Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:41:57 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭੇਦਭਰੀਆਂ ਹਿਰਾਸਤੀ ਮੌਤਾਂ ਦੀ ਹੋਵੇ CBI ਜਾਂਚ : ਭਗਵੰਤ ਮਾਨ

PUNJAB News Punjabi(ਪੰਜਾਬ)

ਭੇਦਭਰੀਆਂ ਹਿਰਾਸਤੀ ਮੌਤਾਂ ਦੀ ਹੋਵੇ CBI ਜਾਂਚ : ਭਗਵੰਤ ਮਾਨ

  • Updated: 14 Aug, 2019 08:38 PM
Chandigarh
custody deaths  cbi investigations  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ 'ਚ ਭੇਦਭਰੇ ਤਰੀਕੇ ਨਾਲ ਹੋ ਰਹੀਆਂ ਹਿਰਾਸਤੀ ਮੌਤਾਂ/ਆਤਮ-ਹੱਤਿਆਵਾਂ ਦੀ ਸਮਾਂਬੱਧ ਸੀ. ਬੀ. ਆਈ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਹੈਡ ਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਜੇਲ੍ਹਾਂ ਤੇ ਪੁਲਸ ਹਿਰਾਸਤਾਂ 'ਚ ਡੇਢ ਦਰਜਨ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਮਰਨ ਵਾਲਿਆਂ 'ਚ ਬਹੁਤੇ ਹਿਰਾਸਤੀ ਨਸ਼ਾ ਤਸਕਰੀ ਵਰਗੇ ਸੰਗੀਨ ਜੁਰਮਾਂ ਦਾ ਸਾਹਮਣਾ ਕਰ ਰਹੇ ਹਨ। ਅੰਮ੍ਰਿਤਸਰ 'ਚ ਏ. ਐਸ. ਆਈ. ਅਵਤਾਰ ਸਿੰਘ ਵਲੋਂ ਹਿਰਾਸਤ ਦੌਰਾਨ ਖ਼ੁਦ ਨੂੰ ਗੋਲੀ ਮਾਰ ਲੈਣਾ, ਇਸ ਕੜੀ ਦੀ ਤਾਜ਼ਾ ਮਿਸਾਲ ਹੈ, ਜੋ ਆਪਣੇ ਇਕ ਹੋਰ ਏ. ਐਸ. ਆਈ. ਸਾਥੀ ਜ਼ੋਰਾਵਰ ਸਿੰਘ ਨਾਲ ਨਸ਼ਾ ਤਸਕਰੀ ਦੇ ਸੰਗੀਨ ਦੋਸ਼ਾਂ ਤਹਿਤ 11 ਅਗਸਤ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਸ ਤੇ ਸਰਕਾਰ ਵਲੋਂ ਹਿਰਾਸਤੀ ਮੌਤਾਂ/ਆਤਮ ਹੱਤਿਆਵਾਂ ਬਾਰੇ ਦਿੱਤੇ ਜਾਂਦੇ ਕਰੀਬ-ਕਰੀਬ ਇਕੋ ਜਿਹੇ ਵੇਰਵੇ ਹੈਰਾਨ ਤੇ ਪ੍ਰੇਸ਼ਾਨ ਕਰਨ ਵਾਲੇ ਹਨ। ਮਾਨ ਅਨੁਸਾਰ ਇਹ ਸਾਧਾਰਨ ਵਰਤਾਰਾ ਨਹੀਂ ਹੈ, ਇਸ 'ਤੇ ਯਕੀਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨਸ਼ਾ ਤਸਕਰੀ ਦੇ ਵੱਡੇ ਰਸੂਖਵਾਨ ਵਪਾਰੀਆਂ ਦੇ ਅਗਲੇ ਭੇਦ ਖੁੱਲ੍ਹਣ ਦੇ ਡਰੋਂ ਕਰਵਾਏ ਗਏ ਸੋਚੇ ਸਮਝੇ ਕਤਲ ਹੋ ਸਕਦੇ ਹਨ। ਇਕ ਤੋਂ ਬਾਅਦ ਇਕ ਹੋਈਆਂ ਇਨ੍ਹਾਂ ਹਿਰਾਸਤੀ ਮੌਤਾਂ/ਆਤਮ-ਹੱਤਿਆਵਾਂ ਦੀ ਕੜੀ ਸਾਡੇ ਸਭ ਦੇ ਸ਼ੱਕ ਨੂੰ ਹੋਰ ਡੂੰਘਾ ਕਰਦੀ ਹੈ। ਇਸ ਲਈ ਇਨ੍ਹਾਂ ਹਿਰਾਸਤੀ ਮੌਤਾਂ ਦੀਆਂ ਸਾਂਝੀਆਂ ਕੜੀਆਂ ਦੇ ਮੱਦੇਨਜ਼ਰ ਸੀ. ਬੀ. ਆਈ. ਜਾਂਚ ਜ਼ਰੂਰੀ ਹੈ ਕਿਉਂਕਿ ਸੂਬੇ ਦੀ ਪੁਲਸ ਦੀ ਭੂਮਿਕਾ ਖ਼ੁਦ ਸ਼ੱਕੀ ਹੈ। ਭਗਵੰਤ ਮਾਨ ਨੇ ਇਸ ਕੜੀ 'ਚ ਅੰਮ੍ਰਿਤਸਰ ਦੇ ਹੀ ਗੁਰਪਿੰਦਰ ਸਿੰਘ ਦੀ ਹਿਰਾਸਤੀ ਮੌਤ ਦਾ ਮਾਮਲਾ ਬੇਹਦ ਗੰਭੀਰ ਹੈ, ਜੋ ਨਮਕ ਦਾ ਵਪਾਰੀ ਸੀ ਤੇ ਉਸ 'ਤੇ ਪਾਕਿਸਤਾਨ 'ਚ ਨਮਕ ਦੇ ਬੋਰਿਆਂ 'ਚ ਅਰਬਾਂ ਰੁਪਏ ਦੀ ਹੈਰੋਇਨ ਤਸਕਰੀ ਦੇ ਦੋਸ਼ ਹਨ। ਮਾਨ ਮੁਤਾਬਕ ਫ਼ਰੀਦਕੋਟ ਦੇ ਜਸਪਾਲ ਸਿੰਘ ਦੀ ਹਿਰਾਸਤੀ ਮੌਤ ਉਪਰੰਤ ਪੁਲਸ ਇੰਸਪੈਕਟਰ ਨਰਿੰਦਰ ਸਿੰਘ ਵਲੋਂ ਭੇਦਭਰੇ ਢੰਗ ਨਾਲ ਕੀਤੀ ਆਤਮ-ਹੱਤਿਆ ਬਾਰੇ ਸਵਾਲ ਅੱਜ ਵੀ ਜਿਉਂ ਦੇ ਤਿਉਂ ਹਨ। ਜਦਕਿ ਪਿਛਲੇ ਢਾਈ ਸਾਲਾਂ 'ਚ ਲੁਧਿਆਣਾ ਪੁਲਸ ਦੀ ਹਿਰਾਸਤ 'ਚ ਮੌਤਾਂ/ਆਤਮ-ਹੱਤਿਆਵਾਂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
 

  • Custody deaths
  • CBI investigations
  • Bhagwant Mann
  • ਹਿਰਾਸਤੀ ਮੌਤਾਂ
  • ਸੀ ਬੀ ਆਈ ਜਾਂਚ
  • ਭਗਵੰਤ ਮਾਨ

ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਪਰਸ ਖੋਹਣ ਵਾਲਾ ਮੌਕੇ 'ਤੇ ਕਾਬੂ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • cbi chargesheet
    ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ
  • cbi crackdown on subhash chandra
    ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
  • cbi tightens grip on subhash chandra
    ਸੁਭਾਸ਼ ਚੰਦਰਾ ਦੇ ਖ਼ਿਲਾਫ CBI ਨੇ ਕੱਸਿਆ ਸ਼ਿਕੰਜਾ ! ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • rp singh statement
    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ. ਪੀ. ਸਿੰਘ
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +