Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:00:58 PM

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dgp gaurav yadav visit jalandhar dhanpreet kaur cp major on blast

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਈਬਰ ਕ੍ਰਾਈਮ ਡਵੀਜ਼ਨ ਦੀ ਵੱਡੀ ਕਾਰਵਾਈ, ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਏਜੰਟ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਸਾਈਬਰ ਕ੍ਰਾਈਮ ਡਵੀਜ਼ਨ ਦੀ ਵੱਡੀ ਕਾਰਵਾਈ, ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਏਜੰਟ ਗ੍ਰਿਫ਼ਤਾਰ

  • Edited By Gurminder Singh,
  • Updated: 03 Jul, 2024 05:34 PM
Chandigarh
cyber   crime division  foreign agents
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿਚ ਸਿਆਮ ਰੀਪ ਪਹੁੰਚਣ ’ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ 'ਤੇ ਭਾਜਪਾ ਦਾ ਵੱਡਾ ਬਿਆਨ

 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਨੇ ਐੱਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ/ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਮਾਲ ਵਿਭਾਗ ਨੇ ਕੀਤਾ ਵੱਡਾ ਐਲਾਨ

ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਚੰਗੀਆਂ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। ਇਹ ਵੀ ਸਲਾਹ ਦਿੱਤੀ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ’ਡਾਟਾ ਐਂਟਰੀ ਆਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ਹੇਠ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨਾ ਕਰਨ ਅਤੇ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ। ਜ਼ਿਕਰਯੋਗ ਹੈ  ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (ਓਡਬਲਿਊਆਰਸੀ) ਦੀ ਸਥਾਪਨਾ ਵੀ ਕੀਤੀ ਹੈ। ਓ.ਡਬਲਿਊ.ਆਰ.ਸੀ. ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲੱਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਜੇਕਰ ਪੰਜਾਬ ਰਾਜ ਦਾ ਕੋਈ ਹੋਰ ਵਿਅਕਤੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 ’ਤੇ ਸੰਪਰਕ  ਕਰਕੇ ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cyber ​​Crime Division
  • Foreign Agents
  • ਸਾਈਬਰ ਕ੍ਰਾਈਮ ਡਵੀਜ਼ਨ
  • ਵਿਦੇਸ਼
  • ਏਜੰਟ

ਇੱਕ ਕਥਿਤ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ

NEXT STORY

Stories You May Like

  • pakistan detains 15 afghan refugees in rawalpindi
    ਪਾਕਿ 'ਚ ਗੈਰ-ਕਾਨੂੰਨੀ ਅਫਗਾਨ ਸ਼ਰਨਾਰਥੀਆਂ ਖਿਲਾਫ ਵੱਡੀ ਕਾਰਵਾਈ; ਹਿਰਾਸਤ 'ਚ ਸੈਂਕੜੇ ਲੋਕ
  • school declared illegal institution in shopian
    ਸ਼ੋਪੀਆਂ 'ਚ 'ਗੈਰ-ਕਾਨੂੰਨੀ ਸੰਸਥਾ' ਐਲਾਨਿਆ ਗਿਆ ਸਕੂਲ, UAPA ਤਹਿਤ ਹੋਈ ਵੱਡੀ ਕਾਰਵਾਈ
  • major operation against illegal mining in kunail
    ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • major action against cyber thugs in rajasthan
    ਰਾਜਸਥਾਨ 'ਚ ਸਾਈਬਰ ਠੱਗਾਂ ਖਿਲਾਫ ਵੱਡੀ ਕਾਰਵਾਈ ! 'ਆਪ੍ਰੇਸ਼ਨ ਮਿਊਲ ਹੰਟ' ਤਹਿਤ 38 ਮੁਲਜ਼ਮ ਗ੍ਰਿਫਤਾਰ
  • major action in firing case for extortion  culprit arrested
    ਰੰਗਦਾਰੀ ਲਈ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ, ਦੋਸ਼ੀ ਕਾਬੂ
  • fraud case in tanda
    ਚਾਚੇ-ਭਤੀਜੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਠੱਗੀ
  • dgp gaurav yadav visit jalandhar dhanpreet kaur cp major on blast
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +