Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:18:09 PM

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • sunil jakhar  s attack on mann government

    ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ...

  • aap government s action against punjab kesari  political vendetta

    'ਪੰਜਾਬ ਕੇਸਰੀ' ਵਿਰੁੱਧ 'ਆਪ' ਸਰਕਾਰ ਦੀ ਕਾਰਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'DAP ਖਾਦ ਦੀਆਂ ਕੀਮਤਾਂ 'ਚ 700 ਰੁਪਏ ਵਾਧਾ ਕਿਸਾਨਾਂ ਦੀ ਸਿੱਧੀ ਲੁੱਟ'

PUNJAB News Punjabi(ਪੰਜਾਬ)

'DAP ਖਾਦ ਦੀਆਂ ਕੀਮਤਾਂ 'ਚ 700 ਰੁਪਏ ਵਾਧਾ ਕਿਸਾਨਾਂ ਦੀ ਸਿੱਧੀ ਲੁੱਟ'

  • Updated: 19 May, 2021 02:37 AM
Chandigarh
dap fertilizer prices go up by rs 700 direct looting of farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਡੀ.ਏ.ਪੀ ਖਾਦ ਦੀਆਂ ਕੀਮਤਾਂ ਵਿਚ 700 ਰੁਪਏ ਪ੍ਰਤੀ ਥੈਲਾ ਵਾਧਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਕਿਸਾਨਾਂ ਦੀ ਲੁੱਟ ਕਰਾਰ ਦਿੱਤਾ ਹੈ।

ਚੀਮਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਡੀ.ਏ.ਪੀ ਦੀ ਖਾਦ ਦੇ 50 ਕਿਲੋ ਵਜਨ ਦੇ ਇਕ ਥੈਲੇ ਦੀ ਕੀਮਤ ਵਿਚ 700 ਰੁਪਏ ਦਾ ਵਾਧਾ ਕਰਕੇ ਕਿਸਾਨੀਂ ਦਾ ਲੱਕ ਤੋੜਨ ਦਾ ਫੈਸਲਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਉਕਤ ਖਾਦ ਦਾ ਜਿਹੜਾ ਥੈਲਾ ਪਹਿਲਾਂ 1200 ਰੁਪਏ ਵਿਚ ਮਿਲਦਾ ਸੀ, ਉਹ ਹੁਣ ਕਿਸਾਨਾਂ ਨੂੰ 1900 ਰੁਪਏ ਵਿਚ ਮਿਲ ਰਿਹਾ ਹੈ।

ਇਹ ਵੀ ਪੜ੍ਹੋ-  ਬੇਅਦਬੀ ਕਾਂਡ ਸਬੰਧੀ ਨਵੀਂ ‘ਸਿੱਟ’ ਨੂੰ ਦੇਵਾਂਗੇ ਪੂਰਾ ਸਹਿਯੋਗ ਪਰ ਕੈਪਟਨ ਸਰਕਾਰ ’ਤੇ ਨਹੀਂ ਭਰੋਸਾ : ਦਾਦੂਵਾਲ

ਚੀਮਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਿਜ਼ ਹੋਈ ਹੈ, ਉਦੋਂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਅਤੇ ਕਿਸਾਨੀਂ ਵਿਰੁੱਧ ਫੈਸਲੇ ਲਾਗੂ ਕਰਨੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੀਜਲ ਅਤੇ ਖਾਦਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਰਹੀ ਹੈ। ਖੇਤੀਬਾੜੀ ਦੇ ਸੰਦਾਂ ਅਤੇ ਕੀਟਨਾਸ਼ਕ ਦਵਾਈਆਂ ’ਤੇ ਵੀ ਭਾਰੀ ਟੈਕਸ ਲਾਏ ਗਏ ਹਨ, ਜਦੋਂ ਕਿ ਖੇਤੀਬਾੜੀ ਨੂੰ ਟੈਕਸਾਂ ਤੋਂ ਮੁਕਤ ਰੱਖਣ ਦਾ ਫੈਸਲਾ ਕੀਤਾ ਗਿਆ ਸੀ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਅਦਾਰਿਆਂ ਦੀ ਕਠਪੁਤਲੀ ਬਣ ਕੇ ਕਿਸਾਨਾਂ ਵਿਰੋਧੀ ਫੈਸਲੇ ਕਰ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਵਾਂਝੇ ਕਰਨ ਲਈ ਕੇਂਦਰ ਸਰਕਾਰ ਨੇ ਤਿੰਨ ਨਵੇਂ ਕਾਲੇ ਕਾਨੂੰਨ ਲਾਗੂ ਕੀਤੇ ਹਨ। ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਸਮੇਤ ਦੇਸ਼ ਦੇ ਸਮੂਹ ਲੋਕ ਕਰ ਰਹੇ ਹਨ, ਪਰ ਨਰਿੰਦਰ ਮੋਦੀ ਆਪਣੇ ਕਰੀਬੀ ਉਦਯੋਗਪਤੀਆਂ ਦੇ ਹਿੱਤ ਪੂਰਨ ਲਈ ਬਜਿੱਦ ਹੈ।

ਇਹ ਵੀ ਪੜ੍ਹੋ-  ਮੁੱਖ ਮੰਤਰੀ ਖਿਲਾਫ਼ ਲਾਮਬੰਦ ਹੋਏ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ

ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਨੇ ਕਿਸਾਨਾਂ ਸਮੇਤ ਹਰ ਵਰਗ ਦੇ ਜੀਵਨ ’ਤੇ ਬੁਰਾ ਪ੍ਰਭਾਵ ਪਾਇਆ ਹੈ। ਖੇਤੀਬਾੜੀ ਨਾਲ ਜੁੜੇ ਸਾਧਨਾਂ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਛੂਹ ਰਹੀਆਂ ਹਨ ਅਤੇ ਹੁਣ ਨੇ ਡੀ.ਏ.ਪੀ. ਖਾਦ ਦੀ ਕੀਮਤ ਵਿਚ 58 ਫੀਸਦੀ ਵਾਧਾ ਕਰਕੇ ਮੋਦੀ ਸਰਕਾਰ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਜੇਬਾਂ ’ਤੇ ਅਰਬਾਂ ਰੁਪਏ ਦਾ ਡਾਕਾ ਮਾਰਿਆ ਹੈ।

  • DAP fertilizer
  • prices high
  • farmers
  • ਕਿਸਾਨਾਂ ਲੁੱਟ
  • DAP ਖਾਦ

ਮੁੱਖ ਮੰਤਰੀ ਖਿਲਾਫ਼ ਲਾਮਬੰਦ ਹੋਏ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ

NEXT STORY

Stories You May Like

  • 48 bags of dap fertilizer and a fan stolen
    ਪਿੰਡ ਟਿਵਾਣਾ ਕਲਾਂ ਦੀ ਸੋਸਾਇਟੀ ’ਚ 48 ਗੱਟੇ ਡੀ.ਏ.ਪੀ ਖਾਦ ਤੇ ਇੱਕ ਪੱਖਾ ਚੋਰੀ
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • gas prices rise sharply  prices reach three year record high
    ਗੈਸ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਤਿੰਨ ਸਾਲਾਂ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚੇ ਭਾਅ
  • gold and silver prices silver rises by rs 32 000 gold at two month high
    Gold-Silver ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : 32,000 ਰੁਪਏ ਚੜ੍ਹੀ ਚਾਂਦੀ, ਦੋ ਮਹੀਨਿਆਂ ਦੇ ਹਾਈ 'ਤੇ ਸੋਨਾ
  • now 1 liter of petrol is over rs 321 in pakistan
    Pakistan 'ਚ ਹੁਣ 1 ਲੀਟਰ ਪੈਟਰੋਲ 321 ਰੁਪਏ ਤੋਂ ਪਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਉਛਾਲ
  • crude oil prices continue to rise  impact on india
    ਕੱਚੇ ਤੇਲ ਦੀਆਂ ਕੀਮਤਾਂ ਚ ਵਾਧਾ ਜਾਰੀ, ਜਾਣੋ ਭਾਰਤ 'ਤੇ ਕੀ ਪਵੇਗਾ ਪ੍ਰਭਾਵ ?
  • fastag annual pass prices increased
    FASTag ਐਨੂਅਲ ਪਾਸ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕਿੰਨਾ ਕਰਨਾ ਹੋਵੇਗਾ ਭੁਗਤਾਨ
  • crude oil prices could reach  200
    ਈਰਾਨ ਦੀ ਸਖ਼ਤ ਚੇਤਾਵਨੀ, 200 ਡਾਲਰ ਤੱਕ ਪਹੁੰਚ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big news for sidhu moosewala fans
      ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ! ਵਰਲਡ ਟੂਰ ਦਾ ਐਲਾਨ, ਹੁਣ...
    • investor meet in punjab is just a   film drama    tarun chugh
      ਨਸ਼ਾ, ਗੈਂਗਸਟਰਵਾਦ ਤੇ ਬੇਰੁਜ਼ਗਾਰੀ ਨਾਲ ਜੂਝਦੇ ਪੰਜਾਬ 'ਚ ਇਨਵੈਸਟਰ ਮੀਟ ਸਿਰਫ਼...
    • rescue operation in ludhiana
      ਇਨਸਾਨੀਅਤ ਸ਼ਰਮਸਾਰ: ਮੰਦਬੁੱਧੀ ਨੌਜਵਾਨ ਨੂੰ ਬਣਾਇਆ ਬੰਧਕ, 2 ਸਾਲ ਤੱਕ ਪਸ਼ੂਆਂ ਦਾ...
    • drugs viral video
      ਲੁਧਿਆਣਾ 'ਚ ਸ਼ਰੇਆਮ ਨਸ਼ੇ ਦਾ ਟੀਕਾ ਲਾਉਂਦੇ ਮੁੰਡੇ ਦੀ ਵੀਡੀਓ ਵਾਇਰਲ
    • arun sharma slams government
      'ਧਾਰਮਿਕ ਸਮਾਗਮ 'ਚ ਝੰਡੇ ਲਾਉਣ ਲਈ ਵੀ ਪੈਸੇ ਮੰਗ ਰਿਹੈ ਨਗਰ ਨਿਗਮ' ਕਾਂਗਰਸੀ...
    • majithia attacks aap government citing human rights commission data
      ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
    • liquor prices  new excise policy
      ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ...
    • shiromani akali dal  bhagwant mann
      'ਹਮਾਰਾ ਵਕਤ ਆਏਗਾ ਤੋਂ ਮੁਜਰਾ ਕਰਵਾਏਂਗੇ, 19 ਦੀ 51 ਕਰਕੇ ਮੋੜਾਂਗੇ', ਬੰਟੀ...
    • gippy grewal sukhbir badal
      ਗਿੱਪੀ ਗਰੇਵਾਲ ਨੂੰ ਧਮਕੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਦੀ ਮੁੱਖ ਮੰਤਰੀ ਨੂੰ...
    • punjab schools school student
      ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +