ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਇਕ ਲੜਕੀ ਦਾ ਬਦਨੀਅਤੀ ਨਾਲ ਪਿੱਛਾ ਕਰਨ ਵਾਲੇ 'ਤੇ ਥਾਣਾ ਸਦਰ ਧੂਰੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਦਿਆਲ ਦਾਸ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਕਿ ਲਵਲੀ ਸ਼ਰਮਾ ਪੁੱਤਰ ਪਰਵਿੰਦਰ ਸਿੰਘ ਵਾਸੀ ਮਲੂਮਾਜਰਾ ਉਸ ਦਾ ਬਦਨੀਅਤੀ ਨਾਲ ਪਿੱਛਾ ਕਰਦਾ ਸੀ ਅਤੇ ਉਸ ਨੂੰ ਮਿਲਣ ਦੀ ਕੋਸ਼ਿਸ਼ 'ਚ ਰਹਿੰਦਾ ਸੀ। ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲਦ ਹੀ ਖਜ਼ਾਨੇ ਦਾ ਮੂੰਹ ਬਠਿੰਡਾ ਵੱਲ ਮੋੜ ਦਿੱਤਾ ਜਾਵੇਗਾ : ਮਨਪ੍ਰੀਤ ਬਾਦਲ
NEXT STORY