Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:23:26 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਮੁੱਖ ਦਰਬਾਰ ਸਾਹਿਬ ਹਾਲ ਸੁੰਦਰੀਕਰਨ ਮਗਰੋਂ ਸੰਗਤਾਂ ਨੂੰ ਕੀਤਾ ਸਮਰਪਿਤ

PUNJAB News Punjabi(ਪੰਜਾਬ)

ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਮੁੱਖ ਦਰਬਾਰ ਸਾਹਿਬ ਹਾਲ ਸੁੰਦਰੀਕਰਨ ਮਗਰੋਂ ਸੰਗਤਾਂ ਨੂੰ ਕੀਤਾ ਸਮਰਪਿਤ

  • Edited By Sandeep Kumar,
  • Updated: 11 Aug, 2025 10:13 AM
Amritsar
darbar sahib hall of gurdwara moti bagh sahib is dedicated to sangat
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਸ਼ਰਧਾ ਅਤੇ ਸਤਿਕਾਰ ਹੈ ਅਤੇ ਇਹ ਸਮਾਗਮ ਹਮੇਸ਼ਾ ਸੰਗਤਾਂ ਨੂੰ ਯਾਦ ਰਹਿਣਗੇ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੁੱਖ ਦਰਬਾਰ ਸਾਹਿਬ ਦਾ ਸੁੰਦਰੀਕਰਨ ਕੀਤੇ ਜਾਣ ਤੋਂ ਬਾਅਦ ਇਸ ਨੂੰ ਸੰਗਤਾਂ ਨੂੰ ਸਮਰਪਿਤ ਕਰਨ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਹਾਂਪੁਰਖ ਸੰਤ ਬਾਬਾ ਹਰਬੰਸ ਸਿੰਘ ਕਾਰ ਸੇਵਾ ਵੱਲੋਂ ਵਰੋਸਾਏ ਸੰਤ ਬਾਬਾ ਬਚਨ ਸਿੰਘ ਜੀ ਤੇ ਉਹਨਾਂ ਦੀ ਟੀਮ ਨੇ ਮੁੱਖ ਹਾਲ ਦੇ ਸੁੰਦਰੀਕਰਨ ਦੀ ਇਹ ਸੇਵਾ ਸੰਪੰਨ ਕੀਤੀ ਹੈ। ਉਹਨਾਂ ਦੱਸਿਆ ਕਿ ਬਾਬਾ ਬਚਨ ਸਿੰਘ ਜੀ ਵੱਲੋਂ ਦਿੱਲੀ ਕਮੇਟੀ ਦੇ ਵੱਖ-ਵੱਖ ਕਾਰਜਾਂ ਵਿਚ ਕਾਰ ਸੇਵਾ ਰਾਹੀਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਵਿਚ ਮੁਲਾਜ਼ਮਾਂ ਲਈ ਕੁਆਰਟਰ, ਬਾਲਾ ਸਾਹਿਬ ਹਸਪਤਾਲ ਦੀ ਸੇਵਾ ਸਮੇਤ ਵੱਖ-ਵੱਖ ਕਾਰਜ ਸ਼ਾਮਲ ਹਨ।
ਉਹਨਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਹਮੇਸ਼ਾ ਨੇਪਰੇ ਚੜ੍ਹੇ ਹਨ ਅਤੇ ਭਵਿੱਖ ਵਿਚ ਵੀ ਚੜ੍ਹਨਗੇ ਕਿਉਂਕਿ ਸੰਗਤਾਂ ਹਮੇਸ਼ਾ ਦਸਵੰਧ ਦਾ ਯੋਗਦਾਨ ਪਾ ਕੇ ਇਹਨਾਂ ਕਾਰਜਾਂ ਨੂੰ ਨੇਪਰੇ ਚੜ੍ਹਾਉਂਦੀਆਂ ਹਨ।

ਇਹ ਵੀ ਪੜ੍ਹੋ : ਦਿੱਲੀ ਦੇ ਨੌਜਵਾਨਾਂ 'ਚ ਫੈਲ ਰਿਹਾ 'ਟ੍ਰਾਂਸ ਡਰੱਗ' Pregabalin ਦਾ ਨਸ਼ਾ, ਬਿਨਾਂ ਪਰਚੀ ਦੇ ਵਿਕ ਰਹੀ ਹੈ ਦਵਾਈ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਗੱਲ ਕਰਦਿਆਂ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਜੋ ਚਲ ਰਹੀ ਹੈ, ਉਸਦਾ ਭੋਗ ਤਾਂ ਲਾਲ ਕਿਲ੍ਹੇ ’ਤੇ ਪਵੇਗਾ ਹੀ ਬਲਕਿ ਲਾਲ ਕਿਲ੍ਹੇ ’ਤੇ ਲਗਾਤਾਰ ਅਜਿਹੇ ਸਮਾਗਮ ਹੋਣਗੇ ਜੋ ਸੰਗਤਾਂ ਲਈ ਹਮੇਸ਼ਾ ਯਾਦਗਾਰੀ ਰਹਿਣਗੇ। ਉਹਨਾਂ ਕਿਹਾ ਕਿ 24, 25 ਅਤੇ 26 ਨਵੰਬਰ ਨੂੰ ਵਿਸ਼ੇਸ਼ ਸਮਾਗਮ ਰੱਖੇ ਗਏ ਹਨ। ਇਸੇ ਦੇ ਨਾਲ ਹੀ ਸਰਬ ਧਰਮ ਸੰਮੇਲਨ ਵੀ ਰੱਖਿਆ ਗਿਆ ਹੈ ਜਿਸ ਵਿਚ ਵੱਖ-ਵੱਖ ਧਰਮਾਂ ਦੇ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਆਪੋ-ਆਪਣੇ ਵਿਚਾਰ ਸੰਗਤਾਂ ਨਾਲ ਸੰਬੋਧਨ ਕਰਨਗੇ। ਉਹਨਾਂ ਦੱਸਿਆ ਕਿ ਇਸੇ ਤਰੀਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਇਆ ਹੈ। ਇਸਦੇ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵੀ ਨਗਰ ਕੀਰਤਨ ਦਿੱਲੀ ਤੱਕ ਸਜਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਰੇਲਵੇ ਦਾ ਨਵਾਂ ਆਫਰ: ਤਿਉਹਾਰਾਂ ਦੇ ਸੀਜ਼ਨ 'ਚ ਦੋ-ਪਾਸੜ ਟਿਕਟ ਬੁੱਕ ਕਰਨ 'ਤੇ ਮਿਲੇਗੀ 20% ਦੀ ਛੋਟ

ਉਹਨਾਂ ਕਿਹਾ ਕਿ ਸਾਰੇ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਭਰੋਸਾ ਹੈ ਕਿ ਇਹ ਸਮਾਗਮ ਚਿਰ ਕਾਲੀ ਯਾਦਗਾਰੀ ਰਹਿਣਗੇ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਕੌਮ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਹ ਸਮਾਗਮ ਆਯੋਜਿਤ ਕਰਨ ਵਾਸਤੇ ਕੌਮ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਵੱਡਾਮੁੱਲਾ ਸਹਿਯੋਗ ਦੇਣ ਵਾਸਤੇ ਉਚੇਚੇ ਤੌਰ ’ਤੇ ਭਰੋਸਾ ਦੁਆਇਆ ਹੈ ਤੇ ਉਹ ਆਸ ਕਰਦੇ ਹਨ ਕਿ ਇਹ ਸਮਾਗਮ ਯਾਦਗਾਰੀ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Main Darbar Sahib Hall
  • Beautification
  • Dedicated
  • ਅੰਮ੍ਰਿਤਸਰ
  • ਮੁੱਖ ਦਰਬਾਰ ਸਾਹਿਬ ਹਾਲ
  • ਸੁੰਦਰੀਕਰਨ
  • ਸਮਰਪਿਤ

CBSE ਦਾ ਵੱਡਾ ਬਦਲਾਅ: ਪੂਰੀ ਤਰ੍ਹਾਂ ਬਦਲ ਜਾਵੇਗਾ ਪ੍ਰੀਖਿਆਵਾਂ ਦਾ ਪੈਟਰਨ

NEXT STORY

Stories You May Like

  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +