Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    12:24:21 PM

  • jhota murder case   body kept in mortuary for 16 days

    ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ...

  • tributes paid to manmeet alisher

    ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਬ੍ਰਿਸਬੇਨ 'ਚ...

  • school holidays 2026

    ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11...

  • major incident in punjab amritdhari sikh shot outside a restaurant

    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਗੁੰਡਾਗਰਦੀ ਦਾ ਮੰਜ਼ਰ ਦੇਖ ਦਹਿਲੇ ਲੋਕਾਂ ਦੇ ਦਿਲ, ਕਿਰਪਾਨਾਂ ਨਾਲ ਹੋਈ ਵੱਢ-ਟੁੱਕ ਤੇ...

PUNJAB News Punjabi(ਪੰਜਾਬ)

ਲੁਧਿਆਣਾ 'ਚ ਗੁੰਡਾਗਰਦੀ ਦਾ ਮੰਜ਼ਰ ਦੇਖ ਦਹਿਲੇ ਲੋਕਾਂ ਦੇ ਦਿਲ, ਕਿਰਪਾਨਾਂ ਨਾਲ ਹੋਈ ਵੱਢ-ਟੁੱਕ ਤੇ...

  • Edited By Babita,
  • Updated: 24 Aug, 2020 09:42 AM
Ludhiana
dangerous fight in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ) : ਭਾਮੀਆਂ ਰੋਡ ’ਤੇ ਫੁੱਟਬਾਲ ਗਰਾਊਂਡ 'ਚ ਨਸ਼ਾ ਕਰਨ ਤੋਂ ਰੋਕਣ ’ਤੇ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਅਤੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਕਿਰਪਾਨਾਂ ਨਾਲ ਵੱਢ-ਟੁੱਕ ਕੀਤੀ ਗਈ। ਪਹਿਲਾਂ ਤਾਂ ਇਸ ਝਗੜੇ ਸਬੰਧੀ ਥਾਣਾ ਡਵੀਜ਼ਨ ਨੰਬਰ-7 'ਚ ਮੁਆਫੀ ਮੰਗ ਕੇ ਦੋਹਾਂ ਧਿਰਾਂ ਵੱਲੋਂ ਸਮਝੌਤਾ ਕਰ ਲਿਆ ਗਿਆ, ਫਿਰ 15 ਦਿਨਾਂ ਬਾਅਦ ਇਕ ਧਿਰ ਵੱਲੋਂ ਆਪਣੇ ਸਾਥੀਆਂ ਸਮੇਤ ਟਰਾਂਸਪੋਰਟਰ ਦੇ ਘਰ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਘਰ 'ਚ ਖੁਸ਼ੀਆਂ ਆਉਣ ਤੋਂ ਪਹਿਲਾਂ ਹੀ ਪਏ ਵੈਣ, ਸਾਲ ਪਹਿਲਾਂ ਵਿਆਹੇ ਜੋੜੇ ਦੀ ਹਾਲਤ ਦੇਖ ਕੰਬੇ ਲੋਕ

ਝਗੜੇ ਦੌਰਾਨ ਆਪਣੇ ਬੇਟੇ ਨੂੰ ਬਚਾਉਣ ਆਈ ਕਿਰਾਏ ’ਤੇ ਰਹਿਣ ਵਾਲੀ 44 ਸਾਲ ਦੀ ਮਾਂ ਨਿਸ਼ਾ ’ਤੇ ਵੀ ਬਲੈਰੋ ਗੱਡੀ ਚੜ੍ਹਾ ਦਿੱਤੀ ਗਈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਦੂਜੇ ਪਾਸੇ ਬੰਦ ਗਲੀ ਦੇਖ ਹਮਲਾਵਰ ਗੱਡੀ ਮੌਕੇ ’ਤੇ ਛੱਡ ਫਰਾਰ ਹੋ ਗਏ। ਪੁਲਸ ਨੇ ਟਰਾਂਸਪੋਰਟਰ ਚਤੁਰਭੁਜ ਵਾਸੀ ਗੁਰੂ ਨਾਨਕ ਦੇਵ ਨਗਰ ਦੀ ਸ਼ਿਕਾਇਤ ’ਤੇ ਸੰਨੀ, ਜੋਂਟੀ, ਗੁਰਦੀਪ ਸਿੰਘ, ਭੈਂਟਾ ਸਮੇਤ 1 ਦਰਜਨ ਅਣਪਛਾਤੇ ਹਮਲਾਵਰਾਂ ਖਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਰਾਵਾਂ ’ਚ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : SGPC ਪ੍ਰਧਾਨ ਦੀ ਕੇਂਦਰ ਸਰਕਾਰ ਨੂੰ ਮੰਗ, 'ਜਲਦ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ'

ਪੁਲਸ ਨੂੰ ਦਿੱਤੇ ਬਿਆਨ 'ਚ ਜ਼ਖ਼ਮੀਂ ਨੇ ਦੱਸਿਆ ਕਿ ਉਸ ਦਾ ਬੇਟਾ ਪੰਕਜ ਫੁੱਟਬਾਲ ਗਰਾਊਂਡ 'ਚ ਰੋਜ਼ਾਨਾ ਦੌੜ ਲਾਉਣ ਜਾਂਦਾ ਹੈ ਅਤੇ ਫ਼ੌਜ 'ਚ ਭਰਤੀ ਹੋਣ ਦੀ ਤਿਆਰੀ ਕਰ ਰਿਹਾ ਹੈ। ਲਗਭਗ 15 ਦਿਨ ਪਹਿਲਾਂ ਸਵੇਰੇ ਜਦੋਂ ਉਹ ਗਰਾਊਂਡ 'ਚ ਗਿਆ ਤਾਂ ਉਪਰੋਕਤ ਮੁਲਜ਼ਮ ਰਾਤ ਨੂੰ ਨਸ਼ਾ ਕਰਨ ਦੇ ਬਾਅਦ ਉੱਥੇ ਬੇਹੋਸ਼ ਪਏ ਸਨ, ਜਿਨ੍ਹਾਂ ਨੂੰ ਗਰਾਊਂਡ 'ਚ ਇਸ ਤਰ੍ਹਾਂ ਕਰਨ ਤੋਂ ਰੋਕਿਆ ਤਾਂ ਉਹ ਹੱਥੋਪਾਈ ’ਤੇ ਉਤਰ ਆਏ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਮੁਆਫੀ ਮੰਗ ਲਈ। ਸ਼ਨੀਵਰ ਰਾਤ ਲਗਭਗ 8.30 ਵਜੇ ਮੁਲਜ਼ਮ ਸੰਨੀ ਨੇ ਫੋਨ ਕਰ ਕੇ ਉਨ੍ਹਾਂ ਨੂੰ ਘਰ ਦੇ ਬਾਹਰ ਆਉਣ ਨੂੰ ਕਿਹਾ, ਜਦੋਂ ਦੋਵੇਂ ਪਿਓ-ਪੁੱਤ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : 'ਢੁਆਈ ਦੇ ਟੈਂਡਰਾਂ' 'ਤੇ ਗਰਮਾਈ ਸਿਆਸਤ, ਮਨਪ੍ਰੀਤ ਬਾਦਲ 'ਤੇ ਲੱਗੇ ਗੰਭੀਰ ਦੋਸ਼

ਹਦਸੇ 'ਚ ਚਤੁਰਭੁਜ ਦੀਆਂ ਦੋਵੇਂ ਬਾਹਾਂ ’ਤੇ ਕਿਰਪਾਨਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੇ 25 ਟਾਂਕੇ ਲੱਗੇ ਹਨ। ਰੌਲਾ ਸੁਣ ਕੇ ਜਦੋਂ ਕਿਰਾਏਦਾਰ ਵਿਨੋਦ ਕੁਮਾਰ ਦਾ ਬੇਟਾ ਨਿਤਿਸ਼ ਬਚਾਅ ਕਰਨ ਆਇਆ ਤਾਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਉਸਦਾ ਸੱਜਾ ਹੱਥ ਤੋੜ ਦਿੱਤਾ ਗਿਆ। ਤਦ ਨਿਤਿਸ਼ ਦੀ ਮਾਂ ਨਿਸ਼ਾ ਘਰੋਂ ਬਾਹਰ ਆਈ ਤਾਂ ਹਮਲਾਵਰਾਂ ਨੇ ਉਸ ਨੂੰ ਪੰਕਜ ਦੀ ਮਾਂ ਸਮਝ ਕੇ ਬਲੈਰੋ ਕਾਰ ਉਸ ’ਤੇ ਚੜ੍ਹਾ ਦਿੱਤੀ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਈ। ਫਰਾਰ ਹੁੰਦੇ ਸਮੇਂ ਬਲੈਰੋ ਬੰਦ ਗਲੀ 'ਚ ਜਾ ਪੁੱਜੀ ਅਤੇ ਲੋਕਾਂ ਦੀ ਭੀੜ ਹੁੰਦੀ ਦੇਖ ਹਮਲਾਵਰ ਗੱਡੀ ਛੱਡ ਕੇ ਭੱਜ ਗਏ। ਮੌਕੇ ’ਤੇ ਪੁੱਜੀ ਪੁਲਸ ਨੇ ਬਲੈਰੋ ਨੂੰ ਕਬਜ਼ੇ 'ਚ ਲੈ ਕੇ ਕੇਸ ਦਰਜ ਕਰ ਲਿਆ। ਦੂਜੇ ਪਾਸੇ ਪੀੜਤਾਂ ਵੱਲੋਂ ਹੋਰ ਧਾਰਾ 304 ਦੀ ਥਾਂ ਧਾਰਾ-302 ਦੇ ਅਧੀਨ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਔਰਤ ’ਤੇ 2 ਵਾਰ ਕਾਰ ਚੜ੍ਹਾ ਕੇ ਕਤਲ ਕੀਤਾ ਗਿਆ ਹੈ।

 


 

  • Ludhiana
  • Fight
  • Woman
  • Death
  • Police
  • ਲੁਧਿਆਣਾ
  • ਲੜਾਈ
  • ਜਨਾਨੀ
  • ਮੌਤ
  • ਪੁਲਸ

ਘਰ 'ਚ ਖੁਸ਼ੀਆਂ ਆਉਣ ਤੋਂ ਪਹਿਲਾਂ ਹੀ ਪਏ ਵੈਣ, ਸਾਲ ਪਹਿਲਾਂ ਵਿਆਹੇ ਜੋੜੇ ਦੀ ਹਾਲਤ ਦੇਖ ਕੰਬੇ ਲੋਕ

NEXT STORY

Stories You May Like

  • hooliganism in ludhiana stemming from an old grudge
    ਲੁਧਿਆਣਾ 'ਚ ਪੁਰਾਣੀ ਰੰਜਿਸ਼ 'ਤੇ ਗੁੰਡਾਗਰਦੀ, ਨੇਪਾਲੀ ਨੌਕਰ ਨੂੰ ਭਰਾ ਸਮਝ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • drug addicts launch a life threatening attack on a tent house owner
    ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ ਤਲਵਾਰਾਂ ਨਾਲ ਕੀਤਾ ਜਾਨਲੇਵਾ ਹਮਲਾ
  • man from west bengal commits suicide in gurugram
    ਗੁਰੂਗ੍ਰਾਮ ’ਚ ਪੱਛਮੀ ਬੰਗਾਲ ਦੇ ਵਿਅਕਤੀ ਨੇ ਬਲੇਡ ਨਾਲ ਗਲ਼ਾ ਵੱਢ ਕੇ ਕੀਤੀ ਖ਼ੁਦਕੁਸ਼ੀ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firecrackers
      ਦੀਵਾਲੀ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
    • good news for those who watch chandigarh s rose festival
      ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ...
    • cbi has recovered documents related to chemist license
      CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼ ਫਰੋਲੇ, ਝੋਟਾ ਕਤਲ ਮਾਮਲੇ ਨਾਲ...
    • husband wife injured on road accident
      ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
    • all india congress committee general secretary kc venugopal
      ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
    • the election commission
      ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
    • karwa chauth moonrise time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • sri darbar sahib ac gas leak  fire
      ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ 'ਚ ਵਾਪਰੀ ਵੱਡੀ ਘਟਨਾ : AC ਦੀ ਗੈਸ ਲੀਕ ਹੋਣ...
    • bloody roads of italy took the life of another punjabi youth
      ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
    • drone crashes at icp attari
      IPC ਅਟਾਰੀ ’ਚ ਡਿੱਗਿਆ ਡਰੋਨ, 30 ਕਰੋੜ ਦੀ ਹੈਰੋਇਨ ਤੇ ਪਿਸਤੌਲ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +