Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    1:03:33 AM

  • air india  s big decision during iran israel war

    ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ...

  • diljit dosanjh to romance pakistani actress

    ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ...

  • this cricketer is richer than kohli and dhoni relationship madhuri dixit

    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ,...

  • heavy rain

    ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਏ. ਟੀ. ਐੱਮ. ਦਾ ਕੈਂਸਲ ਬਟਨ ਕੁਇਕ ਫਿਕਸ ਲਗਾ ਕੇ ਜਾਮ ਕੀਤਾ ਨੌਸਰਬਾਜ਼ਾਂ ਨੇ

PUNJAB News Punjabi(ਪੰਜਾਬਂ)

ਏ. ਟੀ. ਐੱਮ. ਦਾ ਕੈਂਸਲ ਬਟਨ ਕੁਇਕ ਫਿਕਸ ਲਗਾ ਕੇ ਜਾਮ ਕੀਤਾ ਨੌਸਰਬਾਜ਼ਾਂ ਨੇ

  • Updated: 10 Nov, 2017 05:12 AM
ਜਲੰਧਰ
crime
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਪ੍ਰੀਤ)—ਟਾਂਡਾ ਰੋਡ ਵਿਖੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੇ ਇਕ ਏ. ਟੀ. ਐੱਮ. ਵਿਚੋਂ 2 ਨੌਸਰਬਾਜ਼ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਕੈਸ਼ੀਅਰ ਨੂੰ 18 ਹਜ਼ਾਰ ਰੁਪਏ ਦਾ ਚੂਨਾ ਲਾ ਗਏ। ਕੈਸ਼ੀਅਰ ਸ਼ਿਵ ਕੁਮਾਰ ਵਾਸੀ ਰੇਰੂ ਨੇ ਚਿੱਟੇ ਦਿਨ ਹੋਈ ਇਸ ਠੱਗੀ ਦੀ ਸ਼ਿਕਾਇਤ ਥਾਣਾ ਨੰਬਰ 3 ਵਿਚ ਕੀਤੀ ਹੈ। ਪੀ. ਐੱਸ. ਪੀ. ਸੀ. ਐੱਲ. ਦੇ ਪਠਾਨਕੋਟ ਚੌਕ ਵਿਚ ਸਥਿਤ ਦਫਤਰ ਵਿਚ ਬਤੌਰ ਕੈਸ਼ੀਅਰ ਨਿਯੁਕਤ ਸ਼ਿਵ ਕੁਮਾਰ ਵਾਸੀ ਰੇਰੂ ਨੇ ਦੱਸਿਆ ਕਿ ਉਹ ਬੁੱਧਵਾਰ ਸ਼ਾਮ 5 ਵਜੇ ਆਪਣੇ ਦਫਤਰ ਵਿਚੋਂ ਛੁੱਟੀ ਕਰਨ ਪਿੱਛੋਂ ਰੁਪਏ ਕਢਵਾਉਣ ਲਈ ਟਾਂਡਾ ਰੋਡ ਵਿਖੇ ਸਥਿਤ ਐੱਸ. ਬੀ. ਆਈ. ਦੀ ਬ੍ਰਾਂਚ ਦੇ ਬਾਹਰ ਲੱਗੇ ਏ. ਟੀ. ਐੱਮ. ਵਿਚ ਗਿਆ। ਅੰਦਰ ਇਕੋ ਕੈਬਿਨ ਵਿਚ ਦੋ ਮਸ਼ੀਨਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਉਸਨੂੰ ਇਕ ਫੋਨ ਆ ਗਿਆ। ਉਹ ਫੋਨ ਸੁਣਦੇ ਸੁਣਦੇ ਮਸ਼ੀਨ ਵਿਚੋਂ ਪੈਸੇ ਕਢਵਾਉਣ ਦੀ ਕਾਰਵਾਈ ਕਰਨ ਲੱਗਾ। ਇਸ ਦੌਰਾਨ ਇਕ ਨੌਜਵਾਨ ਉਸਦੇ ਪਿੱਛੋਂ ਹੋ ਕੇ ਦੂਜੀ ਮਸ਼ੀਨ ਵੱਲ ਜਾ ਰਿਹਾ ਸੀ ਪਰ ਉਸਨੇ ਇਸ ਸਬੰਧੀ ਧਿਆਨ ਨਹੀਂ ਕੀਤਾ। ਉਸਨੇ ਆਪਣਾ ਕਾਰਡ ਮਸ਼ੀਨ ਵਿਚ ਪਾਇਆ ਅਤੇ ਪਾਸਵਰਡ ਲਾ ਦਿੱਤਾ, ਜਦੋਂ ਪਾਸਵਰਡ ਲਾਇਆ ਤਾਂ ਦੂਜੀ ਮਸ਼ੀਨ ਅੱਗੇ ਖੜ੍ਹੇ ਨੌਜਵਾਨ ਨੇ ਕਿਹਾ ਕਿ ਤੁਹਾਡੇ ਵਾਲੀ ਮਸ਼ੀਨ ਖਰਾਬ ਹੈ। ਤੁਸੀਂ ਇਸ ਮਸ਼ੀਨ ਵਿਚੋਂ ਪੈਸੇ ਕਢਵਾ ਲਓ।
ਸ਼ਿਵ ਕੁਮਾਰ ਨੇ ਕਿਹਾ ਕਿ ਉਸਨੇ ਕੈਂਸਲ ਦਾ ਬਟਨ ਦੱਬਿਆ ਅਤੇ ਕਾਰਡ ਲੈ ਕੇ ਦੂਜੀ ਏ. ਟੀ. ਐੱਮ. ਮਸ਼ੀਨ 'ਤੇ ਆ ਗਿਆ। ਉਸਨੇ ਉਸ ਮਸ਼ੀਨ ਵਿਚੋਂ 10 ਹਜ਼ਾਰ ਰੁਪਏ ਕਢਵਾਏ ਅਤੇ ਆਪਣੇ ਘਰ ਆ ਗਿਆ। ਕੁੱਝ ਦੇਰ ਬਾਅਦ ਹੀ ਉਸਦੇ ਮੋਬਾਇਲ ਫੋਨ 'ਤੇ ਇਕ ਹੋਰ ਮੈਸੇਜ ਆਇਆ ਕਿ ਤੁਹਾਡੇ ਖਾਤੇ ਵਿਚੋਂ 18 ਹਜ਼ਾਰ ਰੁਪਏ ਨਿਕਲੇ ਹਨ। ਸ਼ਿਵ ਕੁਮਾਰ ਨੇ ਕਿਹਾ ਕਿ ਉਹ ਤੁਰੰਤ ਬੈਂਕ ਪੁੱਜਾ ਅਤੇ ਸ਼ਿਕਾਇਤ ਕੀਤੀ ਪਰ ਬੈਂਕ ਦੇ ਅਧਿਕਾਰੀਆਂ ਨੇ ਉਸ ਦੀ ਇਕ ਨਾ ਸੁਣੀ। ਇਸ 'ਤੇ ਉਸਨੇ ਥਾਣਾ ਨੰਬਰ 3 ਵਿਚ ਸ਼ਿਕਾਇਤ ਦਰਜ ਕਰਵਾਈ।
ਦਿਨ ਦੇ ਸਮੇਂ ਗਾਰਡ ਲਈ ਲਿਖਾਂਗੇ ਅਧਿਕਾਰੀਆਂ ਨੂੰ : ਬੈਂਕ ਅਧਿਕਾਰੀ
ਬੈਂਕ ਦੇ ਅਧਿਕਾਰੀ ਸੰਜੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ ਹੈ। ਉਨ੍ਹਾਂ ਮੰਨਿਆ ਕਿ ਏ. ਟੀ. ਐੱਮ. ਕੈਬਿਨ ਵਿਚ ਦਿਨ ਦੇ ਸਮੇਂ ਕੋਈ ਵੀ ਸੁਰੱਖਿਆ ਮੁਲਾਜ਼ਮ ਨਹੀਂ ਹੁੰਦਾ। ਸੁਰੱਖਿਆ ਮੁਲਾਜ਼ਮ ਸਿਰਫ ਰਾਤ ਦੇ ਸਮੇਂ ਹੁੰਦਾ ਹੈ। ਇਸ ਘਟਨਾ ਪਿੱਛੋਂ ਚੋਟੀ ਦੇ ਅਧਿਕਾਰੀਆਂ ਨੂੰ ਦਿਨ ਦੇ ਸਮੇਂ ਵੀ ਸੁਰੱਖਿਆ ਮੁਲਾਜ਼ਮ ਨਿਯੁਕਤ ਕਰਨ ਲਈ ਲਿਖਿਆ ਜਾਏਗਾ।
ਏ. ਟੀ. ਐੱਮ. ਮਸ਼ੀਨ ਨਾਲ ਛੇੜਛਾੜ, ਕੈਂਸਲ ਬਟਨ 'ਤੇ ਲੱਗੀ ਸੀ ਕੁਇਕ ਫਿਕਸ
ਇਸ ਘਟਨਾ ਦੀ ਜਾਂਚ ਦੌਰਾਨ ਇਕ ਸਨਸਨੀਖੇਜ਼ ਖੁਲਾਸਾ ਹੋਇਆ ਹੈ, ਜਿਸ ਏ. ਟੀ. ਐੱਮ. ਮਸ਼ੀਨ ਵਿਚ ਪਹਿਲਾਂ ਸ਼ਿਵ ਕੁਮਾਰ ਨੇ ਕਾਰਡ ਪੰਚ ਕਰ ਕੇ ਪਾਸਵਰਡ ਲਾਇਆ ਸੀ ਅਤੇ ਫਿਰ ਖਰਾਬ ਸਮਝ ਕੇ ਕੈਂਸਲ ਦਾ ਬਟਨ ਦਬਾਇਆ ਸੀ, ਅਸਲ ਵਿਚ ਮਸ਼ੀਨ ਖਰਾਬ ਨਹੀਂ ਸੀ। ਕੈਂਸਲ ਬਟਨ 'ਤੇ ਕੁਇਕ ਫਿਕਸ ਲਾ ਕੇ ਉਸ ਨੂੰ ਜਾਮ ਕਰ ਦਿੱਤਾ ਗਿਆ ਸੀ। ਸ਼ਿਵ ਕੁਮਾਰ ਨੇ ਭਾਵੇਂ ਕੈਂਸਲ ਦਾ ਬਟਨ ਦੱਬਿਆ ਪਰ ਬਟਨ ਜਾਮ ਹੋਣ ਕਾਰਨ ਉਸ ਦਾ ਪ੍ਰੋਸੈੱਸ ਕੈਂਸਲ ਨਹੀਂ ਹੋਇਆ ਅਤੇ ਸ਼ਾਤਿਰ ਨੌਸਰਬਾਜ਼ 18 ਹਜ਼ਾਰ ਰੁਪਏ ਦਾ ਚੂਨਾ ਲਾ ਗਏ। ਇਸ ਸਬੰਧੀ ਥਾਣਾ ਨੰਬਰ 3 ਦੇ ਇੰਸ. ਵਿਜੇ ਕੁੰਵਰ ਪਾਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੈਂਕ ਦੇ ਪ੍ਰਬੰਧਕਾਂ ਕੋਲੋਂ ਵੀ ਇਸ ਲਾਪ੍ਰਵਾਹੀ ਸਬੰਧੀ ਜਵਾਬ ਮੰਗਿਆ ਜਾਏਗਾ।
ਅਪਰਾਧੀਆਂ ਦੀ ਫੁਟੇਜ ਮਿਲੀ, ਜਲਦੀ ਫੜੇ ਜਾਣਗੇ : ਇੰਸ. ਕੁੰਵਰ ਵਿਜੇ
ਇੰਸ. ਕੁੰਵਰ ਵਿਜੇ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਪਿੱਛੋਂ ਸੀ. ਸੀ. ਟੀ. ਵੀ. ਫੁਟੇਜ ਕਢਵਾਈ ਗਈ ਹੈ। ਉਸ ਤੋਂ ਸਪੱਸ਼ਟ ਨਜ਼ਰ ਆਉਂਦਾ ਹੈ ਕਿ ਦੋ ਨੌਜਵਾਨਾਂ ਨੇ ਬੜੀ ਚਲਾਕੀ ਨਾਲ ਸ਼ਿਵ ਕੁਮਾਰ ਨੂੰ ਨਿਸ਼ਾਨਾ ਬਣਾਇਆ। ਦੋਵਾਂ ਨੌਸਰਬਾਜ਼ਾਂ ਦੀਆਂ ਤਸਵੀਰਾਂ ਕਢਵਾ ਲਈਆਂ ਗਈਆਂ ਹਨ। ਤਸਵੀਰਾਂ ਦੇ ਆਧਾਰ 'ਤੇ ਸ਼ਾਤਿਰ ਅਪਰਾਧੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਏਗਾ।

  • ਏ. ਟੀ. ਐੱਮ.
  • ਬੈਂਕ ਆਫ ਇੰਡੀਆ
  • ਨੌਸਰਬਾਜ਼

ਨਿਰਮਲ ਕੁਟੀਆ ਦੇ ਸੰਤ ਬਾਬਾ ਜਸਪਾਲ ਸਿੰਘ ਨੂੰ ਬਣਾਇਆ ਬੰਧਕ

NEXT STORY

Stories You May Like

  • canada qualifies for men  s t20 world cup
    ਕੈਨੇਡਾ ਨੇ ਪੁਰਸ਼ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
  • clashes over road blockade
    ਸੜਕ ਜਾਮ ਨੂੰ ਲੈ ਕੇ ਹੋਈਆਂ ਝੜਪਾਂ, ਪੰਜ ਲੋਕਾਂ ਦੀ ਮੌਤ
  • family members block national highway
    ਨੌਜਵਾਨ ਦੀ ਲਾਸ਼ ਨੂੰ ਚੌਕ 'ਚ ਰੱਖ ਕੇ ਪਰਿਵਾਰਿਕ ਮੈਂਬਰਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇ, ਠੱਪ ਰਹੀ ਆਵਾਜਾਈ
  • the fugitive in 5 cases of robbery and theft driving an e rickshaw in phillaur
    ਲੁੱਟ-ਚੋਰੀ ਦੇ 5 ਮਾਮਲਿਆਂ ’ਚ ਭਗੌੜਾ ਫਿਲੌਰ 'ਚ ਚਲਾਉਂਦਾ ਸੀ ਈ-ਰਿਕਸ਼ਾ, ਟ੍ਰੈਪ ਲਗਾ ਕੇ ਪੁਲਸ ਨੇ ਕੀਤਾ ਕਾਬੂ
  • ddca  s first women  s t20 league begins
    ਡੀ. ਡੀ. ਸੀ. ਏ. ਦੀ ਪਹਿਲੀ ਮਹਿਲਾ ਟੀ-20 ਲੀਗ ਸ਼ੁਰੂ, 41 ਕਲੱਬਾਂ ਦੀਆਂ ਟੀਮਾਂ ਖੇਡਣਗੀਆਂ
  • japan s baba venga
    ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਮਚਾਈ ਖਲਬਲੀ, ਧੜਾਧੜ ਕੈਂਸਲ ਹੋ ਰਹੀ ਇਸ ਦੇਸ਼ ਦੀ ਟਿਕਟ ਬੁਕਿੰਗ
  • flights that there was a terrible traffic jam of planes in the sky video
    ਉਡਾਨਾਂ ਦੀ ਮਚੀ ਇੰਨੀ ਭਗਦੜ ਕਿ ਅਸਮਾਨ 'ਚ ਹੋ ਗਿਆ ਜਹਾਜ਼ਾਂ ਦਾ ਭਿਆਨਕ ਟ੍ਰੈਫਿਕ ਜਾਮ! (Video)
  • buses coming from jammu are evading punjab  s tax
    ਜੰਮੂ ਤੋਂ ਆ ਰਹੀਆਂ ਬੱਸਾਂ ਕਰ ਰਹੀਆਂ ਪੰਜਾਬ ਦਾ ਟੈਕਸ ਚੋਰੀ, RTO ਨੇ ਨਾਕਾ ਲਗਾ ਕੇ ਵਸੂਲਿਆ ਜੁਰਮਾਨਾ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬਂ ਦੀਆਂ ਖਬਰਾਂ
    • spiritual beauty of sri darbar sahib
      ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ...
    • worker due to electrocution at construction site
      ਹਾਈ ਵੋਲਟੇਜ ਤਾਰਾਂ ਨੇ ਲਈ ਮਜ਼ਦੂਰ ਦੀ ਜਾਨ, ਇਮਾਰਤ ਦੀ ਉਸਾਰੀ ਦੌਰਾਨ ਵਾਪਰਿਆ...
    • aman arora statement
      ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
    • fraud case
      ਪੁਰਤਗਾਲ ਭੇਜਣ ਦੇ ਨਾਂ 'ਤੇ 2 ਲੱਖ ਦੀ ਠੱਗੀ
    • kabaddi promoter attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
    • arrested case
      ਚੋਰੀ ਦੇ ਮਾਮਲਿਆਂ 'ਚ 4 ਨਾਮਜ਼ਦ, ਇਕ ਗ੍ਰਿਫ਼ਤਾਰ
    • ludhiana west by election
      ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ 'ਚ ਹੋਵੇਗੀ...
    • pakistani drone recovered from fields near border in ferozepur
      ਫਿਰੋਜ਼ਪੁਰ 'ਚ ਸਰਹੱਦ ਨੇੜੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • harjot bains s sharp reply to sukhbir badal
      ਹਰਜੋਤ ਬੈਂਸ ਦਾ ਸੁਖਬੀਰ ਨੂੰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ...
    • bullets fired due to plot major action taken against ias
      Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +