Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:02:48 AM

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਹੱਲ, ਕੁਲਦੀਪ ਧਾਲੀਵਾਲ ਨੇ ਦਿੱਤਾ ਭਰੋਸਾ

PUNJAB News Punjabi(ਪੰਜਾਬ)

ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਹੱਲ, ਕੁਲਦੀਪ ਧਾਲੀਵਾਲ ਨੇ ਦਿੱਤਾ ਭਰੋਸਾ

  • Updated: 19 May, 2022 08:46 PM
Chandigarh
dairy farmer legitimate demand solution
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ.ਏ.ਐੱਸ. ਨਗਰ : ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਥੇ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਡੇਅਰੀ ਫਾਰਮਰਾਂ ਤੇ ਮੱਛੀ ਪਾਲਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਖੇਤੀਬਾੜੀ ਦੇ ਸਹਾਇਕ ਧੰਦੇ ਡੇਅਰੀ ਫਾਰਮਿੰਗ, ਮੱਛੀ ਪਾਲਣ ਤੇ ਪਸ਼ੂ ਪਾਲਣ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਿਤ ਕਰਨ ਅਤੇ ਇਸ ਖੇਤਰ 'ਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਧੰਦਿਆਂ ਨਾਲ ਜੁੜਨ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਸਹਾਇਕ ਧੰਦਿਆਂ ਨਾਲ ਜੁੜਨ ਵਾਲਿਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਾਣੀ ਦੀ ਆੜ 'ਚ ਚੱਲ ਰਿਹਾ ਸੀ ਸ਼ਰਾਬ ਦਾ ਕਾਰੋਬਾਰ, ਪੁਲਸ ਨੇ ਮਾਰਿਆ ਛਾਪਾ, 13 ਪੇਟੀਆਂ ਸ਼ਰਾਬ ਬਰਾਮਦ

ਅੱਜ ਬਾਅਦ ਦੁਪਹਿਰ ਪਹਿਲਾਂ ਮੰਤਰੀ ਧਾਲੀਵਾਲ ਵੱਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਅੱਜ ਜਾਂ ਕੱਲ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸਥਾਰ 'ਚ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਕੇ ਹੱਲ ਕਰਵਾਉਣਗੇ।  ਇਸ ਤੋਂ ਪਹਿਲਾਂ ਪੀ.ਡੀ.ਐੱਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿੱਚ ਡੇਅਰੀ ਫਾਰਮਰਾਂ ਵੱਲੋਂ ਦੁੱਧ ਦੇ ਰੇਟ ਵਧਾਉਣ, ਸਸਤੀ ਫੀਡ ਉਪਲਬਧ ਕਰਵਾਉਣ ਆਦਿ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ ਵਾਸਤੇ ਸਟੇਬਲਾਈਜ਼ੇਸ਼ਨ ਫੰਡ ਕਾਇਮ ਕਰਨ ਸਬੰਧੀ ਸੁਝਾਅ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਮੌਜੂਦ ਡੇਅਰੀ ਫਾਰਮਰਾਂ ਵੱਲੋਂ ਮਿਲਾਵਟੀ ਦੁੱਧ ਦੇ ਧੰਦੇ 'ਤੇ ਨਕੇਲ ਕੱਸਣ ਲਈ ਸਖਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਨੌਜਵਾਨ ਨੇ ਕੀਤੀ ਖੁਦਕੁਸ਼ੀ, ਨਾਨਕਾ ਪਰਿਵਾਰ ਨੇ ਕਤਲ ਦਾ ਲਾਇਆ ਦੋਸ਼, ਅੰਤਿਮ ਸੰਸਕਾਰ ਵੇਲੇ ਹੋਇਆ ਹੰਗਾਮਾ

PunjabKesari

ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਅਜੇ ਵੀ ਸੂਬੇ ਦੇ ਅੱਧੇ ਪਿੰਡ ਵੇਰਕਾ ਨਾਲ ਨਹੀਂ ਜੁੜੇ ਹੋਏ ਅਤੇ ਉਨ੍ਹਾਂ ਦਾ ਮੁੱਖ ਟੀਚਾ ਸਾਰੇ ਪਿੰਡਾਂ ਵਿੱਚ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਲੋਕਾਂ ਨੂੰ ਜੋੜ ਕੇ ਸਹਿਕਾਰਤਾ ਲਹਿਰ ਨੂੰ ਸੂਬੇ 'ਚ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣੇ ਅਜੇ 2 ਮਹੀਨੇ ਦਾ ਸਮਾਂ ਹੀ ਹੋਇਆ ਹੈ, ਇਸ ਲਈ ਸਾਰੇ ਡੇਅਰੀ ਫਾਰਮਰ ਸਰਕਾਰ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।  ਇਸ ਉਪਰੰਤ ਮੰਤਰੀ ਨੇ ਮੱਛੀ ਅਤੇ ਝੀਂਗਾ ਪਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਤੇ ਸਰਕਾਰ ਵੱਲੋਂ ਇਸ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਨਾਲ ਜੋੜ ਕੇ ਇਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜ਼ਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇ। ਇਸ ਵਾਸਤੇ ਨੌਜਵਾਨਾਂ ਨੂੰ ਨਿਯਮਤ ਤੌਰ 'ਤੇ ਝੀਂਗਾ ਪਾਲਣ ਦੀ ਟ੍ਰੇਨਿੰਗ ਮੁਹੱਈਆ ਜਾਵੇ। ਮੱਛੀ ਅਤੇ ਝੀਂਗਾ ਪਾਲਕਾਂ ਦੇ ਸੁਝਾਅ ਨੂੰ ਪ੍ਰਵਾਨ ਕਰਦਿਆਂ ਮੰਤਰੀ ਨੇ ਉਪ-ਕੁਲਪਤੀ ਗੁਰੂ ਅਗੰਦ ਦੇਵ ਵੈਟਰਨਰੀ ਐਨੀਮਲ ਸਾਇੰਸਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਝੀਂਗਾ ਪਾਲਣ ਲਈ ਕਿਸਾਨਾਂ ਨੂੰ ਹਰ ਸਾਲ ਜਨਵਰੀ, ਫਰਵਰੀ ਤੇ ਮਾਰਚ ਦੇ ਮਹੀਨੇ ਟ੍ਰੇਨਿੰਗ ਦੇਣ ਲਈ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ : ਨਾਰਵੇ ਦੇ ਰਾਜਦੂਤ ਹਾਂਸ ਜੈਕਬ ਸਤਿੰਦਰ ਸਰਤਾਜ ਦੀ ਗਾਇਕੀ ਤੋਂ ਹੋਏ ਪ੍ਰਭਾਵਿਤ, ਟਵੀਟ ਕਰ ਕੀਤੀ ਤਾਰੀਫ

PunjabKesari

ਕਿਸਾਨਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਨੂੰ ਮੱਛੀ ਪਾਲਣ ਅਧੀਨ ਲਿਆਉਣ ਲਈ ਠੇਕੇ 'ਤੇ ਦਿੱਤੀਆਂ ਜਾਣ ਅਤੇ ਇਸ ਸਬੰਧੀ ਪ੍ਰਣਾਲੀ ਨੂੰ ਹੋਰ ਸੌਖਾ ਬਣਾਇਆ ਜਾਵੇ। ਇਸ ਸਬੰਧੀ ਉਨ੍ਹਾਂ ਖਾਲੀ ਅਣਵਰਤੀਆਂ ਪੰਚਾਇਤੀ ਜ਼ਮੀਨਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਹੁਕਮ ਜਾਰੀ ਕੀਤੇ ਤਾਂ ਜੋ ਮੱਛੀ ਪਾਲਣ ਅਧੀਨ ਰਕਬੇ ਨੂੰ ਹੋਰ ਵਧਾਇਆ ਜਾ ਸਕੇ। ਇਕ ਹੋਰ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ 'ਤੇ ਲਗਵਾਉਣ ਸਬੰਧੀ ਤਜਵੀਜ਼ ਤਿਆਰ ਕਰਕੇ ਪੇਸ਼ ਕੀਤੀ ਜਾਵੇ। ਉਨ੍ਹਾਂ ਨਾਲ ਹੀ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਲਰ ਪੰਪ ਲਗਵਾਉਣ ਦੇ ਚਾਹਵਾਨ ਮੱਛੀ ਅਤੇ ਝੀਂਗਾ ਪਾਲਕਾਂ ਦੇ ਕੇਸ ਵੀ ਵਿਭਾਗ ਵੱਲੋਂ ਤਿਆਰ ਕਰਕੇ ਪੇਡਾ ਨੂੰ ਭੇਜੇ ਜਾਣ ਅਤੇ ਪੂਰੀ ਪੈਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਦੁਕਾਨਦਾਰ ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨੇ ਦਬੋਚਿਆ

ਮੱਛੀ ਤਲਾਬਾਂ ਵਿੱਚ ਮੱਛੀ ਦੀ ਚੋਰੀ ਦੀ ਸਮੱਸਿਆ ਦੇ ਹੱਲ ਸਬੰਧੀ ਮੰਤਰੀ ਨੇ ਵਿਭਾਗ ਨੂੰ ਹੁਕਮ ਦਿੱਤੇ ਕਿ ਤਲਾਬਾਂ 'ਤੇ ਸੀ.ਸੀ.ਟੀ.ਵੀ. ਦੀ ਸਹੂਲਤ ਪ੍ਰਦਾਨ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਮੰਤਰੀ ਨੇ ਮੱਛੀ ਤੇ ਝੀਂਗਾ ਦੀ ਫਸਲ ਦੇ ਬੀਮੇ ਦੀ ਸਹੂਲਤ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਸੰਭਾਵਨਾਵਾਂ ਤਲਾਸ਼ ਕਰਨ ਲਈ ਆਦੇਸ਼ ਦਿੱਤੇ। ਇਸ ਮੀਟਿੰਗ 'ਚ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ, ਕੁਲਦੀਪ ਸਿੰਘ ਸੰਘਾ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਡਾ. ਸੁਭਾਸ਼ ਚੰਦਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਡਾ. ਇੰਦਰਜੀਤ ਸਿੰਘ ਵਾਈਸ ਚਾਂਸਲਰ ਗਡਵਾਸੂ, ਸੁਖਵਿੰਦਰ ਸਿੰਘ ਵਾਲੀਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • Dairy Farmer
  • Legitimate Demand
  • Solution
  • Kuldeep Dhaliwal
  • ਡੇਅਰੀ ਫਾਰਮਰ
  • ਜਾਇਜ਼ ਮੰਗ
  • ਹੱਲ
  • ਕੁਲਦੀਪ ਧਾਲੀਵਾਲ

ਨਸ਼ੇੜੀ ਪਤੀ ਨੇ ਮਾਂ-ਪਿਓ ਨਾਲ ਮਿਲ ਪਤਨੀ ਦੀ ਕੀਤੀ ਕੁੱਟ-ਮਾਰ, ਸਰੀਰ ’ਤੇ ਲਾਈ ਗਰਮ ਪ੍ਰੈੱਸ

NEXT STORY

Stories You May Like

  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • drugs amit shah
    ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ ਤੇ ਧਰਵਾਸ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • congress changes once again ahead of the elections
    ਕਾਂਗਰਸ ਵੱਲੋਂ ਇਕ ਵਾਰ ਫਿਰ ਚੋਣਾਂ ਤੋਂ ਪਹਿਲਾਂ ਬਦਲਾਅ ਕਿੰਨਾ ਕੁ ਜਾਇਜ਼?
  • growing aggression among students solutions needed
    ਵਿਦਿਆਰਥੀਆਂ ’ਚ ਵਧ ਰਿਹਾ ਹਮਲਾਵਰੀਪਣ, ਹੱਲ ਜ਼ਰੂਰੀ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +