Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    12:42:56 AM

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

PUNJAB News Punjabi(ਪੰਜਾਬ)

ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

  • Edited By Babita,
  • Updated: 31 May, 2025 08:54 AM
Chandigarh
danger sirens will sound in punjab today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ : ਪੰਜਾਬ 'ਚ 'ਆਪਰੇਸ਼ਨ ਸ਼ੀਲਡ' ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ ਅੱਜ ਮਤਲਬ ਕਿ 31 ਮਈ ਨੂੰ ਸ਼ਾਮ 6.00 ਵਜੇ ਤੋਂ ਕੀਤੀ ਜਾਵੇਗੀ। ਇਸ ਸਬੰਧੀ ਸਿਵਲ ਡਿਫੈਂਸ ਰੂਲਜ਼ 1968 ਦੀ ਧਾਰਾ-19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ’ਚ ਦੂਜਾ ਸਿਵਲ ਡਿਫੈਂਸ ਅਭਿਆਸ 'ਆਪਰੇਸ਼ਨ ਸ਼ੀਲਡ' ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਪੰਜਾਬ 'ਚ ਅੱਜ ਬਲੈਕਆਊਟ ਦੇ ਨਾਲ-ਨਾਲ ਮੌਕ ਡਰਿੱਲ ਹੋਵੇਗੀ। ਇਸ ਦੌਰਾਨ ਪਹਿਲਾਂ ਦੀ ਤਰ੍ਹਾਂ ਸਾਇਰਨ ਵੱਜਣਗੇ ਅਤੇ ਨਾਲ ਹੀ ਬਲੈਕਆਊਟ ਹੋ ਜਾਵੇਗਾ। ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਬਲੈਕਆਊਟ ਹੋਵੇ ਤਾਂ ਸਾਰੇ ਆਪਣੇ ਘਰਾਂ ਦੀਆਂ ਲਾਈਟਾਂ ਜ਼ਰੂਰ ਬੰਦ ਕਰ ਲੈਣ। ਸੜਕਾਂ 'ਤੇ ਚੱਲ ਰਹੇ ਵਾਹਨ ਚਾਲਕ ਵੀ ਆਪਣੀਆਂ ਗੱਡੀਆਂ ਨੂੰ ਸੜਕਾਂ ਦੀ ਸਾਈਡ 'ਤੇ ਰੋਕ ਕੇ ਵਾਹਨਾਂ ਦੀਆਂ ਲਾਈਟਾਂ ਬੰਦ ਕਰ ਲੈਣ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਜਾਣੋ ਕਿਹੜੇ ਜ਼ਿਲ੍ਹਿਆਂ 'ਚ ਕਿੰਨੇ ਵਜੇ ਹੋਵੇਗਾ ਬਲੈਕਆਊਟ
ਜਲੰਧਰ : 31 ਮਈ ਦੀ ਰਾਤ ਨੂੰ 9.30 ਵਜੇ ਤੋਂ ਰਾਤ 10 ਵਜੇ ਤੱਕ ਬਲੈਕਆਊਟ ਰਹੇਗਾ। ਇਸ ਤੋਂ ਪਹਿਲਾਂ ਸਾਇਰਨ ਦੀ ਆਵਾਜ਼ ਸੁਣੇਗੀ।
ਗੁਰਦਾਸਪੁਰ : ਰਾਤ ਨੂੰ 8.00 ਵਜੇ ਤੋਂ 8.30 ਵਜੇ ਤੱਕ ਜ਼ਿਲ੍ਹੇ ਭਰ 'ਚ ਬਲੈਕਆਊਟ ਰਹੇਗਾ ਅਤੇ ਮੌਕ ਡਰਿੱਲ ਕੀਤੀ ਜਾਵੇਗੀ।
ਅੰਮ੍ਰਿਤਸਰ : ਜ਼ਿਲ੍ਹੇ 'ਚ ਸ਼ਾਮ 6.00 ਵਜੇ ਤੋਂ 6.30 ਵਜੇ ਤੱਕ ਅਤੇ ਰਾਤ 8.00 ਵਜੇ ਤੋਂ 8.30 ਵਜੇ ਤੱਕ ਪੂਰੇ ਖੇਤਰ 'ਚ ਬਲੈਕਆਊਟ ਰਹੇਗਾ।
ਫਿਰੋਜ਼ਪੁਰ : ਫਿਰੋਜ਼ਪੁਰ 'ਚ ਸ਼ਾਮ 6.00 ਵਜੇ ਤੋਂ 7.00 ਵਜੇ ਤੱਕ ਮੌਕ ਡਰਿੱਲ ਕੀਤੀ ਜਾਵੇਗੀ। ਸ਼ਾਮ 6.00 ਵਜੇ ਤੋਂ 6.30 ਵਜੇ ਤੱਕ ਸਾਇਰਨ ਵੱਜੇਗਾ ਅਤੇ ਸ਼ਹਿਰ ਛਾਉਣੀ 'ਚ ਰਾਤ 9.00 ਵਜੇ ਤੋਂ 9.30 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ।
ਮੋਗਾ : ਮੋਗਾ 'ਚ ਰਾਤ 8 ਵਜੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਬਲੈਕਆਊਟ ਰਹੇਗਾ।
ਬਰਨਾਲਾ : ਬਰਨਾਲਾ 'ਚ ਰਾਤ 8.30 ਵਜੇ ਤੋਂ 9.00 ਵਜੇ ਤੱਕ ਬਲੈਕਆਊਟ ਰਹੇਗਾ ਅਤੇ 3 ਥਾਵਾਂ 'ਤੇ ਮੌਕ ਡਰਿੱਲ ਕੀਤੀ ਜਾਵੇਗੀ।
ਕਪੂਰਥਲਾ : ਕਪੂਰਥਲਾ ਅਤੇ ਫਗਵਾੜਾ 'ਚ ਬਲੈਕਆਊਟ ਦੀ ਮੌਕ ਡਰਿੱਲ ਰਾਤ 9.30 ਵਜੇ ਤੋਂ 10 ਵਜੇ ਤੱਕ ਕੀਤੀ ਜਾਵੇਗੀ।
ਮੋਹਾਲੀ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਸ਼ਾਮ 6.00 ਵਜੇ ਮੌਕ ਡਰਿੱਲ ਕੀਤੀ ਜਾਵੇਗੀ। ਇਸ ਦੌਰਾਨ ਸਾਇਰਨ ਵੀ ਵਜਾਇਆ ਜਾਵੇਗਾ।

ਇਹ ਵੀ ਪੜ੍ਹੋ : ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ
ਚੰਡੀਗੜ੍ਹ 'ਚ ਵੀ ਹੋਵੇਗਾ ਬਲੈਕਆਊਟ
ਚੰਡੀਗੜ੍ਹ ਦੇ ਕਿਸ਼ਨਗੜ੍ਹ ਅਤੇ ਆਈ. ਟੀ. ਪਾਰਕ 'ਚ ਰਾਤ 8.00 ਤੋਂ 8.10 ਵਜੇ ਤੱਕ ਬਲੈਕਆਊਟ ਅਤੇ ਮੌਕ ਡਰਿੱਲ ਹੋਵੇਗੀ। ਇਸ ਤਹਿਤ ਫ਼ੌਜੀ ਸਟੇਸ਼ਨ ’ਤੇ ਦੁਸ਼ਮਣ ਦੇ ਡਰੋਨ ਹਮਲਾ ਕਰਨਗੇ ਸਿਵਲ ਪ੍ਰਸ਼ਾਸਨ ਪਰਿਵਾਰਾਂ ਨੂੰ ਸੁਰੱਖਿਅਤ ਸਥਾਨ ’ਤੇ ਕੱਢਣ ਵਿੱਚ ਮਦਦ ਕਰੇਗਾ। ਮੈਡੀਕਲ ਪ੍ਰਤੀਕਿਰਿਆ ਦੀ ਜਾਂਚ ਕੀਤੀ ਜਾਵੇਗੀ, ਜਿਸ ’ਚ ਜ਼ਖਮੀਆਂ ਦੇ ਇਲਾਜ ਲਈ 30 ਯੂਨਿਟ ਖੂਨ ਤੇ ਵਾਧੂ ਟੀਮਾਂ ਦਾ ਪ੍ਰਬੰਧ ਕਰਨਾ ਸ਼ਾਮਲ ਹੈ। ਇਹ ਅਭਿਆਸ ਵੱਖ-ਵੱਖ ਵਿਭਾਗਾਂ ਅਤੇ ਐਮਰਜੈਂਸੀ ਬਲਾਂ ਵਿਚਕਾਰ ਤਾਲਮੇਲ ਦੀ ਜਾਂਚ ਕਰਨ ਤੇ ਰਣਨੀਤੀਆਂ ਨੂੰ ਬਿਹਤਰ ਬਣਾਉਣ ਦੇ ਯਤਨ ਦਾ ਹਿੱਸਾ ਹੈ। ਅਭਿਆਸ ’ਚ ਸਿਵਲ ਡਿਫੈਂਸ ਵਲੰਟੀਅਰ, ਹੋਮ ਗਾਰਡ, ਅਧਿਕਾਰੀ ਅਤੇ ਯੁਵਾ ਸੰਗਠਨ ਸ਼ਾਮਲ ਹੋਣਗੇ। ਰੀਅਰ ਏਰੀਆ ਸੁਰੱਖਿਆ ਯੋਜਨਾ ਦੇ ਹਿੱਸੇ ਵਜੋਂ ਭਾਰਤੀ ਫ਼ੌਜ ਦਾ ਸਮਰਥਨ ਕਰਨ ਲਈ ਸੀਮਾ ਵਿੰਗ ਹੋਮ ਗਾਰਡਾਂ ਦੀ ਤੇਜ਼ੀ ਨਾਲ ਲਾਮਬੰਦੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸਾਰੇ ਵਿਭਾਗਾਂ ਨੂੰ ਸਹਿਯੋਗ ਅਤੇ ਭਾਗੀਦਾਰੀ ਕਰਨ ਲਈ ਕਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Punjab
  • Blackout
  • Mock Drill
  • Siren
  • ਪੰਜਾਬ
  • ਬਲੈਕਆਊਟ
  • ਮੌਕ ਡਰਿੱਲ
  • ਸਾਇਰਨ

ਜਦੋਂ ਸਿਵਲ ਕੱਪੜਿਆਂ 'ਚ ਪਾਰਕਾਂ ਅੰਦਰ ਪਹੁੰਚੇ ਐੱਸਐੱਸਪੀ ਆਦਿੱਤਿਆ, ਲੋਕਾਂ ਨਾਲ ਕੀਤੀ ਗੱਲਬਾਤ

NEXT STORY

Stories You May Like

  • 14 districts of punjab in danger list  sangrur tops in urea usage
    ਖ਼ਤਰੇ ਦੀ ਸੂਚੀ 'ਚ ਪੰਜਾਬ ਦੇ 14 ਜ਼ਿਲ੍ਹੇ, ਯੂਰੀਆ ਦੀ ਵਰਤੋਂ 'ਚ ਸੰਗਰੂਰ ਸਭ ਤੋਂ ਅੱਗੇ
  • blackout in all districts of up
    ਫਿਰ ਵੱਜੇ ਖਤਰੇ ਦਾ ਘੁੱਗੂ, UP ਦੇ ਸਾਰੇ ਜ਼ਿਲ੍ਹਿਆ 'ਚ ਹੋ ਗਿਆ ਬਲੈਕ ਆਊਟ, ਪੜ੍ਹੋ ਪੂਰੀ ਖ਼ਬਰ
  • bank strike today banks strike across the country today
    Bank Strike Today: ਅੱਜ ਦੇਸ਼ ਭਰ 'ਚ ਬੈਂਕਾਂ ਦੀ ਹੜਤਾਲ, ਜਾਣੋ ਕਿਹੜੇ ਬੈਂਕ ਰਹਿਣਗੇ ਬੰਦ
  • more than 14 crore usernames and passwords leaked
    14 ਕਰੋੜ ਤੋਂ ਜ਼ਿਆਦਾ ਯੂਜ਼ਰਨੇਮ-ਪਾਸਵਰਡ ਲੀਕ, Instagram ਤੋਂ Netflix ਤੱਕ ਖ਼ਤਰੇ 'ਚ ਅਕਾਊਂਟ!
  • power will remain out in many areas of punjab today
    ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • punjab congress dispute high command meeting
    ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਸ਼ਾਮ 4 ਵਜੇ ਹੋਵੇਗੀ ਹਾਈਕਮਾਨ ਦੀ ਮੀਟਿੰਗ
  • big jump in gold and silver prices  know how much the prices
    Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਵਧੇ ਕੀਮਤੀ ਧਾਤਾਂ ਦੇ ਭਾਅ
  • iran protests  over 5 002 deaths claimed amid internet blackout
    5000 ਮੌਤਾਂ ਤੇ 26 ਹਜ਼ਾਰ ਗ੍ਰਿਫ਼ਤਾਰੀਆਂ! ਈਰਾਨ 'ਚ ਪ੍ਰਦਰਸ਼ਨਕਾਰੀਆਂ 'ਤੇ ਕਹਿਰ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab weather raining
      ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • protest in amrtisar
      ਅੰਮ੍ਰਿਤਸਰ 'ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +