Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:46:22 PM

  • punjab politics  congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • plane hijack

    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • threat to blow up three schools in amritsar with a bomb

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਰੱਬ ਮੰਨੇ ਜਾਂਦੇ ਡਾਕਟਰਾਂ ਦੀ ਦਰਿੰਦਗੀ ਆਈ ਸਾਹਮਣੇ, ਬਿਨਾਂ ਇਲਾਜ ਕੀਤਿਆਂ ਸੜਕ 'ਤੇ ਸੁੱਟੇ ਮਰੀਜ਼

PUNJAB News Punjabi(ਪੰਜਾਬ)

ਜਲੰਧਰ: ਰੱਬ ਮੰਨੇ ਜਾਂਦੇ ਡਾਕਟਰਾਂ ਦੀ ਦਰਿੰਦਗੀ ਆਈ ਸਾਹਮਣੇ, ਬਿਨਾਂ ਇਲਾਜ ਕੀਤਿਆਂ ਸੜਕ 'ਤੇ ਸੁੱਟੇ ਮਰੀਜ਼

  • Edited By Shivani Attri,
  • Updated: 19 Sep, 2020 08:23 PM
Jalandhar
critical patients dumped on road in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜਲੰਧਰ ਜ਼ਿਲ੍ਹੇ ਦੇ ਈ. ਐੱਸ. ਆਈ. ਹਸਪਤਾਲ ਦੇ ਡਾਕਟਰਾਂ ਦਾ ਬੇਦਰਦ ਚਿਹਰਾ ਉਸ ਸਮੇਂ ਸਾਹਮਣੇ ਆਇਆ ਜਦੋਂ ਉਨ੍ਹਾਂ ਨੇ ਹਸਪਤਾਲ 'ਚ ਦਾਖ਼ਲ 4 ਮਰੀਜ਼ਾਂ ਨੂੰ ਇਲਾਜ ਪੂਰਾ ਕੀਤੇ ਬਿਨਾਂ ਹੀ ਸੜਕ 'ਤੇ ਸੁੱਟ ਦਿੱਤਾ। ਇਨ੍ਹਾਂ 'ਚੋਂ ਇਕ 70 ਸਾਲਾ ਬਜ਼ੁਰਗ ਦੀ ਹਾਲਤ ਬੇਹੱਦ ਮਾੜੀ ਸੀ ਅਤੇ 18 ਸਾਲਾ ਦਾ ਇਕ ਮਰੀਜ਼ ਲੱਤ ਟੁੱਟੀ ਹੋਣ ਕਰਕੇ ਚੱਲਣ 'ਚ ਅਸਮਰਥ ਸੀ। ਇਸ ਦੇ ਇਲਾਵਾ ਦੋ ਮਰੀਜ਼ ਤੁਰਨ-ਫਿਰਨ ਦੇ ਕਾਬਲ ਸਨ, ਜੋ ਸੜਕ ਤੋਂ ਕਿਸੇ ਹੋਰ ਜਗ੍ਹਾ 'ਤੇ ਚਲੇ ਗਏ।

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਅਸਤੀਫ਼ਾ ਸਿਆਸੀ ਡਰਾਮਾ, ਬਿੱਲਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਦੇਵਾਂਗੇ ਚੁਣੌਤੀ: ਰੰਧਾਵਾ

70 ਸਾਲਾ ਵਿਅਕਤੀ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੇ ਉੱਚੀ-ਉੱਚੀ ਰੌਲਾ ਪਾਇਆ ਅਤੇ ਰਾਹਗੀਰਾਂ ਤੋਂ ਮਦਦ ਮੰਗੀ। ਮਰੀਜ਼ ਦਾ ਰੌਲਾ ਸੁਣ ਕੇ ਸੰਤ ਸਿਨੇਮਾ ਮਾਰਕੀਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਲਲਿਤ ਮਹਿਤਾ ਅਤੇ ਹੋਰ ਦੁਕਾਨਦਾਰ ਉਸ ਦੇ ਕੋਲ ਪਹੁੰਚੇ ਅਤੇ ਉਸ ਦੀ ਹਾਲਤ ਬਾਰੇ ਜਾਣਕਾਰੀ ਲਈ। ਇਸ ਮਾਮਲੇ ਬਾਰੇ ਜਦੋਂ ਸੰਤ ਸਿਨੇਮਾ ਮਾਰਕੀਟ ਵੈੱਲਫੇਅਰ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੂੰ ਜਾਣਕਾਰੀ ਦਿੱਤੀ ਗਈ ਤਾਂ ਡਿਪਟੀ ਕਮਿਸ਼ਨਰ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਜਾਂਚ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਅਸਤੀਫ਼ੇ ਤੋਂ ਬਾਅਦ ਬੋਲੇ ਹਰਸਿਮਰਤ ਬਾਦਲ, ਕਿਹਾ-ਸਰਕਾਰ ਨੂੰ ਮਨਾਉਣ 'ਚ ਰਹੀ ਅਸਫ਼ਲ

PunjabKesari

ਬਜ਼ੁਰਗ ਮਰੀਜ਼ ਨੂੰ ਪੈ ਚੁੱਕੇ ਸਨ ਕੀੜੇ
ਲਲਿਤ ਮਹਿਤਾ ਨੇ ਦੱਸਿਆ ਕਿ ਬਜ਼ੁਰਗ ਮਰੀਜ਼ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਆਦਰਸ਼ ਨਗਰ ਦੇ ਪਾਰਕ 'ਚ ਰਹਿੰਦਾ ਸੀ ਅਤੇ ਸੜਕਾਂ ਤੋਂ ਕੂੜਾ ਇਕੱਠਾ ਕਰਕੇ ਅਤੇ ਉਸ ਨੂੰ ਵੇਚ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ। ਇਕ ਦਿਨ ਉਸ ਨੂੰ ਕੋਈ ਵਾਹਨ ਟੱਕਰ ਮਾਰ ਗਿਆ ਸੀ, ਜਿਸ ਕਰਕੇ ਦਾ ਚੂਲ੍ਹਾ ਟੁੱਟ ਗਿਆ ਸੀ। ਇਲਾਕੇ ਦੇ ਲੋਕਾਂ ਨੇ ਤਰਸ ਖਾ ਕੇ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ। ਹਸਪਤਾਲ 'ਚ ਉਸ ਨੂੰ ਕੁਝ ਸਮੇਂ ਤੱਕ ਜ਼ਰੂਰ ਰੱਖਿਆ ਗਿਆ ਪਰ ਕਿਸੇ ਵੀ ਡਾਕਟਰ ਨੇ ਉਸ ਦੇ ਚੂਲ੍ਹੇ ਦਾ ਇਲਾਜ ਨਾ ਕੀਤਾ। ਕਈ ਦਿਨਾਂ ਤੱਕ ਬੈੱਡ 'ਤੇ ਪਏ ਰਹਿਣ ਕਰਕੇ ਉਸ ਦੇ ਸਰੀਰ 'ਚ ਕੀੜੇ ਪੈ ਗਏ।

ਇਹ ਵੀ ਪੜ੍ਹੋ: ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ ''ਤੇ ਕੱਢੀ ਭੜਾਸ

ਬੀਤੇ ਦਿਨ ਡਾਕਟਰਾਂ ਨੇ ਇਕ ਆਟੋ 'ਚ ਪਾ ਕੇ ਉਸ ਨੂੰ 3 ਮਰੀਜ਼ਾਂ ਦੇ ਨਾਲ ਪਾਰਕ 'ਚ ਛੱਡ ਦਿੱਤਾ। ਦੂਜਾ ਮਰੀਜ਼ ਪ੍ਰਵਾਸੀ ਹੈ, ਜਿਸ ਨੂੰ ਇਕ ਆਟੋ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ 'ਚ ਉਸ ਦੀ ਲੱਤ ਟੁੱਟ ਗਈ ਸੀ। ਕਈ ਦਿਨਾਂ ਤੱਕ ਉਹ ਸਿਵਲ ਹਸਪਤਾਲ 'ਚ ਰਿਹਾ ਪਰ ਉਸ ਦਾ ਸਹੀ ਇਲਾਜ ਨਾ ਹੋ ਸਕਿਆ। ਇਨ੍ਹਾਂ ਮਰੀਜ਼ਾਂ ਬਾਰੇ ਲਲਿਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਨ੍ਹਾਂ ਵੱਲੋਂ ਜਾਂਚ ਸ਼ੁਰੂ ਕਰਵਾ ਦਿੱਤੀ ਸੀ। ਦੋ ਮਰੀਜ਼ਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਮਰੀਜ਼ਾਂ ਨੂੰ ਐਂਬੂਲੈਂਸ ਜ਼ਰੀਏ ਫਿਰ ਤੋਂ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਸਿਵਲ ਹਸਪਤਾਲ ਕੋਵਿਡ ਦੇ ਮਰੀਜ਼ਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਉਥੇ ਆਉਣ ਵਾਲੇ ਮਰੀਜ਼ਾਂ ਦਾ ਈ. ਐੱਸ. ਆਈ. ਹਸਪਤਾਲ ਦੀ ਇਮਾਰਤ 'ਚ ਇਲਾਜ ਕੀਤਾ ਜਾ ਰਿਹਾ ਹੈ।ਉਥੇ ਹੀ ਜਲੰਧਰ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਪਰ ਉਹ ਇਸ ਨੂੰ ਈ. ਐੱਸ. ਆਈ. ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕੋਲ ਲੈ ਕੇ ਜਾਵੇਗੀ।

ਇਹ ਵੀ ਪੜ੍ਹੋ: ਦੁਬਈ 'ਚ ਜਹਾਲਤ ਭਰੀ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀਆਂ ਦੀ ਹੋਈ ਘਰ ਵਾਪਸੀ, ਦੱਸੀ ਦਾਸਤਾਨ

ਉਥੇ ਹੀ ਇਸ ਸਬੰਧੀ ਏ. ਐੱਸ. ਆਈ. ਹਸਪਤਾਲ ਦੇ ਐੱਮ. ਐੱਸ. ਡਾ. ਲਵਲੀਨ ਗਰਗ ਨੇ ਦੱਸਿਆ ਕਿ ਉਹ ਨਹੀਂ ਜਾਣਦੇ ਕਿ ਮਰੀਜ਼ ਸੜਕ 'ਤੇ ਕਿਵੇਂ ਪੁੱਜੇ ਹਨ। ਕਈ ਵਾਰ ਰਿਸ਼ਤੇਦਾਰ ਉਨ੍ਹਾਂ ਨੂੰ ਬਾਹਰ ਲਿਜਾਂਦੇ ਹਨ। ਸਾਡੇ ਕੋਲ 9 ਮਰੀਜ਼ ਹਨ, ਜਿਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ. ਸੀ. ਨੂੰ ਵੀ ਲਿਖਿਆ ਜਾ ਚੁੱਕਿਆ ਹੈ ਪਰ ਕੋਈ ਵੀ ਜਵਾਬ ਨਹੀਂ ਮਿਲ ਸਕਿਆ ਹੈ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

  • critical patients
  • dumped
  • road
  • jalandhar
  • ਜਲੰਧਰ
  • ਏ ਐੱਸ ਆਈ ਹਸਪਤਾਲ
  • ਦਰਿੰਦਗੀ
  • ਮਰੀਜ਼
  • ਸੜਕ

ਖੇਤੀ ਬਿੱਲਾਂ ਖ਼ਿਲਾਫ਼ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਲੋਕ ਇਨਸਾਫ਼ ਪਾਰਟੀ ਕੱਢੇਗੀ ਰੈਲੀ: ਬੈਂਸ

NEXT STORY

Stories You May Like

  • famous actress admitted to hospital
    ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20 ਕਾਰ 'ਚ ਸਵਾਰ ਸਨ ਬਦਮਾਸ਼
  • incident in pakistan
    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਦੋਸ਼
  • indian doctor  girl  heart  surgery  operation
    ਡਾਕਟਰਾਂ ਦਾ ਕਮਾਲ ; 11 ਮਹੀਨੇ ਦੀ ਕੁੜੀ ਦੇ ਦਿਲ ਦਾ ਬਿਨਾਂ ਓਪਨ ਹਾਰਟ ਸਰਜਰੀ ਦੇ ਕਰ'ਤਾ ਆਪਰੇਸ਼ਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
    • punjab new decree for teachers creates tension
      ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ...
    • ed conducted raids at 14 locations  including the tricity
      ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • kewal singh dhillon statement
      ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +