ਕਪੂਰਥਲਾ/ਅਮਰਕੋਟ (ਵੈੱਬ ਡੈਸਕ)- ਪੰਜਾਬ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਇਤਿਹਾਸਕ ਪਿੰਡ ਵਲਟੋਹਾ ਵਿਖੇ ਅੱਜ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਇਕ ਕਲਯੁੱਗੀ ਪੁੱਤ ਨੇ ਆਪਣੇ ਪਿਉ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮੌਕੇ ਉਤੇ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਵਲਟੋਹਾ ਦੀ ਪੁਲਸ ਨੇ ਪਹੁੰਚ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਫੈਕਟਰੀ 'ਚ ਵੱਡਾ ਹਾਦਸਾ! ਮਸ਼ੀਨ ਦੀ ਲਪੇਟ 'ਚ ਆਉਣ ਮਗਰੋਂ ਬਾਇਲਰ 'ਚ ਡਿੱਗਣ ਕਾਰਨ ਮਜ਼ਦੂਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਮੌਤ, ਭਿਆਨਕ ਬਣੇ ਹਾਲਾਤ
NEXT STORY