Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    3:36:26 PM

  • fuel prices

    ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ...

  • boi has increased interest rates

    ਹੁਣ BOI ਦੇ ਖ਼ਾਤਾਧਾਰਕਾਂ ਨੂੰ ਮਿਲੇਗਾ ਪਹਿਲਾਂ...

  • pak china nuclear submarines gwadar

    US ਰਿਪੋਰਟ 'ਚ ਵੱਡਾ ਖੁਲਾਸਾ! Pak ਨੇ ਗਦਾਵਰ ਬਦਲੇ...

  • section 144 imposed

    ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਪੰਜਾਬ 'ਚ ਵੀਕੈਂਡ ਤੇ ਨਾਈਟ 'ਕਰਫ਼ਿਊ' ਖ਼ਤਮ, ਜਾਣੋ ਕੀ ਨੇ ਨਵੇਂ ਦਿਸ਼ਾ-ਨਿਰਦੇਸ਼

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ 'ਚ ਵੀਕੈਂਡ ਤੇ ਨਾਈਟ 'ਕਰਫ਼ਿਊ' ਖ਼ਤਮ, ਜਾਣੋ ਕੀ ਨੇ ਨਵੇਂ ਦਿਸ਼ਾ-ਨਿਰਦੇਸ਼

  • Edited By Babita,
  • Updated: 09 Jul, 2021 05:39 PM
Chandigarh
curfew ends in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਕੋਵਿਡ ਦੀ ਪਾਜ਼ੇਟੀਵਿਟੀ ਦਰ ਘਟ ਕੇ 0.4 ਫ਼ੀਸਦੀ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵੀਕੈਂਡ ਅਤੇ ਰਾਤ ਦੇ ਕਰਫ਼ਿਊ ਨੂੰ ਹਟਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲ੍ਹੇ ਵਿੱਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ. ਜੀ. ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਭਿਆਨਕ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ
ਮੁੱਖ ਮੰਤਰੀ ਨੇ ਭਾਵੇਂ ਕਿ ਆਸ ਪ੍ਰਗਟਾਈ ਕਿ ਸਿਆਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਚੰਗਾ ਵਰਤਾਰਾ ਦਿਖਾਇਆ ਜਾਵੇਗਾ ਪਰ ਉਨ੍ਹਾਂ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ, ਬਸ਼ਰਤੇ ਸਾਰੇ ਯੋਗ ਸਟਾਫ਼ ਮੈਂਬਰ ਅਤੇ ਇੱਥੇ ਆਉਣ ਵਾਲੇ ਲੋਕਾਂ ਦੇ ਟੀਕੇ ਦੀ ਘੱਟੋ-ਘੱਟ ਇਕ ਖ਼ੁਰਾਕ ਜ਼ਰੂਰ ਲੱਗੀ ਹੋਵੇ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਕਾਂਵੜ ਲੈਣ ਹਰਿਦੁਆਰ ਜਾਣ ਵਾਲੇ 'ਸ਼ਿਵ ਭਗਤਾਂ' ਲਈ ਜਾਰੀ ਹੋਈ ਐਡਵਾਈਜ਼ਰੀ
ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਿਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ, ਬਸ਼ਰਤੇ ਉਨ੍ਹਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਦੋ ਹਫ਼ਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖ਼ੁਰਾਕ ਜ਼ਰੂਰ ਲੱਗੀ ਹੋਵੇ। ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖ਼ਤੀ ਨਾਲ ਕੀਤੀ ਜਾਵੇ। ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਵਿੱਚ ਪਾਜ਼ੇਟੀਵਿਟੀ ਦਰ ਇਕ ਫ਼ੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਹੁਣ ਸਾਰੀ ਉਮਰ ਰਹੇਗੀ 'PSTET' ਸਰਟੀਫਿਕੇਟ ਦੀ ਮਿਆਦ, ਅੱਜ ਤੋਂ ਜਾਰੀ ਹੋਏ ਹੁਕਮ

ਬਲੈਕ ਫੰਗਸ ਜਿਸ ਦੇ ਕਿ 8 ਜੁਲਾਈ ਨੂੰ 623 ਮਰੀਜ਼ ਰਿਪੋਰਟ ਹੋਏ, ਦੇ ਕੇਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਤੇ ਮਦਦ ਵਾਸਤੇ ਤਜਵੀਜ਼ ਤਿਆਰ ਕੀਤੀ ਜਾਵੇ। ਸਿਹਤ ਸਕੱਤਰ ਨੇ ਮੀਟਿੰਗ ਵਿੱਚ ਦੱਸਿਆ ਕਿ 623 ਕੇਸਾਂ ਵਿੱਚੋਂ 67 ਕੇਸ ਸੂਬੇ ਤੋਂ ਬਾਹਰਲੇ ਹਨ, 337 ਕੇਸ ਇਲਾਜ ਅਧੀਨ ਹਨ ਅਤੇ 154 ਨੂੰ ਛੁੱਟੀ ਮਿਲ ਗਈ ਹੈ, ਜਦੋਂ ਕਿ 51 ਮਰੀਜ਼ਾਂ ਦੀ ਮੌਤ ਹੋ ਗਈ। ਇਕ ਦਿਨ ਵਿੱਚ ਸਭ ਤੋਂ ਵੱਧ 34 ਕੇਸ 27 ਮਈ ਨੂੰ ਰਿਪੋਰਟ ਹੋਏ। ਜੁਲਾਈ ਦੇ ਪਹਿਲੇ ਹਫ਼ਤੇ ਰੋਜ਼ਾਨਾ ਆਉਣ ਵਾਲੇ ਕੇਸਾਂ ਦੀ ਔਸਤਨ 5 ਹੈ। ਮੁੱਖ ਮੰਤਰੀ ਨੇ ਮਹਿਸੂਸ ਕੀਤਾ ਕਿ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ (ਐਸ. ਓ. ਪੀਜ਼) ਦੇ ਲਾਗੂ ਹੋਣ ਅਤੇ ਕੋਵਿਡ ਸਮੇਂ ਅਤੇ ਕੋਵਿਡ ਉਪਰੰਤ ਸੰਭਾਲ ਕਾਰਨ ਪੰਜਾਬ ਵਿੱਚ ਹਰਿਆਣਾ ਤੇ ਦਿੱਲੀ ਸਣੇ ਜ਼ਿਆਦਾਤਰ ਦੂਜੇ ਸੂਬਿਆਂ ਨਾਲੋਂ ਕੇਸ ਅਤੇ ਮੌਤਾਂ ਘੱਟ ਹੋਈਆਂ। ਪੰਜਾਬ ਵਿੱਚ ਹੁਣ ਤੱਕ 632 ਕੇਸ ਤੇ 51 ਮੌਤਾਂ ਸਾਹਮਣੇ ਹੋਈਆਂ, ਜਦੋਂ ਕਿ ਹਰਿਆਣਾ ਤੇ ਦਿੱਲੀ ਵਿੱਚ ਅਜਿਹੇ 1600 ਤੋਂ ਵੱਧ ਕੇਸ ਸਾਹਮਣੇ ਆਏ ਅਤੇ ਦੋਵੇਂ ਸੂਬਿਆਂ ਵਿੱਚ ਕ੍ਰਮਵਾਰ 193 ਤੇ 236 ਮੌਤਾਂ ਹੋਈਆਂ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab
  • Night Weekend Curfew
  • Ends
  • Directions
  • ਪੰਜਾਬ
  • ਨਾਈਟ ਵੀਕੈਂਡ ਕਰਫ਼ਿਊ
  • ਖ਼ਤਮ
  • ਦਿਸ਼ਾ ਨਿਰਦੇਸ਼

ਚੰਗੀ ਖ਼ਬਰ : ਹੁਣ ਸਾਰੀ ਉਮਰ ਰਹੇਗੀ 'PSTET' ਸਰਟੀਫਿਕੇਟ ਦੀ ਮਿਆਦ, ਅੱਜ ਤੋਂ ਜਾਰੀ ਹੋਏ ਹੁਕਮ

NEXT STORY

Stories You May Like

  • the command of schools is now in the hands of parents
    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ ਵੱਡਾ ਬਦਲਾਅ, ਪੜ੍ਹੋ ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • news about new lpg connection
    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ ਗੈਸ ਏਜੰਸੀ ਜਾਣ ਦਾ ਝੰਜਟ ਖ਼ਤਮ!
  • great news for those buying houses on rent
    ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ ਨਵਾਂ ਕਾਨੂੰਨ...
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • baba kedar darshan devotees tokens
    ਬਾਬਾ ਕੇਦਾਰ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਹੁਣ ਟੋਕਨ ਤੋਂ ਬਿਨਾਂ ਨਹੀਂ ਹੋਣਗੇ ਦਰਸ਼ਨ, ਜਾਣੋ ਨਵੇਂ ਨਿਯਮ
  • har ki pauri phone call police
    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ
  • clouds of war are looming again  important news for lpg consumers
    ਜੰਗ ਦੇ ਬੱਦਲ ਫਿਰ ਮੰਡਰਾਉਣ ਲੱਗੇ! LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
Trending
Ek Nazar
pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • amritsar police arrests accused with 4 pistols and heroin
      ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ,...
    • big news limit imposed on petrol and diesel in chandigarh
      ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ 'ਤੇ ਲਾਏ ਗਏ...
    • youth dies after returning from election campaign due to deteriorating health
      ਚੋਣ ਪ੍ਰਚਾਰ ਤੋਂ ਪਰਤੇ ਨੌਜਵਾਨ ਦੀ ਸਿਹਤ ਵਿਗੜਣ ਕਾਰਨ ਮੌਤ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +