Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:29:44 PM

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

  • dhc  s big decision  orders closure of paytm payment bank

    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ...

  • pinkoo tv releases a new animation video peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • love marriage punjab

    ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨੂੰਹ ਨੇ ਹੱਥੀਂ ਉਜਾੜਿਆ ਘਰ! ਰਸਤੇ 'ਚੋਂ ਹਟਾਈ ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣੀ ਸੱਸ

PUNJAB News Punjabi(ਪੰਜਾਬ)

ਨੂੰਹ ਨੇ ਹੱਥੀਂ ਉਜਾੜਿਆ ਘਰ! ਰਸਤੇ 'ਚੋਂ ਹਟਾਈ ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣੀ ਸੱਸ

  • Edited By Baljit Singh,
  • Updated: 12 Mar, 2026 08:59 PM
Punjab
daughter in law destroys house with her own hands
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ ਸਿੰਘ) : ਫਰੀਦਕੋਟ ਦੇ ਪਿੰਡ ਰੁਮਾਣਾ ਅਜੀਤ ਸਿੰਘ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੂੰਹ ਵੱਲੋਂ ਆਪਣੇ ਪ੍ਰੇਮੀ ਤੇ ਉਸਦੇ ਸਾਥੀ ਨਾਲ ਮਿਲ ਕੇ ਆਪਣੀ ਹੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਕੀ ਹੈ ਪੂਰਾ ਮਾਮਲਾ?
ਬੀਤੇ ਦਿਨੀਂ ਪਿੰਡ ਰੁਮਾਣਾ ਅਜੀਤ ਸਿੰਘ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ। ਉਸ ਸਮੇਂ ਮ੍ਰਿਤਕ ਦੀ ਨੂੰਹ ਲਵਪ੍ਰੀਤ ਕੌਰ ਨੇ ਇਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਦੱਸ ਕੇ ਪੁਲਸ ਤੇ ਪਰਿਵਾਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਮ੍ਰਿਤਕ ਔਰਤ ਦੇ ਭਰਾਵਾਂ ਨੇ ਮੌਤ 'ਤੇ ਸ਼ੰਕਾ ਪ੍ਰਗਟਾਈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ।

ਨਜਾਇਜ਼ ਸੰਬੰਧ ਬਣੇ ਕਤਲ ਦੀ ਵਜ੍ਹਾ
ਪੁਲਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨੂੰਹ ਲਵਪ੍ਰੀਤ ਕੌਰ ਦੇ ਪਿੰਡ ਦੇ ਹੀ ਇੱਕ ਵਿਅਕਤੀ ਲਖਬੀਰ ਸਿੰਘ ਉਰਫ ਹੈਪੀ ਨਾਲ ਨਾਜਾਇਜ਼ ਸੰਬੰਧ ਸਨ। ਜਦੋਂ ਸੱਸ ਮਨਪ੍ਰੀਤ ਕੌਰ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਦੋਵਾਂ ਵਿੱਚ ਅਕਸਰ ਤਕਰਾਰ ਰਹਿਣ ਲੱਗੀ। ਆਪਣੇ ਪ੍ਰੇਮ ਸੰਬੰਧਾਂ ਵਿੱਚ ਬਣ ਰਹੇ ਇਸ ਅੜਿੱਕੇ ਨੂੰ ਖਤਮ ਕਰਨ ਲਈ ਲਵਪ੍ਰੀਤ ਕੌਰ ਨੇ ਆਪਣੇ ਪ੍ਰੇਮੀ ਲਖਬੀਰ ਸਿੰਘ ਅਤੇ ਉਸਦੇ ਇੱਕ ਸਾਥੀ ਗਗਨਦੀਪ ਸਿੰਘ ਨਾਲ ਮਿਲ ਕੇ ਸੱਸ ਨੂੰ ਰਸਤੇ ਤੋਂ ਹਟਾਉਣ ਦੀ ਸਾਜਿਸ਼ ਰਚੀ।

ਗਲਾ ਘੁੱਟ ਕੇ ਕੀਤਾ ਕਤਲ
ਸਾਜਿਸ਼ ਤਹਿਤ ਦੋਸ਼ੀਆਂ ਨੇ ਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਬਾਅਦ 'ਚ ਇਸ ਨੂੰ ਕੁਦਰਤੀ ਮੌਤ (ਹਾਰਟ ਅਟੈਕ) ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ। 

ਪੁਲਸ ਦੀ ਕਾਰਵਾਈ
ਸ਼ੱਕ ਦੇ ਆਧਾਰ 'ਤੇ ਜਦੋਂ ਪੁਲਸ ਨੇ ਲਵਪ੍ਰੀਤ ਕੌਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਤਾਂ ਇੱਕ-ਇੱਕ ਕਰਕੇ ਸਾਰੇ ਭੇਦ ਖੁੱਲ੍ਹ ਗਏ। ਪੁਲਸ ਨੇ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਲਖਬੀਰ ਸਿੰਘ ਤੇ ਗਗਨਦੀਪ ਸਿੰਘ ਨੂੰ ਰਾਜਸਥਾਨ ਦੇ ਚੂਰੂ ਇਲਾਕੇ ਤੋਂ ਛਾਪੇਮਾਰੀ ਕਰਕੇ ਕਾਬੂ ਕਰ ਲਿਆ ਹੈ। ਫਿਲਹਾਲ ਤਿੰਨਾਂ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Faridkot
  • daughter-in-law
  • mother-in-law
  • illicit relationship
  • ਫਰੀਦਕੋਟ
  • ਨੂੰਹ
  • ਸੱਸ
  • ਨਾਜਾਇਜ਼ ਸਬੰਧ

1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ

NEXT STORY

Stories You May Like

  • boy dies of overdose
    ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • boy dies of drug overdose in guru ka bagh
    ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • commonwealth games  tejas shirse reaches men  s 110m hurdles final
    ਰਾਸ਼ਟਰਮੰਡਲ ਖੇਡਾਂ : ਤੇਜਸ ਸ਼ਿਰਸੇ ਪੁਰਸ਼ਾਂ ਦੀ 110 ਮੀਟਰ ਅੜਿੱਕਾ ਦੌੜ ਦੇ ਫਾਈਨਲ 'ਚ ਪੁੱਜਾ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • husband and wife  punjab canal  haryana police station
    ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ ਪਰਿਵਾਰ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • short circuit in nakte
      ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
    • giani harpreet singh on sant sichewal latter
      VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
    • 6 year old innocent dies after drowning in a drain
      ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
    • vehicle thieves arrested
      ਚੋਰੀ ਦੀਆਂ ਗੱਡੀਆਂ ਕੱਟ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਕਈ ਕਾਰਾਂ ਬਰਾਮਦ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +