Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:19:56 PM

  • chargesheet filed against 7 including rinda

    ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ...

  • vigilance arrests sub inspector while taking bribe

    8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ...

  • which girl did bumrah want to run away and marry  big truth revealed

    ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ...

  • pak s shocking revelation

    Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • Vardhman group ਦੇ ਮਾਲਕ ਨੂੰ DIGITAL ARREST ਕਰ ਠੱਗ ਲਏ 7 ਕਰੋੜ

MALWA News Punjabi(ਮਾਲਵਾ)

Vardhman group ਦੇ ਮਾਲਕ ਨੂੰ DIGITAL ARREST ਕਰ ਠੱਗ ਲਏ 7 ਕਰੋੜ

  • Edited By Harinder Kaur,
  • Updated: 29 Sep, 2024 03:37 PM
Ludhiana-Khanna
cyber fraud with the owner of vardhman group 7 crores done by online arrest
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਬਦਮਾਸ਼ ਸਾਈਬਰ ਅਪਰਾਧੀਆਂ ਨੇ ਹੁਣ ਵੱਡੇ ਘਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ, ਮਸ਼ਹੂਰ ਕਾਰੋਬਾਰੀ ਇਕ ਤੋਂ ਬਾਅਦ ਇਕ ਇਨ੍ਹਾਂ ਦਾ ਸ਼ਿਕਾਰ ਹੋ ਰਹੇ ਹਨ। ਕੁਝ ਦਿਨ ਪਹਿਲਾਂ ਹੀ ਇਨ੍ਹਾਂ ਬਦਮਾਸ਼ਾਂ ਨੇ ਮਸ਼ਹੂਰ ਉਦਯੋਗਪਤੀ, ਟੈਕਸਟਾਈਲ ਅਤੇ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ(Vardhman group) ਦੇ ਮਾਲਕ ਐੱਸ.ਪੀ.ਓਸਵਾਲ ਨੂੰ ਫਸਾ ਕੇ 7 ਕਰੋੜ ਰੁਪਏ ਦੀ ਠੱਗੀ ਮਾਰੀ ਸੀ।

ਇਹ ਵੀ ਪੜ੍ਹੋ :     ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼

ਇੰਝ ਧੋਖਾਧੜੀ ਦੀ ਘਟਨਾ ਨੂੰ ਦਿੱਤਾ ਅੰਜਾਮ

ਠੱਗਾਂ ਨੇ ਉਸ ਦੀ ਜਾਇਦਾਦ ਨੂੰ ਸੀਲ ਕਰਨ ਦੇ ਫਰਜ਼ੀ ਨੋਟਿਸ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਗ੍ਰਿਫਤਾਰੀ ਵਾਰੰਟ ਦੀ ਆੜ ਹੇਠ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ। ਇਸ ਦੇ ਨਾਲ ਹੀ ਠੱਗ ਕੇਂਦਰੀ ਜਾਂਚ ਏਜੰਸੀਆਂ ਈਡੀ, ਕਸਟਮ ਵਿਭਾਗ ਅਤੇ ਹੋਰ ਵਿਭਾਗਾਂ ਦੇ ਨਾਂ 'ਤੇ ਵੀ ਧਮਕੀਆਂ ਦਿੰਦੇ ਰਹੇ। ਅਦਾਇਗੀ ਕਰਦੇ ਸਮੇਂ ਜਦੋਂ ਉਸ ਨੂੰ ਇਸ ਬਾਰੇ ਸ਼ੱਕ ਹੋਇਆ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਕੀਤੀ।

ਜਿਸ 'ਤੇ ਪੁਲਸ ਦੇ ਸਾਈਬਰ ਸੈੱਲ ਨੇ ਕਰੀਬ 12 ਦਿਨਾਂ ਦੀ ਤਫਤੀਸ਼ ਦੌਰਾਨ ਮੁਲਜ਼ਮਾਂ ਨੂੰ ਫੜ ਲਿਆ ਅਤੇ ਮੁਲਜ਼ਮਾਂ ਕੋਲੋਂ ਠੱਗੇ ਗਏ ਕਰੋੜਾਂ ਰੁਪਏ ਵੀ ਬਰਾਮਦ ਕਰ ਲਏ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਖੁਲਾਸਾ ਕਰਨ ਦੀ ਤਿਆਰੀ ਕਰ ਰਹੀ ਹੈ। 

ਇਹ ਵੀ ਪੜ੍ਹੋ :    ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ

PunjabKesari

ਮੋਬਾਈਲ ਕਾਲ ਨਾਲ ਸ਼ੁਰੂ ਹੋਈ ਧੋਖਾਧੜੀ

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਆਪਣੇ ਆਪ ਨੂੰ ਕੇਂਦਰੀ ਏਜੰਸੀ ਦਾ ਅਧਿਕਾਰੀ ਦੱਸਦਿਆਂ ਓਸਵਾਲ ਨੂੰ ਮੋਬਾਈਲ ਕਾਲ ਕੀਤੀ ਅਤੇ ਕਿਹਾ ਕਿ ਸੁਪਰੀਮ ਕੋਰਟ ਨੂੰ ਉਸ ਦੇ ਨਾਂ 'ਤੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਅਤੇ ਉਸ ਦੀ ਜਾਇਦਾਦ ਸੀਲ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਉਸਨੇ ਕਸਟਮ ਵਿਭਾਗ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਦੀ ਜਾਣਕਾਰੀ ਦਿੱਤੀ। ਹੋਰ ਕੇਂਦਰੀ ਏਜੰਸੀਆਂ ਵੀ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਜਾਅਲੀ ਦਸਤਾਵੇਜ਼ਾਂ ਦੀਆਂ ਕਾਪੀਆਂ ਭੇਜੀਆਂ 

ਜਾਲ ਵਿਛਾਉਂਦੇ ਸਮੇਂ ਸਾਈਬਰ ਠੱਗਾਂ ਨੇ ਉਨ੍ਹਾਂ ਨੂੰ ਤਿਆਰ ਕੀਤੇ ਜਾਅਲੀ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਭੇਜ ਦਿੱਤੀਆਂ। ਦਸਤਾਵੇਜ਼ਾਂ ਨੂੰ ਦੇਖ ਕੇ ਓਸਵਾਲ ਨੂੰ ਭਰੋਸਾ ਹੋ ਗਿਆ। ਇਸ ਤੋਂ ਬਾਅਦ ਠੱਗਾਂ ਦਾ ਹੌਸਲਾ ਵਧ ਗਿਆ ਅਤੇ ਕਈ ਵਾਰ ਵੀਡੀਓ ਕਾਲ ਰਾਹੀਂ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਸੌਦੇਬਾਜ਼ੀ ਕਰਦੇ ਹੋਏ ਠੱਗਾਂ ਨੇ ਉਸ ਤੋਂ 7 ਕਰੋੜ ਰੁਪਏ ਦੇ ਬਦਲੇ ਇਸ ਮਾਮਲੇ ਤੋਂ ਬਚਾਉਣ ਲਈ ਕਿਹਾ। ਇਸ ਤੋਂ ਬਾਅਦ ਠੱਗਾਂ ਵੱਖ-ਵੱਖ ਤਰੀਕਿਆਂ ਨਾਲ ਓਸਵਾਲ ਤੋਂ 7 ਕਰੋੜ ਰੁਪਏ ਦੀ ਟਰਾਂਜੈਕਸ਼ਨ ਕਰਵਾ ਲਈ।

ਇਹ ਵੀ ਪੜ੍ਹੋ :      ਅਮਰੀਕਾ ਜਾਣ ਵਾਲੇ ਭਾਰਤੀ ਯਾਤਰੀਆਂ ਦੀ ਗਿਣਤੀ ’ਚ ਭਾਰੀ ਵਾਧਾ

ਅੰਗਰੇਜ਼ੀ ਅਤੇ ਕਾਨੂੰਨ ਦੀ ਪੂਰੀ ਜਾਣਕਾਰੀ 

ਜਾਣਕਾਰੀ ਅਨੁਸਾਰ ਸਾਈਬਰ ਠੱਗ ਅੰਗਰੇਜ਼ੀ ਵਿਚ ਗੱਲ ਕਰਦੇ ਸਨ ਅਤੇ ਉਨ੍ਹਾਂ ਨੂੰ ਈਡੀ, ਕਸਟਮ ਵਿਭਾਗ ਅਤੇ ਹੋਰ ਵਿਭਾਗਾਂ ਦੇ ਕਾਨੂੰਨਾਂ ਦੀ ਪੂਰੀ ਜਾਣਕਾਰੀ ਸੀ। ਉਹ ਹਰ ਗੱਲ ਨੂੰ ਕਾਨੂੰਨ ਨਾਲ ਜੋੜ ਰਿਹਾ ਸੀ। ਜੋ ਵਾਰ-ਵਾਰ ਉਸ ਦੇ ਰੁਤਬੇ ਦਾ ਹਵਾਲਾ ਦੇ ਕੇ ਉਸ 'ਤੇ ਦਬਾਅ ਪਾ ਰਹੇ ਸਨ। ਇਸ ਦੌਰਾਨ ਜਦੋਂ ਉਸ ਨੂੰ ਕਿਸੇ ਚੀਜ਼ 'ਤੇ ਸ਼ੱਕ ਹੋਇਆ ਤਾਂ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ।

12 ਦਿਨਾਂ ਵਿੱਚ ਮੁਲਜ਼ਮਾਂ ਤੱਕ ਪਹੁੰਚ 

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਕਮਿਸ਼ਨਰ ਵੱਲੋਂ ਸਾਈਬਰ ਸੈੱਲ ਦੇ ਅਧਿਕਾਰੀਆਂ ਦੀ ਟੀਮ ਬਣਾਈ ਗਈ ਸੀ। ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਜਾਂਚ ਤੋਂ ਬਾਅਦ ਮੁਲਜ਼ਮਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਦਿੱਲੀ ਅਤੇ ਗੁੜਗਾਓਂ ਦੇ ਆਸ-ਪਾਸ ਦੇ ਇਲਾਕਿਆਂ 'ਚ ਜਾਲ ਵਿਛਾ ਕੇ ਦੋਸ਼ੀਆਂ ਨੂੰ ਫੜਿਆ ਹੈ।

ਇਹ ਵੀ ਪੜ੍ਹੋ :     ਪੇਜਰ ਵਾਂਗ ਬਲਾਸਟ ਨਾ ਹੋ ਜਾਵੇ ਤੁਹਾਡੇ ਘਰ ਪਿਆ ਚੀਨੀ ਸਮਾਨ, ਅਲਰਟ ਮੋਡ 'ਤੇ ਭਾਰਤ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Vardhaman Group
  • Cyber ​​Fraud
  • Online Arrest
  • Cheating
  • ਵਰਧਮਾਨ ਗਰੁੱਪ
  • ਸਾਈਬਰ ਧੋਖਾਧੜੀ
  • ਆਨਲਾਈਨ ਅਰੈੱਸਟ
  • ਠੱਗੀ

ਮੋਹਾਲੀ 'ਚ ਗੁੰਡਾਗਰਦੀ, ਨਿਹੰਗ ਬਾਣੇ 'ਚ ਆਏ ਵਿਅਕਤੀਆਂ ਨੇ ਕੁੱਟ 'ਤੇ ਦੁਕਾਨਦਾਰ

NEXT STORY

Stories You May Like

  • 11 years of digital india
    'Digital India' ਦੇ 11 ਸਾਲ ਪੂਰੇ, ਇੰਝ ਬਦਲੀ ਦੇਸ਼ ਦੀ ਤਸਵੀਰ
  • elderly  digital arrest  police
    ਮੋਹਾਲੀ 'ਚ 65 ਸਾਲਾ ਬਜ਼ੁਰਗ ਨੂੰ 'ਡਿਜ਼ੀਟਲ ਗ੍ਰਿਫਤਾਰੀ ' ਕਰਕੇ 1.03 ਕਰੋੜ ਠੱਗੇ
  • tata group in action after air india plane crash  history repeated
    Air India ਜਹਾਜ਼ ਹਾਦਸੇ ਤੋਂ ਬਾਅਦ ਐਕਸ਼ਨ 'ਚ Tata Group, ਦੁਹਰਾਇਆ ਗਿਆ ਇਤਿਹਾਸ
  • 7 animals of gujjar community die under mysterious circumstances
    ਗੁੱਜਰ ਬਰਾਦਰੀ ਦੇ 7 ਪਸ਼ੂਆਂ ਦੀ ਭੇਤਭਰੀ ਹਾਲਤ ’ਚ ਮੌਤ
  • tata group makes trust for families of those who lost their lives in plane crash
    ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ ਵੱਡਾ ਕਦਮ, ਬੋਰਡ ਨੇ ਦਿੱਤੀ ਮਨਜ਼ੂਰੀ
  • lightning strikes wreak havoc  7 people including 4 of a family die
    ਕਹਿਰ ਬਣ ਡਿੱਗੀ ਅਸਮਾਨੀ ਬਿਜਲੀ, ਇਕ ਪਰਿਵਾਰ ਦੇ 4 ਲੋਕਾਂ ਸਮੇਤ 7 ਦੀ ਮੌਤ
  • for the first time in punjab  brick kilns closed for 7 months
    ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ
  • i have 7 children  i will complete the dozen
    '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਮਾਲਵਾ ਦੀਆਂ ਖਬਰਾਂ
    • fraud of over rs 14 lakh in the name of sending money to canada
      ਕੈਨੇਡਾ ਭੇਜਣ ਦੇ ਨਾਂ 'ਤੇ 14 ਲੱਖ ਰੁਪਏ ਤੋਂ ਵਧੇਰੇ ਦੀ ਧੋਖਾਧੜੀ
    • nabha police arrest 4 with china made 32 bore pistol
      ਨਾਭਾ ਪੁਲਸ ਵਲੋਂ ਚਾਈਨਾ ਮੇਡ 32 ਬੋਰ ਪਿਸਤੌਲ ਸਮੇਤ 4 ਗ੍ਰਿਫਤਾਰ
    • one arrested with 2 kg of ganja
      2 ਕਿੱਲੋ ਗਾਂਜੇ ਸਮੇਤ ਇਕ ਕਾਬੂ
    • unidentified person dies in road accident
      ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ
    • employee punjab government salary
      ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
    • famous businessman wife
      ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ...
    • punjab government officer notice
      ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ
    • man dies on the spot after being run over by goods train
      ਮਾਲ ਗੱਡੀ ਥੱਲੇ ਆਉਣ ਕਾਰਨ ਵਿਅਕਤੀ ਦੀ ਹੋਈ ਮੌਕੇ 'ਤੇ ਮੌਤ
    • unknown person s deadbody found in a blue drum
      ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ...
    • education sector  bhagwant mann  government of punjab
      ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +