Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    8:26:21 AM

  • dope test government jobs

    ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ...

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • himanta biswa sarma will take oath as cm in assam today

    ਹਿਮੰਤਾ ਬਿਸਵਾ ਸਰਮਾ ਅੱਜ ਦੂਜੀ ਵਾਰ ਸੰਭਾਲਣਗੇ ਅਸਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ’ਚ ਪੁਲਸ ਥਾਣਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ 'ਖਤਰੇ ਦੀ ਘੰਟੀ'

PUNJAB News Punjabi(ਪੰਜਾਬ)

ਪੰਜਾਬ ’ਚ ਪੁਲਸ ਥਾਣਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ 'ਖਤਰੇ ਦੀ ਘੰਟੀ'

  • Edited By Harpreet Singh,
  • Updated: 06 Dec, 2024 03:58 AM
Ludhiana-Khanna
danger in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਪੰਕਜ)- ਪੰਜਾਬ ’ਚ ਪਿਛਲੇ 10 ਦਿਨਾਂ ’ਚ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਹੋਈਆਂ 4 ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖਾਸ ਕਰ ਕੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲੈਣਾ ਅਤੇ ਮੁਲਜ਼ਮਾਂ ਦਾ ਕਾਨੂੰਨ ਦੀ ਗ੍ਰਿਫ਼ਤ ’ਚ ਨਾ ਆਉਣਾ ਹੋਰ ਵੀ ਚੁਣੌਤੀ ਭਰਿਆ ਹੈ।

ਚੰਡੀਗੜ੍ਹ ’ਚ ਦੋ ਨਾਈਟ ਕਲੱਬ ਦੇ ਬਾਹਰ ਹੋਏ ਧਮਾਕਿਆਂ ਦੀ ਘਟਨਾ ਤੋਂ ਬਾਅਦ ਪੰਜਾਬ ਵਿਚ ਖਾਸ ਕਰ ਕੇ ਅੰਮ੍ਰਿਤਸਰ ਦਿਹਾਤੀ ਅਤੇ ਨਵਾਂਸ਼ਹਿਰ ਇਲਾਕੇ ’ਚ ਪੁਲਸ ਥਾਣੇ ਅਤੇ ਚੌਕੀ ਨੂੰ ਨਿਸ਼ਾਨਾ ਬਣਾਉਣ ਲਈ ਧਮਾਕਾਖੇਜ਼ ਸਮੱਗਰੀ ਰੱਖਣ ਅਤੇ ਗ੍ਰੇਨੇਡ ਨਾਲ ਹਮਲਾ ਕਰਨ ਦੀਆਂ ਘਟਨਾਵਾਂ ਨੇ ਪੰਜਾਬ ਪੁਲਸ ਅਤੇ ਦੂਜੀਆਂ ਜਾਂਚ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ।

ਨਵੰਬਰ ਮਹੀਨੇ ਦੇ ਅਖੀਰ ’ਚ ਅੰਮ੍ਰਿਤਸਰ ਦੇ ਅਜਨਾਲਾ ਪੁਲਸ ਥਾਣੇ ਦੀ ਕੰਧ ਦੇ ਨਾਲ ਰੱਖੀ ਧਮਾਕਾਖੇਜ ਸਮੱਗਰੀ ਦੀ ਸ਼ੁਰੂ ਹੋਈ ਜਾਂਚ ਦੌਰਾਨ ਸੀ.ਸੀ.ਟੀ.ਵੀ. ਫੁਟੇਜ, ਜਿਸ ਵਿਚ ਦੇਰ ਰਾਤ ਮੋਟਰਸਾਈਕਲ ਸਵਾਰ 2 ਮੁਲਜ਼ਮਾਂ ਨੂੰ ਸਾਫ ਦੇਖਿਆ ਜਾ ਰਿਹਾ ਹੈ, ਦੇ ਮਾਮਲੇ ’ਚ ਅਜੇ ਪੁਲਸ ਦੀ ਜਾਂਚ ਚੱਲ ਰਹੀ ਸੀ ਕਿ 29 ਨਵੰਬਰ ਨੂੰ ਅੰਮ੍ਰਿਤਸਰ ਦੀ ਹੀ ਗੁਰਬਖਸ਼ ਨਗਰ ਪੁਲਸ ਚੌਕੀ ’ਤੇ ਹੈਂਡ ਗ੍ਰੇਨੇਡ ਸੁੱਟਣ ਦੀ ਘਟਨਾ ਵਾਪਰ ਗਈ।

ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਇਸੇ ਦੌਰਾਨ 2 ਦਸੰਬਰ ਨੂੰ ਨਵਾਂਸ਼ਹਿਰ ਦੇ ਕਾਠਗੜ੍ਹ ਪੁਲਸ ਚੌਕੀ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਗਿਆ। ਬੀਤੀ ਰਾਤ ਵੀ ਮਜੀਠਾ ਪੁਲਸ ਥਾਣੇ ’ਚ ਅਜਿਹੀ ਹੀ ਘਟਨਾ ਦੀ ਚਰਚਾ ਹੈ। ਬੇਸ਼ੱਕ ਸਥਾਨਕ ਪੁਲਸ ਇਸ ਨੂੰ ਟਾਇਰ ਧਮਾਕਾ ਦੱਸ ਰਹੀ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਜ਼ਮੀਨੀ ਸੱਚ ਕੁਝ ਹੋਰ ਹੈ।

ਇਕ ਪਾਸੇ ਪੰਜਾਬ ’ਚ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਵਿਦੇਸ਼ਾਂ ’ਚ ਸਰਗਰਮ ਅੱਤਵਾਦੀਆਂ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਈ ਦਾਅਵੇ ਕੀਤੇ ਜਾ ਰਹੇ ਹਨ। ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਰਸ਼ੀਆ, ਗੋਪੀ ਨਵਾਂਸ਼ਹਿਰ ਅਤੇ ਜੀਵਨ ਫੌਜੀ ਦੇ ਨਾਂ ਤੋਂ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਪੋਸਟਾਂ ਰਾਹੀਂ ਪਿਛਲੇ 10 ਦਿਨਾਂ ਵਿਚ ਵਾਪਰੀਆਂ 4 ਘਟਨਾਵਾਂ ਦੀ ਜ਼ਿੰਮੇਵਾਰੀ ਲਈ ਗਈ ਹੈ ਅਤੇ ਇਸ ਦੇ ਪਿੱਛੇ ਦੇ ਕਾਰਨ ਵੀ ਦੱਸੇ ਗਏ ਹਨ। ਕਈ ਸਾਲਾਂ ਤੱਕ ਅੱਤਵਾਦ ਦਾ ਸ਼ਿਕਾਰ ਰਿਹਾ ਪੰਜਾਬ ਮੌਜੂਦਾ ਸਮੇਂ ’ਚ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਰਿਹਾ ਹੈ।

ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਹੋਣ ਜਾਂ ਫਿਰ ਭਿਆਨਕ ਰੂਪ ਧਾਰ ਚੁੱਕੀ ਨਸ਼ੇ ਦੀ ਸਮੱਗਲਿੰਗ ਪਹਿਲਾਂ ਹੀ ਚੁਣੌਤੀ ਬਣੀ ਹੋਈ ਹੈ। ਅਜਿਹੇ ’ਚ ਵਿਦੇਸ਼ਾਂ ਵਿਚ ਬੈਠ ਕੇ ਪੰਜਾਬ ’ਚ ਆਪਣੇ ਗੁਰਗਿਆਂ ਜ਼ਰੀਏ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿਵਾਉਣੇ ਖਤਰੇ ਦੀ ਘੰਟੀ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab
  • Danger
  • Police Stations
  • Target

ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਬਿਕਰਮ ਮਜੀਠੀਆ ਦਾ ਵੱਡਾ ਬਿਆਨ

NEXT STORY

Stories You May Like

  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • alert in gurdaspur after grenade thrown outside shop
    ਪੰਜਾਬ ਦੇ ਇਸ ਸ਼ਹਿਰ 'ਚ ਪੁਲਸ ਨੇ ਬੰਦ ਕਰਵਾ'ਤੀਆਂ ਸਾਰੀਆਂ ਦੁਕਾਨਾਂ, ਛਾਣਿਆ ਜਾ ਰਿਹਾ ਚੱਪਾ-ਚੱਪਾ
  • imf warning global economy crash crude price high inflation
    ਪੂਰੀ ਦੁਨੀਆ ਲਈ ਖਤਰੇ ਦੀ ਘੰਟੀ! IMF ਚੀਫ ਨੇ ਦਿੱਤੀ ਵਾਰਨਿੰਗ, ਕਿਹਾ-'ਅਜੇ ਤਾਂ...'
  • us army targets a boat
    ਪ੍ਰਸ਼ਾਂਤ ਮਹਾਸਾਗਰ 'ਚ ਅਮਰੀਕੀ ਫੌਜ ਦੀ ਕਾਰਵਾਈ ! ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 2 ਦੀ ਮੌਤ
  • punjab bjp assembly elections punjab elections
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • us strikes hormuz
    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਹੋਈ ਮੌਤ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +