Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    1:24:54 PM

  • punjabi man in usa

    ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ...

  • punjabi girls achieved big positions across the country

    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ...

  • flights halted after drone attack

    ਡਰੋਨ ਹਮਲੇ ਮਗਰੋਂ ਉਡਾਣਾਂ ਹੋਈਆਂ ਠੱਪ! ਕੁਵੈਤ ਹਵਾਈ...

  • ravneet bittu s big statement

    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਮੁੱਖ ਮੰਤਰੀ ਨੇ ਕੇਂਦਰ ਤੋਂ ਮੰਗੀ ਮਦਦ

PUNJAB News Punjabi(ਪੰਜਾਬ)

ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਮੁੱਖ ਮੰਤਰੀ ਨੇ ਕੇਂਦਰ ਤੋਂ ਮੰਗੀ ਮਦਦ

  • Edited By Gurminder Singh,
  • Updated: 24 Sep, 2021 05:49 PM
Chandigarh
crops  charanjit channi  central government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿਚ ਮਦਦ ਕੀਤੀ ਜਾਵੇ। ਸਾਉਣੀ ਦੇ ਆਉਂਦੇ ਸੀਜ਼ਨ ਨੂੰ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਡੇਢ ਘੰਟਾ ਵਿਸਥਾਰਿਤ ਗੱਲਬਾਤ ਕੀਤੀ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੌਰਾਨ ਕੇਂਦਰੀ ਸਕੱਤਰ ਨੇ ਪੰਜਾਬ ਵੱਲੋਂ ਕੌਮੀ ਖੁਰਾਕ ਭੰਡਾਰ ਵਿਚ ਕਣਕ ਅਤੇ ਝੋਨੇ ਦੇ ਪਾਏ ਜਾ ਰਹੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਨੇ ਵਿਗਿਆਪਨਾਂ ’ਤੇ ਖਰਚੇ ਕਰੋੜਾਂ ਰੁਪਏ, ਮੁੱਖ ਮੰਤਰੀ ਬਦਲਦਿਆਂ ਹੀ ਉੱਤਰ ਗਏ ਹੋਰਡਿੰਗ

ਝੋਨੇ ਦੀ ਮੌਜੂਦਾ ਖਰੀਦ ਨੂੰ ਪਿਛਲੇ ਨਿਯਮਾਂ ਅਨੁਸਾਰ ਨੇਪਰੇ ਚਾੜ੍ਹੇ ਜਾਣ ਦੀ ਮੁੱਖ ਮੰਤਰੀ ਵੱਲੋਂ ਕੀਤੀ ਬੇਨਤੀ ਨੂੰ ਮਨਜ਼ੂਰੀ ਦਿੰਦੇ ਹੋਏ ਪਾਂਡੇ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਅਕਤੂਬਰ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸੂਬੇ ਵਿਚ ਮੌਜੂਦਾ ਨਿਯਮਾਂ ਅਨੁਸਾਰ ਝੋਨੇ ਦੀ ਖਰੀਦ ਦਾ ਫ਼ੈਸਲਾ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਭਵਿੱਖ ਵਿਚ ਵੀ ਸੋਧੇ ਗਏ ਨਿਯਮਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਜਿਵੇਂ ਕਿ ਪੰਜਾਬ ਸਰਕਾਰ, ਕਿਸਾਨ, ਆੜ੍ਹਤੀਏ ਅਤੇ ਮਿੱਲਾਂ ਦੀਆਂ ਜੱਥੇਬੰਦੀਆਂ ਨੂੰ ਵਿਸ਼ਵਾਸ ਵਿਚ ਲਿਆ ਜਾਵੇ ਕਿਉਂਕਿ ਜੋ ਇੱਕ ਪਾਸੜ ਢੰਗ ਨਾਲ ਜ਼ਬਰਦਸਤੀ ਥੋਪੇ ਜਾਣ ਦਾ ਮਤਲਬ ਪੰਜਾਬ ਲਈ ਧੱਕਾ ਹੋਵੇਗਾ।

ਇਹ ਵੀ ਪੜ੍ਹੋ : ਹੁਣ ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਐਡਵੋਕੇਟ ਜਨਰਲ !

ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਭਰਪੂਰ ਫਸਲ ਦੀ ਉਮੀਦ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਕੱਤਰ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 170 ਲੱਖ ਮੀਟਰਿਕ ਟਨ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ ਸੂਬੇ ਦੇ ਖੇਤੀਬਾੜੀ ਉਤਪਾਦਨ ਅਨੁਮਾਨਾਂ ਅਨੁਸਾਰ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਦੌਰਾਨ 191 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਆਸ ਹੈ ਜਿਸ ਨੂੰ ਵੇਖਦਿਆਂ ਪੁਖਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਰਿਮੋਟ ਸੈਂਸਿੰਗ ਅੰਕੜਿਆਂ ਤੋਂ ਹਾਸਿਲ ਖੇਤੀਬਾੜੀ ਦੇ ਉਤਪਾਦਨ ਟੀਚੇ ਅਨੁਸਾਰ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਸੂਬੇ ਦੇ ਗੋਦਾਮਾਂ ਵਿਚ ਜਮਾਂ ਅੰਨ ਪਦਾਰਥਾਂ ਦੀ ਸੁਸਤ ਆਵਾਜਾਈ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਕਿਹਾ ਕਿ ਫੌਰੀ ਤੌਰ ’ਤੇ ਰੇਲਵੇ ਅਥਾਰਿਟੀ ਨਾਲ ਸੰਪਰਕ ਕਰਕੇ ਇਹ ਗੋਦਾਮ ਖਾਲ੍ਹੀ ਕਰਵਾਏ ਜਾਣ ਤਾਂ ਜੋ ਤਾਜ਼ਾ ਝੋਨੇ/ਚੌਲ ਦੇ ਭੰਡਾਰਣ ਲਈ ਢੁਕਵੀਂ ਥਾਂ ਬਣਾਈ ਜਾ ਸਕੇ। ਇਸ ਮੁੱਦੇ ਸਬੰਧੀ ਕੇਂਦਰੀ ਸਕੱਤਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਰੇਲਵੇ ਬੋਰਡ ਦੇ ਚੇਅਰਮੈਨ ਨੇ ਪਹਿਲਾਂ ਹੀ 70-80 ਰੈਕ ਪੰਜਾਬ ਤੋਂ ਦੇਸ਼ ਭਰ ਵਿਖੇ ਲਿਜਾਣ ਲਈ ਇਜਾਜ਼ਤ ਦਿੱਤੀ ਹੋਈ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰਾਂ, ਸੀਨੀਅਰ ਖੇਤਰੀ ਪ੍ਰਬੰਧਕਾਂ (ਐਫ.ਸੀ.ਆਈ. ਪੰਜਾਬ ਖੇਤਰ) ਦਰਮਿਆਨ ਬਿਹਤਰ ਤਾਲਮੇਲ ਹੋਵੇ ਤਾਂ ਜੋ ਗੋਦਾਮਾਂ ਵਿਖੇ ਪਹਿਲਾਂ ਹੀ ਭਰੇ ਹੋਏ ਅੰਨ ਪਦਾਰਥਾਂ ਦੀ ਤੇਜ਼ੀ ਨਾਲ ਆਵਾਜਾਈ ਹੋ ਸਕੇ।

ਇਹ ਵੀ ਪੜ੍ਹੋ : ਕੈਪਟਨ ਕੋਲ ਢੁਕਵੇਂ ਬਦਲ, ਬਣ ਸਕਦੇ ਹਨ ਕਿਸਾਨ ਅੰਦੋਲਨ ਦਾ ਚਿਹਰਾ

ਕੇਂਦਰੀ ਸਕੱਤਰ ਵੱਲੋਂ ਸਾਰੀਆਂ ਸਰਕਾਰੀ ਵਾਜਿਬ ਮੁੱਲ ਦੀਆਂ ਦੁਕਾਨਾਂ ਵਿਖੇ ਹੋਰ ਗਤੀਵਿਧਿਆਂ ਜਿਵੇਂ ਕਿ ਬਿਜਲੀ ਅਤੇ ਟੈਲੀਫੋਨ ਦੇ ਬਿੱਲ ਇਕੱਠੇ ਕਰਨ, ਬੀਮਾ ਪ੍ਰੀਮੀਅਮ ਅਤੇ ਮੋਬਾਈਲ ਰੀਚਾਰਜ ਆਦਿ ਨੂੰ ਹੁਲਾਰਾ ਦੇਣ ਲਈ ਈ-ਪੋਸ (ਪੁਆਇੰਟ ਆਫ ਸੇਲ) ਮਸ਼ੀਨਾਂ ਸਥਾਪਤ ਕੀਤੇ ਜਾਣ ਦੀ ਤਜਵੀਜ਼ ਨੂੰ ਮਨਜ਼ੂਰ ਕਰਦਿਆਂ ਮੁੱਖ ਮੰਤਰੀ ਨੇ ਸਕੱਤਰ ਖੁਰਾਕ ’ਤੇ ਸਿਵਲ ਸਪਲਾਈ ਵਿਭਾਗ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾਣ ਕੇਂਦਰ ਸਰਕਾਰ ਨਾਲ ਤਾਲਮੇਲ ਕੀਤੀ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਇਸ ਸਕੀਮ ਜਿਸ ਨਾਲ ਵਾਜਿਬ ਕੀਮਤ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਆਮਦਨ ਵਿਚ ਵਾਧਾ ਹੋਵੇਗਾ, ਦੀ ਸਮੀਖਿਆ ਕਰਨ ਲਈ ਛੇਤੀ ਹੀ ਨਿੱਜੀ ਤੌਰ ’ਤੇ ਮੀਟਿੰਗ ਲੈਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਬੀਤੇ 10 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਹ ਉਮੀਦ ਹੈ ਕਿ ਅਗਲੇ 5-7 ਦਿਨਾਂ ਤੱਕ ਇਹ ਚਲਨ ਜਾਰੀ ਰਹੇਗਾ। ਕੁਦਰਤੀ ਕਾਰਨਾਂ ਕਰਕੇ ਇਹ ਉਮੀਦ ਹੈ ਕਿ ਵਾਢੀ ਦੇ ਸਮੇਂ ਗੁਣਵੱਤਾ ਨੂੰ ਲੈ ਕੇ ਕੁਝ ਮਸਲੇ ਪੇਸ਼ ਆ ਸਕਦੇ ਹਨ। ਇਸ ਲਈ ਮੁੱਖ ਮੰਤਰੀ ਨੇ ਜੇਕਰ ਲੋੜ ਹੋਵੇ ਤਾਂ ਕੇਂਦਰੀ ਸਕੱਤਰ ਨੂੰ ਨਿਯਮਾਂ ਵਿੱਚ ਢਿੱਲ ਦੇਣ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ : ਕੈਪਟਨ ਨੂੰ ਬੀਬੀ ਸਿੱਧੂ ਦਾ ਠੋਕਵਾਂ ਜਵਾਬ, ਜੇ ਪਾਰਟੀ ਦੇ ਫ਼ੈਸਲੇ ਪਸੰਦ ਨਹੀਂ ਤਾਂ ਛੱਡ ਦਿਓ ਕਾਂਗਰਸ

  • Crops
  • Charanjit Channi
  • Central Government
  • ਫਸਲ
  • ਚਰਨਜੀਤ ਚੰਨੀ
  • ਕੇਂਦਰ ਸਰਕਾਰ

ਵਰਿੰਦਰ ਪਰਹਾਰ ਬਸਪਾ-ਅਕਾਲੀ ਦਲ ਦੇ ਹੁਸ਼ਿਆਰਪੁਰ ਤੋਂ ਹੋਣਗੇ ਸੰਭਾਵੀ ਉਮੀਦਵਾਰ

NEXT STORY

Stories You May Like

  • tamil nadu  chief minister  vijay  traffic  convoy
    ਮੁੱਖ ਮੰਤਰੀ ਦੇ ਕਾਫ਼ਲੇ ਲਈ ਨਹੀਂ ਰੋਕਿਆ ਜਾਵੇਗਾ ਟ੍ਰੈਫ਼ਿਕ ! CM ਵਿਜੇ ਨੇ ਖ਼ੁਦ ਕੀਤਾ ਐਲਾਨ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • when students asked questions to mr  sukhu
    ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ ਪੁੱਛੇ ਸਵਾਲ!
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • former cm bc khanduri  passed away
    ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
  • vijay tamil nadu cabinet  expansion
    ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ
  • chief minister  vijay  victim family  talk  tamil nadu
    ਕੁੜੀ ਦੇ ਕਤਲ ਦਾ ਮਾਮਲਾ : ਮੁੱਖ ਮੰਤਰੀ ਵਿਜੇ ਨੇ ਪੀੜਤ ਪਰਿਵਾਰ ਨਾਲ ਕੀਤੀ ਗੱਲਬਾਤ
  • union minister ravneet singh bittu apologized for controversial statement
    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon takes charge of punjab bjp
      ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ ਕਾਰਜਭਾਰ, ਹਰਿਆਣਾ ਦੇ CM ਸੈਣੀ...
    • gurdaspur jail checking
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚੋਂ ਸਮਾਰਟ ਫੋਨ ਤੇ ਨਸ਼ਾ ਬਰਾਮਦ
    • suspicious drone found on government school playground
      ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
    • accident in punjab  goldsmith shop
      ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ...
    • immigration businessman threat
      ਪੰਜਾਬ ਦੇ ਇਸੀਗ੍ਰੇਸ਼ਨ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ ਮੰਗੇ...
    • cancer patients will get relief
      ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ ਸ਼ਹਿਰਾਂ 'ਚ ਜਾਣ ਦੀ ਲੋੜ...
    • important news for motorists passing through these toll plazas in punjab
      ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ,...
    • massive fire breaks out at nividium sweets and bakers in ferozepur cantonment
      ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
    • new orders for schools amid summer vacations
      ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ...
    • power will be off in this area of   punjab today
      ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +