Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:27:56 AM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਦਾ ਐਲਾਨ, ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਾਇਆ

PUNJAB News Punjabi(ਪੰਜਾਬ)

ਮੁੱਖ ਮੰਤਰੀ ਦਾ ਐਲਾਨ, ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਾਇਆ

  • Updated: 16 Sep, 2020 04:12 PM
Chandigarh
cricketer suresh raina relatives attack murder chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਦੇ ਕੇਸ ਨੂੰ ਸੁਲਝਾਉਣ ਦਾ ਐਲਾਨ ਕੀਤਾ ਹੈ ਅਤੇ ਲੁਟੇਰਿਆਂ-ਅਪਰਾਧੀਆਂ ਦੇ ਅੰਤਰ-ਰਾਜੀ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪਠਾਨਕੋਟ ਜ਼ਿਲ੍ਹੇ 'ਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ 'ਚ 19 ਅਗਸਤ ਦੀ ਰਾਤ ਨੂੰ ਵਾਪਰੀ ਘਟਨਾ 'ਚ ਕੀਤੀਆਂ ਗ੍ਰਿਫਤਾਰੀਆਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 11 ਹੋਰ ਦੋਸ਼ੀਆਂ ਨੂੰ ਅਜੇ ਗ੍ਰਿਫਤਾਰ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: ਲਾਪਤਾ ਵਿਆਹੁਤਾ ਦੀ ਲਾਸ਼ ਰਜਬਾਹੇ 'ਚੋਂ ਮਿਲਣ ਕਾਰਨ ਫ਼ੈਲੀ ਸਨਸਨੀ; ਪਰਿਵਾਰ ਨੇ ਪਤੀ ਸਿਰ ਮੜਿਆ ਦੋਸ਼

ਰੈਣਾ ਦਾ ਅੰਕਲ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਦੀਨਾ ਨਾਜ਼ੁਕ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਮਲੇ 'ਚ ਜ਼ਖਮੀ ਹੋਏ ਦੋ ਹੋਰ ਵਿਅਕਤੀਆਂ ਨੂੰ ਹਸਪਤਾਲ 'ਚੋਂ ਛੁੱਟੀ ਕਰ ਦਿੱਤੀ ਹੈ।ਇਸ ਘਟਨਾ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ, ਜਿਸ 'ਚ ਪਠਾਨਕੋਟ ਦੇ ਐੱਸ.ਐੱਸ.ਪੀ., ਐੱਸ.ਪੀ. (ਇਨਵੈਸਟੀਗੇਸ਼ਨ) ਅਤੇ ਡੀ.ਐੱਸ.ਪੀ. ਧਾਰ ਕਲਾਂ ਇਸ ਦੇ ਮੈਂਬਰ ਹਨ।      

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਨਾਲ ਡਟ ਕੇ ਖੜੇਗਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ: ਪਰਮਿੰਦਰ ਢੀਂਡਸਾ  

ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਐੱਸ.ਆਈ.ਟੀ. ਨੇ ਕੇਸ (ਐੱਫ.ਆਈ.ਆਰ. 153 ਮਿਤੀ 20 ਅਗਸਤ, 2020 ਆਈ.ਪੀ.ਸੀ. ਦੀ ਧਾਰਾ 460/459/458) ਨਾਲ ਸਬੰਧਤ ਪ੍ਰਸਥਿਤੀਆਂ ਅਤੇ ਵਿਵਾਹਰਕ ਸਬੂਤਾਂ ਨੂੰ ਇਕੱਤਰ ਕੀਤਾ ਅਤੇ ਪੜਤਾਲ ਦੌਰਾਨ ਆਈ.ਪੀ.ਸੀ. ਦੀ ਧਾਰਾ 302, 307, 148, 149 ਵੀ ਜੋੜੀ ਗਈ। ਜਾਂਚ 'ਚ 100 ਤੋਂ ਵੱਧ ਮਸ਼ਕੂਕ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ।
15 ਸਤੰਬਰ ਨੂੰ ਐੱਸ.ਆਈ.ਟੀ. ਨੂੰ ਸੂਚਨਾ ਪ੍ਰਾਪਤ ਹੋਈ ਕਿ ਤਿੰਨ ਸ਼ੱਕੀਆਂ, ਜਿਨ੍ਹਾਂ ਨੂੰ ਘਟਨਾ ਤੋਂ ਬਾਅਦ ਸਵੇਰ ਵੇਲੇ ਡਿਫੈਂਸ ਰੋਡ 'ਤੇ ਦੇਖਿਆ ਗਿਆ ਸੀ, ਪਠਾਨਕੋਟ ਰੇਲਵੇ ਸਟੇਸ਼ਨ ਨੇੜੇ ਝੁੱਗੀਆਂ ਵਿੱਚ ਰਹਿ ਰਹੇ ਸਨ। ਪੁਲਸ ਨੇ ਛਾਪਾ ਮਾਰਿਆ ਅਤੇ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੇ ਭਰਾਵਾਂ ਦੀ ਸੂਏ 'ਚ ਡੁੱਬਣ ਨਾਲ ਮੌਤ

ਡੀ.ਜੀ.ਪੀ. ਮੁਤਾਬਕ ਇਨ੍ਹਾਂ ਦੀ ਪਛਾਣ ਸਾਵਣ ਉਪਰ ਮੈਚਿੰਗ, ਮੋਹੱਬਤ ਅਤੇ ਸ਼ਾਹਰੁਖ ਖਾਨ ਵਜੋਂ ਹੋਈ ਹੈ ਜੋ ਮੌਜੂਦਾ ਸਮੇਂ ਰਾਜਨਥਾਨ ਦੇ ਜ਼ਿਲ੍ਹਾ ਚਿਵਾੜਾ ਅਤੇ ਪੀਲਾਨੀ ਝੁੱਗੀਆਂ ਦੇ ਵਾਸੀ ਹਨ। ਇਨ੍ਹਾਂ ਪਾਸੋਂ ਸੋਨੀ ਦੀ ਮੁੰਦਰੀ, ਮਹਿਲਾ ਦੀ ਇਕ ਮੁੰਦਰੀ, ਮਹਿਲਾ ਦੀ ਇਕ ਸੋਨੇ ਦੀ ਚੇਨ ਅਤੇ 1530 ਰੁਪਏ ਬਰਾਮਦ ਕੀਤੇ ਗਏ।ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਇਹ ਗੈਂਗ ਬਾਕੀਆਂ ਨਾਲ ਰਲ ਕੇ ਆਪਣੀਆਂ ਸਰਗਰਮੀਆਂ ਚਲਾ ਰਿਹਾ ਸੀ ਅਤੇ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਪਹਿਲਾਂ ਵੀ ਅਜਿਹੇ ਕਈ ਅਪਰਾਧਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਇਹ ਗੈਂਗ ਨਹਿਰਾਂ, ਰੇਲਵੇ ਲਾਈਨਜ਼, ਹਾਈ ਵੋਲਟੇਜ਼ ਤਾਰਾਂ ਆਦਿ ਕੁਦਰਤੀ ਨਿਸ਼ਾਨਾਂ ਤੋਂ ਬਾਅਦ 2-3 ਦੇ ਗੁਰੁੱਪਾਂ ਵਿੱਚ ਅਪਰਾਧ ਵਿੱਚ ਅਪਰਾਧ ਵਾਲੀਆਂ ਥਾਵਾਂ ਵੱਲ ਵੱਧਦੇ ਸਨ।

ਇਹ ਵੀ ਪੜ੍ਹੋ: ਸੜਕ ਹਾਦਸੇ ਕਾਰਨ ਘਰ 'ਚ ਵਿਛਿਆ ਸੱਥਰ,3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸਾਵਣ, ਜੋ ਉੱਤਰ ਪ੍ਰਦੇਸ਼ ਦਾ ਮੂਲ ਨਿਵਾਸੀ ਹੈ, ਨੇ ਐਸ.ਆਈ.ਟੀ. ਨੂੰ ਦੱਸਿਆ ਕਿ 12 ਅਗਸਤ ਨੂੰ ਉਹ ਚਿਰਾਵਾ ਅਤੇ ਪੀਲਾਨੀ ਤੋਂ ਇਕ ਆਟੋ (ਪੀ.ਬੀ. 02 ਜੀ. 9025) ਜਿਸ ਦਾ ਮਾਲਕ ਨੌਸਾਓ ਹੈ, ਗਰੁੱਪ ਵਜੋਂ ਚੱਲੇ ਸਨ। ਨੌਸਾਓ ਵੀ ਚਿਰਾਵਾ ਦੀਆਂ ਝੁੱਗੀਆਂ ਵਿੱਚ ਰਹਿ ਰਿਹਾ ਸੀ। ਨੌਸਾਓ ਤਿੰਨ ਹੋਰਾਂ ਸਮੇਤ ਰਾਸ਼ਿਦ, ਰੇਹਾਨ, ਜਬਰਾਨਾ, ਵਾਪਹਿਲਾ, ਤਵੱਜਲ ਬੀਬੀ ਅਤੇ ਇਕ ਅਗਿਆਤ ਵਿਅਕਤੀ ਨਾਲ ਸ਼ਾਮਲ ਸੀ।
ਇਹ ਵਿਅਕਤੀ ਜਗਰਾਉਂ (ਲੁਧਿਆਣਾ) ਪਹੁੰਚੇ ਜਿੱਥੇ ਤਿੰਨ ਹੋਰ ਰੀਂਡਾ, ਗੋਲੂ ਅਤੇ ਸਾਜਨ ਵੀ ਨਾਲ ਰਲ ਗਏ। ਉਨ੍ਹਾਂ ਨੇ ਹਾਰਡਵੇਅਰ ਸਟੋਰ ਤੋਂ ਇਕ ਆਰੀ, ਦੋ ਜੰਬੂਰ ਅਤੇ ਇਕ ਸਕਰਿਊ ਡਰਾਈਵਰ ਅਤੇ ਲੁਧਿਆਣਾ ਵਿੱਚ ਕੱਪੜੇ ਦੀ ਦੁਕਾਨ ਤੋਂ ਕੁਝ ਕੱਛੇ ਬਨੈਣਾਂ ਖਰੀਦੀਆਂ। ਉਹ 14 ਅਗਸਤ ਦੀ ਰਾਤ ਨੂੰ ਜਗਰਾਉਂ ਵਿੱਚ ਲੁੱਟ ਕਰਨ ਤੋਂ ਬਾਅਦ ਪਠਾਨਕੋਟ ਵੱਲ ਚਲੇ ਗਏ।ਡੀ.ਜੀ.ਪੀ. ਨੇ ਦੱਸਿਆ ਕਿ ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਖੁਰਾਣਾ ਮੁਤਾਬਕ ਪਠਾਨਕੋਟ ਵਿੱਚ ਸੰਜੂ ਨਾਂ ਦਾ ਵਿਅਕਤੀ ਜੋ ਇਲਾਕੇ ਤੋਂ ਚੰਗੀ ਤਰ੍ਹਾਂ ਵਾਕਫ ਸੀ, ਵੀ ਇਨ੍ਹਾਂ ਦੇ ਨਾਲ ਰਲ ਗਿਆ। ਇਸ ਗੈਂਗ ਨੇ ਇਲਾਕੇ ਦੀ ਰੈਕੀ ਵੀ ਕੀਤੀ।19 ਅਗਸਤ ਦੀ ਰਾਤ ਨੂੰ 7-8 ਵਜੇ ਦਰਮਿਆਨ ਮਿੱਥੀ ਕਾਰਜ ਵਿਧੀ ਮੁਤਾਬਕ ਉਹ 2-3 ਵਿਅਕਤੀਆਂ ਦੇ ਗਰੁੱਪਾਂ ਵਿੱਚ ਚੱਲੇ ਅਤੇ ਖੱਲ੍ਹੇ ਖੇਤ ਵਿੱਚ ਤੈਅ ਥਾਂ 'ਤੇ ਪਹੁੰਚੇ ਜਿੱਥੇ ਰਾਸ਼ਿਦ, ਨੌਸਾਓ ਅਤੇ ਸੰਜੂ ਉਰਫ ਛੱਜੂ ਲੱਕੜ ਦੀਆਂ ਸੋਟੀਆਂ ਲੈਣ ਲਈ ਗਏ ਜਿੱਥੇ ਉਨ੍ਹਾਂ ਨੇ ਸਫੈਦੇ ਦਾ ਰੁੱਖ ਵੱਢਿਆ।

ਰੈਕੀ ਦੌਰਾਨ ਉਨ੍ਹਾਂ ਨੇ ਸ਼ਟਰਿੰਗ ਦੀ ਦੁਕਾਨ ਦੀ ਪਹਿਲਾਂ ਹੀ ਸ਼ਨਾਖ਼ਤ ਕੀਤੀ ਹੋਈ ਸੀ ਜਿੱਥੇ ਬਾਂਸ ਦੀਆਂ ਪੌੜੀਆਂ ਨੂੰ ਚੇਨ ਨਾਲ ਬੰਨ੍ਹਿਆ ਹੋਇਆ ਸੀ। ਪਹਿਲੇ ਦੋ ਘਰ ਜਿੱਥੇ ਉਨ੍ਹਾਂ ਨੇ ਪੌੜੀਆਂ ਰੱਖੀਆਂ ਸਨ, ਵਿੱਚ ਇਕ ਗੁਦਾਮ ਅਤੇ ਇਕ ਖਾਲੀ ਘਰ ਸੀ ਜਦਕਿ ਤੀਜਾ ਘਰ ਅਸ਼ੋਕ ਕੁਮਾਰ ਦਾ ਸੀ। ਦੋਸ਼ੀਆਂ ਵਿੱਚੋਂ ਪੰਜ ਵਿਅਕਤੀ ਛੱਤ ਵਾਲੇ ਪਾਸਿਓਂ ਪੌੜੀਆਂ ਵਰਤ ਕੇ ਘਰ ਵਿੱਚ ਦਾਖਲ ਹੋਏ ਜਿੱਥੇ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਚਟਾਈ 'ਤੇ ਪਏ ਦੇਖਿਆ। ਘਰ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਦੇ ਸਿਰ ਵਿੱਚ ਸੱਟ ਮਾਰੀ ਜਿੱਥੇ ਉਨ੍ਹਾਂ ਨੇ ਨਗਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਭੱਜਣ ਤੋਂ ਪਹਿਲਾਂ ਦੋ ਹੋਰ ਵਿਅਕਤੀਆਂ 'ਤੇ ਹਮਲਾ ਕੀਤਾ।

ਇਸ ਤੋਂ ਬਾਅਦ ਦੋਸ਼ੀਆਂ ਨੇ ਨਹਿਰ 'ਤੇ ਪਹੁੰਚਣ ਲਈ ਖੁੱਲ੍ਹੇ ਖੇਤ ਰਾਹੀਂ ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਪਾਰ ਕੀਤਾ ਜਿੱਥੇ ਉਹ ਰੇਲਵੇ ਸਟੇਸ਼ਨ 'ਤੇ ਪਹੁੰਚਣ ਲਈ ਦੋ-ਦੋ ਅਤੇ ਤਿੰਨ-ਤਿੰਨ ਦੇ ਗਰੁੱਪਾਂ ਵਿੱਚ ਵੰਡੇ ਗਏ। ਨਗਦ ਅਤੇ ਗਹਿਣੇ ਆਪਸ ਵਿੱਚ ਵੰਡ ਲੈਣ ਤੋਂ ਬਾਅਦ ਉਹ ਖਿੰਡ ਗਏ।ਫਰਾਰ ਹੋਏ 11 ਵਿਅਕਤੀਆਂ ਜਿਨ੍ਹਾਂ ਵਿੱਚੋਂ ਇਕ ਵਿਅਕਤੀ ਦੀ ਸ਼ਨਾਖ਼ਤ ਹੋ ਚੁੱਕੀ ਹੈ, ਨੂੰ ਕਾਬੂ ਕਰਨ ਅਤੇ ਇਸ ਗੈਂਗ ਦੀ ਸ਼ਮੂਲੀਅਤ ਵਾਲੀਆਂ ਹੋਰ ਡਕੈਤੀਆਂ ਨੂੰ ਸੁਲਝਾਉਣ ਲਈ ਜਾਂਚ ਅਜੇ ਜਾਰੀ ਹੈ।
 

  • Cricketer Suresh Raina
  • relatives
  • attack
  • murder
  • Chandigarh
  • ਕ੍ਰਿਕਟਰ ਸੁਰੇਸ਼ ਰੈਣਾ
  • ਰਿਸ਼ਤੇਦਾਰਾਂ
  • ਹਮਲਾ
  • ਕਤਲ
  • ਚੰਡੀਗੜ੍ਹ

ਕੋਰੋਨਾ ਆਫ਼ਤ ਦੌਰਾਨ ਆਸ਼ਾ ਵਰਕਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • big crime incident in punjab
    ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
  • holiday in mansa
    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +