Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:58:29 PM

  • horrific accident on jalandhar pathankot natonal highway

    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ...

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

  • conditions for opening the strait of hormuz

    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ ਆ ਕੇ ਵਿਅਕਤੀ ਦੀ ਮੌਤ

PUNJAB News Punjabi(ਪੰਜਾਬ)

ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ ਆ ਕੇ ਵਿਅਕਤੀ ਦੀ ਮੌਤ

  • Edited By Shivani Bassan,
  • Updated: 14 Aug, 2026 11:05 AM
Amritsar
crossing the railway line despite the gate being closed was costly
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਰੇਲਵੇ ਫਾਟਕ ਬੰਦ ਹੋਣ ਦੇ ਬਾਵਜੂਦ ਸਾਈਕਲ ਸਮੇਤ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਕਰਨਾ ਇੱਕ ਵਿਅਕਤੀ ਨੂੰ ਭਾਰੀ ਪੈ ਗਿਆ। ਡੀਐਮਯੂ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਪੁਲਸ ਵੱਲੋਂ ਉਸ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਡੀਐਮਯੂ ਰੇਲਗੱਡੀ ਫਾਟਕ ਤੋਂ ਲੰਘ ਰਹੀ ਸੀ। ਇਸ ਦੌਰਾਨ ਫਾਟਕ ਬੰਦ ਸੀ ਅਤੇ ਇੱਕ ਵਿਅਕਤੀ ਸਾਈਕਲ ਸਮੇਤ ਫਾਟਕ ਦੇ ਹੇਠਾਂ ਤੋਂ ਲੰਘ ਕੇ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਦੌਰਾਨ ਉਹ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਅਕਤੀ ਦੇ ਸਿਰ ਅਤੇ ਪੈਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ

ਪੁਲਸ ਅਧਿਕਾਰੀ ਮੁਤਾਬਕ ਮ੍ਰਿਤਕ ਦੀ ਉਮਰ ਕਰੀਬ 40 ਤੋਂ 45 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸ ਕੋਲੋਂ ਸਾਈਕਲ ਤਾਂ ਮਿਲੀ ਹੈ ਪਰ ਫਿਲਹਾਲ ਉਸ ਦੀ ਪਛਾਣ ਨਾਲ ਸਬੰਧਤ ਕੋਈ ਦਸਤਾਵੇਜ਼, ਫੋਟੋ ਜਾਂ ਹੋਰ ਜਾਣਕਾਰੀ ਨਹੀਂ ਮਿਲੀ। ਪੁਲਸ ਵੱਲੋਂ ਮ੍ਰਿਤਕ ਦੀ ਸ਼ਨਾਖਤ ਕਰਵਾਉਣ ਲਈ ਆਸ-ਪਾਸ ਦੇ ਇਲਾਕਿਆਂ ਅਤੇ ਧਾਰਮਿਕ ਸਥਾਨਾਂ ਰਾਹੀਂ ਵੀ ਜਾਣਕਾਰੀ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਜੀਆਰਪੀ ਦੀ ਮੋਰਚਰੀ ਵਿੱਚ ਰੱਖਿਆ ਹੈ, ਜਿੱਥੇ ਕਰੀਬ 72 ਘੰਟਿਆਂ ਤੱਕ ਸ਼ਨਾਖਤ ਲਈ ਰੱਖਿਆ ਜਾਵੇਗਾ। ਜੇਕਰ ਇਸ ਸਮੇਂ ਦੌਰਾਨ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਸਕਦੀ ਤਾਂ ਪੁਲਸ ਵੱਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...

ਪੁਲਸ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਸ਼ਨਾਖਤ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰੇਲਵੇ ਫਾਟਕ ਬੰਦ ਹੋਣ ਸਮੇਂ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਫਾਟਕ ਦੇ ਹੇਠਾਂ ਜਾਂ ਬੰਦ ਰਸਤੇ ਰਾਹੀਂ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ-ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Crossing the railway line
  • person died
  • DMU
  • ਰੇਲਵੇ ਲਾਈਨ
  • ਵਿਅਕਤੀ ਦੀ ਮੌਤ
  • ਡੀਐਮਯੂ

ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ

NEXT STORY

Stories You May Like

  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • death case
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • railway incident
    ਕੰਨਾਂ 'ਚ ਹੈੱਡਫੋਨ ਲਾ ਕੇ ਰੇਲਵੇ ਫਾਟਕ ਪਾਰ ਕਰਦੇ ਮੁੰਡੇ ਨਾਲ ਵਾਪਰ ਗਿਆ ਹਾਦਸਾ ! ਗੁਆ ਲਈ ਜਾਨ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • elderly man dies in dog fight
    ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
  • unidentified person admitted to hospital dies
    ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
  • horrific accident on jalandhar pathankot natonal highway
    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • atp notice action
      ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • major reshuffle in shiromani committee
      ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +