ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਇਕ 9 ਸਾਲਾ ਬੱਚੇ ਨਾਲ ਕੁਕਰਮ ਕਰਨ 'ਤੇ ਇਕ ਦੋਸ਼ੀ ਖਿਲਾਫ ਥਾਣਾ ਸਦਰ ਸੰਗਰੂਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਖਵਿੰਦਰ ਕੌਰ ਨੇ ਦੱਸਿਆ ਕਿ ਮੁਦਈ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਸਨ ਕਿ ਦੋਸ਼ੀ ਡਬਲਾ ਸਿੰਘ ਪੁੱਤਰ ਗੁਰਜੰਟ ਸਿੰਘ ਜੰਟੀ ਵਾਸੀ ਖੇੜੀ ਚੰਦਵਾਂ ਨੇ ਉਸ ਦੇ 9 ਸਾਲਾ ਲੜਕੇ ਨੂੰ ਟਾਫੀਆਂ ਦਾ ਲਾਲਚ ਦੇ ਕੇ ਆਪਣੇ ਘਰ ਲਿਜਾ ਕੇ ਉਸ ਨਾਲ ਕੁਕਰਮ ਕੀਤਾ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੜਤਾਲ ਕਰਨ ਉਪਰੰਤ ਉਕਤ ਦੋਸ਼ੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ
NEXT STORY