Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    9:47:19 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CU ਨੇ ਰਚਿਆ ਇਤਿਹਾਸ ; MAKA ਟ੍ਰਾਫ਼ੀ ਜਿੱਤਣ ਵਾਲੀ ਬਣੀ ਪਹਿਲੀ ਨਿੱਜੀ ਯੂਨੀਵਰਸਿਟੀ

PUNJAB News Punjabi(ਪੰਜਾਬ)

CU ਨੇ ਰਚਿਆ ਇਤਿਹਾਸ ; MAKA ਟ੍ਰਾਫ਼ੀ ਜਿੱਤਣ ਵਾਲੀ ਬਣੀ ਪਹਿਲੀ ਨਿੱਜੀ ਯੂਨੀਵਰਸਿਟੀ

  • Edited By Harpreet Singh,
  • Updated: 03 Jan, 2025 08:45 PM
Chandigarh
cu made history
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਚੰਡੀਗੜ੍ਹ- ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟ੍ਰਾਫ਼ੀ’ (ਮਾਕਾ ਟ੍ਰਾਫ਼ੀ) 2024 ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਬਣ ਗਈ ਹੈ, ਜਿਸ ਨੇ ਇਹ ਟ੍ਰਾਫੀ ਪਹਿਲੀ ਵਾਰ ਆਪਣੇ ਨਾਂ ਕੀਤੀ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ 12 ਸਾਲਾਂ ਦੇ ਥੋੜ੍ਹੇ ਸਮੇਂ ਵਿਚ ਇਹ ਪ੍ਰਾਪਤੀ ਹਾਸਲ ਕੀਤੀ ਹੈ, ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਬੰਧਕਾਂ, ਫ਼ੈਕਲਟੀ, ਵਿਦਿਆਰਥੀਆਂ ਤੇ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ।

ਚੰਡੀਗੜ੍ਹ ਯੂਨੀਵਰਸਿਟੀ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਇਨਾਮ ਵੰਡ ਸਮਾਗਮ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ 17 ਜਨਵਰੀ 2025 ਨੂੰ ਇਹ ਟ੍ਰਾਫੀ ਨਾਲ ਸਨਮਾਨਿਆ ਜਾਵੇਗਾ। ਯੂਨੀਵਰਸਿਟੀ ਨੂੰ ਮਾਕਾ ਟ੍ਰਾਫ਼ੀ ਨਾਲ 20 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ। ਇਹ ਇਨਾਮ ਹਰ ਸਾਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਯੂਨੀਵਰਸਿਟੀ ਨੂੰ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇ ਬੀ.ਏ. ਦੇ ਵਿਦਿਆਰਥੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸੰਜੇ ਨੂੰ ਇਸ ਸਮਾਗਮ ਮੌਕੇ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਜੇ 2024 'ਚ ਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਵੀ ਹਿੱਸਾ ਸੀ। ਇਸ ਮਹੀਨੇ ਦੇ ਅੰਤ 'ਚ ਨੈਸ਼ਨਲ ਸਪੋਰਟਸ ਅਵਾਰਡ ਸਮਾਗਮ ਦੌਰਾਨ ਸੰਜੇ ਸਣੇ ਹੋਰ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ।

ਚੰਡੀਗੜ੍ਹ ਯੂਨੀਵਰਸਿਟੀ ਦੀ ਇਸ ਜਿੱਤ ਨੇ ਪੰਜਾਬ ਰਾਜ ਲਈ ਵੱਕਾਰੀ ਮਾਕਾ ਟਰਾਫੀ ਬਰਕਰਾਰ ਰੱਖੀ। ਜਿੱਥੇ ਚੰਡੀਗੜ੍ਹ ਯੂਨੀਵਰਸਿਟੀ ਇਸ ਵੱਕਾਰੀ ਟਰਾਫੀ ਦੀ ਜੇਤੂ ਹੈ ਉਥੇ ਹੀ ਐੱਲ.ਪੀ.ਯੂ. ਨੂੰ ਫਸਟ ਰਨਰ ਅੱਪ ਐਲਾਨਿਆ ਗਿਆ ਹੈ ਅਤੇ ਜੀ.ਐੱਨ.ਡੀ.ਯੂ. ਦੂਜੀ ਰਨਰ ਅੱਪ ਰਹੀ ਹੈ।

PunjabKesari

ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸਾਲ 2023-24 'ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ 134 ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਸ਼ੀਅਨ ਖੇਡਾਂ 'ਚ ਭਾਰਤ ਵੱਲੋਂ 8 ਸੋਨੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ 107 ਤਗਮਿਆਂ ਦੀ ਗਿਣਤੀ 'ਚ ਸ਼ਲਾਘਾਯੋਗ ਯੋਗਦਾਨ ਪਾਇਆ ਸੀ। ਏਸ਼ੀਆਈ ਖੇਡਾਂ 'ਚ ਭਾਗ ਲੈਣ ਵਾਲੇ 653 ਖਿਡਾਰੀਆਂ ਦੇ ਭਾਰਤੀ ਦਲ 'ਚ ਚੰਡੀਗੜ੍ਹ ਯੂਨੀਵਰਸਿਟੀ ਦੇ ਸਭ ਤੋਂ ਵੱਧ 22 ਖਿਡਾਰੀਆਂ ਨੇ ਨੁਮਾਇੰਦਗੀ ਕੀਤੀ ਸੀ। ਇਸ ਤੋਂ ਇਲਾਵਾ ਪਿਛਲੇ ਸਾਲ ਹੋਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀ.ਯੂ. ਨੇ 32 ਸੋਨੇ, 18 ਚਾਂਦੀ ਅਤੇ 21 ਕਾਂਸੀ ਦੇ ਤਗਮਿਆਂ ਨਾਲ 71 ਤਗਮੇ ਜਿੱਤੇ ਸਨ।

ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਘਰੋਂ ਨਿਕਲਣਾ ਕੀਤਾ ਔਖਾ, ਮੱਠੀ ਪਈ ਜ਼ਿੰਦਗੀ ਦੀ ਰਫ਼ਤਾਰ

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2024 'ਚ ਖਿਡਾਰੀਆਂ ਨੂੰ ਵਜ਼ੀਫੇ ਲਈ 8.5 ਕਰੋੜ ਰੁਪਏ ਦਾ ਸਾਲਾਨਾ ਬਜਟ ਅਲਾਟ ਕੀਤਾ ਗਿਆ ਸੀ, ਜਿਸ 'ਚ 3.84 ਕਰੋੜ ਰੁਪਏ ਦੀ ਮੇਜਰ ਧਿਆਨ ਚੰਦ ਸਕਾਲਰਸ਼ਿਪ ਸਣੇ ਸਾਲਾਨਾ ਵਜ਼ੀਫੇ ਦੇ ਰੂਪ 'ਚ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸ਼ਾਮਲ ਹੈ। ਇਸ ਸਮੇਂ ਚੰਡੀਗੜ੍ਹ ਯੂਨੀਵਰਸਿਟੀ 'ਚ 562 ਲੜਕੀਆਂ ਸਣੇ 1,183 ਵਿਦਿਆਰਥੀ ਵਜ਼ੀਫੇ ਦਾ ਲਾਭ ਲੈ ਰਹੇ ਹਨ। ਚੰਡੀਗੜ੍ਹ ਯੂਨੀਵਰਸਿਟੀ ਆਪਣੇ ਵਿਦਿਆਰਥੀ (ਖਿਡਾਰੀਆਂ) ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਨਾਲ ਉਨ੍ਹਾਂ ਦੀ ਵਿਸ਼ੇਸ਼ ਖੁਰਾਕ, ਖੇਡ ਕਿੱਟਾਂ, ਖੇਡ ਮੁਕਾਬਲੇ ਵਾਲੀਆਂ ਥਾਵਾਂ 'ਤੇ ਜਾਣ ਦੇ ਖਰਚੇ, ਕੋਚਿੰਗ ਦੇ ਖਰਚੇ, ਹੋਸਟਲ ਦੀ ਰਿਹਾਇਸ਼ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। 

ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕਿਹਾ, "ਇਹ ਪ੍ਰਾਪਤੀ ਵੱਖ-ਵੱਖ ਖੇਡਾਂ 'ਚ ਉੱਤਮਤਾ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਟ੍ਰਾਫ਼ੀ ਖੇਡਾਂ 'ਚ ਸਾਡੇ ਸਮਰਪਣ ਅਤੇ ਮਜ਼ਬੂਤ ਵਿਸ਼ਵਾਸ ਨੂੰ ਪ੍ਰਦਰਸ਼ਿਤ ਕਰਦੀ ਹੈ। ਸਾਨੂੰ ਬਹੁਤ ਮਾਣ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਬਹੁਤ ਹੀ ਘੱਟ ਸਮੇਂ ਵਿਚ ਮਾਕਾ ਟ੍ਰਾਫ਼ੀ ਜਿੱਤਣ ਵਾਲੀ ਯੂਨੀਵਰਸਿਟੀ ਬਣ ਗਈ ਹੈ। ਇਹ ਪ੍ਰਾਪਤੀ ਸਾਡੀਆਂ ਅਤਿ-ਆਧੁਨਿਕ ਸਹੂਲਤਾਂ, ਤਜ਼ਰਬੇਕਾਰ ਅਤੇ ਸਮਰਪਿਤ ਫੈਕਲਟੀ ਅਤੇ ਖੇਡਾਰੀਆਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਦੇ ਦ੍ਰਿੜ ਇਰਾਦੇ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।"

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਈ ਸਾਲ 2024 ਬਹੁਤ ਮਹੱਤਵਪੂਰਨ ਰਿਹਾ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਲੋ ਇੰਡੀਆ 'ਚ ਓਵਰਆਲ ਜੇਤੂ ਟਰਾਫੀ ਹੀ ਨਹੀਂ ਜਿੱਤੀ ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੇ ਪੈਰਿਸ ਓਲੰਪਿਕ 2024 'ਚ ਦੇਸ਼ ਦੀ ਪ੍ਰਤੀਨਿਧਤਾ ਕੀਤੀ ਸੀ। 2023 ਦੀਆਂ ਏਸ਼ੀਅਨ ਖੇਡਾਂ 'ਚ ਵੱਖ-ਵੱਖ ਖੇਡ ਸ਼੍ਰੇਣੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਸੀ.ਯੂ. ਦੇ ਵਿਦਿਆਰਥੀਆਂ ਨੇ ਹਾਕੀ, ਬਾਕਸਿੰਗ, ਟੇਬਲ ਟੈਨਿਸ, ਕੁਸ਼ਤੀ, ਤੀਰਅੰਦਾਜ਼ੀ ਅਤੇ ਰਗਬੀ 'ਚ ਤਗਮੇ ਜਿੱਤੇ ਹਨ ਅਤੇ ਭਾਰਤ ਦੀ ਸਮੁੱਚੀ ਤਗਮਾ ਸੂਚੀ 'ਚ ਵਡਮੁੱਲਾ ਯੋਗਦਾਨ ਪਾਇਆ ਹੈ। ਸੀ.ਯੂ. ਦੇ ਵਿਦਿਆਰਥੀ, ਪਵਨ ਕੁਮਾਰ ਸਹਿਰਾਵਤ, ਜੋ ਕਿ ਭਾਰਤੀ ਕਬੱਡੀ ਟੀਮ ਦੇ ਕਪਤਾਨ ਹਨ, ਦੀ ਅਗਵਾਈ 'ਚ ਭਾਰਤ ਨੇ 8 ਸਾਲਾਂ ਦੇ ਲੰਬੇ ਵਕਫੇ ਬਾਅਦ ਏਸ਼ੀਅਨ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਇੱਕ ਨਵਾਂ ਇਤਿਹਾਸ ਰਚਿਆ।

PunjabKesari

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖੇਡਾਂ ਪ੍ਰਤੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਖੇਡਾਂ ਦਾ ਬਜਟ 1643 ਕਰੋੜ ਤੋਂ ਦੁੱਗਣਾ ਹੋ ਕੇ 3442 ਕਰੋੜ ਹੋਇਆ। ਯੁਵਾ ਮਾਮਲਿਆਂ ਅਤੇ ਖੇਡਾਂ ਦੇ ਮੰਤਰਾਲੇ ਲਈ ਬਜਟ ਅਲਾਟਮੈਂਟ 'ਚ ਵੀ ਇਨ੍ਹਾਂ ਸਾਲਾਂ ਦੌਰਾਨ ਕਈ ਗੁਣਾ ਵਾਧਾ ਹੋਇਆ ਹੈ। ਜਿਥੇ ਸਾਲ 2004-05 'ਚ ਬਜਟ ਅਲਾਟਮੈਂਟ ਸਿਰਫ਼ 466 ਕਰੋੜ ਰੁਪਏ ਸੀ ਓਥੇ ਹੀ ਇਹ ਵਿੱਤੀ ਸਾਲ 2023-24 ਲਈ 3397.32 ਕਰੋੜ ਰੁਪਏ ਹੋਈ। ਪੀ.ਐੱਮ. ਮੋਦੀ ਨੇ 2018 'ਚ ਸ਼ੁਰੂ ਹੋਏ ਖੇਲੋ ਇੰਡੀਆ ਰਾਹੀਂ ਯੂਨੀਵਰਸਿਟੀਆਂ ਅਤੇ ਸਕੂਲਾਂ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਹੇਠਲੇ ਪੱਧਰ ਤੋਂ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ। 

ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀਆਂ ਅਤੇ ਸਕੂਲਾਂ ਤੋਂ ਕੁੱਲ 6,000 ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਸਿਖਲਾਈ ਦੇਣ ਲਈ ਚੁਣਿਆ ਗਿਆ। ਪੀ.ਐੱਮ ਮੋਦੀ ਨੇ ਤਮਗਾ ਜੇਤੂਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ 'ਚ ਵਾਧਾ ਕੀਤਾ ਅਤੇ ਹੋਣਹਾਰ ਖਿਡਾਰੀਆਂ ਲਈ ਪੈਨਸ਼ਨ ਵੀ ਸ਼ੁਰੂ ਕੀਤੀ। ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ 'ਚ ਇਨਾਮੀ ਰਾਸ਼ੀ 7.5 ਲੱਖ ਰੁਪਏ ਤੋਂ ਵਧਾ ਕੇ 25 ਲੱਖ ਰੁਪਏ ਹੋਈ ਹੈ।"

ਇਹ ਵੀ ਪੜ੍ਹੋ- ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ; 8 ਹੋਟਲਾਂ ਨੂੰ ਕੀਤਾ ਸੀਲ

ਉਨ੍ਹਾਂ ਅੱਗੇ ਕਿਹਾ, "ਦ੍ਰੋਣਾਚਾਰੀਆ ਪੁਰਸਕਾਰ 'ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ, ਅਰਜੁਨ ਪੁਰਸਕਾਰ 'ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 15 ਲੱਖ ਅਤੇ ਧਿਆਨਚੰਦ ਪੁਰਸਕਾਰ 'ਚ ਇਨਾਮੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ 'ਚ ਤਮਗਾ ਜੇਤੂਆਂ ਦੀ ਇਨਾਮੀ ਰਾਸ਼ੀ ਦੁੱਗਣੀ ਕਰ ਦਿੱਤੀ ਗਈ ਹੈ। ਓਲੰਪਿਕ ਤਮਗਾ ਜੇਤੂਆਂ ਲਈ ਇਨਾਮੀ ਰਾਸ਼ੀ 'ਚ 50 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਹੁਣ ਤਮਗਾ ਜੇਤੂਆਂ ਨੂੰ 75 ਲੱਖ ਤੱਕ ਦਿੱਤੇ ਜਾਂਦੇ ਹਨ। ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਲਈ ਰਾਸ਼ੀ 30 ਲੱਖ ਤੱਕ ਹੈ। ਪਿਛਲੇ ਦਸ ਸਾਲਾਂ ਦੌਰਾਨ ਗੁਜਰਾਤ 'ਚ ਬਣੇ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਸਣੇ 16 ਵਿਸ਼ਵ ਪੱਧਰੀ ਸਟੇਡੀਅਮ ਮੋਦੀ ਸਰਕਾਰ ਵੱਲੋਂ ਬਣਾਏ ਗਏ। ਅਸੀਂ ਸਾਰੇ ਭਾਰਤ ਨੂੰ ਖੇਡਾਂ 'ਚ ਚੋਟੀ ਦੇ 10 ਦੇਸ਼ਾਂ 'ਚ ਸ਼ਾਮਲ ਕਰਨ ਦੇ ਪ੍ਰਧਾਨ ਮੰਤਰੀ ਮੋਦੀ ਜੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ।"

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • CU
  • History
  • MAKA Trophy
  • MAKA
  • Private University

ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ; 8 ਹੋਟਲਾਂ ਨੂੰ ਕੀਤਾ ਸੀਲ

NEXT STORY

Stories You May Like

  • pv sindhu creates history  becomes first indian to win japan open
    ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • cwg 2026  sarvesh kushare creates history
    CWG 2026: ਸਰਵੇਸ਼ ਕੁਸ਼ਾਰੇ ਨੇ ਰਚਿਆ ਇਤਿਹਾਸ , ਹਾਈ ਜੰਪ 'ਚ ਚਾਂਦੀ ਜਿੱਤਣ ਵਾਲੇ ਪਹਿਲੇ ਭਾਰਤੀ ਪੁਰਸ਼ ਬਣੇ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • rcb becomes first cricket team to cross  300 million brand value
    RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ ਟੀਮ
  • anahat becomes the first indian since 2005 to reach the world junior final
    ਅਨਾਹਤ 2005 ਤੋਂ ਬਾਅਦ ਵਿਸ਼ਵ ਜੂਨੀਅਰ ਫਾਈਨਲ 'ਚ ਪੁੱਜਣ ਵਾਲੀ ਪਹਿਲੀ ਭਾਰਤੀ ਬਣੀ
  • harjinder kaur and gulvir singh win silver medals
    CWG 2026: ਹਰਜਿੰਦਰ ਕੌਰ ਤੇ ਗੁਲਵੀਰ ਸਿੰਘ ਨੇ ਜਿੱਤੇ ਚਾਂਦੀ ਦੇ ਤਗਮੇ, ਭਾਰਤ ਨੇ ਰਚਿਆ ਇਤਿਹਾਸ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +