Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    10:15:15 AM

  • big incident on holi in ferozpur

    ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ...

  • congress rajya sabha 6 candidates

    ਕਾਂਗਰਸ ਵਲੋਂ ਰਾਜ ਸਭਾ ਦੇ 6 ਉਮੀਦਵਾਰਾਂ ਦੀ ਲਿਸਟ...

  • nancy grewal

    ਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ...

  • us senate rejects bill to prevent iran war

    ਟਰੰਪ ਦੀ ਵੱਡੀ ਜਿੱਤ: US ਸੈਨੇਟ ਵੱਲੋਂ ਈਰਾਨ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਯੂਨਿਟ ਦੇ ਸੀਨੀਅਰ ਅਫਸਰ ਨੇ ਇੰਸਪੈਕਟਰ ਤੇ ਡੀ. ਐੱਸ. ਪੀ. ਨੂੰ ਕਿਹਾ ‘ਗਧਾ’

PUNJAB News Punjabi(ਪੰਜਾਬਂ)

ਯੂਨਿਟ ਦੇ ਸੀਨੀਅਰ ਅਫਸਰ ਨੇ ਇੰਸਪੈਕਟਰ ਤੇ ਡੀ. ਐੱਸ. ਪੀ. ਨੂੰ ਕਿਹਾ ‘ਗਧਾ’

  • Updated: 02 Aug, 2018 02:37 AM
Punjab
d  s  p  told   donkey
  • Share
    • Facebook
    • Tumblr
    • Linkedin
    • Twitter
  • Comment

ਚੰਡੀਗਡ਼੍ਹ, (ਸੁਸ਼ੀਲ)- ਚੰਡੀਗਡ਼੍ਹ ਪੁਲਸ ਦੇ ਇਕ ਇੰਸਪੈਕਟਰ ਨੇ ਐੱਸ. ਐੱਸ. ਪੀ.  ਰੈਂਕ ਦੇ ਅਧਿਕਾਰੀ ’ਤੇ ਗੰਭੀਰ ਦੋਸ਼ ਲਾਏ ਹਨ।  ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਯੂਨਿਟ ਦੇ ਇਕ ਸੀਨੀਅਰ ਅਫਸਰ ਨੇ ਡੀ. ਐੱਸ. ਪੀ. ਤੇ ਉਨ੍ਹਾਂ ਨੂੰ ‘ਗਧਾ’ ਕਿਹਾ। 
ਇੰਸਪੈਕਟਰ ਨੇ ਇਸਦੀ ਸ਼ਿਕਾਇਤ ਚੰਡੀਗਡ਼੍ਹ ਪੁਲਸ ਦੇ ਵਟਸਐਪ ਗਰੁੱਪ ’ਤੇ ਪੁਲਸ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਕੀਤੀ ਹੈ। ਗਰੁੱਪ ’ਤੇ ਭੇਜੇ ਮੈਸੇਜ ’ਚ ਇੰਸਪੈਕਟਰ ਨੇ ਕਿਹਾ ਕਿ ਸੀਨੀਅਰ ਅਫਸਰ ਵਲੋਂ ਬੇਇੱਜ਼ਤੀ ਕੀਤੇ ਜਾਣ ਕਾਰਨ ਮੈਂ ਕਾਫ਼ੀ ਨਿਰਾਸ਼ ਹਾਂ।  ਇੰਸਪੈਕਟਰ ਨੇ ਕਿਹਾ ਕਿ ਉਹ ਹਰ ਰੋਜ਼ 10 ਤੋਂ 15 ਘੰਟੇ ਕੰਮ ਕਰਦਾ ਹੈ। ਮੇਰੀ ਉਮਰ 54 ਸਾਲ ਹੈ ਤੇ ਪੁਲਸ ਵਿਭਾਗ ’ਚ ਨੌਕਰੀ ਕਰਦੇ ਹੋਏ 30 ਸਾਲ ਹੋ ਚੁੱਕੇ ਹਨ। ਇਸ ਉਮਰ ’ਚ ਅਫਸਰਾਂ ਦੀ ਅਜਿਹੀ ਭਾਸ਼ਾ ਸਹਿਣ ਨਹੀਂ ਹੁੰਦੀ। 
 ਯੂਨਿਟ ਦੇ ਸੀਨੀਅਰ ਅਫਸਰ ਨੇ ਇੰਸਪੈਕਟਰ ਤੋਂਂ ਪੁੱਛਿਆ ਕਿ ਕਿਸ ਗਧੇ ਇੰਸਪੈਕਟਰ ਤੇ ਡੀ. ਐੱਸ. ਪੀ. ਨੇ ਨਗਰ ਨਿਗਮ ਯੂਨਿਟ ’ਚ ਟਰਾਂਸਫਰ ਹੋਏ ਐੱਸ. ਆਈ. ਤੇ ਦੋ ਕਾਂਸਟੇਬਲਾਂ ਨੂੰ ਰਿਲੀਵ ਕੀਤਾ ਹੈ। ਇੰਸਪੈਕਟਰ ਨੇ ਕਿਹਾ ਕਿ ਤਿੰਨਾਂ ਪੁਲਸ ਕਰਮਚਾਰੀਆਂ ਨੂੰ ਡੀ. ਜੀ. ਪੀ. ਦੇ ਹੁਕਮਾਂ ਤੋਂ ਬਾਅਦ ਹੀ ਰਿਲੀਵ ਕੀਤਾ ਗਿਆ ਹੈ।  
 ਇੰਸਪੈਕਟਰ ਨੇ ਵਟਸਐਪ ਗਰੁੱਪ ’ਚ ਕੀਤੇ ਮੈਸੇਜ ’ਚ ਕਿਹਾ ਕਿ ਇਸ ਉਮਰ ’ਚ ਮੈਂ ਇਕ ਸਹੁਰਾ ਹਾਂ, ਇਕ ਦਾਦਾ ਹਾਂ ਤੇ ਆਪਣੀ 30 ਸਾਲਾਂ  ਦੀ ਸਰਵਿਸ ’ਚ ਗਧੇ ਵਰਗਾ ਸ਼ਬਦ ਸੁਣਨਾ ਕਾਫ਼ੀ ਭੈਡ਼ਾ ਲੱਗਾ ਹੈ। ਇਕ ਐੱਸ. ਐੱਸ. ਪੀ. ਰੈਂਕ ਦਾ ਅਫਸਰ ਸੀਨੀਅਰ ਇੰਸਪੈਕਟਰ ਨੂੰ ਬਿਨਾਂ ਕਿਸੇ ਕਾਰਨ ਬੇਇੱਜ਼ਤ ਕਰ ਰਿਹਾ ਹੈ। ਮੈਂ ਕਿਸ ਤਰ੍ਹਾਂ ਆਪਣੀ ਨੌਕਰੀ ਤਣਾਅ ’ਚ ਕਰ ਸਕਦਾ ਹਾਂ।  ਇੰਸਪੈਕਟਰ ਨੇ ਕਿਹਾ ਕਿ ਮੈਂ ਇਸ ਹਾਲਾਤ ’ਚ ਸਬੰਧਤ ਯੂਨਿਟ ’ਚ ਕੰਮ ਨਹੀਂ ਕਰ ਸਕਦਾ ਤੇ ਮੇਰਾ ਜ਼ਮੀਰ ਗਾਲ੍ਹਾਂ ਨਹੀਂ ਸੁਣ ਸਕਦਾ। 
ਇੰਸਪੈਕਟਰ ਪਹਿਲਾਂ ਵੀ ਦੇ ਚੁੱਕਾ ਹੈ ਕਈ ਸ਼ਿਕਾਇਤਾਂ
ਐੱਸ. ਐੱਸ. ਪੀ. ’ਤੇ ਬੇਇੱਜ਼ਤੀ ਕਰਨ ਦੇ ਦੋਸ਼ ਲਾਉਣ ਵਾਲਾ ਇੰਸਪੈਕਟਰ ਇਸ ਤੋਂ ਪਹਿਲਾਂ ਵੀ ਇਕ ਡੀ. ਐੱਸ. ਪੀ. ਤੇ ਇੰਸਪੈਕਟਰ ਦੀ ਸ਼ਿਕਾਇਤ ਦੇ ਚੁੱਕਾ ਹੈ। ਦੋ ਮਹੀਨੇ ਪਹਿਲਾਂ ਹੀ ਦੋਸ਼ ਲਾਉਣ ਵਾਲੇ ਇੰਸਪੈਕਟਰ ਨੇ ਇਕ ਥਾਣਾ ਇੰਚਾਰਜ ’ਤੇ ਕੇਸ ਦਰਜ ਕਰਨ ਦੀ ਸ਼ਿਕਾਇਤ ਡੀ. ਜੀ. ਪੀ. ਨੂੰ ਦਿੱਤੀ ਸੀ। ਉਥੇ ਹੀ ਦੋਸ਼ ਲਾਉਣ ਵਾਲੇ ਇੰਸਪੈਕਟਰ ਨੇ ਇਕ ਡੀ. ਐੱਸ. ਪੀ. ਦੀ ਗੱਲਬਾਤ ਰਿਕਾਰਡ ਕਰ ਕੇ ਸ਼ਿਕਾਇਤ ਕੈਟ ਵਿਚ ਵੀ ਕੀਤੀ ਸੀ। 
ਮੈਸੇਜ ਤੋਂ ਬਾਅਦ ਹੜਕੰਪ
ਇੰਸਪੈਕਟਰ ਵਲੋਂ ਆਪਣੀ ਹੀ ਯੂਨਿਟ ਦੇ ਐੱਸ. ਐੱਸ. ਪੀ. ’ਤੇ ਬੇਇੱਜ਼ਤੀ ਕਰਨ ਦਾ ਦੋਸ਼ ਲਾਉਣ ਦਾ ਮੈਸੇਜ ਵਟਸਐਪ ਗਰੁੱਪ ’ਤੇ ਚੱਲਦਿਆਂ ਹੀ ਹੜਕੰਪ ਮਚ ਗਿਆ। ਗਰੁੱਪ ਵਿਚ ਐਡ ਸਾਰੇ ਡੀ. ਐੱਸ. ਪੀਜ਼ ਤੇ ਇੰਸਪੈਕਟਰ ਮੈਸੇਜ ਸਬੰਧੀ ਘੁਸਰ-ਮੁਸਰ ਕਰਦੇ ਰਹੇ।
 

  • ਸੀਨੀਅਰ ਅਫਸਰ
  • ਕਿਹਾ ‘ਗਧਾ’
  • donkey

ਨਵੀਆਂ ਈ. ਵੀ. ਐੱਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਚੈਕਿੰਗ

NEXT STORY

Stories You May Like

  • punjab police  dsp daljit singh
    ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
  • sub inspector arrested
    ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
  • sanitary inspector association opens protest against municipal administration
    ਸੈਨਟਰੀ ਇੰਸਪੈਕਟਰ ਐਸੋਸੀਏਸ਼ਨ ਨੇ ਨਿਗਮ ਪ੍ਰਸ਼ਾਸਨ ਖਿਲਾਫ਼ ਖੋਲ੍ਹਿਆ ਮੋਰਚਾ, 72 ਘੰਟਿਆਂ ਦਾ ਦਿੱਤਾ ਅਲਟੀਮੇਟਮ
  • 90 constables of cisf amritsar promoted
    CISF ਅੰਮ੍ਰਿਤਸਰ ਦੇ 90 ਕਾਂਸਟੇਬਲਾਂ ਨੂੰ ਮਿਲੀ ਤਰੱਕੀ, ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੇ ਦਿੱਤੀ ਵਧਾਈ
  • iranian drone crashes into uk air force unit
    UK ਏਅਰਫੋਰਸ ਯੂਨਿਟ 'ਤੇ ਡਿੱਗਿਆ ਈਰਾਨੀ ਡਰੋਨ! PM ਸਟਾਰਮਰ ਨੇ ਕਰ'ਤਾ ਵੱਡਾ ਐਲਾਨ
  • robert kiyosaki again warns of stock market crash
    Robert Kiyosaki ਨੇ ਫਿਰ Stock Market Crash ਦੀ ਦਿੱਤੀ ਚਿਤਾਵਨੀ,ਕਿਹਾ- ਜ਼ਿੰਦਗੀ ਦਾ ਸਭ ਤੋਂ ਵੱਡਾ ਮੌਕਾ...
  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • now there will be relief from the vehicles that are becoming junk
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਹੁਣ ਮਿਲੇਗੀ ਮੁਕਤੀ, ਨੂਰਪੁਰ ਬੇਟ ’ਚ...
    • khanna police strict on hooligans on the occasion of holi
      ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ 'ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ...
    • arrest case
      ਪ੍ਰੇਮੀ ਤੋਂ ਤੰਗ ਵਿਆਹੁਤਾ ਨੇ ਕੀਤੀ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫ਼ਤਾਰ
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • sukhbir badal said a big thing about balvinder bhundar
      ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ...
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • sukhpal khaira said aap government looted crores rupees selling potatoes
      'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
    • hola mohalla decorated by sri guru singh sabha from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ...
    • ranjit singh re postmortem
      ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +