Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    1:15:44 PM

  • upi and net banking users  online payment method to change from april 1

    UPI ਤੇ ਨੈੱਟ ਬੈਂਕਿੰਗ ਯੂਜ਼ਰਸ ਲਈ ਅਹਿਮ ਖ਼ਬਰ! 1...

  • farmers will face fertilizer shortage if the gulf war lasts longer

    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ...

  • sgpc budget session

    SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ,...

  • alert in punjab punjab police

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਡਾਕਟਰ ਨੂੰ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਈ. ਐੈੱਸ. ਆਈ. ਨੇ ਪੰਜਾਬ ਨੂੰ ਦਹਿਲਾਉਣ ਲਈ ਅੰਸਾਰ ਗਜਵਤ-ਉਲ-ਹਿੰਦ ਨੂੰ ਸੀ ਚੁਣਿਆ, 3 ਸਾਲ ਤੋਂ ਕੀਤੀ ਜਾ ਰਹੀ ਸੀ ਐਕਸਰ

DOABA News Punjabi(ਦੋਆਬਾ)

ਆਈ. ਐੈੱਸ. ਆਈ. ਨੇ ਪੰਜਾਬ ਨੂੰ ਦਹਿਲਾਉਣ ਲਈ ਅੰਸਾਰ ਗਜਵਤ-ਉਲ-ਹਿੰਦ ਨੂੰ ਸੀ ਚੁਣਿਆ, 3 ਸਾਲ ਤੋਂ ਕੀਤੀ ਜਾ ਰਹੀ ਸੀ ਐਕਸਰ

  • Updated: 11 Oct, 2018 05:34 PM
Jalandhar
ct institute
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਵਿੰਦਰ ਸ਼ਰਮਾ) : ਪੰਜਾਬ ਨੂੰ ਦਹਿਲਾਉਣ ਲਈ ਆਈ. ਐੈੱਸ. ਆਈ ਨੇ ਅੰਸਾਰ ਗਜਵਤ-ਉਲ-ਹਿੰਦ (ਏ. ਜੀ. ਐੈੱਚ.) ਨੂੰ ਵਿਸ਼ੇਸ਼ ਟਾਰਗੇਟ ਲਈ ਚੁਣਿਆ ਸੀ। ਇਸ ਲਈ ਪਿਛਲੇ ਤਕਰੀਬਨ 3 ਸਾਲ ਤੋਂ ਐਕਸਰਸਾਈਜ਼ ਕੀਤੀ ਜਾ ਰਹੀ ਸੀ। ਹੌਲੀ-ਹੌਲੀ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਜਲੰਧਰ 'ਚ ਇਕੱਠੀ ਕੀਤੀ ਜਾ ਰਹੀ ਸੀ ਅਤੇ ਤਿਉਹਾਰੀ ਸੀਜ਼ਨ ਖਾਸ ਤੌਰ 'ਤੇ ਦੀਵਾਲੀ 'ਤੇ ਜਲੰਧਰ ਸਣੇ ਪੰਜਾਬ ਦੇ ਹੋਰ ਇਲਾਕਿਆਂ ਨੂੰ ਹਿਲਾ ਕੇ ਰੱਖ ਦੇਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ। ਪਿਛਲੇ ਤਕਰੀਬਨ 6 ਮਹੀਨਿਆਂ ਤੋਂ ਜਲੰਧਰ ਦੇ ਸੀ. ਟੀ. ਇੰਸਟੀਚਿਊਟ 'ਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਇਕੱਠੀ ਕੀਤੀ ਜਾ ਰਹੀ ਸੀ। ਇਨ੍ਹਾਂ ਅੱਤਵਾਦੀ ਸਰਗਰਮੀਆਂ 'ਚ ਸੇਂਟ ਸੋਲਜਰ ਇੰਸਟੀਚਿਊਟ ਦਾ ਇਕ ਵਿਦਿਆਰਥੀ ਵੀ ਸ਼ਾਮਲ ਹੈ। ਹਾਲਾਂਕਿ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਨੂੰ ਕਿੱਥੇ-ਕਿੱਥੇ ਧਮਾਕਾ ਕਰਨਾ ਹੈ, ਦਾ ਟਾਰਗੇਟ ਦਿੱਤਾ ਜਾਣਾ ਸੀ। ਇਸ ਤੋਂ ਪਹਿਲਾਂ ਕਿ ਇਹ ਆਪਣੇ ਮਕਸਦ 'ਚ ਕਾਮਯਾਬ ਹੁੰਦੇ, ਜੰਮੂ ਐਂਡ ਕਸ਼ਮੀਰ ਪੁਲਸ ਦੀ ਸਰਗਰਮੀ ਨੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ। ਖੁਫੀਆ ਏਜੰਸੀਆਂ, ਜੰਮੂ ਐਂਡ ਕਸ਼ਮੀਰ ਅਤੇ ਪੰਜਾਬ ਪੁਲਸ ਦੇ ਅਧਿਕਾਰੀ ਇਸ ਗੱਲ ਨੂੰ ਫਰੋਲਣ 'ਚ ਲੱਗੇ ਹਨ ਕਿ ਆਖਿਰ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਕਿਹੜੀਆਂ-ਕਿਹੜੀਆਂਂ ਥਾਵਾਂ ਅਤੇ ਕਿਹੜਾ ਵਿਸ਼ੇਸ਼ ਵਿਅਕਤੀ ਸੀ।

ਜੈਸ਼-ਏ-ਮੁਹੰਮਦ ਨੇ ਕੁਝ ਸਾਲ ਪਹਿਲਾਂ ਹੀ ਤਿਆਰ ਕੀਤਾ ਸੀ ਅੰਸਾਰ ਗਜਵਤ-ਉਲ-ਹਿੰਦ ਨਾਂ ਦਾ ਫਰੰਟਲ ਸੰਗਠਨ
ਪ੍ਰਮੁਖ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਅੰਸਾਰ ਗਜਵਤ-ਕੁਲ-ਹਿੰਦ ਨਾਂ ਦਾ ਕੁਝ ਸਾਲ ਪਹਿਲਾਂ ਹੀ ਆਪਣਾ ਫਰੰਟਲ ਸੰਗਠਨ ਤਿਆਰ ਕੀਤਾ ਸੀ। ਇਸ ਸੰਗਠਨ ਦਾ ਮੁੱਖ ਟਾਰਗੈੱਟ ਪੰਜਾਬ ਦੇ ਇਲਾਕਿਆਂ ਨੂੰ ਹਿਲਾ ਕੇ ਰੱਖ ਦੇਣਾ ਤੇ ਦੁਬਾਰਾ ਅੱਤਵਾਦ ਲਿਆਉਣਾ ਸੀ। ਇਸ ਯੋਜਨਾ ਲਈ ਕਸ਼ਮੀਰੀ ਨੌਜਵਾਨਾਂ ਨੂੰ ਚੁਣਿਆ ਗਿਆ ਸੀ। ਵਿਸ਼ੇਸ਼ ਟਰੇਨਿੰਗ ਦੇਣ ਮਗਰੋਂ ਇਨ੍ਹਾਂ ਨੌਜਵਾਨਾਂ ਨੂੰ ਯੋਜਨਾ ਦੇ ਤਹਿਤ ਪੰਜਾਬ ਦੇ ਵੱਖ-ਵੱਖ ਇੰਸਟੀਚਿਊਟਸ 'ਚ ਦਾਖਲਾ ਲੈਣ ਲਈ ਕਿਹਾ ਗਿਆ ਸੀ।

ਪਾਕਿ ਦੀ ਖੁਫੀਆ ਏਜੰਸੀ ਦੇ ਇਸ਼ਾਰੇ 'ਤੇ ਪੰਜਾਬ 'ਚ ਵੱਡੀ ਵਾਰਦਾਤ ਕਰਨ ਆਏ ਸੀ ਅੱਤਵਾਦੀ  : ਡੀ. ਜੀ. ਪੀ. ਅਰੋੜਾ
ਡੀ. ਜੀ. ਪੀ. ਸੁਰੇਸ਼ ਅਰੋੜਾ ਦਾ ਕਹਿਣਾ ਹੈ ਕਿ ਫੜੇ ਗਏ ਕਸ਼ਮੀਰੀ ਅੱਤਵਾਦੀ ਨਿਸ਼ਚਿਤ ਤੌਰ 'ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ 'ਤੇ ਪੰਜਾਬ 'ਚ ਵੱਡੀ ਵਾਰਦਾਤ ਕਰਨ ਦੀ ਤਾਕ 'ਚ ਸਨ। ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਟਾਰਗੈੱਟ ਬਾਰੇ ਬੋਲਣਾ ਅਜੇ ਜਲਦਬਾਜ਼ੀ ਹੋਵੇਗੀ। ਜੇਕਰ ਸਮਾਂ ਰਹਿੰਦਿਆਂ ਇਨ੍ਹਾਂ ਦੀ ਗ੍ਰਿਫਤਾਰੀ ਨਾ ਹੁੰਦੀ ਤਾਂ ਇਹ ਆਪਣੇ ਮਕਸਦ 'ਚ ਕਾਮਯਾਬ ਹੋ ਸਕਦੇ ਸਨ ਪਰ ਜੰਮੂ-ਕਸ਼ਮੀਰ ਪੁਲਸ ਵਲੋਂ ਮਿਲੇ ਇਨਪੁਟ ਮਗਰੋਂ ਪੰਜਾਬ ਪੁਲਸ ਦੀ ਸਰਗਰਮੀ ਨੇ ਇਸ ਕਸ਼ਮੀਰੀ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ।

  • ct institute
  • punjab
  • ISI

ਐੱਚ. ਐੱਸ. ਫੂਲਕਾ ਵਿਧਾਇਕ ਦੇ ਅਹੁਦੇ ਤੋਂ ਦੇਣਗੇ ਕੱਲ੍ਹ ਅਸਤੀਫਾ

NEXT STORY

Stories You May Like

  • tensions in the middle east  icse and isc board exams cancelled in uae
    ਮਿਡਲ ਈਸਟ 'ਚ ਤਣਾਅ: UAE 'ਚ ਆਈ. ਸੀ. ਐੱਸ. ਈ. ਤੇ ਆਈ. ਐੱਸ. ਸੀ. ਦੀਆਂ ਬੋਰਡ ਪ੍ਰੀਖਿਆਵਾਂ ਰੱਦ
  • dmk allots five seats to cpi ahead of assembly polls in tamil nadu
    ਤਾਮਿਲਨਾਡੂ ਵਿਧਾਨ ਸਭਾ ਚੋਣਾਂ, ਡੀ. ਐੱਮ. ਕੇ. ਨੇ ਸੀ. ਪੀ. ਆਈ. ਨੂੰ ਦਿੱਤੀਆਂ 5 ਸੀਟਾਂ
  • 3 arrested with 2 kg rdx in ambala
    ਹਰਿਆਣਾ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ; ਅੰਬਾਲਾ 'ਚ 2 ਕਿਲੋ RDX ਸਮੇਤ 3 ਗ੍ਰਿਫ਼ਤਾਰ
  • the fate of two councilors of the corporation will shine
    ਨਿਗਮ ਦੇ ਦੋ ਕੌਂਸਲਰਾਂ ਦੀ ਚਮਕੇਗੀ ਕਿਸਮਤ, 1 ਸਾਲ ਪਿੱਛੋਂ ਐੱਫ. ਐਂਡ ਸੀ. ਸੀ. ਦੇ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ
  • mother shradh  homecoming  dj welcome  indian army
    ਜੀਹਦਾ 11 ਸਾਲ ਪਹਿਲਾਂ ਕੀਤਾ ਸੀ ਸ਼ਰਾਧ, ਹੁਣ ਘਰ ਮੁੜ ਆਈ ਉਹੀ ਮਾਂ ! DJ ਨਾਲ ਕੀਤਾ ਗਿਆ ਸੁਆਗਤ
  • congress split over randhawa suicide case
    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
  • ipl explosion rcb to be sold for 16 thousand crores
    IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ ! ਕੋਹਲੀ ਦੀ RCB ਨੂੰ ਲੈ ਕੇ ਆਈ ਖ਼ਬਰ ਨੇ ਕ੍ਰਿਕਟ ਜਗਤ 'ਚ ਮਚਾਈ ਖਲਬਲੀ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
Trending
Ek Nazar
after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punjab power cut tomorrow
      ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 8 ਘੰਟੇ ਲੰਬਾ...
    • nawanshahr district magistrate gulpreet singh aulakh issues new orders
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...
    • amid the war dollar increased in punjab after rupee fall
      ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
    • pump shuts down in jalandhar salesman issues statement
      ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
    • important news for devotees going to dera beas
      ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
    • jalandhar  businessman lifter stole money from his bag
      ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
    • deadbody of young man found in canal
      ਨੌਜਵਾਨ ਦੀ ਨਹਿਰ’ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਸੋਗ
    • punjab weather update
      ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
    • bodybuilder ghuman death case
      ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
    • peoples protest on cylinder  gas shortage
      ਲੋਕਾਂ ਨੇ ਚੱਕ-ਚੱਕ ਸੜਕਾਂ 'ਤੇ ਮਾਰੇ ਸਿਲੰਡਰ, ਗੈਸ ਦੀ ਕਿੱਲਤ ਖ਼ਿਲਾਫ਼ ਫੁੱਟਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +