Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:25:15 PM

  • ravneet bittu wrote a letter to cm mann

    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਪੰਜਾਬ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਅੰਮ੍ਰਿਤਪਾਲ ਸਿੰਘ ਤੇ ਦਲਜੀਤ ਕਲਸੀ ਦੇ ਪਾਕਿਸਤਾਨ ਨਾਲ 'ਲਿੰਕ', ਦਿੱਲੀ ਨਾਲ ਜੁੜਿਆ ਹੈ ਕੁਨੈਕਸ਼ਨ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਸਿੰਘ ਤੇ ਦਲਜੀਤ ਕਲਸੀ ਦੇ ਪਾਕਿਸਤਾਨ ਨਾਲ 'ਲਿੰਕ', ਦਿੱਲੀ ਨਾਲ ਜੁੜਿਆ ਹੈ ਕੁਨੈਕਸ਼ਨ

  • Edited By Tanu,
  • Updated: 20 Mar, 2023 02:25 PM
New Delhi
daljit kalsi is a link between amritpal and pakistan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਪੁਲਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਭ ਦਰਮਿਆਨ ਇਕ ਅਹਿਮ ਜਾਣਕਾਰੀ ਨਿਕਲ ਕੇ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਮੁੱਖ ਕਰੀਬੀ ਦਲਜੀਤ ਸਿੰਘ ਕਲਸੀ ਦਾ ਪਾਕਿਸਤਾਨ ਵਿਚਾਲੇ ਬੇਹੱਦ ਅਹਿਮ ਲਿੰਕ ਹਨ। ਦਲਜੀਤ ਕਲਸੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ ਉਹ ਕੈਨੇਡਾ 'ਚ ਸਿੱਖ ਵੱਖਵਾਦੀ ਦੇ ਹੱਬ ਆਖੇ ਜਾਣ ਵਾਲੇ ਵੈਨਕੂਵਰ 'ਚ ਪਾਕਿਸਤਾਨ ਦੇ ਕੌਂਸਲ ਜਨਰਲ ਨੂੰ ਭਾਰਤ ਵਿਰੁੱਧ ਮੰਗ ਪੱਤਰ ਸੌਂਪਦਿਆਂ ਦੇਖਿਆ ਗਿਆ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ 'ਚ ਦਾਇਰ ਕੀਤੀ ਗਈ ਇਹ ਪਟੀਸ਼ਨ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ ਦੇ ਬੈਂਕ ਖਾਤੇ 'ਚ 35 ਕਰੋੜ ਰੁਪਏ ਟਰਾਂਸਫਰ ਹੋਏ ਹਨ। ਪਿਛਲੇ 2 ਸਾਲਾਂ ਤੋਂ ਉਸ ਦੇ ਖਾਤੇ ਵਿਚ ਵਿਦੇਸ਼ ਤੋਂ ਪੈਸੇ ਭੇਜੇ ਗਏ। ਇਸ ਦੇ ਨਾਲ ਹੀ ਖ਼ੁਲਾਸਾ ਹੋਇਆ ਹੈ ਕਿ ਲੱਗਭਗ 2 ਦਰਜਨ ਪਾਕਿਸਤਾਨੀ ਮੋਬਾਈਲ ਨੰਬਰਾਂ ਤੋਂ ਅੰਮ੍ਰਿਤਪਾਲ ਦੇ ਸਾਥੀ ਕਲਸੀ ਨੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਜਾਂਚ ਏਜੰਸੀਆਂ ਨੂੰ ਕਈ ਅਜਿਹੇ ਪੁਖ਼ਤਾ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ 'ਤੇ ਕਿਹਾ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਦੇਸ਼ ਨੂੰ ਤੋੜਨ ਦੀ ਸਾਜਿਸ਼ 'ਚ ਲੱਗਾ ਹੋਇਆ ਹੈ। ਦਲਜੀਤ ਸਿੰਘ ਕਲਸੀ ਨੂੰ  ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਰਾਸ਼ਟਰੀ ਸੁਰੱਖਿਆ ਐਕਟ ਦੀ ਧਾਰਾ 3 (2) ਦੇ ਤਹਿਤ ਨਜ਼ਰਬੰਦ ਕੀਤਾ ਗਿਆ ਹੈ ਅਤੇ ਉਹ ਵਾਰਿਸ ਪੰਜਾਬ ਦੇ ਭਗੌੜੇ ਆਗੂ ਅੰਮ੍ਰਿਤਪਾਲ ਸਿੰਘ ਦਾ ਮੁੱਖ ਸਹਿਯੋਗੀ ਅਤੇ ਸਲਾਹਕਾਰ ਹੈ। 

ਅੰਮ੍ਰਿਤਪਾਲ ਦੇ 20 ਅਗਸਤ, 2022 ਨੂੰ ਭਾਰਤ ਆਉਣ ਤੋਂ ਬਾਅਦ ਕਲਸੀ ਨੂੰ ਜਨਤਕ ਪ੍ਰਦਰਸ਼ਨਾਂ 'ਚ ਕਈ ਵਾਰ ਵੇਖਿਆ ਗਿਆ। ਖੁਫੀਆ ਜਾਣਕਾਰੀ ਮੁਤਾਬਕ ਕਲਸੀ, 23 ਫਰਵਰੀ, 2023 ਨੂੰ ਅਜਨਾਲਾ ਪੁਲਸ ਸਟੇਸ਼ਨ ਵਿਚ ਭੰਨ-ਤੋੜ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸੀ। ਉਹ ਵੈਨਕੂਵਰ ਵਿਚ ਆਪਣੇ ਕੌਂਸਲੇਟ ਜਨਰਲ ਅਤੇ ਦੁਬਈ ਰਾਹੀਂ ਪਾਕਿਸਤਾਨੀ ਅਦਾਰੇ ਨਾਲ ਸੰਪਰਕ ਵਿਚ ਰਿਹਾ ਹੈ।


 

  • Amritpal singh
  • Daljit Singh Kalsi
  • Pakistan
  • Link
  • ਅੰਮ੍ਰਿਤਪਾਲ ਸਿੰਘ
  • ਦਲਜੀਤ ਸਿੰਘ ਕਲਸੀ
  • ਪਾਕਿਸਤਾਨ

ਪੈਰੋਲ ਤੋਂ ਬਾਅਦ ਵਾਪਸ ਜੇਲ੍ਹ ਗਏ ਕੈਦੀ ਦੀ ਜੁੱਤੀ 'ਚੋਂ ਮਿਲੀ ਹੈਰੋਇਨ ਤੇ ਗਾਂਜਾ

NEXT STORY

Stories You May Like

  • jashandeep singh will be deported from canada
    ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ ! ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ ਗੋਲੀਬਾਰੀ ਨਾਲ ਜੁੜਿਆ ਹੈ ਮਾਮਲਾ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • charanjit singh channi  delhi
    ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +