Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:27:10 PM

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਡੀ.ਏ.ਪੀ. ਖਾਦ ਦੀ ਘਾਟ ਲਈ ਮੋਦੀ ਅਤੇ ਚੰਨੀ ਸਰਕਾਰਾਂ ਜ਼ਿੰਮੇਵਾਰ: ਕੁਲਤਾਰ ਸਿੰਘ ਸੰਧਵਾਂ

PUNJAB News Punjabi(ਪੰਜਾਬ)

ਪੰਜਾਬ 'ਚ ਡੀ.ਏ.ਪੀ. ਖਾਦ ਦੀ ਘਾਟ ਲਈ ਮੋਦੀ ਅਤੇ ਚੰਨੀ ਸਰਕਾਰਾਂ ਜ਼ਿੰਮੇਵਾਰ: ਕੁਲਤਾਰ ਸਿੰਘ ਸੰਧਵਾਂ

  • Updated: 07 Nov, 2021 04:50 PM
Chandigarh
dap shortage punjab modi channi governments responsible sandhwan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ):  ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਘਾਟ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹਨ ਅਤੇ ਖਾਦ ਦੀ ਘਾਟ ਹੋਣ ਕਾਰਨ ਜਿੱਥੇ ਖਾਦ ਡੀਲਰਾਂ ਵੱਲੋਂ ਕਾਲ਼ਾਬਾਜ਼ਾਰੀ ਕੀਤੀ ਜਾ ਰਹੀ ਹੈ, ਉਥੇ ਹੀ ਕਣਕ ਦੀ ਬਿਜਾਈ ਪਿੱਛੜ ਰਹੀ ਹੈ। ਇਸ ਕਾਰਨ ਸੂਬੇ ਅਤੇ ਕਿਸਾਨਾਂ ਦੀ ਆਰਥਿਕਤਾ 'ਤੇ ਬਹੁਤ ਹੀ ਮਾੜਾ ਅਸਰ ਪਵੇਗਾ। ਉਨ੍ਹਾਂ ਡੀ.ਏ.ਪੀ. ਖਾਦ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਮਾੜੀ ਨੀਅਤ ਅਤੇ ਨੀਤੀ ਮੁੜ ਜੱਗ ਜਾਹਰ ਹੋਈ ਕਿਉਂਕਿ ਪੰਜਾਬ 'ਚ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਜਿੱਥੇ ਕੇਂਦਰ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਖਾਦ ਦੀ ਸਪਲਾਈ 'ਚ ਦੇਰੀ ਕੀਤੀ ਹੈ, ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਅਨੁਸਾਰ ਖਾਦ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਹੋਈ ਹੈ। ਉਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ ਪਰ ਇੰਝ ਜਾਪਦਾ ਹੈ ਕਿ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ ਕੱਢ ਰਹੀ ਹੈ।

ਇਹ ਵੀ ਪੜ੍ਹੋ: ਵਿਅੰਗ: ਰਾਜਨੀਤੀ 'ਚ ਮਕਬੂਲ ਹੋ ਰਿਹੈ ਨਵਾਂ ਸ਼ਬਦ 'ਮਿਸਗਾਈਡਡ ਮਿਜ਼ਾਈਲ'

ਸੰਧਵਾਂ ਨੇ ਕਿਹਾ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ. ਦੀ ਲੋੜ ਹੈ ਪਰ  ਕੇਂਦਰ ਸਰਕਾਰ ਵੱਲੋਂ ਅਕਤੂਬਰ 'ਚ 1.97 ਲੱਖ ਮੀਟ੍ਰਿਕ ਟਨ ਅਤੇ ਨਵੰਬਰ 2.56 ਲੱਖ ਮੀਟ੍ਰਿਕ ਟਨ ਖਾਦ ਜਾਰੀ ਕੀਤੀ ਗਈ ਹੈ, ਜੋ ਲੋੜ ਨਾਲੋਂ 1 ਲੱਖ ਮੀਟ੍ਰਿਕ ਟਨ ਘੱਟ ਹੈ। ਉਨਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਜਾਰੀ ਖਾਦ ਵੀ ਪੂਰੀ ਪ੍ਰਾਪਤੀ ਨਹੀਂ ਕਰ ਸਕੀ। ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਕਰੀਬ 1.50 ਲੱਖ ਮੀਟ੍ਰਿਕ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਡੀ.ਏ.ਪੀ. ਖਾਦ ਦਾ ਸਮੇਂ ਸਿਰ ਪ੍ਰਬੰਧ ਕਰਨ ਵਿੱਚ ਫੇਲ੍ਹ ਹੋਈ ਹੈ।

ਇਹ ਵੀ ਪੜ੍ਹੋ:  84 ਨਾਮਾ: 'ਬਹਿ ਗਿਆ ਚਿੱਕੜ ਦੇ ਵਿੱਚ ਦਾਮਨ ਲਬੇੜ ਕੇ'

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਜਲਦ ਤੋਂ ਜਲਦ ਸੂਬੇ ਵਿੱਚ ਡੀ.ਏ.ਪੀ. ਖਾਦ ਦਾ ਪ੍ਰਬੰਧ ਕਰਨ ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਨੋਟ : ਤੁਹਾਡੇ ਮੁਤਾਬਕ ਪੰਜਾਬ ਵਿੱਚ ਖਾਦ ਦੀ ਘਾਟ ਲਈ ਕੌਣ ਹੈ ਜ਼ਿੰਮੇਵਾਰ? ਕੁਮੈਂਟ ਕਰਕੇ ਦਿਓ ਆਪਣੀ ਰਾਏ?

  • DAP
  • Punjab
  • Modi
  • Channi
  • Kultar Singh Sandhwan
  • ਪੰਜਾਬ
  • ਡੀ.ਏ.ਪੀ. ਖਾਦ
  • ਪ੍ਰਧਾਨ ਮੰਤਰੀ ਮੋਦੀ
  • ਮੁੱਖ ਮੰਤਰੀ ਚੰਨੀ
  • ਕੁਲਤਾਰ ਸਿੰਘ ਸੰਧਵਾਂ

84 ਨਾਮਾ: 'ਬਹਿ ਗਿਆ ਚਿੱਕੜ ਦੇ ਵਿੱਚ ਦਾਮਨ ਲਬੇੜ ਕੇ'

NEXT STORY

Stories You May Like

  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • kewal singh dhillon
    ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ: ਕੇਵਲ ਸਿੰਘ ਢਿੱਲੋਂ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +