Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    3:10:14 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰਾਤ 1:42 ਵਜੇ ਬੈਂਕ ਖਾਤੇ ’ਤੇ ਸਾਈਬਰ ਹਮਲਾ: ਬਿਨਾਂ ਓ. ਟੀ. ਪੀ. ਉੱਡੇ 46 ਹਜ਼ਾਰ, 3 ਵਾਰ ’ਚ ਖਾਲੀ ਕੀਤਾ ਖਾਤਾ

PUNJAB News Punjabi(ਪੰਜਾਬ)

ਰਾਤ 1:42 ਵਜੇ ਬੈਂਕ ਖਾਤੇ ’ਤੇ ਸਾਈਬਰ ਹਮਲਾ: ਬਿਨਾਂ ਓ. ਟੀ. ਪੀ. ਉੱਡੇ 46 ਹਜ਼ਾਰ, 3 ਵਾਰ ’ਚ ਖਾਲੀ ਕੀਤਾ ਖਾਤਾ

  • Edited By Sandeep Kumar,
  • Updated: 26 Apr, 2026 03:41 AM
Amritsar
cyber   attack on bank account
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਸ਼ਹਿਰ ’ਚ ਸਾਈਬਰ ਠੱਗੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਹੁਣ ਜਾਲਸਾਜ਼ਾਂ ਨੇ ਬੈਂਕਿੰਗ ਪ੍ਰਣਾਲੀ ਨੂੰ ਸਿੱਧੀ ਚੁਣੌਤੀ ਦੇਣੀ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਮਾਮਲੇ ’ਚ ਬਿਨਾਂ ਓ. ਟੀ. ਪੀ. ਦੇ ਹੀ ਰਾਤ ਦੇ ਸਮੇਂ ਇਕ ਬੈਂਕ ਖਾਤੇ ਵਿਚੋਂ ਤਿੰਨ ਵੱਖ-ਵੱਖ ਟ੍ਰਾਂਜ਼ੈਕਸ਼ਨਾਂ ਰਾਹੀਂ ਲੱਗਭਗ 46 ਹਜ਼ਾਰ ਰੁਪਏ ਉੱਡਾ ਲਏ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਟ੍ਰਾਂਜ਼ੈਕਸ਼ਨ ਹੋਣ ਤੋਂ ਬਾਅਦ ਸਬੰਧਤ ਬੈਂਕ ਵੱਲੋਂ ਕਰੀਬ ਰਾਤ 2 ਵਜੇ ਫ਼ੋਨ ਕਰਕੇ ਜਾਣਕਾਰੀ ਦਿੱਤੀ ਗਈ, ਜਿਸ ਨਾਲ ਬੈਂਕ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਪੀੜਤ ਵਿਵੇਕ ਤਲਵਾੜ ਨੇ ਦੱਸਿਆ ਕਿ ਉਸ ਦਾ ਖਾਤਾ ਕਾਫ਼ੀ ਪੁਰਾਣਾ ਹੈ ਅਤੇ ਉਹ ਇਸ ’ਚੋਂ ਘੱਟ ਹੀ ਲੈਣ-ਦੇਣ ਕਰਦਾ ਹੈ। 24 ਅਪ੍ਰੈਲ ਦੀ ਰਾਤ ਜਦੋਂ ਉਹ ਘਰ ’ਚ ਆਰਾਮ ਕਰ ਰਿਹਾ ਸੀ, ਉਦੋਂ ਜਾਲਸਾਜ਼ਾਂ ਨੇ ਉਸ ਦੇ ਖਾਤੇ ਨੂੰ ਨਿਸ਼ਾਨਾ ਬਣਾਇਆ ਅਤੇ ਲਗਾਤਾਰ ਤਿੰਨ ਟ੍ਰਾਂਜ਼ੈਕਸ਼ਨਾਂ ਕਰ ਦਿੱਤੀਆਂ। ਵਿਵੇਕ ਅਨੁਸਾਰ ਸਭ ਤੋਂ ਪਹਿਲਾਂ ਰਾਤ 1:42 ਵਜੇ 21,500 ਰੁਪਏ ਕੱਟੇ ਗਏ। ਇਸ ਤੋਂ ਕਰੀਬ 10 ਮਿੰਟ ਬਾਅਦ ਦੂਜੀ ਵਾਰ 21,750 ਰੁਪਏ ਹੋਰ ਨਿਕਾਲ ਲਏ ਗਏ। ਇਸ ਤੋਂ ਬਾਅਦ ਵੀ ਠੱਗ ਨਹੀਂ ਰੁਕੇ ਅਤੇ 1:56 ਵਜੇ 2,000 ਰੁਪਏ ਦੀ ਤੀਜੀ ਟ੍ਰਾਂਜ਼ੈਕਸ਼ਨ ਕਰ ਦਿੱਤੀ ਗਈ। ਕੁੱਲ ਮਿਲਾ ਕੇ ਲੱਗਭਗ 45,250 ਰੁਪਏ ਦੀ ਰਕਮ ਖਾਤੇ ’ਚੋਂ ਗਾਇਬ ਹੋ ਗਈ।

ਟ੍ਰਾਂਜ਼ੈਕਸ਼ਨ ਤੋਂ ਬਾਅਦ ਆਇਆ ਬੈਂਕ ਦਾ ਫ਼ੋਨ

ਤਲਵਾੜ ਅਨੁਸਾਰ ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਇਹ ਸਾਰੀਆਂ ਟ੍ਰਾਂਜ਼ੈਕਸ਼ਨਾਂ ਹੋਣ ਤੋਂ ਬਾਅਦ ਸਬੰਧਤ ਬੈਂਕ ਵੱਲੋਂ ਕਰੀਬ ਰਾਤ 2 ਵਜੇ ਫ਼ੋਨ ਕੀਤਾ ਗਿਆ ਪਰ ਰਾਤ ਜ਼ਿਆਦਾ ਹੋਣ ਕਾਰਨ ਉਨ੍ਹਾਂ ਵੱਲੋਂ ਫ਼ੋਨ ਚੁੱਕਿਆ ਨਹੀਂ ਗਿਆ। ਇਸ ਨਾਲ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਜੇ ਬੈਂਕ ਨੂੰ ਸ਼ੱਕੀ ਟ੍ਰਾਂਜ਼ੈਕਸ਼ਨ ਦੀ ਜਾਣਕਾਰੀ ਸੀ ਤਾਂ ਪਹਿਲਾਂ ਹੀ ਕਦਮ ਕਿਉਂ ਨਹੀਂ ਚੁੱਕੇ ਗਏ?

ਨਾ ਓ. ਟੀ. ਪੀ. ਦਿੱਤਾ, ਨਾ ਕੋਈ ਜਾਣਕਾਰੀ : ਪੀੜਤ

ਵਿਵੇਕ ਤਲਵਾੜ ਨੇ ਸਪੱਸ਼ਟ ਕੀਤਾ ਕਿ ਉਸ ਨੇ ਕਿਸੇ ਨਾਲ ਵੀ ਆਪਣਾ ਓ. ਟੀ. ਪੀ., ਪਾਸਵਰਡ ਜਾਂ ਹੋਰ ਬੈਂਕਿੰਗ ਜਾਣਕਾਰੀ ਸਾਂਝੀ ਨਹੀਂ ਕੀਤੀ। ਉਸ ਦਾ ਕਹਿਣਾ ਹੈ ਕਿ ਇਹ ਲੈਣ-ਦੇਣ ਉਸ ਦੀ ਮਨਜ਼ੂਰੀ ਤੋਂ ਬਿਨਾਂ ਹੋਏ ਹਨ, ਜੋ ਬੈਂਕਿੰਗ ਸੁਰੱਖਿਆ ’ਚ ਵੱਡੀ ਖਾਮੀ ਨੂੰ ਦਰਸਾਉਂਦਾ ਹੈ। ਸਵੇਰੇ ਜਦੋਂ ਪੀੜਤ ਨੇ ਖਾਤੇ ਦੀ ਜਾਂਚ ਕੀਤੀ ਤਾਂ ਰਕਮ ਗਾਇਬ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਇਸ ਤੋਂ ਬਾਅਦ ਉਸ ਨੇ ਤੁਰੰਤ ਬੈਂਕ ਨਾਲ ਸੰਪਰਕ ਕੀਤਾ ਅਤੇ ਮਾਮਲੇ ਦੀ ਸ਼ਿਕਾਇਤ ਸਾਈਬਰ ਕ੍ਰਾਈਮ ਸੈੱਲ ਅੰਮ੍ਰਿਤਸਰ ’ਚ ਦਰਜ ਕਰਵਾ ਦਿੱਤੀ।

ਲੋਕਾਂ ’ਚ ਡਰ, ਪ੍ਰਣਾਲੀ ’ਤੇ ਭਰੋਸਾ ਹਿੱਲਿਆ

ਸਮਾਜ ਸੇਵਕ ਰਾਜਿੰਦਰ ਸ਼ਰਮਾ ਨੇ ਕਿਹਾ ਕਿ ਜੇ ਬਿਨਾਂ ਓ. ਟੀ. ਪੀ. ਦੇ ਹੀ ਪੈਸੇ ਨਿਕਲਣ ਲੱਗ ਪਏ ਤਾਂ ਫਿਰ ਸੁਰੱਖਿਆ ਦਾ ਕੀ ਲਾਭ? ਉਨ੍ਹਾਂ ਕਿਹਾ ਕਿ ਜਾਲਸਾਜ਼ਾਂ ਵੱਲੋਂ ਕਲੋਨਿੰਗ, ਫਿਸ਼ਿੰਗ ਜਾਂ ਡਾਟਾ ਲੀਕ ਵਰਗੇ ਤਰੀਕੇ ਵਰਤੇ ਜਾਂਦੇ ਹਨ, ਜਿਸ ਨਾਲ ਬਿਨਾਂ ਓ. ਟੀ. ਪੀ. ਦੇ ਲੈਣ-ਦੇਣ ਸੰਭਵ ਬਣ ਜਾਂਦੇ ਹਨ। ਫਿਲਹਾਲ ਮਾਮਲਾ ਸਾਈਬਰ ਸੈੱਲ ਕੋਲ ਪਹੁੰਚ ਚੁੱਕਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Bank account
  • Cyber attack
  • OTP
  • Account empty
  • ਅੰਮ੍ਰਿਤਸਰ
  • ਬੈਂਕ ਖਾਤਾ
  • ਸਾਈਬਰ ਹਮਲਾ
  • ਓ. ਟੀ. ਪੀ.
  • ਖਾਤਾ ਖਾਲੀ

ਵੱਡੀ ਖ਼ਬਰ: 27 ਅਪ੍ਰੈਲ ਨੂੰ ਪੰਜਾਬ ਭਰ 'ਚ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀਆਂ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ

NEXT STORY

Stories You May Like

  • 1 crore cash  bmw  11 diamonds  gold 42 rings  scorpio
    1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
  • aadhaar fraud bank accounts recover your money
    Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ ਪੈਸੇ ਵਾਪਸ
  • fraud from bank account by hacking mobile
    ਮੋਬਾਈਲ ਹੈਕ ਕਰਕੇ ਬੈਂਕ ਖਾਤੇ ’ਚੋਂ 2 ਲੱਖ 21 ਹਜ਼ਾਰ ਰੁਪਏ ਦਾ ਕੀਤਾ ਫਰਾਡ
  • 42 essential medicines become cheaper
    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; ਹੁਣ ਲਿਸਟ ਨਾ ਲਗਾਉਣ ਵਾਲੇ ਦੁਕਾਨਦਾਰਾਂ 'ਤੇ ਹੋਵੇਗੀ ਸਖ਼ਤ ਕਾਰਵਾਈ
  • manali leh road restored after 42 days
    42 ਦਿਨਾਂ ਬਾਅਦ ਬਹਾਲ ਹੋਇਆ ‘ਮਨਾਲੀ-ਲੇਹ’ ਮਾਰਗ
  • 3 empty passenger bus explosion fire
    MP: ਰਿਹਾਇਸ਼ੀ ਇਲਾਕੇ 'ਚ ਖੜ੍ਹੀਆਂ 3 ਖਾਲੀ ਯਾਤਰੀ ਬੱਸਾਂ 'ਚ Blast, ਲੱਗੀ ਅੱਗ, ਫੈਲੀ ਸਨਸਨੀ
  • ai based cyber threats increase  banks it budget
    AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ
  • temperature reached 46 degrees
    ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ ਹਾਲ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • two cars collide  terrible accident
      ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
    • major incident in punjab
      Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
    • ludhiana police action
      ਹੁੱਲੜਬਾਜ਼ਾਂ 'ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3...
    • punjab congress  mandal president
      ਕਾਂਗਰਸ ਨੇ ਕੀਤੀਆਂ ਨਿਯੁਕਤੀਆਂ, ਵੱਡੀ ਗਿਣਤੀ ਮੰਡਲ ਪ੍ਰਧਾਨਾਂ ਦਾ ਐਲਾਨ
    • major incident in pathankot
      ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +