Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:20:57 PM

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਪੰਜਾਬੀ ਆਗੂ ! ਭਾਜਪਾ ਨੇ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

  • mp charanjit singh channi and balokar singh reached the protest mansa

    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ

PUNJAB News Punjabi(ਪੰਜਾਬ)

ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ

  • Edited By Shivani Attri,
  • Updated: 04 Sep, 2025 12:07 PM
Hoshiarpur
danger has increased again for punjab water level in pong dam increased again
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)-ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਮੁੜ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ 1394.47 ਫੁੱਟ ਤੱਕ ਪਹੁੰਚਣ ’ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਨੇ ਡੈਮ ਤੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਬਿਆਸ ਦਰਿਆ ਦੇ ਕਿਨਾਰੇ ਵਸੇ ਪੰਜਾਬ ਦੇ ਕਈ ਪਿੰਡਾਂ ਵਿਚ ਮੁੜ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ ਰੁਕੇਗਾ ਮੀਂਹ, ਪੜ੍ਹੋ Latest Update

ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਡੈਮ ਦੀ ਸੁਰੱਖਿਆ ਦੇ ਮੱਦੇਨਜ਼ਰ ਪੌਂਗ ਡੈਮ ਤੋਂ ਜਲ ਪੱਧਰ ਘਟਾਉਣ ਲਈ ਵਧੇਰੇ ਪਾਣੀ ਛੱਡਣਾ ਬੀਤੇ ਦਿਨ ਤੋਂ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿੱਲਵੇਅ ਗੇਟਾਂ ਰਾਹੀਂ ਕੁੱਲ੍ਹ 99985 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਗਿਆ।

ਇਹ ਵੀ ਪੜ੍ਹੋ: ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 107517 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਜਲ ਪੱਧਰ 1394.47 ਫੁੱਟ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਹ ਨਹਿਰ ਬੈਰਾਜ ਤੋਂ 88485 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Danger
  • increased
  • Water level
  • Pong Dam
  • ਪੌਂਗ ਡੈਮ
  • ਪਾਣੀ
  • ਬਾਰਿਸ਼
  • ਖਤਰਾ

ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ

NEXT STORY

Stories You May Like

  • water level rises again in the river flowing through the border area
    ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
  • tensions escalate again on the durand line
    ਡੂਰੰਡ ਲਾਈਨ 'ਤੇ ਮੁੜ ਵਧਿਆ ਤਣਾਅ: ਅਫ਼ਗਾਨ ਬਲਾਂ ਨਾਲ ਝੜਪ 'ਚ 7 ਪਾਕਿਸਤਾਨੀ ਫੌਜੀਆਂ ਦੀ ਮੌਤ
  • weather  changed  snowfall
    ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
  • armyl hold power in pakistan
    ਪਾਕਿਸਤਾਨ 'ਚ ਫੌਜ ਦਾ ਵਧਿਆ ਪ੍ਰਭਾਵ ਤੇ ਵਪਾਰਕ ਦਬਦਬਾ
  • untreated wastewater and industrial waste flowing in a major threat
    ਪਾਕਿਸਤਾਨ 'ਚ ਬਿਨਾਂ ਟ੍ਰੀਟਮੈਂਟ ਦੇ ਵਹਿ ਰਿਹਾ ਗੰਦਾ ਪਾਣੀ ਤੇ ਉਦਯੋਗਿਕ ਕਚਰਾ ਦਰਿਆਵਾਂ ਲਈ ਵੱਡਾ ਖ਼ਤਰਾ
  • kashmir  higher reaches  light snowfall  rain  cold
    ਕਸ਼ਮੀਰ ਦੇ ਉਪਰਲੇ ਇਲਾਕਿਆਂ 'ਚ ਹਲਕੀ ਬਰਫ਼ਬਾਰੀ, ਮੀਂਹ ਨਾਲ ਘਾਟੀ 'ਚ ਵਧਿਆ ਠੰਢ ਦਾ ਕਹਿਰ
  • pakistan  afghanistan airstrikes
    ਪਾਕਿ ਤੇ ਅਫਗਾਨਿਸਤਾਨ ਵਿਚਾਲੇ ਵਧਿਆ ਫੌਜੀ ਤਣਾਅ, ਕੀਤੇ ਬੰਬ ਧਮਾਕੇ
  • fear of ebola grows in kenya
    ਕੇਨਿਆ 'ਚ ਵਧਿਆ ਇਬੋਲਾ ਦਾ ਖ਼ੌਫ਼! ਇੱਕ ਹੋਰ ਮਰੀਜ਼ ਦੀ ਮੌਤ ਮਗਰੋਂ ਸਿਹਤ ਵਿਭਾਗ ਅਲਰਟ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
Trending
Ek Nazar
trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news related to bikram majithia case
      ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ...
    • relieving news for pensioners in punjab
      ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ...
    • chandigarh traffic police issues advisory in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ,...
    • explosion firecrackers in hajipur village sultanpur lodhi
      ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
    • collision between an indo canadian bus and a car phillaur highway
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
    • lawyer booked in canteen operator  s death case
      ਕੰਟੀਨ ਸੰਚਾਲਕ ਦੀ ਮੌਤ ਮਾਮਲੇ 'ਚ ਵਕੀਲ ’ਤੇ ਮਾਮਲਾ ਦਰਜ
    • uranium levels in bathinda  s groundwater will be tested
      ਬਠਿੰਡਾ ਦੇ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਦੀ ਹੋਵੇਗੀ ਜਾਂਚ, ਇਕੱਠੇ ਕੀਤੇ...
    • big relief for thousands of rapido drivers in chandigarh
      ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ...
    • accident  farmer  market  paddy
      ਠੱਠਾ ਨੇੜੇ ਵੱਡਾ ਹਾਦਸਾ, ਮੰਡੀ 'ਚ ਝੋਨਾ ਲੈ ਕੇ ਜਾ ਰਹੇ ਕਿਸਾਨ ਦੀ ਦਰਦਨਾਕ ਮੌਤ
    • important news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +