Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    4:14:28 PM

  • statement of representative of iran s supreme leader

    'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ...

  • real game changer behind ceasefire

    ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

  • stock market race  sensex nifty took a hit due to news of ceasefire

    ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ : ਤ੍ਰਿਪਤ ਬਾਜਵਾ

PUNJAB News Punjabi(ਪੰਜਾਬ)

ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ : ਤ੍ਰਿਪਤ ਬਾਜਵਾ

  • Updated: 21 Sep, 2020 06:54 PM
Chandigarh
dairy farming  mechanization  tripat bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ’ਤੇ ਬਹੁਤ ਹੀ ਸੰਜੀਦਗੀ ਨਾਲ ਕਰਨੀ ਪੈਂਦੀ ਹੈ। ਇਸ ਲਈ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਦੁੱਧ ਉਤਪਾਦਕ ਅਤੇ ਇਸ ਦੇ ਨਾਲ ਕੰਮ ਕਰਦੇ ਮਜ਼ਦੂਰਾਂ ਦੀ ਲਗਾਤਾਰ ਉਪਲੱਬਧਤਾ ਬਹੁਤ ਜ਼ਰੂਰੀ ਹੈ। ਇਸ ਧੰਦੇ ਵਿੱਚ ਕੋਈ ਵੀ ਅੱਜ ਦਾ ਕੰਮ ਕੱਲ੍ਹ’ਤੇ ਨਹੀਂ ਛੱਡਿਆ ਜਾ ਸਕਦਾ ਪਰ ਕੋਵਿਡ-19 ਮਹਾਂਮਾਰੀ ਕਰਕੇ ਮਜ਼ਦੂਰਾਂ ਦਾ ਆਪਣੇ ਪਿਤਰੀ ਰਾਜਾਂ ’ਚ ਚਲੇ ਜਾਣ ਕਾਰਨ ਅਤੇ ਸਿੱਖਿਅਤ ਮਜ਼ਦੂਰਾਂ ਦੀ ਘਾਟ ਹੋਣ ਕਰਕੇ ਸ਼ੈਡਾਂ ਦੀ ਸਾਫ ਸਫਾਈ, ਦੁੱਧ ਚੋਣ ਤੋਂ ਲੈ ਕੇ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਰੋਜ਼ਾਨਾ ਹਰੇ ਚਾਰੇ ਨੂੰ ਵੱਢਣ ਅਤੇ ਕੁਤਰਨ ਵਰਗੇ ਕੰਮਾਂ ਵਿੱਚ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਦੀ ਸਹਾਇਤਾ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। 
ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕਿਹਾ ਕਿ ਇਸੇ ਦੇ ਤਹਿਤ ਇਕ ਪੰਜਾਬ ਸਰਕਾਰ ਵਲੋਂ ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਕਤਾਰਾਂ ਵਾਲੀ ਮੱਕੀ ਅਤੇ ਚਰੀ ਵੱਢਣ ਵਾਲੀ ਮਸ਼ੀਨ ਅਤੇ ਬਰਸੀਮ, ਲੂਸਣ, ਜਵੀ ਵੱਢਣ ਵਾਲੀ ਮਸ਼ੀਨ ’ਤੇ ਜਨਰਲ ਕੈਟਾਗਰੀ ਦੇ ਦੁੱਧ ਉਤਪਾਦਕ ਨੂੰ 50,000/-ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧ ਰੱਖਦੇ ਦੁੱਧ ਉਤਪਾਦਕਾਂ ਨੂੰ 63,000/- ਰੁਪਏ ਦੀ ਸਬਸਿਡੀ ਵਿਭਾਗ ਵਿਭਾਗ ਵਲੋਂ ਦਿੱਤੀ ਜਾਵੇਗੀ।

ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਦੱਸਿਆ ਕਿ ਕਤਾਰਾਂ ’ਤੇ ਬੀਜੀ ਹੋਈ ਮੱਕੀ, ਚਰੀ ਅਤੇ ਬਾਜ਼ਰਾ ਵੱਢ ਕੇ ਨਾਲ ਦੀ ਨਾਲ ਕੁਤਰ ਕੇ ਟਰਾਲੀ ’ਚ ਪਾਉਣ ਵਾਲੀ ਮਸ਼ੀਨ ਨਾ ਸਿਰਫ ਰੋਜ਼ਾਨਾ ਪਸ਼ੂਆਂ ਨੂੰ ਪਾਏ ਜਾਣ ਵਾਲੇ ਹਰੇ ਚਾਰੇ ਲਈ ਹੀ ਸਹਾਈ ਹੁੰਦੀ ਹੈ ਬਲਕਿ ਜਿਨ੍ਹਾਂ ਕਿਸਾਨ ਭਰਾਵਾਂ ਨੇ ਸਾਈਲੇਜ਼ ਬਣਾਉਣਾ ਹੈ, ਉਨ੍ਹਾਂ ਲਈ ਅਤਿ ਜ਼ਰੂਰੀ ਹੈ ਕਿਉਂਕਿ ਸਾਈਲੇਜ਼ ਬਣਾਉਣ ਲਈ ਟੋਆ ਇੱਕ ਦਿਨ ਵਿੱਚ ਹੀ ਭਰਨਾ ਪੈਂਦਾ ਹੈ ਜੋ ਹੱਥਾਂ ਨਾਲ ਵੱਢ ਕੇ ਭਰਨਾ ਬਹੁਤ ਮੁਸ਼ਕਲ ਅਤੇ ਮਹਿੰਗਾ ਪੈਂਦਾ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਰੋਜਾਨਾ ਬਰਸੀਮ, ਜਵੀ, ਲੂਸਣ ਹੱਥਾਂ ਨਾਲ ਵੱਢਣ ਖਾਸ ਕਰਕੇ ਵੱਡੇ ਫਾਰਮਰਾਂ ਲਈ ਮੁਸ਼ਕਲ ਹੈ ਅਤੇ ਇਨ੍ਹਾਂ ਫਲੀਦਾਰ ਚਾਰਿਆਂ ਤੋਂ ਭੋਅ ਅਤੇ ਹੇਅ ਬਣਾ ਕੇ ਰੱਖਣ ਲਈ ਆਟੋਮੈਟਿਕ ਪੱਠੇ ਵੱਢਣ ਵਾਲੀ ਮਸ਼ੀਨ ਦੀ ਲੋੜ ਪੈਂਦੀ ਹੈ। ਉਨ੍ਹਾਂ ਚਾਹਵਾਨ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੇ ਜਿਲੇ੍ਹ ਦੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। 
 

  • Dairy Farming
  • Mechanization
  • Tripat Bajwa
  • ਡੇਅਰੀ ਫਾਰਮਿੰਗ
  • ਮਸ਼ੀਨੀਕਰਨ
  • ਤ੍ਰਿਪਤ ਬਾਜਵਾ

ਸੁਨੀਲ ਜਾਖੜ ਦਾ ਅਕਾਲੀਆਂ ’ਤੇ ਤੰਜ, ਕਿਹਾ-ਅਕਾਲੀ ਦਲ ਦਾ ਦੋਹਰਾ ਕਿਰਦਾਰ ਹੋਇਆ ਨੰਗਾ

NEXT STORY

Stories You May Like

  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • former pakistan army chief qamar javed bajwa passes away
    ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਦੇਹਾਂਤ
  • aap government running with scripted optics
    'ਸਕ੍ਰਿਪਟਡ ਓਪਟਿਕਸ ਨਾਲ ਚੱਲ ਰਹੀ 'ਆਪ' ਸਰਕਾਰ', ਪ੍ਰਤਾਪ ਬਾਜਵਾ ਦਾ ਤਿੱਖਾ ਹਮਲਾ
  • pratap bajwa expresses grief on khushbaz  s untimely death
    ਪ੍ਰਤਾਪ ਬਾਜਵਾ ਨੇ ਖੁਸ਼ਬਾਜ਼ ਦੀ ਬੇਵਕਤੀ ਮੌਤ 'ਤੇ ਪ੍ਰਗਟਾਇਆ ਦੁੱਖ
  • major impact on indian exports 10 billion business at risk products affected
    ਭਾਰਤੀ ਨਿਰਯਾਤ 'ਤੇ ਵੱਡਾ ਅਸਰ: ਖ਼ਤਰੇ 'ਚ 10 ਅਰਬ ਡਾਲਰ ਦਾ ਕਾਰੋਬਾਰ, ਡੇਅਰੀ ਸਮੇਤ ਇਹ ਉਤਪਾਦ ਹੋਏ ਪ੍ਰਭਾਵਿਤ
  • partap singh bajwa big statement on gagandeep singh randhawa case
    ਕਾਂਗਰਸ 'ਚ ਕੋਈ ਵਖਰੇਵੇਂ ਨਹੀਂ, ਗਗਨਦੀਪ ਰੰਧਾਵਾ ਲਈ ਇਨਸਾਫ਼ ਦੀ ਲੜਾਈ 'ਚ ਸਾਰੇ ਇਕਜੁੱਟ: ਪ੍ਰਤਾਪ ਬਾਜਵਾ
  • trump claim on iran
    'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ; ਟਰੰਪ ਦਾ ਸਨਸਨੀਖੇਜ਼ ਦਾਅਵਾ
  • new income tax law to be implemented from april 1   salaried employees
    1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

arms smuggling busted  4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • attack case
      ਦੋ ਭਰਾਵਾਂ ਨੇ ਤੀਜੇ ’ਤੇ ਪੈਟਰੋਲ ਛਿੜਕ ਕੇ ਲਾਈ ਅੱਗ, ਬਚਾਅ ਕਰਨ ਆਏ ਭਰਾ ਦੀ ਤੋੜੀ...
    • after death of 4 sons due drug addiction now the fifth son also died
      ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ...
    • cheese eaters beware this news will blow your mind
      ਪਨੀਰ ਖਾਣ ਵਾਲੇ ਸਾਵਧਾਨ! ਹੋਸ਼ ਉਡਾ ਦੇਵੇਗੀ ਇਹ ਖ਼ਬਰ, ਪੰਜਾਬੀ ਪੜ੍ਹ ਲੈਣ ਵੱਡੀ...
    • man sentenced to 20 years in prison for raping minor
      ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • punjab political parties
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ ਸਿਆਸੀ ਪਾਰਟੀਆਂ, 3 ਦਾ ਹੋਇਆ...
    • heavy hailstorm  rain in moga district  punjab
      ਤੇਜ਼ ਮੀਂਹ ਤੇ ਭਾਰੀ ਗੜੇਮਾਰੀ ਨੇ ਪਿੰਡ ਭਲੂਰ ਦੀਆਂ ਫਸਲਾਂ ਕੀਤੀਆਂ ਬਰਬਾਦ
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • dr navjot kaur sidhu s big political explosion
      ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ! ਪੰਜਾਬ ਦੇ 37 ਲੀਡਰਾਂ ਬਾਰੇ ਆਹ...
    • fruad in ludhiana
      ਲੁਧਿਆਣਾ ਦੇ ਕਾਰੋਬਾਰੀ ਨਾਲ 70 ਲੱਖ ਰੁਪਏ ਦੀ ਧੋਖਾਧੜੀ
    • accident case
      ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +