Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:51:10 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਦਾਖਾ ਜ਼ਿਮਨੀ ਚੋਣ : 15ਵੇਂ ਗੇੜ 'ਚ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ 13953 ਵੋਟਾਂ ਨਾਲ ਅੱਗੇ

PUNJAB News Punjabi(ਪੰਜਾਬ)

ਦਾਖਾ ਜ਼ਿਮਨੀ ਚੋਣ : 15ਵੇਂ ਗੇੜ 'ਚ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ 13953 ਵੋਟਾਂ ਨਾਲ ਅੱਗੇ

  • Edited By Babita,
  • Updated: 24 Oct, 2019 01:37 PM
Ludhiana
dakha by election vote results
  • Share
    • Facebook
    • Tumblr
    • Linkedin
    • Twitter
  • Comment

ਦਾਖਾ (ਮਨਦੀਪ, ਮੁੱਲਾਂਪੁਰੀ) : ਦਾਖਾ 'ਚ 21 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਜਾਰੀ ਹੈ। ਇਨ੍ਹਾਂ ਚੋਣ ਨਤੀਜਿਆਂ 'ਚ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੇ ਕਾਂਗਰਸ ਦੇ ਕੈਪਟਨ ਸੰਦੀਪ ਸੰਧੂ ਨੂੰ ਕਾਫੀ ਪਿੱਛੇ ਛੱਡ ਦਿੱਤਾ ਹੈ ਅਤੇ ਲਗਾਤਾਰ ਲੀਡ ਕਰ ਰਹੇ ਹਨ। ਦਾਖਾ ਹਲਕਾ ਤੋਂ 11 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਸਨ। ਇੱਥੇ ਮੁੱੱਖ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਵਿਚਕਾਰ ਸੀ। ਵੋਟਾਂ ਦੀ ਗਿਣਤੀ ਦੌਰਾਨ ਇਹ ਰੁਝਾਨ ਸਾਹਮਣੇ ਆਏ—
ਪਹਿਲੇ ਗੇੜ ਦੀ ਗਿਣਤੀ
ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ 550 ਵੋਟਾਂ ਨਾਲ ਅੱਗੇ
ਦੂਜੇ ਗੇੜ ਦੀ ਗਿਣਤੀ (ਅਕਾਲੀ ਦਲ 759 ਵੋਟਾਂ ਨਾਲ ਅੱਗੇ)
ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਨੂੰ 4269 ਵੋਟਾਂ ਮਿਲੀਆਂ
ਕਾਂਗਰਸ ਦੇ ਕੈਪਟਨ ਸੰਧੂ ਨੂੰ 4079 ਵੋਟਾਂ ਮਿਲੀਆਂ

ਤੀਜੇ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 2255 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4632 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3136 ਵੋਟਾਂ

ਚੌਥੇ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 3273 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4435 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3417 ਵੋਟਾਂ

ਪੰਜਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 3357 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 21160 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 17803 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 2251 ਵੋਟਾਂ

ਛੇਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 4048 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 3764  ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3073 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 687 ਵੋਟਾਂ

ਸੱਤਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 5242 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4125  ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 2931 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 512 ਵੋਟਾਂ
ਅੱਠਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 6477 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4379  ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3144 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 538 ਵੋਟਾਂ

ਨੌਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 7822 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4368  ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3023 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 549 ਵੋਟਾਂ

10ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 9294 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4336  ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 2864 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 416 ਵੋਟਾਂ

11ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 10451 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4172 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3015 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 317 ਵੋਟਾਂ

12ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 11581 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 3888 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 2758 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 402 ਵੋਟਾਂ

13ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 12550 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4289 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3320 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 529 ਵੋਟਾਂ

14ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 13106 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 4416 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3860 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 607 ਵੋਟਾਂ

15ਵੇਂ ਗੇੜ ਦੀ ਗਿਣਤੀ (ਅਕਾਲੀ ਦਲ ਕੁੱਲ 13953 ਵੋਟਾਂ ਨਾਲ ਅੱਗੇ)
ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੂੰ ਮਿਲੀਆਂ 3885 ਵੋਟਾਂ
ਕਾਂਗਰਸ ਦੇ ਸੰਦੀਪ ਸੰਧੂ ਨੂੰ ਮਿਲੀਆਂ 3038 ਵੋਟਾਂ
ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ ਨੂੰ ਮਿਲੀਆਂ 1073 ਵੋਟਾਂ

  • Dakha By Elections
  • Votes
  • Counting
  • Manpreet Ayali
  • ਦਾਖਾ ਜ਼ਿਮਨੀ ਚੋਣ
  • ਵੋਟਾਂ
  • ਗਿਣਤੀ
  • ਮਨਪ੍ਰੀਤ ਇਆਲੀ

ਸਿਵਿਲ ਲਾਈਨ ਕਲੱਬ ਮਾਮਲੇ 'ਚ ਦਾਦੂਵਾਲ ਨੂੰ ਜ਼ਮਾਨਤ, ਦੂਜੇ ਮਾਮਲੇ 'ਚ ਪੇਸ਼ੀ ਅੱਜ

NEXT STORY

Stories You May Like

  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • datia bye election  voting
    ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ ਪਈਆਂ ਵੋਟਾਂ
  • bankipur seat  prashant kishor  congress  bjp  gujarat  by elections
    ਜ਼ਿਮਨੀ ਚੋਣ ਨਤੀਜੇ : ਬਾਂਕੀਪੁਰ ਸੀਟ ਤੋਂ ਪ੍ਰਸ਼ਾਂਤ ਕਿਸ਼ੋਰ ਅੱਗੇ, ਦਤੀਆ 'ਚ ਕਾਂਗਰਸ ਦੀ ਬੜ੍ਹਤ, ਗੁਜਰਾਤ 'ਚ ਭਾਜਪਾ...
  • congress  priyanka gandhi  by election  results  bjp
    ਜ਼ਿਮਨੀ ਚੋਣ ਨਤੀਜਿਆਂ 'ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ ਹਨ, ਇਹ ਸ਼ੁਰੂਆਤ ਹੈ
  • presidential candidate
    ਬੰਗਲਾਦੇਸ਼: ਬੀਐਨਪੀ ਨੇ ਪ੍ਰਧਾਨ ਮੰਤਰੀ ਰਹਿਮਾਨ ਨੂੰ ਰਾਸ਼ਟਰਪਤੀ ਉਮੀਦਵਾਰ ਚੁਣਨ ਦਾ ਦਿੱਤਾ ਅਧਿਕਾਰ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • voting begins in violence filled elections in pakistan occupied kashmir
    ਮਕਬੂਜ਼ਾ ਕਸ਼ਮੀਰ 'ਚ ਹਿੰਸਾ ਨਾਲ ਭਰੀਆਂ ਚੋਣਾਂ 'ਚ ਵੋਟਾਂ ਦੀ ਸ਼ੁਰੂਆਤ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +