Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    11:08:40 AM

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

  • tarn taran nursing student commits suicide

    ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,...

  • gold silver prices crash  silver falls by rs 5137

    Crash ਹੋਏ Gold-Silver ਦੇ ਭਾਅ, ਚਾਂਦੀ 5137...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਵੱਜਣਗੇ ਖ਼ਤਰੇ ਦੇ ਘੁੱਗੂ, ਰਹੇਗਾ ਬਲੈਕਆਊਟ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਵੱਜਣਗੇ ਖ਼ਤਰੇ ਦੇ ਘੁੱਗੂ, ਰਹੇਗਾ ਬਲੈਕਆਊਟ

  • Edited By Shivani Attri,
  • Updated: 08 May, 2025 06:43 PM
Kapurthala-Phagwara
danger sirens will sound in kapurthala and phagwara blackout will remain
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਫਗਵਾੜਾ (ਵਿਪਨ ਮਹਾਜਨ)- ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 8 ਮਈ 2025 ਨੂੰ ਇਹਤਿਆਤ ਵਜੋਂ ਸਿਰਫ਼ ਕਪੂਰਥਲਾ ਅਤੇ ਫਗਵਾੜਾ ਵਿਖੇ ਰਾਤ 9:30 ਤੋਂ 10 ਵਜੇ ਤੱਕ ਬਲੈਕਆਊਟ ਹੋਵੇਗਾ। 
ਬਲੈਕ ਆਊਟ ਸਿਰਫ਼ ਕਪੂਰਥਲਾ ਅਤੇ ਫਗਵਾੜਾ ਸ਼ਹਿਰ ਵਿਚ ਹੀ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇਹਤਿਆਤੀ ਕਦਮ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ।  ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਇਹਤਿਆਤ ਦੇ ਤੌਰ ‘ਤੇ ਮੌਕ ਡ੍ਰਿਲ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬੀਤੇ ਕੱਲ੍ਹ ਸੈਨਿਕ ਸਕੂਲ ਅਤੇ ਕੇਂਦਰੀ ਜੇਲ੍ਹ ਵਿਚ ਬਲੈਕਆਊਟ ਅਭਿਆਸ ਕੀਤਾ ਗਿਆ ਸੀ। 

ਇਹ ਵੀ ਪੜ੍ਹੋ:  ਜੰਗ ਦੇ ਹਾਲਾਤ ਦਰਮਿਆਨ ਜਲੰਧਰ DC ਵੱਲੋਂ ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

ਉਨ੍ਹਾਂ ਦੱਸਿਆ ਕਿ 9:30 ਵਜੇ ਸਾਇਰਨ ਵੱਜਣ ‘ਤੇ ਸਿਰਫ਼ ਕਪੂਰਥਲਾ ਅਤੇ ਫਗਵਾੜਾ ਸ਼ਹਿਰ ਵਿਚ ਬਲੈਕ ਆਊਟ ਹੋ ਜਾਵੇਗਾ। ਸ਼ਹਿਰ ਦੀ ਜਨਤਾ ਨੂੰ ਇਹ ਵੀ ਅਪੀਲ ਹੈ ਕਿ ਉਹ ਇਸ ਦੌਰਾਨ ਘਰਾਂ ਵਿਚ ਲਾਈਟਾਂ, ਇੰਨਵਰਟਰ ਬੰਦ ਰੱਖਣ।  ਇਸ ਦੌਰਾਨ ਜੇਕਰ ਸ਼ਹਿਰ ਵਿਚ ਸੜਕ 'ਤੇ ਕੋਈ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ‘ਤੇ ਰੋਕ ਲਵੇ। ਇਸੇ ਸਬੰਧ ਵਿਚ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੰਨੇ ਵੀ ਹਸਪਤਾਲ ਦੇ ਅਦਾਰੇ ਨੇ ਉਹ ਇਸ ਬਲੈਕ ਆਊਟ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਲਈ ਮੌਜੂਦ ਹੈ। ਬਲੈਕ ਆਊਟ ਅਭਿਆਸ ਕੇਵਲ ਇਹਤਿਆਤੀ ਕਦਮ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ:  ਡੇਰਾ ਬਿਆਸ 'ਚ ਹੋਣ ਵਾਲਾ ਦੂਜਾ ਭੰਡਾਰਾ ਰੱਦ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Danger sirens
  • kapurthala
  • phagwara
  • blackout
  • ਖਤਰੇ ਦੇ ਘੁੱਗੂ
  • ਸਾਇਰਨ
  • ਬਲੈਕਆਊਟ
  • ਫਗਵਾੜਾ
  • ਕਪੂਰਥਲਾ

ਸਰਕਾਰੀ ਮੈਡੀਕਲ ਕਾਲਜ 'ਚ 11 ਮਈ ਤੱਕ ਪ੍ਰੀਖਿਆਵਾਂ ਮੁਲਤਵੀ

NEXT STORY

Stories You May Like

  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • internet services shut down today
    HR : ਅੱਜ ਇੰਟਰਨੈੱਟ ਪੂਰੀ ਤਰ੍ਹਾਂ ਰਹੇਗਾ ਬੰਦ, ਸਰਕਾਰ ਨੇ ਇਸ ਜ਼ਿਲ੍ਹੇ 'ਚ ਲਾਈ ਪਾਬੰਧੀ
  • blackouts after storms
    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'! ਆਸਟ੍ਰੇਲੀਆ 'ਚ ਕੁਦਰਤ ਦਾ ਕਹਿਰ (ਤਸਵੀਰਾਂ)
  • power will be off in this area of   punjab today
    ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਬੰਦ
  • weather update
    ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp president kewal singh dhillon met amit shah
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ...
    • two injured in gunfire brawl in corridor area near darbar sahib
      ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ, ਗੋਲੀਬਾਰੀ ਨਾਲ ਦੋ ਜ਼ਖ਼ਮੀ
    • police encounter in ferozepur shooter opens fire during weapon recovery
      ਫਿਰੋਜ਼ਪੁਰ 'ਚ ਪੁਲਸ ਐਨਕਾਊਂਟਰ! ਹਥਿਆਰ ਬਰਾਮਦਗੀ ਦੌਰਾਨ ਸ਼ੂਟਰ ਨੇ ਚਲਾਈ ਗੋਲੀ
    • famous punjabi singer suffers shock  father passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
    • phagwara religious place priest son arrested pocso act
      ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'! ਗ੍ਰੰਥੀ ਦਾ ਮੁੰਡਾ ਗ੍ਰਿਫ਼ਤਾਰ
    • ar rahman created history on attari border
      AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ...
    • kapurthala youth drowns river after saving the lives of two friends
      ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ ਨਦੀ 'ਚ ਸਮਾ ਗਿਆ ਕਪੂਰਥਲਾ...
    • farmers protest in punjab 17 districts
      ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +