Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:20:10 PM

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • taj mahal  korean tourists  monkeys  attack

    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ 4,35,69,000 ਰੁਪਏ ਦਾ ਵੱਡਾ Cyber Fraud, ਕਿਤੇ ਤੁਸੀਂ ਨਾ ਕਰ ਬੈਠਿਓ ਇਹ ਗਲਤੀ

PUNJAB News Punjabi(ਪੰਜਾਬ)

ਪੰਜਾਬ 'ਚ 4,35,69,000 ਰੁਪਏ ਦਾ ਵੱਡਾ Cyber Fraud, ਕਿਤੇ ਤੁਸੀਂ ਨਾ ਕਰ ਬੈਠਿਓ ਇਹ ਗਲਤੀ

  • Edited By Anmol Tagra,
  • Updated: 27 Jan, 2025 01:28 PM
Ludhiana-Khanna
cyber fraud punjab aware
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਾਡਲ ਟਾਊਨ ਦੇ ਕਾਰੋਬਾਰੀ ਤੋਂ 4.35 ਕਰੋੜ ਰੁਪਏ ਦੀ ਸਾਈਬਰ ਠੱਗੀ ਕਰਨ ਵਾਲੇ ਅੰਤਰਰਾਜੀ ਸਾਈਬਰ ਠੱਗ ਗਿਰੋਹ ਦੇ 2 ਮੈਂਬਰਾਂ  ਨੂੰ ਲੁਧਿਆਣਾ ਦੀ ਸਾਈਬਰ ਕ੍ਰਾਈਮ ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਟੀਮ ਨੇ ਮੁਲਜ਼ਮ ਨੂੰ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਤੋਂ ਫੜਿਆ ਹੈ। ਫੜੇ ਗਏ ਮੁਲਜ਼ਮ ਪੰਕਜ ਅਤੇ ਚੰਦਰ ਮੋਹਨ ਹਨ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਸੀ।

 ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਬਰ ਥਾਣੇ ਦੇ ਏ.ਸੀ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਤੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ 21 ਜੂਨ 2024 ਨੂੰ ਥਾਣਾ ਸਾਈਬਰ ਵਿਚ ਪਹਿਲੀ FIR ਦਰਜ ਹੋਈ ਸੀ। ਜੋ ਕਿ ਮਾਡਲ ਟਾਊਨ ਦੇ ਰਹਿਣ ਵਾਲੇ ਕਾਰੋਬਾਰੀ ਰਛਪਾਲ ਸਿੰਘ ਦੀ ਸ਼ਿਕਾਇਤ 'ਤੇ ਦਰਜ  ਕੀਤੀ ਗਈ ਸੀ। ਇਸ ਵਿਚ ਕਾਰੋਬਾਰੀ ਨੇ ਦੱਸਿਆ ਸੀ ਕਿ ਕੁਝ ਲੋਕਾਂ ਨੇ ਇਨਵੈਸਟਮੈਂਟ ਦਾ ਝਾਂਸਾ ਦੇ ਕੇ ਕੁੱਲ 4 ਕਰੋੜ 35 ਲੱਖ 69 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਗਰੋਂ ਪੁਲਸ ਨੇ ਸ਼ਿਕਾਇਤਕਰਤਾ ਦੇ ਦੱਸੇ ਹੋਏ ਨਾਵਾਂ ਮੁਤਾਬਕ ਤਨਵੀ ਸ਼ਰਮਾ, ਮੰਡੇਰ ਪਵਾਰ, ਸ਼ਿਵਾਨੀ ਐੱਸ ਕੁਰੀਅਨ, ਜਿਓਤੀ ਸ਼ਰਮਾ, ਸ਼ਰਨ ਗੁਪਤਾ, ਵਿਕਰਮ ਪਟੇਲ ਤੇ ਅੰਜਲੀ ਸ਼ਰਮਾ ਨੂੰ ਨਾਮਜ਼ਦ ਕੀਤਾ ਸੀ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਦੱਸਿਆ ਕਿ ਜਾਂਚ ਵਿਚ ਪਤਾ ਲੱਗਿਆ ਕਿ ਕੇਸ ਵਿਚ ਨਾਮਜ਼ਦ ਨਾਂ ਮੁਲਜ਼ਮਾਂ ਦੇ ਅਸਲੀ ਨਾਂ ਨਹੀਂ ਹਨ ਸਗੋਂ ਮੁਲਜ਼ਮਾਂ ਨੇ ਨਾਂ ਬਦਲ ਕੇ ਠੱਗੀ ਮਾਰੀ ਹੈ। 

ਇਹ ਖ਼ਬਰ ਵੀ ਪੜ੍ਹੋ -  ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਇੰਝ ਅੜਿੱਕੇ ਚੜ੍ਹੇ ਮੁਲਜ਼ਮ

ਜਾਂਚ ਵਿਚ ਸਾਹਮਣੇ ਆਇਆ ਕਿ ਇਕ 60 ਲੱਖ ਦੀ ਐਂਟਰੀ ਹਰਿਆਣਾ  ਦੇ ਮਹਿੰਦਰਗੜ੍ਹ ਦੇ ਐੱਸ.ਬੀ.ਆਈ. ਬੈਂਕ ਵਿਚ ਟ੍ਰਾਂਸਫਰ ਹੋਏ ਸਨ। ਇਹ ਖਾਤਾ ਵਿਕਰਮ ਯਾਦਵ ਦੇ ਨਾਂ 'ਤੇ ਸੀ। ਪੁਲਸ ਸਭ ਤੋਂ ਪਹਿਲਾਂ ਵਿਕਰਮ ਯਾਦਵ ਤਕ ਪਹੁੰਚੀ। ਉੱਥੋਂ ਪਤਾ ਲੱਗਿਆ ਕਿ ਉਸ ਦਾ ਸਿਰਫ਼ ਅਕਾਊਂਟ ਵਰਤਿਆਗਿਆ ਸੀ। ਮੁਲਜ਼ਮ ਧਰਮਿੰਦਰ ਕੁਮਾਰ ਨੇ ਉਸ ਦੇ ਅਕਾਊਂਟ ਦੀ ਡਿਟੇਲ ਲਈ ਸੀ। ਪੁਲਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਰਾਜਸਥਾਨ ਦੇ ਜੈਪੁਰ ਵਿਚ ਹੈ। ਪੁਲਸ ਦੀ ਇਕ ਟੀਮ ਜੈਪੁਰ ਪਹੁੰਚ ਗਈ, ਪਰ ਮੁਲਜ਼ਮ ਉੱਥੋਂ ਨਿਕਲ ਚੁੱਕਿਆ ਸੀ। ਫ਼ਿਰ ਉੱਥੋਂ ਪਤਾ ਲੱਗਿਆ ਕਿ ਮੁਲਜ਼ਮ ਹਰਿਆਣਾ ਦੇ ਰੇਵਾੜੜੀ ਇਲਾਕੇ ਵਿਚ ਹੈ। ਇਸ ਮਗਰੋਂ ਪੁਲਸ ਰਾਜਸਥਾਨ ਤੋਂ ਹੁੰਦੇ ਹੋਏ ਰੇਵਾੜੀ ਪਹੁੰਚ ਗਈ। ਜਿੱਥੇ ਪੁਲਸ ਨੇ ਛਾਪੇਮਾਰੀ ਕਰ ਕੇ ਪਹਿਲਾਂ ਮੁਲਜ਼ਮ ਧਰਮਿੰਦਰ ਨੂੰ ਕਾਬੂ ਕੀਤਾ। ਉਸ ਤੋਂ ਪੁੱਛਗਿੱਛ ਵਿਚ ਪਤਾ ਲੱਗਿਆ ਕਿ ਮੁਲਜ਼ਮ ਪੰਕਜ ਅਤੇ ਚੰਦਰ ਮੋਹਨ ਉਸ ਦੇ ਸਾਥੀ ਹਨ ਤੇ ਉਹ ਉਨ੍ਹਾਂ ਦੇ ਕਹਿਣ 'ਤੇ ਕੰਮ ਕਰਦਾ ਸੀ। ਹੁਣ ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮਾਂ ਤੋਂ ਪਤਾ ਲੱਗਿਆ ਹੈ ਕਿ ਸਾਈਬਰ ਠੱਗੀ ਦਾ ਮਾਸਟਰ ਮਾਈਂਡ ਸਤੀਸ਼ ਕੁਮਾਰ, ਵਰੁਣ ਅਤੇ ਅਭਿਸ਼ੇਕ ਹੈ। ਇਹ ਕਦੀ ਹਰਿਆਣਾ, ਰਾਜਸਥਾਨ ਅਤੇ ਕਦੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਰਹਿ ਕੇ ਲੋਕਾਂ ਨੂੰ ਝਾਂਸੇ ਵਿਚ ਲੈ ਕੇ ਠੱਗੀ ਕਰਦੇ ਹਨ। ਪੁਲਸ ਦਾ ਕਹਿਣਾ ਹੈ ਕਿ ਹੁਣ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Cyber Crime
  • Cyber Fraud
  • Awareness
  • Investment
  • ਪੰਜਾਬ
  • ਸਾਈਬਰ ਕ੍ਰਾਈਮ
  • ਸਾਈਬਰ ਧੋਖਾਧੜੀ
  • ਇਨਵੈਸਟਮੈਂਟ

ਅੱਜ Gold 'ਚ ਆਈ ਭਾਰੀ ਗਿਰਾਵਟ, 1 ਫਰਵਰੀ ਨੂੰ ਹੋ ਸਕਦੈ ਮਹਿੰਗਾ, ਬਜਟ 'ਚ ਵੱਡੇ ਐਲਾਨ ਦੀ ਤਿਆਰੀ

NEXT STORY

Stories You May Like

  • retired officer  share trading  fraud  cyber crime
    ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ ਠੱਗੀ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • fraud in ludhiana
    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • supreme court  cyber   fraud  fir  state
    ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • bank fraud and recovery
    ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
  • a strange method of cyber fraud mule accounts being opened
    ਸਾਈਬਰ ਧੋਖਾਧੜੀ ਦੇ ਅਜੀਬ ਤਰੀਕੇ ਨੇ ਉਡਾਏ ਹੋਸ਼, ਬੈਂਕ ਮੈਨੇਜਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +