ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ 'ਚ ਸਥਿਤ ਇਕ ਘਰ 'ਚੋਂ ਅਣਪਛਾਤੇ ਚੋਰਾਂ ਵੱਲੋਂ ਸੋਨੇ ਦੇ ਗਹਿਣੇ, 5 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਚੋਰੀ ਕਰ ਕੇ ਲਿਜਾਣ ਦਾ ਮਾਮਲਾ ਦਰਜ ਕਰ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮਕਾਨ ਨੰ. 238 ਹਾਊਸਿੰਗ ਬੋਰਡ ਕਾਲੋਨੀ ਨੇ ਦੋਸ਼ ਲਾਇਆ ਕਿ ਅਣਪਛਾਤੇ ਚੋਰ ਉਸ ਦੇ ਘਰ 'ਚੋਂ ਗਹਿਣੇ, ਨਕਦੀ ਦੇ ਮੋਬਾਇਲ ਚੋਰੀ ਕਰ ਕੇ ਫਰਾਰ ਹੋ ਗਏ।
13 ਏਕੜ ਕਣਕ ਦੀ ਫਸਲ ਚੜ੍ਹੀ ਅੱਗ ਦੀ ਭੇਟ
NEXT STORY