Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:47:47 AM

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • trump visit to india

    ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ...

  • citizenship proof

    ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

  • big on extension of holidays in punjab schools

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੋਰੋਨਾ ਦੇ ਵੱਧਦੇ ਕਦਮ, ਪੰਜਾਬ ਦੇ ਇਸ ਸ਼ਹਿਰ 'ਚ ਲੱਗਿਆ ਕਰਫ਼ਿਊ

PUNJAB News Punjabi(ਪੰਜਾਬ)

ਕੋਰੋਨਾ ਦੇ ਵੱਧਦੇ ਕਦਮ, ਪੰਜਾਬ ਦੇ ਇਸ ਸ਼ਹਿਰ 'ਚ ਲੱਗਿਆ ਕਰਫ਼ਿਊ

  • Edited By Anuradha,
  • Updated: 27 Aug, 2020 03:27 PM
Amritsar
curfew in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ,ਰਮਨ) : ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਜ਼ਿਲ੍ਹੇ 'ਚ ਵੱਧ ਰਹੀ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) 'ਤੇ ਚਿੰਤਾ ਪ੍ਰਗਟ ਕਰਦੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਮਹਿਕਮੇ ਦੀਆਂ ਹਿਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ੍ਹੇ 'ਚ ਰੋਜ਼ਾਨਾ  ਔਸਤਨ 50 ਮਰੀਜ਼ ਹੀ ਆਉਂਦੇ ਸਨ ਪਰ ਹੁਣ ਇਹ ਗਿਣਤੀ ਔਸਤ ਦੇ ਹਿਸਾਬ ਨਾਲ 65 ਮਰੀਜ਼ ਰੋਜ਼ਾਨਾ ਹੋਈ ਹੈ। 24 ਅਗਸਤ ਨੂੰ ਇਕੋ ਦਿਨ 100 ਤੋਂ ਵੱਧ ਕੋਰੋਨਾ ਪਾਜ਼ੇਟਿਵ ਕੇਸ ਹੀ ਜ਼ਿਲ੍ਹੇ 'ਚ ਆਏ ਹਨ, ਜੋ ਕਿ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਇਸ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਲੋਕ ਸਰਕਾਰ ਵੱਲੋਂ ਲਗਾਏ ਗਏ ਜ਼ਾਬਤੇ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤ ਮਹਿਕਮੇ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ। ਕੋਰੋਨਾ ਕਾਰਨ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਜ਼ਿਲ੍ਹੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਪਿਛਲੇ ਦਿਨਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਹੋਰ ਸਖ਼ਤੀ ਕਰਨ ਦੇ ਸੰਕੇਤ ਦਿੱਤੇ ਸਨ। ਇਸੇ ਦੇ ਮੱਦੇਨਜ਼ਰ ਅੱਜ ਡਾ. ਹਿਮਾਸ਼ੂੰ ਨੇ ਦੱਸਿਆ ਕਿ ਇਸ ਵੇਲੇ ਸ਼ਹਿਰ 'ਚ 6 ਇਲਾਕੇ ਮਾਈਕ੍ਰੋ ਕੰਟੇਨਮੈਂਟ ਜੋਨ ਐਲਾਨੇ ਜਾ ਚੁੱਕੇ ਹਨ, ਜਿੱਥੇ ਕਿ ਲਗਾਤਾਰ 10 ਦਿਨ ਕਰਫ਼ਿਊ ਰਹੇਗਾ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੱਡ ਕੇ ਕਿਸੇ ਵੀ ਗਤੀਵਿਧੀ 'ਤੇ ਰੋਕ ਰਹੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ 'ਚ ਬ੍ਰਹਮ ਨਗਰ, ਗੋਪਾਲ ਨਗਰ, ਜਵਾਹਰ ਨਗਰ, ਗਲੀ ਕੱਕਿਆਂ ਵਾਲੀ, ਸ਼ਿਮਲਾ ਮਾਰਕੀਟ ਅਤੇ ਕੱਟੜਾ ਬੱਘੀਆਂ ਆਦਿ ਸ਼ਾਮਿਲ ਹਨ।

 ਇਹ ਵੀ ਪੜ੍ਹੋ : ਸਕੈਨਿੰਗ ਸੈਂਟਰਾਂ ਨੂੰ ਕੋਵਿਡ19 ਦੇ ਸ਼ੱਕੀ ਮਰੀਜਾਂ ਦਾ ਡਾਟਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਹਿਦਾਇਤ

ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ
ਉਨਾਂ ਦੱਸਿਆ ਕਿ ਇਸ ਵੇਲੇ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊੂ, ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਗਿਆ ਹੈ। ਇਸ 'ਚ ਡਾਕਟਰੀ ਮਦਦ, ਮੁਸਾਫਰਾਂ ਅਤੇ ਵਸਤੂਆਂ ਦੀ ਗਤੀਵਿਧੀਆ ਆਦਿ ਦੀ ਇਜਾਜ਼ਤ ਹੈ ਪਰ ਗੈਰ ਜ਼ਰੂਰੀ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਇਸੇ ਤਰ੍ਹਾਂ ਰੋਜ਼ਾਨਾ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆਂ ਜਾ ਰਹੀਆਂ ਹਨ। ਚਾਰ ਪਹੀਆ ਵਾਹਨਾਂ 'ਤੇ ਤਿੰਨ ਸਵਾਰੀਆਂ ਅਤੇ ਬੱਸਾਂ 50 ਫੀਸਦੀ ਸੀਟਾਂ ਨਾਲ ਹੀ ਚੱਲ ਸਕਦੀਆਂ ਹਨ। ਇਸੇ ਤਰ੍ਹਾਂ ਸਰਕਾਰੀ ਅਤੇ ਨਿੱਜੀ ਦਫਤਰ 50 ਫੀਸਦੀ ਸਟਾਫ ਨਾਲ ਚਲਾਉਣ ਦੇ ਹੁੱਕਮ ਹਨ।

 ਇਹ ਵੀ ਪੜ੍ਹੋ : ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ

ਡਾ. ਹਿਮਾਸ਼ੂੰ ਨੇ ਲੋਕਾਂ ਨੂੰ ਕੀਤੀ ਅਪੀਲ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹੇ 'ਚ ਹਰੇਕ ਤਰ੍ਹਾਂ ਦੇ ਇਕੱਠ ਜਿਸ 'ਚ ਸਮਾਜਿਕ, ਰਾਜਸੀ ਆਦਿ ਸ਼ਾਮਿਲ ਹਨ, 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਚੁੱਕੀ ਹੈ। ਵਿਆਹ ਸਮਾਗਮਾਂ 'ਤੇ ਸਿਰਫ਼ 30 ਲੋਕ ਅਤੇ ਅੰਤਿਮ ਸੰਸਕਾਰ ਮੌਕੇ ਸਿਰਫ਼ 20 ਲੋਕਾਂ ਦੀ ਇਜਾਜ਼ਤ ਹੈ। ਹਿਮਾਸ਼ੂੰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਮਹਿਕਮੇ ਦੀਆਂ ਹਿਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ, ਇਸੇ 'ਚ ਉਨਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਭਲਾਈ ਹੈ।

  • Amritsar
  • curfew
  • corona virus
  • covid19
  • health department
  • ਕੋਰੋਨਾ
  • ਪੰਜਾਬ
  • ਕਰਫ਼ਿਊ
  • ਸਿਹਤ ਮਹਿਕਮੇ

ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ

NEXT STORY

Stories You May Like

  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • government offices time changed
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • senior akali dal leader and former mla darshan shivalik joins   waris punjab de
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ 'ਵਾਰਿਸ ਪੰਜਾਬ ਦੇ' 'ਚ ਸ਼ਾਮਲ
  • amitabh bachchan  s one move created a stir in the stock market
    ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ ਚੜ੍ਹ ਗਏ ਇਸ ਕੰਪਨੀ ਦੇ ਸਟਾਕ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +