Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    2:50:10 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

  • punjab marriage news

    ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ...

  • companies increase prices of ice cream chocolate and cold drinks

    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

PUNJAB News Punjabi(ਪੰਜਾਬ)

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

  • Edited By Shivani Bassan,
  • Updated: 27 Apr, 2026 02:39 PM
Amritsar
crisis looms over the livelihood of 6 crore grocery shopkeepers of the country
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ): ਇਕ ਪਾਸੇ ਜਿਥੇ ਕਰਿਆਨਾ ਅਤੇ ਹੋਰ ਸਾਮਾਨ ਦੀ ਆਨਲਾਈਨ ਟ੍ਰੇਡਿੰਗ ਨਾਲ ਲੋਕਾਂ ਨੂੰ ਘਰ ਬੈਠੇ ਮਨਚਾਹਾ ਸਾਮਾਨ ਮਿਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਇਸ ਆਨਲਾਈਨ ਟ੍ਰੇਡਿੰਗ ਕਾਰਨ ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ ਛਾਏ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਓਂਕਾਰ ਗੋਇਲ, ਅੰਮ੍ਰਿਤਸਰ ਦੇ ਜ਼ਿਲਾ ਚੇਅਰਮੈਨ ਨਵਲ ਕਿਸ਼ੋਰ ਅਗਰਵਾਲ ਅਤੇ ਪ੍ਰਧਾਨ ਬੂਟਾ ਰਾਮ (ਸ਼ੌਰਿਆ ਚੱਕਰ ਵਿਜੇਤਾ) ਦੀ ਅਗਵਾਈ ਹੇਠ ਰਿਟੇਲ ਕਰਿਆਨਾ ਦੁਕਾਨਦਾਰਾਂ ਦੀ ਮੀਟਿੰਗ ਹੋਈ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਇਸ ਵਿਚ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਛੋਟੇ ਕਰਿਆਨਾ ਦੁਕਾਨਦਾਰਾਂ ਨੂੰ ਬੇਰੋਜ਼ਗਾਰ ਹੋਣ ਤੋਂ ਬਚਾਇਆ ਜਾਵੇ। ਓਂਕਾਰ ਗੋਇਲ ਨੇ ਕਿਹਾ ਕਿ ਆਨਲਾਈਨ ਟ੍ਰੇਡਿੰਗ ਕਾਰਨ ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰ ਇਸ ਸਮੇਂ ਸੰਕਟ ਵਿਚ ਹਨ ਅਤੇ ਹਰ ਸਾਲ 3 ਲੱਖ ਦੁਕਾਨਾਂ ਬੰਦ ਹੋ ਰਹੀਆਂ ਹਨ, ਜਿਸ ਨਾਲ ਬੇਰੋਜ਼ਗਾਰੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਕਰਿਆਨਾ ਦੁਕਾਨਦਾਰ ਸਗੋਂ ਦਵਾਈ ਵਿਕ੍ਰੇਤਾ, ਮੋਬਾਈਲ ਫ਼ੋਨ ਵਿਕ੍ਰੇਤਾ ਅਤੇ ਹਰ ਤਰ੍ਹਾਂ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਦੁਕਾਨਦਾਰ ਅਤੇ ਗਾਹਕ ਵਿਚਕਾਰ ਭਰਾਵਾਂ ਵਾਲਾ ਰਿਸ਼ਤਾ

ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕਰਿਆਨਾ ਦੁਕਾਨਦਾਰ ਅਤੇ ਗਾਹਕਾਂ ਵਿਚਕਾਰ ਭਰਾਵਾਂ ਵਾਲਾ ਰਿਸ਼ਤਾ ਹੁੰਦਾ ਹੈ। ਲੋੜ ਪੈਣ ’ਤੇ ਜੇਕਰ ਗਾਹਕ ਕੋਲ ਪੈਸੇ ਨਹੀਂ ਹੁੰਦੇ ਤਾਂ ਦੁਕਾਨਦਾਰ ਉਧਾਰ ’ਤੇ ਵੀ ਸਾਮਾਨ ਦੇ ਦਿੰਦਾ ਹੈ ਅਤੇ ਇਹ ਰਿਸ਼ਤਾ ਇਕ ਵਿਸ਼ਵਾਸ ’ਤੇ ਨਿਰਭਰ ਕਰਦਾ ਹੈ ਪਰ ਆਨਲਾਈਨ ਟ੍ਰੇਡਿੰਗ ’ਚ ਅਜਿਹਾ ਕੁਝ ਨਹੀਂ ਹੈ। ਇਸ ਦੇ ਬਾਵਜੂਦ ਸਰਕਾਰ ਵਿਦੇਸ਼ਾਂ ਦੀ ਤਰਜ਼ ’ਤੇ ਵੱਡੇ ਮਾਲਜ਼ ਅਤੇ ਹੋਮ ਡਲਿਵਰੀ ਕਰਨ ਵਾਲੀਆਂ ਦੇਸੀ-ਵਿਦੇਸ਼ੀ ਕੰਪਨੀਆਂ ਨੂੰ ਵਧਣ-ਫੁੱਲਣ ਦੇ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਕ ਦੁਕਾਨਦਾਰ ਨਾਲ ਪਲ ਰਿਹਾ ਹੈ 4 ਤੋਂ 5 ਜੀਆਂ ਦਾ ਪਰਿਵਾਰ

ਐਸੋਸੀਏਸ਼ਨ ਅਨੁਸਾਰ ਜੇਕਰ ਇਕ ਛੋਟਾ ਦੁਕਾਨਦਾਰ ਆਪਣੀ ਦੁਕਾਨ ਚਲਾਉਂਦਾ ਹੈ ਤਾਂ ਉਸ ਦੇ ਨਾਲ 4-5 ਜੀਆਂ ਦਾ ਪਰਿਵਾਰ ਪਲਦਾ ਹੈ। ਇਕੱਲੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਲਗਭਗ 45 ਲੱਖ ਛੋਟੇ ਰਿਟੇਲ ਕਰਿਆਨਾ ਦੁਕਾਨਦਾਰ ਆਪਣੀਆਂ ਦੁਕਾਨਾਂ ਚਲਾ ਰਹੇ ਹਨ ਪਰ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿਚ ਵੀ ਆਨਲਾਈਨ ਟ੍ਰੇਡਿੰਗ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜ਼ਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ-  ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ

ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ ਅਦਾਲਤ ਜਾਵਾਂਗੇ

ਐਸੋਸੀਏਸ਼ਨ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਜਿਸ ਤਰ੍ਹਾਂ ਲੱਖਾਂ ਛੋਟੇ ਦੁਕਾਨਦਾਰ ਬੇਰੋਜ਼ਗਾਰ ਹੋ ਰਹੇ ਹਨ, ਉਸ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੋਈ ਠੋਸ ਕਦਮ ਨਾ ਚੁੱਕੇ ਤਾਂ ਐਸੋਸੀਏਸ਼ਨ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਕਿਉਂਕਿ ਕਰੋੜਾਂ ਲੋਕਾਂ ਦਾ ਰੋਜ਼ਗਾਰ ਸੰਕਟ ਵਿਚ ਪੈ ਚੁੱਕਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Crisis looms
  • grocery shopkeepers
  • amritsar
  • online treading
  • ਕਰਿਆਨੇ ਦੇ ਦੁਕਾਨਦਾਰ
  • ਅੰਮ੍ਰਿਤਸਰ
  • ਔਨਲਾਈਨ ਵਪਾਰ

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

NEXT STORY

Stories You May Like

  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • cooking gas crisis will end 12 500 crore project gets approval
    ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
  • thieves in sabazpur are emboldened
    ਸਾਬਾਜ਼ਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਉਡਾਇਆ
  • faridkot district magistrate issues prohibitory orders till june 6
    ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
  • water crisis  water supply  sewerage board
    ਬਰਨਾਲਾ 'ਚ ਜਲ ਸੰਕਟ : ਅਧਿਕਾਰੀਆਂ ਦੀ ਮਨਮਰਜ਼ੀ ਕਾਰਨ 25 ਘੰਟੇ ਠੱਪ ਰਹੀ ਪਾਣੀ ਦੀ ਸਪਲਾਈ
  • the scorching heat broke all records
    ਭਿਆਨਕ ਗਰਮੀ ਨੇ ਤੋੜੇ ਸਾਰੇ ਰਿਕਾਰਡ! ਦੇਸ਼ 'ਚ ਬਿਜਲੀ ਦੀ ਮੰਗ 252 ਗੀਗਾਵਾਟ ਦੇ ਪਾਰ, ਜਾਣੋ ਕੀ ਹਨ ਕਾਰਨ
  • 6 accused arrested for grenade attack at amritsar police station
    ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab mps report card
      ਪੰਜਾਬ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ: ਜਾਣੋ ਫੰਡਾਂ ਦੀ ਵਰਤੋਂ ਤੋਂ ਲੈ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • ngt action
      ਸਰਹਿੰਦ ਨਗਰ ਕੌਂਸਲ 'ਤੇ NGT ਦੀ ਸਖ਼ਤੀ: 1.29 ਕਰੋੜ ਦੇ ਜੁਰਮਾਨੇ ਦੀ ਵਸੂਲੀ ਵਿਚ...
    • abandoned car  dead body of a young man  dead body in the car
      ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • man dies after being run over by train
      ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • big uproar in jalandhar politics congress divided into 3 factions
      ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
    • terrible fire broke out in 9 fields of a farmer
      ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
    • a major accident devastated a happy family
      ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ...
    • big news regarding 9 municipal corporation elections in punjab
      ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਨੂੰ...
    • punjab police ferozpur
      ਪੰਜਾਬ: ਸਾਢੇ 17 ਕਰੋੜ ਰੁਪਏ ਦੇ ਨਸ਼ੇ ਸਮੇਤ ਫੜੇ ਗਏ 2 ਵੱਡੇ ਤਸਕਰ, ਇੰਝ ਚੜ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +