Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:46:42 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ

PUNJAB News Punjabi(ਪੰਜਾਬ)

ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ

  • Edited By Shivani Attri,
  • Updated: 14 Aug, 2025 03:09 PM
Hoshiarpur
danger bell in punjab beas river overflows due to heavy rains
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਪੰਜਾਬ ਵਿਚ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਸੀ। ਦੇਰ ਰਾਤ ਤੋਂ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਲਗਾਤਾਰ ਜਾਰੀ ਹੈ, ਜਿਸ ਕਾਰਨ ਬਾਰਿਸ਼ ਦੇ ਚਲਦਿਆਂ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ।  ਦੱਸਣਯੋਗ ਹੈ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਹਨ। ਇਸ ਦੇ ਨਾਲ ਹਰੀ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ।

PunjabKesari

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੁਕਾਨ 'ਤੇ ਬੈਠੇ ਵਿਅਕਤੀ ਨੂੰ ਗੋਲ਼ੀਆਂ ਨਾਲ ਭੁੰਨਿਆ

PunjabKesari

ਉਧਰ ਦੂਜੇ ਪਾਸੇ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਨੇੜਲੇ ਕਈ ਪਿੰਡਾਂ ਨੂੰ ਆਪਣੀ ਚਪੇਟ 'ਚ ਲੈ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਆ ਸਥਾਨਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਦੂਜੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲ ਨਾਲ ਮਿਲ ਕੇ ਜਿੱਥੇ ਪ੍ਰਭਾਵਿਤ ਇਲਾਕਿਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜਾਂ ਵਿੱਚ ਫਸੇ ਹੋਏ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਸੁਰੱਖਿਤ ਸਥਾਨਾਂ 'ਤੇ ਪਹੁੰਚਾਉਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

PunjabKesari
ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PunjabKesari

ਵਿਧਾਇਕ ਜਸਵੀਰ ਰਾਜਾ, ਡੀ. ਸੀ. ਹੋਸ਼ਿਆਰਪੁਰ ਆਸ਼ਿਕਾ ਜੈਨ ਟਾਂਡਾ ਦੇ ਹੜ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ 

ਉਥੇ ਹੀ ਹੁਸ਼ਿਆਰਪੁਰ ਵਿੱਚ ਭਾਰੀ ਬਰਸਾਤ ਦੇ ਚਲਦਿਆਂ ਅਤੇ ਪੌਂਗ ਡੈਮ ਚੋਂ ਬਿਆਸ ਦਰਿਆ ਵਿੱਚ ਪਾਣੀ ਛੱਡੇ ਜਾਣ ਦੀ ਸੂਰਤ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ, ਡੀ. ਸੀ. ਹੁਸ਼ਿਆਰਪੁਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ।

PunjabKesari

ਇਸ ਮੌਕੇ ਜਸਵੀਰ ਸਿੰਘ ਰਾਜਾ, ਡੀ.ਸੀ ਹੁਸ਼ਿਆਰਪੁਰ ਆਸ਼ਕਾ ਜੈਨ ਅਤੇ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਕਈ ਪਿੰਡ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ। ਭਾਰੀ ਬਰਸਾਤ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਵੱਲੋਂ ਅੱਜ 14 ਅਤੇ ਕੱਲ੍ਹ 15 ਅਗਸਤ ਦੇ ਦਿਨ ਭਾਰੀ ਬਾਰਿਸ਼ ਦੀ ਚਿਤਵਨੀ ਦਿੱਤੀ ਗਈ ਹੈ, ਜਿਸ ਕਾਰਨ ਆਜ਼ਾਦੀ ਦਿਵਸ ਦੇ ਹੋਣ ਵਾਲੇ ਸਮਾਗਮਾਂ ਤੇ ਵੀ ਅਸਰ ਪੈ ਸਕਦਾ ਹੈ। ਦੂਸਰੇ ਪਾਸੇ ਭਾਰੀ ਬਰਸਾਤ ਹੋਣ ਕਾਰਨ ਵੱਖ-ਵੱਖ ਚੋਆਂ ਵਿੱਚ ਵੀ ਪਾਣੀ ਆਉਣ ਦੀ ਸੰਭਾਵਨਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਲਿਆ ਗਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Danger bell
  • Punjab
  • Beas river
  • heavy rains
  • overflows
  • ਭਾਰੀ ਮੀਂਹ
  • ਪਾਣੀ
  • ਓਵਰਫਲੋਅ 
  • ਬਿਆਸ ਦਰਿਆ
  • ਖ਼ਤਰੇ ਦੀ ਘੰਟੀ

ਪੰਜਾਬ ਸਰਕਾਰ ਨੇ ਰੱਦ ਕੀਤੀ ਇਹ POLICY, ਕੈਬਨਿਟ ਮੀਟਿੰਗ 'ਚ ਲਿਆ ਵੱਡਾ ਫ਼ੈਸਲਾ

NEXT STORY

Stories You May Like

  • punjab shocking report
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
  • farmers worried due to sharp fall in tomato prices fallen by 65
    ਟਮਾਟਰ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਕਾਰਨ ਕਿਸਾਨ ਚਿੰਤਤ, ਕੀਮਤਾਂ 65% ਤੱਕ ਡਿੱਗੀਆਂ
  • holiday announced in schools due to heavy rain
    ਪੁਡੂਚੇਰੀ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪ੍ਰਸ਼ਾਸਨ ਵਲੋਂ ਸਕੂਲਾਂ 'ਚ ਛੁੱਟੀ ਦਾ ਐਲਾਨ
  • punjab  alarm bells for these motorists
    ਪੰਜਾਬ : ਇਨ੍ਹਾਂ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਚਲਾਨ ਭਰਨ ਬਾਰੇ ਨਵੇਂ ਹੁਕਮ ਜਾਰੀ, ਹੋ ਜਾਓ ਸਾਵਧਾਨ
  • health department issues advisory regarding serious illnesses
    ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +