪੀ.ਸੀ. ਦੀ ਧਾਰਾ 460/459/458 ਤਹਿਤ ਦਰਜ ਐੱਫ.ਆਈ.ਆਰ. ਨੰਬਰ 153, ਮਿਤੀ 20.08.2020 ਦਰਜ ਹੈ, ਦੀ ਪ੍ਰਭਾਵਸ਼ਾਲੀ ਜਾਂਚ ਲਈ ਆਈ.ਜੀ.ਪੀ. ਨੂੰ ਪੰਜਾਬ ਪੁਲਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਤੋਂ ਸਹਿਯੋਗ ਲੈਣ ਦੀ ਖੁੱਲ੍ਹ ਦਿੱਤੀ ਹੈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਤੇ ਚੇਅਰਮੈਨ ਐੱਸ.ਆਈ.ਟੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਡੀ.ਜੀ.ਪੀ. ਨੂੰ ਰੋਜ਼ਾਨਾ ਜਾਂਚ ਦੀ ਸਥਿਤੀ ਬਾਰੇ ਜਾਣੂੰ ਕਰਵਾਉਂਦੇ ਰਹਿਣਗੇ। ਡੀ.ਜੀ.ਪੀ. ਨੇ ਕਿਹਾ ਕਿ ਉਹ ਬਾਕਾਇਦਾ ਮੁੱਖ ਮੰਤਰੀ ਨੂੰ ਅਪਡੇਟ ਕਰਨਗੇ ਜਿਨ੍ਹਾਂ ਨੇ ਜਲਦੀ ਜਾਂਚ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਸਾਰੇ ਢੰਗ ਤਰੀਕੇ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ।

  • Cricketer Suresh Raina
  • relative
  • attack
  • Capt. Amarinder Singh
  • SIT
  • ਕ੍ਰਿਕਟਰ ਸੁਰੇਸ਼ ਰੈਨਾ
  • ਰਿਸ਼ਤੇਦਾਰਾਂ
  • ਹਮਲੇ
  • ਕੈਪਟਨ ਅਮਰਿੰਦਰ ਸਿੰਘ
  • ਐੱਸ ਆਈ ਟੀ

ਵਿਦੇਸ਼ ਜਾਂਦੇ ਹੀ ਪਤੀ ਨੇ ਦਿੱਤਾ ਵੱਡਾ ਧੋਖਾ, ਪਿੱਛੋਂ ਸੱਸ ਨੇ ਵੀ ਜ਼ੁਲਮਾਂ ਦੀ ਹੱਦ ਕਰ ਛੱਡੀ

NEXT STORY

Stories You May Like

  • ram temple  chardava case  investigation sit
    ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਵੇਂ ਸਿਰਿਓਂ ਹੋਵੇਗੀ ਜਾਂਚ: ਨਵੀਂ SIT ਵਲੋਂ ਜਾਂਚ ਦੀ ਰਣਨੀਤੀ ਤੈਅ
  • ram temple investigation  purchase of flowers
    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ ਸੰਕੇਤ, SIT ਨੇ ਵਧਾਇਆ ਘੇਰਾ
  • ram mandir sit kiran s
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡੀ ਕਾਰਵਾਈ ; IG ਕਿਰਨ ਐੱਸ. ਦੇ ਹੱਥ ਨਵੀਂ SIT ਦੀ ਕਮਾਨ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • the case of being taken to a hotel in the name of treatment
      ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
    • punjab vidhan sabha session
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +