Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    2:41:28 PM

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

  • indigo and air india increased ticket prices

    ਮਹਿੰਗੇ ਈਂਧਨ ਨੇ ਵਿਗਾੜੀ ਖੇਡ! Indigo ਅਤੇ...

  • new iranian supreme leader

    ਇਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਹਾਲਤ ਗੰਭੀਰ !...

  • punjab city market closed

    ਬੰਦ ਹੋਇਆ ਪੰਜਾਬ ਦਾ ਇਹ ਸ਼ਹਿਰ, ਵ੍ਰਿੰਦਾਵਨ ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਘੱਲ ਖੁਰਦ
  • ਬਜ਼ੁਰਗ ਵੱਲੋਂ ਆਪਣੇ ਹੀ ਪੁੱਤਰ 'ਤੇ ਕਣਕ ਦੀ ਫਸਲ ਨਸ਼ਟ ਕਰਨ ਦਾ ਦੋਸ਼

PUNJAB News Punjabi(ਪੰਜਾਬਂ)

ਬਜ਼ੁਰਗ ਵੱਲੋਂ ਆਪਣੇ ਹੀ ਪੁੱਤਰ 'ਤੇ ਕਣਕ ਦੀ ਫਸਲ ਨਸ਼ਟ ਕਰਨ ਦਾ ਦੋਸ਼

  • Updated: 17 Jan, 2018 12:50 AM
ਘੱਲ ਖੁਰਦ
crime
  • Share
    • Facebook
    • Tumblr
    • Linkedin
    • Twitter
  • Comment

ਘੱਲ ਖੁਰਦ(ਦਲਜੀਤ)—ਪਿੰਡ ਸੋਢੀ ਨਗਰ ਨਿਵਾਸੀ ਬਜ਼ੁਰਗ ਵਿਅਕਤੀ ਨੇ ਆਪਣੇ ਪੁੱਤਰ ਉਪਰ ਕਣਕ ਦੀ ਫਸਲ 'ਤੇ ਜ਼ਹਿਰੀਲੀ ਦਵਾਈ ਦਾ ਛਿੜਕਾਅ ਕਰ ਕੇ ਨਸ਼ਟ ਕਰ ਦੇਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਬਜ਼ੁਰਗ ਵੱਲੋਂ ਪੁਲਸ ਕੋਲ ਕਣਕ ਦੀ ਫਸਲ ਖਰਾਬ ਕਰਨ ਵਾਲੇ ਆਪਣੇ ਪੁੱਤ ਖਿਲਾਫ ਕਾਰਵਾਈ ਕਰਨ ਦੀ ਗੁਹਾਰ ਲਾਈ ਗਈ ਪਰ ਪੁਲਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਇਸ ਸਬੰਧੀ 67 ਵਰ੍ਹਿਆਂ ਦੇ ਬਜ਼ੁਰਗ ਦਿਲਬਾਗ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸੋਢੀ ਨਗਰ ਨੇ ਦੱਸਿਆ ਕਿ ਉਸ ਦੇ ਤਿੰਨ ਲੜਕੇ ਹਨ ਜਿਨ੍ਹਾਂ 'ਚੋਂ ਛੋਟੇ ਪੁੱਤਰ ਗੁਬਿੰਦਰ ਸਿੰਘ ਨਾਲ ਅਣਬਣ ਹੋਣ ਕਾਰਨ ਉਸ ਨੂੰ ਜ਼ਮੀਨ-ਜਾਇਦਾਦ 'ਚੋਂ ਬਣਦਾ ਹਿੱਸਾ ਦੇ ਕੇ ਵੱਖ ਕਰ ਦਿੱਤਾ ਹੈ ਜਦਕਿ ਉਹ ਆਪਣੇ ਦੂਸਰੇ ਦੋਵਾਂ ਪੁੱਤਰਾਂ ਨਾਲ ਰਹਿ ਰਿਹਾ ਹੈ ਅਤੇ ਦੋਵਾਂ ਪੁੱਤਰਾਂ ਨਾਲ ਖੇਤੀਬਾੜੀ ਕਰਦਾ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਲੜਕਾ ਗੁਬਿੰਦਰ ਸਿੰਘ ਉਸ ਨਾਲ ਅਤੇ ਉਸਦੇ ਦੂਸਰੇ ਪੁੱਤਰਾਂ ਨਾਲ ਰੰਜਿਸ਼ ਰੱਖਦਾ ਹੈ। ਇਸੇ ਕਰ ਕੇ 28 ਦਸੰਬਰ 2017 ਨੂੰ ਉਨ੍ਹਾਂ ਦੀ 3 ਏਕੜ 2 ਕਨਾਲ ਜ਼ਮੀਨ 'ਚ ਕਣਕ ਦੀ ਫਸਲ 'ਤੇ ਜ਼ਹਿਰੀਲੀ ਦਵਾਈ ਦਾ ਛਿੜਕਾਅ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਫਸਲ ਖਰਾਬ ਹੋ ਗਈ। ਬਜ਼ੁਰਗ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਘੱਲ ਖੁਰਦ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਗਈ ਸੀ ਪਰ ਪੁਲਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਕੇ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਜਦਕਿ ਬਲਾਕ ਖੇਤੀਬਾੜੀ ਅਫਸਰ ਘੱਲ ਖੁਰਦ ਵੱਲੋਂ ਉਸਦੇ ਖੇਤ ਵਿਚ ਪੁੱਜ ਕੇ ਛਾਣਬੀਣ ਕਰਨ ਉਪਰੰਤ ਕਣਕ ਦੀ ਫਸਲ ਨਸ਼ਟ ਹੋਣ ਦਾ ਕਾਰਨ ਕਿਸੇ ਹਰਬੀਸਾਈਡ ਦੀ ਸਪਰੇਅ ਕੀਤੇ ਜਾਣਾ ਹੀ ਦੱਸਿਆ ਗਿਆ ਹੈ। ਦਿਲਬਾਗ ਸਿੰਘ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਰੰਜਿਸ਼ ਤਹਿਤ ਉਸਦੀ ਫਸਲ ਖਰਾਬ ਕਰਨ ਵਾਲੇ ਉਸਦੇ ਪੁੱਤਰ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇ। ਜਦੋਂ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਲਈ ਥਾਣਾ ਘੱਲ ਖੁਰਦ ਦੇ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਨਹੀਂ ਆਇਆ ਪਰ ਫਿਰ ਵੀ ਇਸ ਸਬੰਧੀ ਪੜਤਾਲ ਕਰ ਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਏਰੀਆ ਨਾਲ ਸਬੰਧਤ ਅਫਸਰ ਅਜੈਬ ਸਿੰਘ ਨਾਲ ਸੰਪਰਕ ਕਰਨ ਲਈ ਕਿਹਾ ਅਤੇ ਜਦੋਂ ਇਸ ਮਾਮਲੇ ਸਬੰਧੀ ਏਰੀਆ ਅਫਸਰ ਅਜੈਬ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦਿਲਬਾਗ ਸਿੰਘ ਵਾਸੀ ਸੋਢੀ ਨਗਰ ਵੱਲੋਂ ਕਣਕ ਦੀ ਫਸਲ ਸਾੜੇ ਜਾਣ ਸਬੰਧੀ ਦਰਖਾਸਤ ਪ੍ਰਾਪਤ ਹੋਈ ਸੀ ਅਤੇ ਮੈਂ ਆਪਣੀ ਪੁਲਸ ਪਾਰਟੀ ਸਮੇਤ ਘਟਨਾ ਸਥਾਨ ਦਾ ਦੌਰਾ ਵੀ ਕਰ ਚੁੱਕਿਆ ਹਾਂ ਅਤੇ ਜਲਦੀ ਹੀ ਪੀੜਤ ਕਿਸਾਨ ਦੇ ਬਿਆਨ ਲੈ ਕੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ। 

  • ਬਜ਼ੁਰਗ
  • ਪੁਲਸ
  • crime

ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • farmers worried due to early morning rain and strong winds
    ਤੜਕਸਾਰ ਬਾਰਿਸ਼ ਤੇ ਤੇਜ਼ ਹਨੇਰੀ ਨਾਲ ਕਿਸਾਨ ਚਿੰਤਤ, ਕਣਕ ਦੀ ਫਸਲ ਨੂੰ ਵੱਡਾ ਨੁਕਸਾਨ
  • rain and strong winds have damaged the golden crop
    ਮੀਂਹ ਅਤੇ ਤੇਜ਼ ਹਵਾਵਾਂ ਨੇ ਸੋਨੇ ਵਰਗੀ ਫਸਲ ਦਾ ਕੀਤਾ ਬੁਰਾ ਹਾਲ, ਸਰੋਂ ਦੀ ਫਸਲ ਜ਼ਮੀਨ ’ਤੇ ਵਿਛੀ
  • daughter in law accused of theft by in laws
    ਪਰਿਵਾਰ ਨੇ ਨੂੰਹ ਤੇ ਉਸ ਦੇ ਪੇਕਿਆਂ ਖ਼ਿਲਾਫ਼ ਲਾਇਆ ਗਹਿਣੇ ਚੋਰੀ ਕਰਨ ਦਾ ਦੋਸ਼, ਮਾਮਲਾ ਦਰਜ
  • heavy hailstorm  wheat crop  punjab farmers
    ਭਾਰੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ
  • hailstorm and rain in punjab destroyed wheat crop
    ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ ਨੂੰ ਕੀਤਾ ਤਬਾਹ
  • rain and hailstorm  crop damage  compensation to farmers
    ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ : ਸੁਖਬੀਰ ਬਾਦਲ
  • dc reviews arrangements for wheat procurement sets target of 10 percent
    DC ਵੱਲੋਂ ਕਣਕ ਦੀ ਖ਼ਰੀਦ ਲਈ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ, ਪਿਛਲੇ ਸਾਲ ਨਾਲੋਂ 10% ਵੱਧ ਖ਼ਰੀਦ ਦਾ ਰੱਖਿਆ ਟੀਚਾ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
Trending
Ek Nazar
leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • vrindavan accident  boat accident
      ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ ਘਰ, ਹਰ ਅੱਖ ਨਮ, ਸ਼ਹਿਰ ਬੰਦ
    • sukhbir badal expresses grief over mathura incident
      ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • government holiday declared
      ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ,...
    • gangster zeeshan akhtar s big revelations about lawrence bishnoi
      ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
    • shameful incident in punjab
      ਸ਼ਰਮਸਾਰ ਪੰਜਾਬ! 8 ਸਾਲਾ ਬੱਚੇ ਨੂੰ ਅਸ਼ਲੀਲ ਵੀਡੀਓ ਦਿਖਾ ਕੇ...
    • punjab weather update
      ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ 'ਚ...
    • elections in punjab orders for elections
      ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
    • farmer who came to sell wheat dies in grain market
      ਕਣਕ ਵੇਚਣ ਆਏ ਕਿਸਾਨ ਦੀ ਦਾਣਾ ਮੰਡੀ ’ਚ ਹੋਈ ਮੌਤ
    • minor girl injured due to gunshot
      ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +