ਅੰਮ੍ਰਿਤਸਰ (ਸਰਬਜੀਤ)- ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵਲੋਂ ਇੰਸਟਾਗ੍ਰਾਮ ਅਕਾਊਂਟ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਇਹ ਖਾਤਾ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
ਦਲ ਖਾਲਸਾ ਆਗੂਆਂ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਬਣੇ ਇਸ ਖਾਤੇ ਨੇ ਆਪਣੀ ਰੀਚ ਤਕਰੀਬਨ ਇੱਕ ਮਿਲੀਅਨ ਬਣਾ ਲਈ ਸੀ ,ਜਿਸ ਤੋਂ ਸਾਫ਼ ਹੁੰਦਾ ਸੀ ਕਿ ਲੋਕ ਖ਼ਾਲਿਸਤਾਨ ਲਹਿਰ ਨੂੰ ਵੇਖ ,ਸੁਣ ਅਤੇ ਸਮਝ ਰਹੇ ਸਨ। ਬੌਖ਼ਲਾਹਟ ਵਿੱਚ ਆਈ ਭਾਰਤ ਸਰਕਾਰ ਨੇ ਇਸ ਕੰਪੇਨ ਦੀ ਵੱਧ ਰਹੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਇਹ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
NEXT STORY