Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    8:59:18 AM

  • jalandhar punjab rain weather

    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ...

  • heatwave  ngt  center  punjab  11 states

    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ...

  • july 3 shri amarnath yatra pilgrim capf

    3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ...

  • sri hemkunt sahib  badrinath  snowfall

    ਸ੍ਰੀ ਹੇਮਕੁੰਟ ਸਾਹਿਬ ਤੇ ਬਦਰੀਨਾਥ ’ਚ ਬਰਫ਼ਬਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਵਿਦੇਸ਼ੀ ਧਰਤੀ 'ਤੇ 58 ਸਾਲਾ ਬਲਰਾਜ ਸਿੰਘ ਨੇ ਚਮਕਾਇਆ ਹੁਸ਼ਿਆਰਪੁਰ ਦਾ ਨਾਂ, ਸਾਈਕਲਿਸਟ 'ਚ ਜਿੱਤਿਆ ਮੈਡਲ

PUNJAB News Punjabi(ਪੰਜਾਬ)

ਵਿਦੇਸ਼ੀ ਧਰਤੀ 'ਤੇ 58 ਸਾਲਾ ਬਲਰਾਜ ਸਿੰਘ ਨੇ ਚਮਕਾਇਆ ਹੁਸ਼ਿਆਰਪੁਰ ਦਾ ਨਾਂ, ਸਾਈਕਲਿਸਟ 'ਚ ਜਿੱਤਿਆ ਮੈਡਲ

  • Edited By Shivani Attri,
  • Updated: 02 Sep, 2022 05:49 PM
Hoshiarpur
cyclist balraj singh chauhan win medal in england
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਪ੍ਰਸਿੱਧ ਸਾਈਕਲਿਸਟ ਬਲਰਾਜ ਸਿੰਘ ਚੌਹਾਨ (ਬ੍ਰਾਂਡ ਅੰਬੈਸਡਰ ਮਿਉਂਸਿਪਲ ਕਾਰਪੋਰੇਸ਼ਨ ਹੁਸ਼ਿਆਰਪੁਰ ,ਸਵੱਛ ਭਾਰਤ ਮਿਸ਼ਨ ਅਤੇ ਕੌਫ਼ੀ ਹਾਓੂਸ) ਵੱਲੋਂ ਵਿਦੇਸ਼ ਦੀ ਧਰਤੀ 'ਤੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕਰਦਿਆਂ 1540 ਕਿਲੋਮੀਟਰ ਸਾਈਕਲ ਚਲਾ ਕੇ ਮੈਡਲ ਹਾਸਿਲ ਕੀਤਾ। ਅੱਜ ਹੁਸ਼ਿਆਰਪੁਰ ਦੇ ਪ੍ਰੈੱਸ ਕਲੱਬ ਵਿੱਚ ਕੌਮਾਂਤਰੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀਆਂ ਉਪਲੱਬਧੀਆਂ ਅਤੇ ਮੈਡਲ ਪ੍ਰਾਪਤੀ ਬਾਰੇ ਜਾਣਕਾਰੀਆਂ ਦਿੱਤੀਆਂ।

ਚੌਹਾਨ ਨੇ ਦੱਸਿਆ ਕਿ ਇੰਗਲੈਂਡ ਵਿਚ ਹੋਇਆ ਇਹ ਈਵੈਂਟ ਚੁਣੌਤੀਆਂ ਭਰਿਆ ਸੀ, ਜਿਸ 'ਚ 70 ਦੇ ਕਰੀਬ ਦੇਸ਼ਾਂ ਦੇ 1500 ਤੋਂ ਵੱਧ ਸਾਈਕਲਿਸਟਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸਾਈਕਲਿੰਗ ਦੌਰਾਨ ਦਿਨ ਵੇਲੇ ਅਤਿ ਦੀ ਗਰਮੀ ਅਤੇ ਰਾਤ ਸਮੇਂ ਵਧੇਰੇ ਠੰਢ ਵਰਗੇ ਮੌਸਮ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਦੀਆਂ ਬਾਹਾਂ ਵੀ ਝੁਲਸ ਗਈਆਂ ਅਤੇ ਉਨ੍ਹਾਂ ਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਥੇ ਸਾਈਕਲਿੰਗ ਦੌਰਾਨ ਉਨ੍ਹਾਂ ਦੀਆਂ ਬਾਂਹਾਂ ਸੁੰਨ ਹੋ ਜਾਂਦੀਆਂ ਸਨ ਅਤੇ ਉਨ੍ਹਾਂ ਦੇ ਹੱਥ ਦੀਆਂ ਨਾੜਾਂ ਓੁੱਪਰ ਇਸ ਦਾ ਹੁਣ ਤਕ ਪ੍ਰਭਾਵ ਹੈ। ਇਸ ਤੋਂ ਇਲਾਵਾ ਉਥੇ ਭਾਸ਼ਾ ਸਬੰਧੀ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸਾਰੇ ਸਾਈਕਲਿਸਟ ਵਿਸ਼ਵ ਭਰ ਦੇ ਵੱਖ-ਵੱਖ ਦੇਸ਼ਾਂ ਅਤੇ ਸ਼ਹਿਰਾਂ ਤੋਂ ਆਏ ਹੋਏ ਸਨ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ

PunjabKesari

ਗੱਲਬਾਤ ਕਰਦਿਆਂ ਚੌਹਾਨ ਨੇ ਦੱਸਿਆ 2016 ਵਿੱਚ ਸ਼ੌਂਕੀਆ ਤੌਰ 'ਤੇ ਸਾਈਕਲ ਚਲਾਉਣਾ ਸ਼ੁਰੂ ਕੀਤਾ ਸੀ। ਸ਼ੁਰੂਆਤ ਵਿੱਚ ਉਨ੍ਹਾਂ ਨੇ ਆਮ ਘਰੇਲੂ ਸਾਈਕਲ ਨਾਲ ਸ਼ਹਿਰ ਵਿੱਚ ਸਾਈਕਲ ਚਲਾਉਣ ਦੀ ਸ਼ੁਰੂਆਤ ਕੀਤੀ ਜੋਕਿ ਬਾਅਦ ਵਿੱਚ ਉਨ੍ਹਾਂ ਦਾ ਜਨੂੰਨ ਬਣ ਗਿਆ ਅਤੇ ਦੇਸ਼ ਤੇ ਵਿਦੇਸ਼ ਵਿੱਚ ਉਨ੍ਹਾਂ ਨੂੰ ਪ੍ਰਸਿੱਧ ਸਾਈਕਲਿਸਟ ਦੇ ਤੌਰ 'ਤੇ ਪਛਾਣ ਮਿਲੀ। ਬਲਰਾਜ ਸਿੰਘ ਚੌਹਾਨ ਦੇ ਸਾਈਕਲਿੰਗ ਦੇ ਖੇਤਰ ਵਿੱਚ ਹਜ਼ਾਰਾਂ ਹੀ ਪ੍ਰਸ਼ੰਸਕ ਹਨ ਅਤੇ ਹੁਣ ਦੂਰੋਂ-ਦੂਰੋਂ ਨਵੇਂ ਸਾਈਕਲਿਸਟ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਦੇ ਤਜ਼ਰਬੇ ਜਾਣਨ ਲਈ ਉਨ੍ਹਾਂ ਕੋਲ ਆ ਰਹੇ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਬੁਲਾਇਆ ਜਾ ਰਿਹਾ ਹੈ।

PunjabKesari

ਬਲਰਾਜ ਸਿੰਘ ਚੌਹਾਨ ਹੋਰ ਦੱਸਿਆ ਕਿ ਕਿਸੇ ਸਮੇਂ ਉਹ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਸਰੀਰਕ ਬੀਮਾਰੀਆਂ ਘੇਰਾ ਪਾਉਣ ਲੱਗੀਆਂ ਪਰ ਕੁਝ ਸਮਾਂ ਦਵਾਈਆਂ ਖਾਣ ਤੋਂ ਬਾਅਦ ਉਨ੍ਹਾਂ ਨੇ ਠਾਣ ਲਿਆ ਕਿ ਉਹ ਹੁਣ ਹਸਪਤਾਲ ਜਾਣ ਦੀ ਥਾਂ ਖ਼ੁਦ ਸਿਹਤਯਾਬ ਹੋਣ ਦੇ ਹੀਲੇ ਵਸੀਲੇ ਕਰਨਗੇ, ਜਿਸ ਦੌਰਾਨ ਉਨ੍ਹਾਂ ਨੂੰ ਸਾਈਕਲ ਚਲਾਉਣ ਬਾਰੇ ਖਿਆਲ ਆਇਆ ਜੋ ਬਾਅਦ ਵਿੱਚ ਉਨ੍ਹਾਂ ਦਾ ਸ਼ੌਕ ਹੀ ਨਹੀਂ ਸਗੋਂ ਜਨੂੰਨ ਬਣ ਗਿਆ। 

ਚੌਹਾਨ ਨੇ ਹੋਰ ਦੱਸਿਆ ਕਿ ਉਨ੍ਹਾਂ ਉੱਤੇ ਇਕ ਅਜਿਹਾ ਸਮਾਂ ਵੀ ਆਇਆ ਜਦੋਂ ਡਾਕਟਰ ਨੇ ਉਨ੍ਹਾਂ ਦੇ ਸੱਜੇ ਗੋਡੇ ਵਿੱਚ ਲਗਾਤਾਰ ਦਰਦ ਰਹਿਣ ਉੱਤੇ ਉਨ੍ਹਾਂ ਨੂੰ ਸਾਰੀ ਜ਼ਿੰਦਗੀ ਦਵਾਈ ਖਾਣ ਅਤੇ ਕਸਰਤ ਨੂੰ ਛੱਡ ਕੇ ਆਰਾਮ ਕਰਨ ਦੀ ਸਲਾਹ ਦਿੱਤੀ ਪਰ ਬਚਪਨ ਤੋਂ ਹੀ ਖੇਡਾਂ ਨਾਲ ਜੁੜੇ ਹੋਣ ਕਾਰਨ ਬਲਰਾਜ ਸਿੰਘ ਚੌਹਾਨ ਨੇ ਖ਼ੁਦ ਨੂੰ ਤੰਦਰੁਸਤ ਰੱਖਣ ਲਈ ਘਰ ਵਿੱਚ ਹੀ ਪਏ ਇਕ ਸਾਧਾਰਨ ਸਾਈਕਲ ਤੋਂ ਸਾਈਕਲਿੰਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਇਸ ਮੁਕਾਮ ਤੱਕ ਪਹੁੰਚੇ ਹਨ। ਬਲਰਾਜ ਸਿੰਘ ਚੌਹਾਨ ਵੱਲੋਂ ਦਿਸੰਬਰ 2020 'ਚ ਇਕ ਲੱਖ ਕਿਲੋਮੀਟਰ ਸਾਈਕਲਿੰਗ ਕਰਕੇ ਆਪਣਾ ਨਾਮ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਵੀ ਦਰਜ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀਆਂ ਛੇਤੀ ਖੁੱਲ੍ਹਣਗੀਆਂ ਪਰਤਾਂ

PunjabKesari

ਜਦੋਂ ਪੱਤਰਕਾਰਾਂ ਵੱਲੋਂ ਸਾਈਕਲਿੰਗ ਉੱਤੇ ਹੋ ਰਹੇ ਖ਼ਰਚੇ ਬਾਰੇ ਸਵਾਲ ਕੀਤਾ ਤਾਂ ਬਲਰਾਜ ਸਿੰਘ ਚੌਹਾਨ ਨੇ ਇਹ ਗਿਲਾ ਕੀਤਾ ਕਿ ਇੰਨੇ ਇਨਾਮ ਜਿੱਤਣ ਅਤੇ ਦੇਸ਼ਾਂ-ਪ੍ਰਦੇਸ਼ਾਂ ਵਿੱਚ ਸੂਬੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਦੇ ਬਾਵਜੂਦ ਸਰਕਾਰਾਂ ਨੇ ਅਣਗੌਲਿਆਂ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਕਦੇ ਕਿਸੇ ਵੱਡੇ ਘਰਾਣੇ ਜਾਂ ਕੰਪਨੀ ਵੱਲੋਂ ਸਪਾਂਸਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਉਹ ਹੁਣ ਤੱਕ ਆਪਣੇ ਖ਼ਰਚੇ ਉੱਤੇ ਹੀ ਦੇਸ਼ ਅਤੇ ਪ੍ਰਦੇਸ਼ ਵਿੱਚ ਸਾਈਕਲਿੰਗ ਕਰਦੇ ਆ ਰਹੇ ਹਨ ਅਤੇ ਇਹ ਦੌਰ ਭਵਿੱਖ ਵਿੱਚ ਵੀ ਜਾਰੀ ਰਹੇਗਾ। 

ਇਹ ਵੀ ਪੜ੍ਹੋ: ਪਤਨੀ ਨੂੰ ਮਨਾਉਣ ਗਏ ਪਤੀ ਨੇ ਖ਼ੁਦਕੁਸ਼ੀ ਦਾ ਕੀਤਾ ਡਰਾਮਾ, ਪਤਨੀ ਨੇ ਪੀ ਲਿਆ ਜ਼ਹਿਰ, ਹੋਈ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Cyclist
  • Balraj Singh Chauhan
  • win
  • Medal
  • England
  • hoshiarpur
  • ਵਿਦੇਸ਼ੀ ਧਰਤੀ
  • ਇੰਗਲੈਂਡ
  • ਮੈਡਲ  
  • ਸਾਈਕਲਿਸਟ
  • ਬਲਰਾਜ ਸਿੰਘ ਚੌਹਾਨ

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ NGO's ਤੋਂ ਮੰਗੀਆਂ ਅਰਜ਼ੀਆਂ

NEXT STORY

Stories You May Like

  • chandeep singh creates history at asian para taekwondo championship
    ਏਸ਼ੀਆਈ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਚੰਨਦੀਪ ਸਿੰਘ ਨੇ ਰਚਿਆ ਇਤਿਹਾਸ, ਜਿੱਤਿਆ ਗੋਲਡ
  • montreal victoires win pwhl title
    ਮਾਂਟਰੀਅਲ ਵਿਕਟੁਆਰ ਨੇ ਜਿੱਤਿਆ ਪੀਡਬਲਯੂਐਚਐਲ ਦਾ ਖਿਤਾਬ
  • gulvir singh wins silver medal in 5000 meters race with new record
    ਗੁਲਵੀਰ ਸਿੰਘ ਨੇ 5000 ਮੀਟਰ ਰੇਸ 'ਚ ਨਵੇਂ ਰਿਕਾਰਡ ਦੇ ਨਾਲ ਜਿੱਤਿਆ ਚਾਂਦੀ ਦਾ ਤਮਗਾ
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • prisoner dies after being shot outside hospital in hoshiarpur
    ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ ਢੇਰ
  • pm modi to receive grand welcome on dutch soil
    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ ਸਵਾਗਤ, ਵਪਾਰ ਅਤੇ ਤਕਨੀਕ 'ਤੇ ਹੋਵੇਗੀ ਖ਼ਾਸ ਗੱਲਬਾਤ
  • surrey police punjabi youth  gursewak singh
    ਜਬਰੀ ਵਸੂਲੀ ਤੇ ਗੋਲੀਬਾਰੀ ਦੇ ਮਾਮਲੇ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਗ੍ਰਿਫ਼ਤਾਰ
  • senthilkumar and joshna win mixed doubles title
    ਸੇਂਥਿਲਕੁਮਾਰ ਤੇ ਜੋਸ਼ਨਾ ਨੇ ਰਾਸ਼ਟਰੀ ਡਬਲਜ਼ ਸਕੁਐਸ਼ ’ਚ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • long power cut on saturday in punjab
      ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ
    • bibi kaulan ji public school holds annual thanksgiving ceremony
      ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ...
    • power supply to remain suspended in many areas of doraha area
      ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ ਸਪਲਾਈ ਰਹੇਗੀ ਬੰਦ
    • changing face of punjab politics clearly visible
      ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ ਚਿਹਰਾ: RP ਸਿੰਘ
    • punjab municipal corporation election results
      ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +