Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:16:43 PM

  • it department new form 141 issued for tds old 4 forms abolished

    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • trump takes aim at pope leo

    'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਦਲਵੀਰ ਗੋਲਡੀ ਮੁੜ ਵਿਜੀਲੈਂਸ ਦਫਤਰ ਵਿਖੇ ਪੇਸ਼, ਕਿਹਾ ਲੋਕ ਸਭਾ ਹਲਕਾ ਸੰਗਰੂਰ ਤੋਂ ਹਰ ਹਾਲ ’ਚ ਚੋਣ ਲੜਾਂਗਾ

PUNJAB News Punjabi(ਪੰਜਾਬ)

ਦਲਵੀਰ ਗੋਲਡੀ ਮੁੜ ਵਿਜੀਲੈਂਸ ਦਫਤਰ ਵਿਖੇ ਪੇਸ਼, ਕਿਹਾ ਲੋਕ ਸਭਾ ਹਲਕਾ ਸੰਗਰੂਰ ਤੋਂ ਹਰ ਹਾਲ ’ਚ ਚੋਣ ਲੜਾਂਗਾ

  • Edited By Gurminder Singh,
  • Updated: 01 Mar, 2024 05:46 PM
Sangrur-Barnala
dalveer goldy  vigilance  lok sabha elections
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਕਾਂਗਰਸ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਮੁੜ ਇਕ ਸ਼ਿਕਾਇਤ ਦੇ ਮਾਮਲੇ ਵਿਚ ਵਿਜੀਲੈਂਸ ਦੇ ਦਫਤਰ ਸੰਗਰੂਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿਰ ਗੁਰੂ ਤੋਂ ਬਿਨਾਂ ਕਦੇ ਵੀ ਕਿਸੇ ਅੱਗੇ ਨਹੀਂ ਝੁਕੇਗਾ, ਰਹੀ ਗੱਲ ਭ੍ਰਿਸ਼ਟਾਚਾਰ ਕਰਨ ਦੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਤੇ ਉਸ ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿਚ ਆਪਣੀ ਆਮਦਨ ਨਾਲ ਸਬੰਧਤ ਲਿਖਤੀ ਹਲਫੀਆ ਬਿਆਨ ਦਿੱਤਾ ਹੋਇਆ ਹੈ ਅਤੇ ਜੇਕਰ ਉਸ ਹਲਫੀਆ ਬਿਆਨ ਤੋਂ ਵੱਧ ਕੋਈ ਵੀ ਜਾਇਦਾਦ ਜਾਂ ਪ੍ਰਾਪਰਟੀ, ਪੈਸਾ ਕੋਈ ਵੀ ਜਾਂਚ ਟੀਮ ਸਾਹਮਣੇ ਲੈ ਕੇ ਆਉਂਦੀ ਹੈ ਤਾਂ ਉਹ ਆਪਣਾ ਸਿਰ ਜਨਤਕ ਤੌਰ ’ਤੇ ਕਲਮ ਕਰਵਾਉਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਤੇ ਸਿਰਫ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਗੋਲਡੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਇਸ ਤਰ੍ਹਾਂ ਕੋਈ ਵੀ ਭ੍ਰਿਸ਼ਟਾਚਾਰ ਸਬੰਧੀ ਦੋਸ਼ ਸਾਬਤ ਨਹੀਂ ਹੁੰਦੇ ਤਾਂ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰ ਨੂੰ ਵੀ ਜਨਤਕ ਤੌਰ ’ਤੇ ਮੁਆਫੀ ਮੰਗਣੀ ਚਾਹੀਦੀ ਹੈ।

ਦਲਵੀਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਹਲਕਾ ਵਿਧਾਇਕ ਕੋਲ ਕੋਈ ਵੀ ਅਜਿਹਾ ਫੰਡ ਨਹੀਂ ਜਿਸ ਨੂੰ ਉਹ ਆਪਣੇ ਤਰੀਕੇ ਨਾਲ ਖਰਚ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਉਂਦੇ ਫੰਡਾਂ ਨੂੰ ਡਿਪਟੀ ਕਮਿਸ਼ਨਰ, ਐਡੀਸ਼ਨਲ ਡਿਪਟੀ ਕਮਿਸ਼ਨਰ, ਡੀ.ਡੀ.ਪੀ.ਓ ਅਤੇ ਵੱਖ-ਵੱਖ ਅਧਿਕਾਰੀ ਉਸ ਸਬੰਧੀ ਕਈ ਤਰ੍ਹਾਂ ਦੀਆਂ ਪ੍ਰਕਿਰਿਆਵਾਂ ਨੂੰ ਪੂਰੀਆਂ ਕਰਦੇ ਹਨ ਅਤੇ ਉਹ ਪੈਸਾ ਪਿੰਡਾਂ ਵਿਚ ਖਰਚ ਕੀਤਾ ਜਾਂਦਾ ਹੈ। ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਨ੍ਹਾਂ ਵੱਲੋਂ ਕੋਈ ਇਸ ਤਰ੍ਹਾਂ ਦੀ ਹੇਰਾਫੇਰੀ ਕੀਤੀ ਗਈ ਹੈ ਤਾਂ ਉਹ ਪਿਛਲੇ ਪੰਜ ਸਾਲਾਂ ਦੇ ਅਫਸਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਾਹਮਣੇ ਬਿਠਾਉਣਾ ਅਤੇ ਇਸ ਮਾਮਲੇ ਦੀ ਜਾਂਚ ਦਾ ਸਾਹਮਣਾ ਕਰਨ ਨੂੰ ਉਹ ਤਿਆਰ ਹਨ। ਗੋਲਡੀ ਨੇ ਕਿਹਾ ਕਿ ਅਫਸਰ ਜਾਂ ਅਧਿਕਾਰੀ ਸਰਕਾਰ ਦੇ ਦਬਾਅ ਹੇਠ ਕਿਸੇ ਵੀ ਵਿਅਕਤੀ ’ਤੇ ਕੋਈ ਪਰਚਾ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਨਾਲ ਵਾਪਰਦਾ ਹੈ ਤਾਂ ਉਹ ਇਸ ਸਬੰਧੀ ਮਾਨਯੋਗ ਅਦਾਲਤ ਵਿਚ ਜਾਣਗੇ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਵਿਵਸਥਾ ਉੱਪਰ ਪੂਰਾ ਭਰੋਸਾ ਹੈ ਕਿ ਮਾਮਲੇ ਦੀ ਵਧੀਆ ਤਰੀਕੇ ਨਾਲ ਸੁਣਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸ਼ਨ ਪੁੱਛੇ ਜਾ ਰਹੇ ਹਨ ਜਿਨ੍ਹਾਂ ਦਾ ਬੰਦੇ ਦੀ ਨਿੱਜੀ ਜ਼ਿੰਦਗੀ ਨਾਲ ਸਬੰਧ ਹੈ। 

ਉਨ੍ਹਾਂ ਕਿਹਾ ਕਿ ਜੋ ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਨਾਲ ਸੰਬੰਧਿਤ ਉਨ੍ਹਾਂ ਦੀ ਪ੍ਰਾਪਰਟੀ ਸਬੰਧੀ ਵੇਰਵੇ ਮੰਗੇ ਗਏ ਹਨ। ਉਹ ਵਿਜੀਲੈਂਸ ਵਿਭਾਗ ਤੋਂ ਇਸ ਦਾ ਜਵਾਬ ਮੰਗਦੇ ਹਨ, ਜੇਕਰ ਕੋਈ ਉਨ੍ਹਾਂ ਨੂੰ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਪ੍ਰਾਪਰਟੀ ਸਬੰਧੀ ਵੇਰਵੇ ਪ੍ਰਾਪਤ ਹੋਏ ਹਨ ਤਾਂ ਉਹ ਵੀ ਜਨਤਕ ਕੀਤੇ ਜਾਣ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਆਉਣ ਵਾਲੀ ਲੋਕ ਸਭਾ ਦੀ ਚੋਣ ਹਰ ਹਾਲਤ ਵਿਚ ਸੰਗਰੂਰ ਤੋਂ ਲੜਨਗੇ ਬੇਸ਼ੱਕ ਸਰਕਾਰ ਉਨ੍ਹਾਂ ’ਤੇ ਕਿੰਨੇ ਹੀ ਪਰਚੇ ਦਰਜ ਕਿਉਂ ਨਾ ਕਰਵਾ ਦੇਵੇ। ਗੋਲਡੀ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਚੱਲ ਰਹੇ ਕੰਮਕਾਰ ਵੀ ਬੰਦ ਕਰਵਾਏ ਜਾ ਰਹੇ ਹਨ ਅਤੇ ਵਾਰ-ਵਾਰ ਅਧਿਕਾਰੀਆਂ ਅਫਸਰਾਂ ਵੱਲੋਂ ਇਕ ਹੀ ਸਵਾਲ ਕਰਕੇ ਕੀਤਾ ਜਾ ਰਿਹਾ ਹੈ ਕਿ ਤੁਸੀਂ ਕੀ ਲੋਕ ਸਭਾ ਦੀ ਚੋਣ ਲੜੋਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਹਰ ਹਾਲਤ ਵਿਚ ਲੋਕ ਸਭਾ ਦੀ ਚੋਣ ਲੜਨਗੇ ਕਿਉਂਕਿ ਉਨ੍ਹਾਂ ਵੱਲੋਂ ਕੀਤੀ ਗਈ ਦਿਨ ਰਾਤ ਦੀ ਮਿਹਨਤ ਅਤੇ ਲੋਕਾਂ ਦਾ ਮਿਲ ਰਿਹਾ ਪਿਆਰ ਉਨ੍ਹਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਹਨਾਂ ਨੂੰ ਡਰਾਉਣ ਧਮਕਾਉਣ ਲਈ ਟੈਲੀਫੋਨ ਵੀ ਆਉਂਦੇ ਰਹੇ ਹਨ ਅਤੇ ਫਿਰ ਉਸਦੇ ਪਿਤਾ ਨੂੰ ਵੀ ਇਸ ਤਰ੍ਹਾਂ ਦੇ ਧਮਕੀਆਂ ਭਰੇ ਫੋਨ ਆਉਂਦੇ ਰਹੇ ਹਨ। ਜਿਸ ਸਬੰਧੀ ਉਨ੍ਹਾਂ ਸਮੇਂ-ਸਮੇਂ ਸਿਰ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਵੀ ਦਿੱਤੀ। ਪ੍ਰੰਤੂ ਕਦੇ ਵੀ ਕਿਸੇ ਸਕਿਓਰਿਟੀ ਦੀ ਮੰਗ ਨਹੀਂ ਕੀਤੀ ਸਗੋਂ ਇਮਾਨਦਾਰੀ ਨਾਲ ਕੰਮ ਕਰਦੇ ਰਹੇ। ਉਹਨਾਂ ਕਿਹਾ ਕਿ ਜੇਕਰ ਮੇਰਾ ਜਾ ਮੇਰੇ ਕਿਸੇ ਪਰਿਵਾਰ ਦਾ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਤਾਂ ਉਸ ਦੀ ਜਿੰਮੇਵਾਰੀ ਅਫਸਰਾਂ ਅਧਿਕਾਰੀਆਂ ਅਤੇ ਸਰਕਾਰ ਦੀ ਹੋਵੇਗੀ।  ਇਸ ਮੌਕੇ ਗੋਲਡੀ ਨਾਲ ਹੋਰ ਵੀ ਆਗੂ ਹਾਜ਼ਰ ਸਨ।

  • Dalveer Goldy
  • Vigilance
  • Lok Sabha Elections
  • ਦਲਵੀਰ ਗੋਲਡੀ
  • ਵਿਜੀਲੈਂਸ
  • ਲੋਕ ਸਭਾ ਚੋਣ

ਹੁਸ਼ਿਆਰਪੁਰ ਤੋਂ ਡੇਰਾ ਬਾਬਾ ਨਾਨਕ ਜਾਣ ਵਾਲੀ ਸਲਾਨਾ ਇਤਿਹਾਸਕ 4 ਦਿਨਾਂ ਪੈਦਲ ਸੰਗ ਯਾਤਰਾ ਹੋਈ ਸ਼ੁਰੂ

NEXT STORY

Stories You May Like

  • punjab vidhan sabha proceedings
    ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ' ਪੇਸ਼
  • bjp office  chandigarh office
    ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
  • gargajj s reaction to the controversy over bole so nihal in the lok sabha
    ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • raja warring  lok sabha
    ਰਾਜਾ ਵੜਿੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁਦੇ 'ਤੇ ਘੇਰਿਆ ਅਕਾਲੀ ਦਲ
  • gurjeet singh aujla  lok sabha  cancer
    ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਭਿਆਨਕ ਬੀਮਾਰੀ ਕੈਂਸਰ ਦਾ ਮੁੱਦਾ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • dc office protest  farmers   organization
    DC ਦਫਤਰ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ : ਗੁਰਦੇਵ ਸਿੰਘ ਮਾਂਗੇਵਾਲ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gary collection gurpreet singh gary
      ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
    • theft in ludhiana
      ਢਾਬੇ ਤੋਂ ਨਕਦੀ, ਮੋਬਾਈਲ ਅਤੇ ਪਰਸ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਈ ਘਟਨਾ
    • amritpal mehron  s medical examination was conducted
      ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ...
    • bku protest
      ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
    • protest on ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ
    • big warning to the administration from cab and auto drivers
      ਕੈਬ ਅਤੇ ਆਟੋ ਡਰਾਈਵਰਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
    • shocking incident in punjab
      ਪੰਜਾਬ: ਗੁਰਦੁਆਰਾ ਸਾਹਿਬ ਜਾਣ ਲਈ ਘਰੋਂ ਨਿਕਲੀ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ...
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +