Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    11:45:47 AM

  • pm narendra modi visit jalandhar dera sachkhand ballan

    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ...

  • sukhbir badal on budget

    ‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ...

  • big announcement in punjab on february 5th

    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ...

  • bride  wedding  family  firing

    ਪੰਜਾਬ : ਲਾੜੀ ਆਉਣ 'ਤੇ ਵਿਆਹ ਵਾਲੇ ਘਰ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਈ. ਐੱਸ. ਆਈ. ਹਸਪਤਾਲ ’ਤੇ ਛਾਏ ਸੰਕਟ ਦੇ ਬੱਦਲ, ਲੰਬੇ ਸਮੇਂ ਤੋਂ ਦਵਾਈਆਂ ਦੀ ਥੋੜ

PUNJAB News Punjabi(ਪੰਜਾਬ)

ਈ. ਐੱਸ. ਆਈ. ਹਸਪਤਾਲ ’ਤੇ ਛਾਏ ਸੰਕਟ ਦੇ ਬੱਦਲ, ਲੰਬੇ ਸਮੇਂ ਤੋਂ ਦਵਾਈਆਂ ਦੀ ਥੋੜ

  • Edited By Anuradha,
  • Updated: 11 Feb, 2023 03:21 PM
Amritsar
crisis over esi hospital  shortage of medicines
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸਿਹਤ ਸੇਵਾਵਾਂ ’ਚ ਸੁਧਾਰ ਤਾਂ ਕੀ ਹੋਣਾ ਸੀ, ਸਗੋਂ ਸਰਕਾਰੀ ਸੇਵਾਵਾਂ ਡਾਵਾਂਡੋਲ ਹੋ ਗਈਆਂ ਹਨ। ਮਜੀਠਾ ਰੋਡ ’ਤੇ ਸਥਿਤ ਸਰਕਾਰੀ ਈ. ਐੱਸ. ਆਈ. ਹਸਪਤਾਲ ਵਿਚ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਨਾ ਮਿਲਣ ਕਾਰਨ ਹਾਹਾਕਾਰ ਮਚੀ ਹੋਈ ਹੈ। ਹਸਪਤਾਲ ਵਿਚ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ ਸਰਕਾਰ ਨੂੰ ਦੋਵੇਂ ਹੱਥੀਂ ਕੋਸਦੇ ਹੋਏ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਰੀਬ ਇੱਕ ਸਾਲ ਤੋਂ ਦਵਾਈਆਂ ਦੀ ਸਪਲਾਈ ਨਹੀਂ ਹੋਈ। ਚੰਡੀਗੜ੍ਹ ਤੋਂ ਦਵਾਈਆਂ ਦਾ ਸਟਾਕ ਨਹੀਂ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗ਼ੈਰ-ਸਰਕਾਰੀ ਅਦਾਰਿਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਸਹੂਲਤ ਲਈ ਸਰਕਾਰੀ ਈ. ਐੱਸ. ਆਈ. ਖੋਲ੍ਹਿਆ ਗਿਆ ਹੈ। ਇਸ ਹਸਪਤਾਲ ਵਿਚ ਰੋਜ਼ਾਨਾ ਸੈਂਕੜੇ ਮਰੀਜ਼ ਇਲਾਜ ਲਈ ਆਉਂਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਜੋ ਹਸਪਤਾਲ ਪਹਿਲਾਂ ਦਵਾਈਆਂ ਨਾਲ ਭਰਿਆ ਰਹਿੰਦਾ ਸੀ, ਹੁਣ ਹਾਲਤ ਇਹ ਹੈ ਕਿ ਹਸਪਤਾਲ ਵਿਚ ਜ਼ਰੂਰੀ ਦਵਾਈਆਂ ਨਹੀਂ ਹਨ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ ਜ਼ੋਨ ਅਧੀਨ ਪੈਂਦੇ ਪਠਾਨਕੋਟ, ਫਾਜ਼ਿਲਕਾ, ਅਬੋਹਰ, ਜਲੰਧਰ, ਫਗਵਾੜਾ, ਹੁਸ਼ਿਆਰਪੁਰ, ਮੰਡੀ ਗੋਬਿੰਦਗੜ੍ਹ ਮੋਹਾਲੀ ਵਿਚ ਵੀ ਈ. ਐੱਸ. ਆਈ. ਹਸਪਤਾਲ ਤੋਂ ਹੀ ਦਵਾਈਆਂ ਦੀ ਸਪਲਾਈ ਕੀਤੀ ਜਾਂਦੀ ਹੈ। ਇਸ ਜ਼ੋਨ ਵਿਚ 1.5 ਲੱਖ ਤੋਂ ਵੱਧ ਈ .ਐੱਸ .ਆਈ. ਕਾਰਡ ਧਾਰਕ ਹਨ, ਜੋ ਮੁਫਤ ਇਲਾਜ ਦੀ ਸਹੂਲਤ ਲੈਣ ਦੇ ਹੱਕਦਾਰ ਹਨ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਡਾਵਾਂਡੋਲ ਹੋਣਗੀਆਂ ਸਿਹਤ ਸੇਵਾਵਾਂ, ਮੁਲਾਜ਼ਮ ਹੜਤਾਲ ’ਤੇ ਜਾਣ ਲਈ ਤਿਆਰ

ਈ. ਐੱਸ. ਆਈ ਵਿਭਾਗ ਚੰਡੀਗੜ੍ਹ ਵਲੋਂ ਹਰ ਸਾਲ ਫਰਵਰੀ ਅਤੇ ਸਤੰਬਰ ਮਹੀਨੇ ਵਿਚ ਦਵਾਈਆਂ ਦਾ ਸਟਾਕ ਈ. ਐੱਸ. ਆਈ. ਹਸਪਤਾਲ ਭੇਜਿਆ ਜਾਂਦਾ ਹੈ। ਫਰਵਰੀ 2022 ਵਿਚ ਦਵਾਈਆਂ ਆਈਆਂ ਸੀ ਪਰ ਸਤੰਬਰ ਮਹੀਨੇ ਵਿਚ ਨਹੀਂ ਮਿਲੀ। ਈ. ਐਸ. ਆਈ. ਹਸਪਤਾਲ ਪ੍ਰਸਾਸ਼ਨ ਨੇ ਵਿਭਾਗ ਪੱਤਰ ਵਿਹਾਰ ਕੀਤਾ ਪਰ ਕੋਈ ਜਵਾਬ ਨਹੀਂ ਮਿਲਿਆ ਕਿ ਦਵਾਈਆ ਕਦੋਂ ਤੱਕ ਆਉਣਗੀਆ। ਸੂਤਰਾਂ ਅਨੁਸਾਰ ਚੰਡੀਗੜ੍ਹ ਵਿਚ ਈ. ਐੱਸ. ਆਈ. ਦਵਾਈਆਂ ਦੀ ਖਰੀਦ ਦੀ ਫਾਈਲ ਵਿਭਾਗ ਦੇ ਸਕੱਤਰ ਪੱਧਰ ’ਤੇ ਹੀ ਦੱਬੀ ਰਹੀ। ਇਸ ਤੋਂ ਬਾਅਦ ਸਥਿਤੀ ਇਹ ਹੈ ਕਿ 500 ਕਿਸਮ ਦੀਆਂ ਦਵਾਈਆਂ ਮੁਹੱਈਆ ਕਰਵਾਉਣ ਵਾਲੇ ਈ. ਐੱਸ. ਆਈ. ਹਸਪਤਾਲ ਵਿਚ ਸਧਾਰਨ ਦਰਦ ਨਿਵਾਰਕ, ਕੈਲਸ਼ੀਅਮ, ਚਮੜੀ ਰੋਗਾਂ ਸਮੇਤ ਲਗਭਗ ਸਾਰੀਆਂ ਦਵਾਈਆਂ ਖਤਮ ਹੋ ਚੁੱਕੀਆਂ ਹਨ। ਮਰੀਜ਼ ਆਉਂਦੇ ਹਨ ਪਰ ਦਵਾਈ ਕੇਂਦਰ ਤੋਂ ਉਨ੍ਹਾਂ ਨੂੰ ਖਾਲੀ ਹੱਥ ਭੇਜ ਦਿੱਤਾ ਜਾਂਦਾ ਹੈ। ਹੰਗਾਮਾ ਕਰਨ ਵਾਲੇ ਮਰੀਜ਼ਾਂ ਨੂੰ ਦੋ ਤੋਂ ਚਾਰ ਗੋਲੀਆਂ ਦੇ ਕੇ ਸ਼ਾਂਤ ਕੀਤਾ ਜਾਂਦਾ ਹੈ।

ਨਾ ਦਵਾਈ , ਨਾ ਡਾਕਟਰ
ਉੱਤਰ ਪ੍ਰਦੇਸ਼ ਵੈੱਲਫੇਅਰ ਕੌਂਸਲ ਦੇ ਨੇਤਾ ਰਾਮ ਭਵਨ ਗੋਸਵਾਮੀ ਦੇ ਅਨੁਸਾਰ, ਉਹ ਈ. ਐੱਸ. ਆਈ. ਹਸਪਤਾਲ ਗਏ ਸਨ। ਦਵਾਈ ਵਿਭਾਗ ਵਿਚ ਕੋਈ ਡਾਕਟਰ ਨਹੀਂ ਮਿਲਿਆ ਅਤੇ ਨਾ ਹੀ ਇੱਥੇ ਕੋਈ ਦਵਾਈ ਹੈ। ਹਸਪਤਾਲ ਆਉਣ ਤੋਂ ਬਾਅਦ ਸਿਰ ’ਤੇ ਹੱਥ ਮਾਰਨ ਵਾਲੀ ਗੱਲ ਹੈ। ਜੇਕਰ ਸਰਕਾਰ ਇਸ ਹਫ਼ਤੇ ਦਵਾਈਆਂ ਭੇਜਦੀ ਹੈ ਤਾਂ ਪਹਿਲਾਂ ਉਨ੍ਹਾਂ ਦੀ ਲੈਬਾਰਟਰੀ ਵਿਚ ਜਾਂਚ ਕੀਤੀ ਜਾਵੇਗੀ, ਫਿਰ ਮਰੀਜ਼ਾਂ ਤੱਕ ਪਹੁੰਚਾਈ ਜਾਵੇਗੀ। ਇਸ ਪ੍ਰਕਿਰਿਆ ਵਿਚ ਵੀ ਦਸ ਤੋਂ ਪੰਦਰਾਂ ਦਿਨ ਲੱਗਣਗੇ। ਅੰਮ੍ਰਿਤਸਰ ਦੇ ਈ. ਐੱਸ. ਆਈ. ਡਿਸਪੈਂਸਰੀਆਂ ਵੇਰਕਾ, ਛੇਹਰਟਾ, ਤਰਨਤਾਰਨ, ਗੋਇੰਦਵਾਲ ਸਾਹਿਬ, ਬਟਾਲਾ, ਦੀਨਾਨਗਰ, ਪਠਾਨਕੋਟ ਅਤੇ ਧਾਰੀਵਾਲ ਵਿੱਚ ਵੀ ਦਵਾਈਆਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਾਰਡ ਧਾਰਕ ਪ੍ਰਵਾਸੀ ਹਨ ਅਤੇ ਸੇਵਾਵਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ‘ਆਪ’ ਨੇ ਵੀ ਸ਼ੁਰੂ ਕੀਤੀ ਨਿਗਮ ਚੋਣਾਂ ਦਾ ਤਿਆਰੀ!

ਈ. ਐੱਸ. ਆਈ. ਨਿਗਮ ਨੇ ਮੰਗੀ ਸੀ ਰਾਜ ਤੋਂ ਈ. ਐੱਸ. ਆਈ. ਹਸਪਤਾਲਾਂ ਦੀ ਸਰਪ੍ਰਸਤੀ
ਆਲ ਇੰਡੀਆ ਐਂਟੀ ਕੁਰਪੱਸ਼ਨ ਮੋਰਚੇ ਦੇ ਸਰਪ੍ਰਸਤ ਮਹੰਤ ਰਮੇਸ਼ਾ ਨੰਦ ਸਰਸਵਤੀ ਨੇ ਕਿਹਾ ਕਿ ਦਵਾਈਆਂ ਸੁਚਾਰੂ ਢੰਗ ਨਾਲ ਉਪਲਬਧ ਕਰਵਾਈਆਂ ਜਾਣ। ਰਾਜ ਵਿਚ ਈ. ਐੱਸ. ਆਈ. ਹਸਪਤਾਲ ਦੀ ਹਾਲਤ ਖ਼ਰਾਬ ਹੋ ਗਈ ਹੈ। ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਹਸਪਤਾਲਾਂ ਨੂੰ ਸਰਪ੍ਰਸਤੀ ਦਿੱਤੀ ਜਾਵੇ। ਦਰਅਸਲ, ਕੇਂਦਰ ਸਰਕਾਰ ਦੇ ਉੱਦਮ ਈ. ਐੱਸ. ਆਈ. ਨਿਗਮ ਵੱਲੋਂ ਪੰਜਾਬ ਦੇ ਈ. ਐੱਸ. ਆਈ. ਹਸਪਤਾਲ ਦੇ ਸੰਚਾਲਨ ਵਿਚ 88 ਫੀਸਦੀ ਰਾਸ਼ੀ ਖਰਚ ਕੀਤੀ ਜਾਦੀ ਹੈ। 12 ਫੀਸਦੀ ਪੈਸਾ ਪੰਜਾਬ ਸਰਕਾਰ ਕਰਦੀ ਹੈ। ਈ. ਐੱਸ. ਆਈ ਨਿਗਮ ਨੂੰ ਜੇਕਰ ਇਹ ਹਸਪਤਾਲ ਮਿਲ ਜਾਂਦੇ ਹਨ ਤਾਂ ਇੱਥੇ ਉੱਚ ਪੱਧਰੀ ਮੈਡੀਕਲ ਸਹੂਲਤਾਂ ਉਪਲਬਧ ਹੋਣਗੀਆਂ। ਹਾਲਾਂਕਿ ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਈ. ਐੱਸ. ਆਈ. ਨਿਗਮ ਨੇ ਕੋਈ ਜਵਾਬ ਨਹੀਂ ਦਿੱਤਾ ਹੈ। ਦੁਖਦ ਪਹਿਲੂ ਇਹ ਹੈ ਕਿ ਪੰਜਾਬ ਦੀਆਂ ਛੇ ਆਯੁਰਵੈਦਿਕ ਡਿਸਪੈਂਸਰੀਆਂ ਦੀ ਹਾਲਤ ਵੀ ਤਰਸਯੋਗ ਹੈ। ਨਵੀਂ ਸਰਕਾਰ ਨੇ ਡਾਕਟਰਾਂ ਦਾ ਡੈਪੂਟੇਸ਼ਨ ਰੱਦ ਕਰ ਦਿੱਤਾ ਹੈ। ਆਯੁਰਵੈਦਿਕ ਡਿਸਪੈਂਸਰੀਆਂ ਦੇ ਡਾਕਟਰਾਂ ਨੂੰ ਉਨ੍ਹਾਂ ਦੇ ਪੇਰੈਂਟ ਸਟੇਸ਼ਨਾਂ ’ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ ਇਨ੍ਹਾਂ ਡਿਸਪੈਂਸਰੀਆਂ ਨੂੰ ਸਟਾਫ਼ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਨ ਔਸ਼ਧੀ ਵੀ ਬੰਦ
ਮਰੀਜ਼ਾਂ ਦੀ ਖੱਜਲ ਖੁਆਰੀ ਦਾ ਇੱਕ ਹੋਰ ਕਾਰਨ ਸਿਵਲ ਹਸਪਤਾਲ ਵਿੱਚ ਸਥਿਤ ਜਨ ਔਸ਼ਧੀ ਕੇਂਦਰ ਵੀ ਹੈ। ਇਹ ਕੇਂਦਰ ਕਰੀਬ ਦੋ ਸਾਲਾਂ ਤੋਂ ਬੰਦ ਪਿਆ ਹੈ। ਅਜਿਹੇ ’ਚ ਮਰੀਜ਼ਾਂ ਨੂੰ ਜੈਨਰਿਕ ਦਵਾਈਆਂ ਨਹੀਂ ਮਿਲ ਰਹੀਆਂ ਹਨ। ਸਿਹਤ ਵਿਭਾਗ ਨੇ ਅਜੇ ਤੱਕ ਇਸ ਕੇਂਦਰ ਨੂੰ ਖੋਲ੍ਹਣ ਲਈ ਸਟਾਫ਼ ਦੀ ਨਿਯੁਕਤੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ : ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਫਿਰ ਸੁਰਖੀਆਂ ’ਚ, 5 ਮੋਬਾਇਲ ਫੋਨ, ਸਿਮਾਂ, ਡਾਟਾ ਕੇਬਲ ਤੇ ਹੋਰ ਸਾਮਾਨ ਬਰਾਮਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • ESI Hospitals
  • Medicines
  • Health Services
  • ਈ ਐੱਸ ਆਈ ਹਸਪਤਾਲ
  • ਦਵਾਈਆਂ
  • ਸਿਹਤ ਸੇਵਾਵਾਂ

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ : ਚੰਡੀਗੜ੍ਹ ਪੁਲਸ ਨੇ ਜਨਤਕ ਕੀਤੀਆਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ

NEXT STORY

Stories You May Like

  • p  s  t  e  t  exam will be held on march 15
    15 ਮਾਰਚ ਨੂੰ ਹੋਵੇਗੀ ਪੀ. ਐੱਸ. ਟੀ. ਈ. ਟੀ. ਪ੍ਰੀਖਿਆ
  • garbage in guru ki nagri
    ਗੁਰੂ ਕੀ ਨਗਰੀ ’ਚ ਕੂੜੇ ਦੇ ‘ਪਹਾੜ’ : ਸੈਲਾਨੀ ਪ੍ਰੇਸ਼ਾਨ, ਟੂਰਿਜ਼ਮ ’ਤੇ ਮੰਡਰਾਏ ਸੰਕਟ ਦੇ ਬੱਦਲ!
  • long term relationships considered marital like relationship
    ਬੰਬੇ ਹਾਈ ਕੋਰਟ ਦਾ ਵੱਡਾ ਫੈਸਲਾ: ਲੰਬੇ ਸਮੇਂ ਦੇ ਸਬੰਧਾਂ ਨੂੰ ਮੰਨਿਆ 'ਵਿਆਹ ਵਰਗਾ ਰਿਸ਼ਤਾ'
  • bathinda medicines illegal factory sealed
    ਬਠਿੰਡਾ ’ਚ ਦਵਾਈਆਂ ਦੀ ਗੈਰ-ਕਾਨੂੰਨੀ ਫੈਕਟਰੀ ਸੀਲ, ਪਾਬੰਦੀਸ਼ੁਦਾ ਦਵਾਈਆਂ ਅਤੇ ਕੱਚਾ ਮਾਲ ਬਰਾਮਦ
  • fans are shocked to see nikki tamboli s condition
    ਨਿੱਕੀ ਤੰਬੋਲੀ ਦੀ ਹਾਲਤ ਦੇਖ ਸਹਿਮੇ ਪ੍ਰਸ਼ੰਸਕ, ਅੱਖ 'ਤੇ ਪੱਟੀ ਬੰਨ੍ਹ ਹਸਪਤਾਲ ਦੇ ਬਾਹਰ ਆਈ ਨਜ਼ਰ
  • cbse student
    ਸੀ. ਬੀ. ਐੱਸ. ਈ. ਦਾ ਸ਼ਾਨਦਾਰ ਕਦਮ, ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ
  • date for uploading class 5th cce marks extended
    ਪੰਜਵੀਂ ਜਮਾਤ ਦੇ ਸੀ. ਸੀ. ਈ. ਅੰਕ ਅਪਲੋਡ ਕਰਨ ਦੀ ਤਰੀਕ ਵਧੀ, ਹੁਣ 20 ਫਰਵਰੀ ਤੱਕ ਮੌਕਾ
  • sunil jakhar health hospital
    ਸੁਨੀਲ ਜਾਖੜ ਦੀ ਸਿਹਤ 'ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • action taken against community center for commercial use
      ਘਰੇਲੂ ਬਿਜਲੀ ਦੀ ਕਮਰਸ਼ੀਅਲ ਵਰਤੋਂ ਦੇ ਦੋਸ਼ ’ਚ ਕਮਿਊਨਿਟੀ ਸੈਂਟਰ ਖ਼ਿਲਾਫ਼ ਕਾਰਵਾਈ,...
    • indian oil corporation limited  recruitment  apply  candidates
      Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ...
    • robbers ransacked a money exchange shop
      ਲੁਟੇਰਿਆਂ ਨੇ ਮਨੀ ਐਕਸਚੇਂਜਰ ਦੀ ਦੁਕਾਨ ਕਰ 'ਤੀ ਖਾਲੀ, ਨਕਦੀ ਤੇ ਮੋਬਾਈਲਾਂ ਸਣੇ...
    • captain amarinder singh meets pm modi in dera ballan
      ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
    • students fell ill
      ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ ਹਸਪਤਾਲ, ਤੜਫ਼ਦਿਆਂ ਦਾ ਨਹੀਂ...
    • pm narendra modi visit dera sachkhand ballan
      ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
    • navjot kaur sidhu congress raja warring
      ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
    • pm narendra modi visit jalandhar
      PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
    • central government budget pratap bajwa
      ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ
    • pm narendra modi s big announcement in jalandhar development hubs
      PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +