Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:39:30 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

MAJHA News Punjabi(ਮਾਝਾ)

ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

  • Edited By Shivani Bassan,
  • Updated: 01 Dec, 2025 06:09 PM
Amritsar
cross border drug smuggling network busted
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਇਹ ਵੀ  ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।

ਇਹ ਵੀ ਪੜ੍ਹੋ- ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ'ਤਾ ਕਤਲ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇੱਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ । ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਦੀ ਪੁਲਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ  ਪੜ੍ਹੋ- ਗੁਰਦਾਸਪੁਰ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

  • border
  • drug smuggling
  • one person
  • arrest
  • 5 kg heroin
  • ਸਰਹੱਦ
  • ਨਸ਼ੀਲੇ ਪਦਾਰਥ
  • ਇੱਕ ਵਿਅਕਤੀ
  • ਗ੍ਰਿਫ਼ਤਾਰੀ
  • 5 ਕਿਲੋ ਹੈਰੋਇਨ

ਜਲੰਧਰ ਤੇ ਅੰਮ੍ਰਿਤਸਰ ਸਮੇਤ ਜੰਮੂ ਰੂਟ ਦੀਆਂ 16 ਟ੍ਰੇਨਾਂ 3 ਮਹੀਨਿਆਂ ਲਈ ਰੱਦ, ਦੇਖੋ List

NEXT STORY

Stories You May Like

  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • punjab police  smuggler arrested  ganja
    50 ਕਿਲੋ ਗਾਂਜੇ ਸਮੇਤ 1 ਵਿਅਕਤੀ ਕਾਬੂ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • drug smuglers arrested
    70 ਗ੍ਰਾਮ ਹੈਰੋਇਨ ਸਮੇਤ ਕੁੜੀ-ਮੁੰਡਾ ਕਾਬੂ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • two persons arrested with heroin  case registered
    ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major police operation in amritsar
      ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ
    • rain in gurdaspur creates trouble for farmers
      ਗੁਰਦਾਸਪੁਰ 'ਚ ਬਾਰਿਸ਼ ਬਣੀ ਕਿਸਾਨਾਂ ਲਈ ਮੁਸੀਬਤ, ਕਿਰਨ ਨਾਲਾ ਸੱਕੀ 'ਚ ਵਧਿਆ...
    • farmers upset over theft of tubewell motors in gurdaspur
      ਗੁਰਦਾਸਪੁਰ 'ਚ ਟਿਊਬਵੈੱਲ ਮੋਟਰਾਂ ਦੀ ਚੋਰੀ ਨਾਲ ਕਿਸਾਨ ਪਰੇਸ਼ਾਨ, ਪੁਲਸ 'ਤੇ...
    • thieves broke into cupboards and stole gold jewellery and cash
      ਚੋਰਾਂ ਨੇ ਅਲਮਾਰੀਆਂ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ, CCTV ’ਚ ਕੈਦ...
    • accused arrested with half a kilo of opium and rs 2700 in drug money
      ਅੱਧਾ ਕਿਲੋ ਅਫੀਮ ਅਤੇ 2700 ਡਰੱਗ ਮਨੀ ਸਮੇਤ ਮੁਲਜ਼ਮ ਕਾਬੂ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • health inspector dies tragically in punjab
      ਪੰਜਾਬ ’ਚ ਹੈਲਥ ਇੰਸਪੈਕਟਰ ਦੀ ਦਰਦਨਾਕ ਮੌਤ
    • driving tests being conducted on broken tracks in pathankot
      ਪਠਾਨਕੋਟ ’ਚ ਟੁੱਟੇ ਟਰੈਕ ’ਤੇ ਲਏ ਜਾ ਰਹੇ ਡਰਾਈਵਿੰਗ ਟੈਸਟ, ਲੋਕਾਂ ’ਚ ਭਾਰੀ ਰੋਸ
    • mir yar baloch on bla
      ਪੂਰੀ ਆਜ਼ਾਦੀ ਤੋਂ ਬਾਅਦ BLA ਬਣੇਗੀ ਬਲੋਚਿਸਤਾਨ ਦੀ ਫ਼ੌਜ : ਮੀਰ ਯਾਰ ਬਲੋਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +