Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    3:08:11 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • canada police punjabi young men

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • ex dgmo on operation sindoor

    'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ

PUNJAB News Punjabi(ਪੰਜਾਬ)

ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ

  • Edited By Shivani Attri,
  • Updated: 30 May, 2025 12:47 PM
Jalandhar
danger bells will ring mock drill in punjab tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ)- ਪੰਜਾਬ ’ਚ 'ਆਪ੍ਰੇਸ਼ਨ ਸ਼ੀਲਡ' ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31 ਮਈ ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ। ਇਸੇ ਸਬੰਧੀ ਸਿਵਲ ਡਿਫੈਂਸ ਰੂਲਜ਼ 1968 ਦੀ ਧਾਰਾ 19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ’ਚ ਦੂਜਾ ਸਿਵਲ ਡਿਫੈਂਸ ਅਭਿਆਸ 'ਆਪ੍ਰੇਸ਼ਨ ਸ਼ੀਲਡ' ਕਰਵਾਉਣ ਦਾ ਫ਼ੈਸਲਾ ਕੀਤਾ ਹੈ।  ਸੰਵੇਦਨਸ਼ੀਲ ਖੇਤਰਾਂ/ਥਾਵਾਂ ’ਚ ਐਮਰਜੈਂਸੀ/ ਮਹੱਤਵਪੂਰਨ ਸੇਵਾਵਾਂ ਨੂੰ ਛੱਡ ਕੇ ਬਲੈਕਆਊਟ ਸਬੰਧੀ ਸਾਰੇ ਅਭਿਆਸ ਕੀਤੇ ਜਾਣਗੇ ਅਤੇ ਹਵਾਈ ਹਮਲੇ ਵਾਲੇ ਸਾਇਰਨ ਵਜਾਏ ਜਾਣਗੇ।

ਇਹ ਵੀ ਪੜ੍ਹੋ: ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ

PunjabKesari

ਪਹਿਲਾਂ 7 ਮਈ ਨੂੰ ਹੋਈ ਸੀ ਮੌਕ ਡਰਿੱਲ
ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ 'ਚ ਮੌਕ ਡਰਿੱਲ ਕੀਤੀ ਗਈ ਸੀ। ਇਸ 'ਚ ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੰਗ ਦੀ ਸਥਿਤੀ 'ਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦੇਸ਼ 'ਚ ਆਖ਼ਰੀ ਵਾਰ ਅਜਿਹੀ ਮੌਕ ਡਰਿੱਲ 1971 'ਚ ਕੀਤੀ ਗਈ ਸੀ। ਉਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਇਹ ਮੌਕ ਡਰਿੱਲ ਜੰਗ ਦੌਰਾਨ ਕੀਤੀ ਗਈ ਸੀ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ, ਮਹਿਲਾ ਇੰਸਪੈਕਟਰ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Danger bells
  • Punjab tomorrow
  • mock drill
  • ਖਤਰੇ ਦੇ ਘੁੱਗੂ
  • ਵੱਡੀ ਅਪਡੇਟ
  • ਮੌਕ ਡਰਿੱਲ

ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ

NEXT STORY

Stories You May Like

  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • mock drill successfully blackout in nawanshahr
    ਨਵਾਂਸ਼ਹਿਰ ’ਚ 15 ਮਿੰਟ ਦੇ ਬਲੈਕਆਊਟ ਦੌਰਾਨ ਸਫ਼ਲਤਾਪੂਰਵਕ ਹੋਈ ਮੌਕ ਡਰਿੱਲ
  • blackout  danger sirens  civil defense
    ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • mock drill to be conducted in border district pathankot
    ਸਰਹੱਦੀ ਜ਼ਿਲ੍ਹਾ ਪਠਾਨਕੋਟ 'ਚ ਕਿਸੇ ਵੀ ਕੁਦਰਤੀ ਆਪਦਾ ਨਾਲ ਨਜਿੱਠਣ ਲਈ ਕੀਤੀ ਜਾਵੇਗੀ ਮੌਕ ਡਰਿੱਲ
  • blackout in punjab
    ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • accident in ludhiana
      ਕੰਟੇਨਰ ਨਾਲ ਲੱਦਿਆ ਟਰੱਕ ਪਲਟ ਕੇ ਸਰਵਿਸ ਲੇਨ 'ਤੇ ਡਿੱਗਿਆ, ਆਵਾਜਾਈ ਪ੍ਰਭਾਵਿਤ
    • new decree issued for government offices schools and colleges
      ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ...
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • punjab student arshdeep singh
      ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ...
    • faridkot police  police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • shortage of cooking gas cylinders
      Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • punjabis in big trouble these employees announce indefinite strike
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ...
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +