ਅੰਮ੍ਰਿਤਸਰ- ਅੰਮ੍ਰਿਤਸਰ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਇਸ ਵੇਲੇ ਅੰਮ੍ਰਿਤਸਰ 'ਚ ਤੇਜ਼ ਹਨ੍ਹੇਰੀ ਅਤੇ ਮੀਂਹ ਪੈ ਰਿਹਾ ਹੈ। ਦਿਨ ਵੇਲੇ ਅਚਾਨਕ ਹਨ੍ਹੇਰਾ ਛਾ ਗਿਆ। ਹਨ੍ਹੇਰੀ ਇੰਨੀ ਤੇਜ਼ ਹੈ ਕਿ ਆਉਣ-ਜਾਣ ਵਾਲੇ ਕੁਝ ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨੇ ਪੈ ਗਏ ਅਤੇ ਕੁਝ ਲੋਕ ਆਪਣੇ ਵਾਹਨਾਂ ਦੀਆਂ ਲਾਈਟਾਂ ਔਨ ਕਰਕੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ

ਜਿੱਥੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਊਂਣਾ ਮੌਹਾਲ ਕੀਤਾ ਹੋਇਆ ਸੀ ਉੱਥੇ ਹੀ ਹੁਣ ਮੌਸਮ ਨੇ ਇਕ ਦਮ ਮਿਜਾਜ਼ ਬਦਲ ਦਿੱਤਾ ਹੈ। ਜਿਸ ਨਾਲ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਲਹਿਰ ਆ ਗਈ। ਇਸ ਤੋਂ ਇਲਾਵਾ ਤਰਨਤਾਰਨ 'ਚ ਵੀ ਮੌਸਮ ਦਾ ਮਿਜਾਜ਼ ਬਦਲ ਗਿਆ ਅਤੇ ਪੂਰਾ ਆਸਮਾਨ ਬਦਲ 'ਚ ਢੱਕਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਰਮਨ ਅਰੋੜਾ 5 ਦਿਨਾਂ ਦੇ ਰਿਮਾਂਡ 'ਤੇ ਅਤੇ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY