Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    1:17:15 PM

  • assault rifle found in vacant plot near private school in amritsar

    ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ...

  • flash floods in nepal

    ਨੇਪਾਲ ਹੜ੍ਹ ; ਬਚਾਈਆਂ ਗਈਆਂ 95 ਜਾਨਾਂ, ਲਾਪਤਾ...

  • navratri  first day  mata vaishno devi  temple  47326 pilgrims

    ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ...

  • petrol and diesel prices have increased  this company

    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ

PUNJAB News Punjabi(ਪੰਜਾਬ)

ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ

  • Edited By Babita,
  • Updated: 12 Oct, 2026 10:29 AM
Firozpur-Fazilka
crop damage
  • Share
    • Facebook
    • Tumblr
    • Linkedin
    • Twitter
  • Comment

ਮੰਡੀ ਅਰਨੀਵਾਲਾ (ਰਮੇਸ਼) : ਐਤਵਾਰ ਤੜਕਸਾਰ ਵੱਖ-ਵੱਖ ਇਲਾਕਿਆਂ 'ਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਜਿਹੜੇ ਕਿਸਾਨਾਂ ਨੇ ਦਿਨ-ਰਾਤ ਮਿਹਨਤ ਕਰ ਕੇ ਆਪਣੀ ਫਸਲ ਤਿਆਰ ਕੀਤੀ ਸੀ, ਉਨ੍ਹਾਂ ਨੂੰ ਹੁਣ ਮੌਸਮ ਦੀ ਮਾਰ ਕਾਰਨ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ। ਜਾਣਕਾਰੀ ਅਨੁਸਾਰ ਭਾਰੀ ਮੀਂਹ ਪੈਣ ਕਾਰਨ ਕਈ ਪਿੰਡਾਂ 'ਚ ਝੋਨੇ ਦੀ ਖੜ੍ਹੀ ਫਸਲ ਡਿੱਗ ਕੇ ਧਰਤੀ ’ਤੇ ਵਿੱਛ ਗਈ। ਜਿਸ ਕਾਰਨ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਖ਼ਦਸ਼ਾ ਹੋ ਗਿਆ ਹੈ। ਰਮੇਸ਼ ਕੁਮਾਰ ਸਾਬਕਾ ਮੈਂਬਰ ਪੰਚਾਇਤ, ਹਰਕ੍ਰਿਸ਼ਨ ਲਾਲ, ਦੀਵਾਨ ਚੰਦ, ਰਮੇਸ਼ ਕੁਮਾਰ ਐਡਵੋਕੇਟ, ਰਾਕੇਸ਼ ਕੁਮਾਰ, ਅਜੈ ਕੰਬੋਜ, ਅਸ਼ੋਕ ਕੁਮਾਰ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਤਿਆਰ ਕਰਨ ਲਈ ਉਨ੍ਹਾਂ ਨੂੰ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਮਜ਼ਦੂਰੀ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਹੈ।

ਅਜਿਹੇ ’ਚ ਜੇਕਰ ਵਾਢੀ ਤੋਂ ਪਹਿਲਾਂ ਮੀਂਹ ਕਾਰਨ ਫਸਲ ਦਾ ਨੁਕਸਾਨ ਹੋ ਜਾਂਦਾ ਹੈ ਤਾਂ ਉਨ੍ਹਾਂ ਲਈ ਖ਼ਰਚੇ ਪੂਰੇ ਕਰਨੇ ਵੀ ਮੁਸ਼ਕਿਲ ਹੋ ਸਕਦੇ ਹਨ। ਇਸ ਤੋਂ ਇਲਾਵਾ ਖੇਤਾਂ ’ਚ ਨਮੀ ਵੱਧਣ ਕਾਰਨ ਵਾਢੀ ਦੇ ਕੰਮ ’ਚ ਦੇਰੀ ਹੋਣ ਦੀ ਸੰਭਾਵਨਾ ਵੀ ਬਣ ਸਕਦੀ ਹੈ। ਕਿਸਾਨਾਂ ਨੇ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਫਸਲ ਦਾ ਭਾਰੀ ਨੁਕਸਾਨ ਹੁੰਦਾ ਹੈ ਤਾਂ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

  • Rain
  • crop
  • damage
  • ਮੀਂਹ
  • ਫ਼ਸਲ
  • ਨੁਕਸਾਨ

DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਪਹਿਲੀ ਵਾਰ ਇਸ ਬੈਂਚ ਸਾਹਮਣੇ ਪੇਸ਼ ਹੋਵੇਗਾ ਮਾਮਲਾ

NEXT STORY

Stories You May Like

  • shimla  landslide  village  traffic
    ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
  • elections  evms  ballot papers kharge
    ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • italy extreme heat followed by torrential rain turning into a natural calamity
    ਇਟਲੀ 'ਚ ਪਹਿਲਾਂ ਅੱਤ ਦੀ ਗਰਮੀ ਤੇ ਹੁਣ ਅੱਤ ਦਾ ਮੀਂਹ ਕਈ ਸੂਬਿਆਂ ਲਈ ਬਣ ਰਿਹਾ ਕੁਦਰਤੀ ਕਹਿਰ
  • heavy rain increases difficulties for farmers  paddy crop affected
    ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • msp on crops
    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
Trending
Ek Nazar
north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    • ed  raid  punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • lethal attack on vegetable vendor
      ਨੌਜਵਾਨਾਂ ਨੇ ਚਾਕੂ ਮਾਰ ਕੇ ਸਬਜ਼ੀ ਵਿਕਰੇਤਾ ’ਤੇ ਕੀਤਾ ਜਾਨਲੇਵਾ ਹਮਲਾ
    • great hope for kidney patients
      ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ...
    • punjab police  reshuffle  sho
      ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
    • government holiday in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ...
    • strict action against illegal miners  five accused arrested
      ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5...
    • unexpected checking of police duties at checkpoints
      ਤਿਉਹਾਰਾਂ ਦੇ ਮੱਦੇਨਜ਼ਰ ਰਾਤ ਸਮੇਂ ਨਾਕਿਆਂ ’ਤੇ ਪੁਲਸ ਡਿਊਟੀਆਂ ਦੀ ਅਚਨਚੇਤ ਚੈਕਿੰਗ
    • crop damage
      ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ...
    • new for punjab employees awaiting da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਪਹਿਲੀ ਵਾਰ ਇਸ ਬੈਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +