Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:27:13 PM

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਦਾ ਮੌਜੂਦਾ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਇਕ ਕਿਲੋ ਹੈਰੋਇਨ ਸਣੇ ਗ੍ਰਿਫਤਾਰ

PUNJAB News Punjabi(ਪੰਜਾਬ)

ਤਰਨਤਾਰਨ ਦਾ ਮੌਜੂਦਾ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਇਕ ਕਿਲੋ ਹੈਰੋਇਨ ਸਣੇ ਗ੍ਰਿਫਤਾਰ

  • Edited By Shivani Bassan,
  • Updated: 13 Apr, 2026 10:50 AM
Tarn Taran
current panchayat member and his accomplice arrested with one kilo of heroin
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ ਚਾਵਲਾ)- ਐਂਟੀ ਨਾਰਕੋਟਿਕ ਫੋਰਸ ਲੁਧਿਆਣਾ ਰੇਂਜ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਜ਼ਿਲਾ ਤਰਨਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਿਤ 2 ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਥਾਣਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਦੋਵਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਨੇ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤਾ ਗਿਆ ਜ਼ਿਲਾ ਤਰਨਤਾਰਨ ਨਾਲ ਸਬੰਧਿਤ ਇਕ ਮੁਲਜ਼ਮ ਮੌਜੂਦਾ ਮੈਂਬਰ ਪੰਚਾਇਤ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਐਂਟੀ ਅਨਾਰਕੋਟਿਕ ਫੋਰਸ ਲੁਧਿਆਣਾ ਰੇਂਜ ਦੀ ਪੁਲਸ ਪਾਰਟੀ ’ਚ ਤਾਇਨਾਤ ਏ. ਐੱਸ. ਆਈ. ਪਰਮਜੀਤ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਭਾਰਤ ਪਾਕਿਸਤਾਨ ਸਰਹੱਦ ਨੂੰ ਜਾਣ ਵਾਲੇ ਰਸਤੇ ਅਟਾਰੀ ਰੋਡ ’ਤੇ ਕੁਝ ਨਸ਼ਾ ਸਮੱਗਲਰ ਮੌਜੂਦ ਹਨ ਜੋ ਹੈਰੋਇਨ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਇਸ ਇਲਾਕੇ ’ਚ ਮੌਜੂਦ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...

ਜਿਸ ਤੋਂ ਤੁਰੰਤ ਬਾਅਦ ਲੁਧਿਆਣਾ ਰੇਂਜ ਐਂਟੀ ਨਾਰਕੋਟਿਕ ਫੋਰਸ ਵੱਲੋਂ ਟੀਮ ਦਾ ਗਠਨ ਕਰਦੇ ਹੋਏ ਪੈਟਰੋਲ ਪੰਪ, ਨੇੜੇ ਟੋਲ ਪਲਾਜ਼ਾ ਪਿੰਡ ਛਿੱਡਣ, ਅੰਮ੍ਰਿਤਸਰ ‘ਜਗਰੂਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਜ਼ਿਲਾ ਅੰਮ੍ਰਿਤਸਰ ਜਿਸ ਦੀ ਉਮਰ ਕਰੀਬ 38 ਸਾਲ ਹੋਵੇਗੀ, ਜਿਸ ਦੇ ਖਿਲਾਫ ਪਹਿਲਾ ਵੀ NDPS Act ਦੇ ਮੁਕੱਦਮੇ ਦਰਜ ਹਨ ਅਤੇ ਕਿਰਨਦੀਪ ਸਿੰਘ ਉਰਫ ਕਰਨ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਭੈਣੀ ਮੱਟੂਆਂ ਜ਼ਿਲਾ ਤਰਨਤਾਰਨ ਜਿਸ ਦੀ ਉਮਰ ਕਰੀਬ 29 ਸਾਲ ਹੋਵੇਗੀ, ਜੋ ਦੋਵੇਂ ਜਣੇ ਰਲ ਕੇ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਹਨ। ਜਿਨ੍ਹਾਂ ਵਲੋਂ ਹੈਰੋਇਨ ਦੀ ਸਪਲਾਈ ਲਈ ਇਕ ਐਕਟਿਵਾ ਸਕੂਟਰੀ ਬਿਨ੍ਹਾਂ ਨੰਬਰੀ ਰੰਗ ਚਿੱਟਾ ਰੱਖੀ ਹੋਈ ਹੈ ਅਤੇ ਜਿਨ੍ਹਾਂ ਪਾਸ ਇਕ ਨਾਜਾਇਜ਼ ਅਸਲਾ ਵੀ ਹੈ। ਜਿੰਨ੍ਹਾਂ ਨੇ ਇਸੇ ਰੋਡ ਰਾਹੀਂ ਅੰਮ੍ਰਿਤਸਰ ਸ਼ਹਿਰ ਵਾਲੀ ਸਾਇਡ ਤੋਂ ਅਪਣੀ ਐਕਟਿਵਾ ਸਕੂਟਰੀ ਪਰ ਸਵਾਰ ਹੋ ਕੇ ਅਟਾਰੀ ਵੱਲ ਨੂੰ ਅਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਜਾਣਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਇਸ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਜਗਰੂਪ ਸਿੰਘ ਅਤੇ ਕਿਰਨਦੀਪ ਸਿੰਘ ਉਰਫ ਕਰਨ ਨੂੰ ਸਣੇ ਐਕਟਿਵਾ ਸਕੂਟਰੀ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕਿਰਨਦੀਪ ਸਿੰਘ ਉਰਫ ਕਰਨ ਜੋ ਪਿੰਡ ਭੈਣੀ ਮਠੂਆਂ ਦਾ ਮੌਜੂਦਾ ਮੈਂਬਰ ਪੰਚਾਇਤ ਦੱਸਿਆ ਜਾ ਰਿਹਾ ਹੈ। ਅਤੇ ਉਸ ਦੇ ਸਾਥੀ ਬਸੋਂ ਨਿਸ਼ਾਨਦੇਹੀ ’ਤੇ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਫੋਰਸ ਲੁਧਿਆਣਾ ਰੇਂਜ ’ਚ ਤਾਇਨਾਤ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਇਨ੍ਹਾਂ ਪਾਸੋਂ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਅਗਲੇਰੀ ਜਾਣਕਾਰੀ ਉਚ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Panchayat member
  • arrested
  • heroin
  • ਪੰਚਾਇਤ ਮੈਂਬਰ
  • ਗ੍ਰਿਫ਼ਤਾਰ
  • ਹੈਰੋਇਨ

ਚੱਪਲਾਂ ਸਰਕੰਡਿਆਂ 'ਚ ਛੁੱਟੀਆਂ, ਪੈਰਾਂ 'ਚ ਪਏ ਛਾਲੇ ਪਰ ਇਸ ਬਹਾਦਰ ਕਿਸਾਨ ਨੇ...

NEXT STORY

Stories You May Like

  • heroin business was going on under the guise of selling pizza  one arrested
    ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • police station sho arrested with 2 kg heroin
    ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • illegal weapons module busted in hoshiarpur four accused arrested
    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • one arrested with drug pills
    ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab shops closed
      ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਤਾਰੀਖ਼ ਕਰ ਲਓ ਨੋਟ
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • danger looms over the country s businessmen
      ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjab politics bjp
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ ਸਾਬਕਾ ਵੱਡਾ ਅਫ਼ਸਰ
    • two suspects in custody in chowkidar murder case
      ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
    • new direct flight from chandigarh to ahmedabad from today
      ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ...
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +