Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:14:56 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਰਮਾ ਪੱਟੀ ਪ੍ਰਭਾਵਤ ਫਸਲ ਕਿਸਾਨਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਚੰਨੀ ਨੇ ਦਿੱਤੇ ਇਹ ਹੁਕਮ

PUNJAB News Punjabi(ਪੰਜਾਬ)

ਨਰਮਾ ਪੱਟੀ ਪ੍ਰਭਾਵਤ ਫਸਲ ਕਿਸਾਨਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਚੰਨੀ ਨੇ ਦਿੱਤੇ ਇਹ ਹੁਕਮ

  • Edited By Gurminder Singh,
  • Updated: 23 Oct, 2021 04:05 PM
Chandigarh
crops  farmers  charanjit channi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ ਵਿਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਹੈ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਵੰਡਿਆ ਜਾ ਸਕੇ। ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਨਾਜ਼ੁਕ ਸਮੇਂ ਵਿਚ ਉਨ੍ਹਾਂ ਦੀ ਸਾਰ ਲੈਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਸੱਦਾ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਹੈ, ਨੂੰ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਨਾਲ ਗੁੰਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤਨੋ-ਮਨੋ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਚੰਨੀ ਨੇ ਕਿਹਾ ਕਿ ਮੈਂ ਸੂਬੇ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਤੁਰੰਤ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਪ੍ਰਭਾਵਿਤ ਪਿੰਡਾਂ ਨਸੀਬਪੁਰਾ ਅਤੇ ਕਟਾਰ ਸਿੰਘ ਵਾਲਾ ਵਿਖੇ ਗਿਆ ਸੀ ਤਾਂ ਕਿ ਇਨ੍ਹਾਂ ਔਖੇ ਸਮਿਆਂ ਵਿਚ ਸੰਕਟ ਵਿਚ ਡੁੱਬੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਈ ਜਾ ਸਕੇ।

ਇਸ ਦੌਰਾਨ ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਛੇਤੀ ਹੀ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਜ਼ਿਲ੍ਹਿਆਂ, ਜਿੱਥੇ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਨਰਮੇ ਨੂੰ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਤੋਂ ਮੁੱਢਲੀਆਂ ਰਿਪੋਰਟਾਂ ਅਤੇ ਅਨੁਮਾਨਾਂ ਨੂੰ ਪ੍ਰਾਪਤ ਕਰਨ ਪਿੱਛੋਂ ਨਰਮੇ ਨੂੰ ਪੁੱਜੇ ਅਸਲ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ।

ਵਿੱਤ ਕਮਿਸ਼ਨਰ ਮਾਲ ਮੁਤਾਬਕ ਗਿਰਦਾਵਰੀ ਰਿਪੋਰਟਾਂ ਨੂੰ ਤਸਦੀਕ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਖੇਤਰ ਦੇ ਮਾਲ ਅਧਿਕਾਰੀਆਂ ਵੱਲੋਂ ਤਸਦੀਕੀਕਰਨ ਪਿੱਛੋਂ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਸਰਟੀਫ਼ਿਕੇਟ ਤਹਿਤ ਨਿਰਧਾਰਤ ਪ੍ਰੋਫ਼ਾਰਮੇ ਵਿਚ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾਣੀਆਂ ਹਨ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤ ਕਮਿਸ਼ਨਰ ਮਾਲ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸ ਕਰਕੇ ਤਸਦੀਕੀਕਰਨ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ 29 ਅਕਤੂਬਰ, 2021 ਤੱਕ ਮੁਕੰਮਲ ਰਿਪੋਰਟਾਂ ਭੇਜਣੀਆਂ ਯਕੀਨੀ ਬਣਾਈਆਂ ਜਾਣ। ਦੱਸ ਦੇਈਏ ਕਿ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਤੋਂ ਮੁੱਢਲੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਸਾਰੀਆਂ ਰਿਪੋਰਟਾਂ ਪ੍ਰਾਪਤ ਕਰਨ ਪਿੱਛੋਂ ਇਨ੍ਹਾਂ ਨੂੰ ਮੁੱਖ ਸਕੱਤਰ ਦੀ ਅਗਵਾਈ ਵਾਲੀ ਰਾਜ ਕਾਰਜਕਾਰੀ ਕਮੇਟੀ ਅੱਗੇ ਮੁਆਵਜ਼ੇ ਲਈ ਰੱਖਿਆ ਜਾਵੇਗਾ ਅਤੇ ਨਿਰਧਾਰਤ ਨਿਯਮਾਂ ਮੁਤਾਬਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।

  • Crops
  • Farmers
  • Charanjit Channi
  • ਫਸਲ
  • ਕਿਸਾਨ
  • ਚਰਨਜੀਤ ਚੰਨੀ

ਫੈਸਟੀਵਲ ਸੀਜ਼ਨ ਦੌਰਾਨ ਐਕਸ਼ਨ 'ਚ ਜਲੰਧਰ ਪੁਲਸ ਕਮਿਸ਼ਨਰ, ਅਧਿਕਾਰੀਆਂ ਨੂੰ ਦਿੱਤੇ ਇਹ ਵਿਸ਼ੇਸ਼ ਹੁਕਮ

NEXT STORY

Stories You May Like

  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • minors can no longer create social media accounts
    ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • shivraj singh chouhan  rabi crop  maharashtra  karnataka  drought
    ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਏ ਰਾਜ : ਸ਼ਿਵਰਾਜ ਚੌਹਾਨ
  • lpu internet shutdown dgp gaurav yadav
    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • devilal haryana
    ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +