Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:10:58 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ

PUNJAB News Punjabi(ਪੰਜਾਬ)

3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ

  • Edited By Shivani Attri,
  • Updated: 19 Jul, 2020 05:34 PM
Jalandhar
daughters beaten case
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ)— ਹਸਪਤਾਲ 'ਚ ਜ਼ੇਰੇ ਇਲਾਜ ਤਿੰਨ ਸਕੀਆਂ ਭੈਣਾਂ ਨੇ ਐੱਸ. ਐੱਸ. ਪੀ. ਜਲੰਧਰ ਨੂੰ ਪੱਤਰ ਲਿਖ ਕੇ ਇਨਸਾਫ ਦੀ ਗੁਹਾਰ ਲਾਉਂਦਿਆਂ ਕਿਹਾ ਅੰਕਲ! ਸਾਨੂੰ ਸਾਡੇ ਪਾਪਾ ਅਤੇ ਮਤਰੇਈ ਮਾਂ ਤੋਂ ਬਚਾਓ। ਪਾਪਾ ਬੈਟ ਨਾਲ ਕੁੱਟਦੇ ਹਨ ਤਾਂ ਮਾਂ ਵਾਲਾਂ ਤੋਂ ਫੜ ਕੇ ਘੜੀਸਦੀ ਹੈ। ਸਾਨੂੰ ਦੱਸੋ ਅਸੀਂ ਕਿੱਥੇ ਜਾਈਏ। ਸਥਾਨਕ ਸਿਵਲ ਹਸਪਤਾਲ 'ਚ ਦਾਖਲ ਰਾਜ (16), ਜੋ 12ਵੀਂ ਜਮਾਤ 'ਚ ਪੜ੍ਹਦੀ ਹੈ, ਉਸ ਦੀ ਵੱਡੀ ਭੈਣ ਨੇਹਾ (19), ਜੋ ਆਈਲੈਟਸ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਨ੍ਹਾਂ ਦੇ ਕੋਲ ਬੈਠੀ ਉਨ੍ਹਾਂ ਦੀ ਛੋਟੀ ਭੈਣ ਨਿਕਿਤਾ, ਜੋ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ, ਨੇ ਐੱਸ. ਐੱਸ. ਪੀ. ਜਲੰਧਰ ਨਵਜੋਤ ਮਾਹਲ ਨੂੰ ਪੱਤਰ ਲਿਖ ਕੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਅੰਕਲ! ਸਾਨੂੰ ਇਨਸਾਫ ਦਿਵਾਓ ਅਤੇ ਦੱਸੋ ਕਿ ਅਸੀਂ ਕਿੱਥੇ ਜਾਈਏ। ਪਿਛਲੇ ਤਿੰਨ ਦਿਨਾਂ ਤੋਂ ਉਹ ਹਸਪਤਾਲ 'ਚ ਪਈਆਂ ਹਨ।

ਰੌਂਗਟੇ ਖੜ੍ਹੇ ਕਰ ਦੇਵੇਗੀ ਤਿੰਨ ਭੈਣਾਂ ਦੀ ਦਾਸਤਾਨ
ਉਨ੍ਹਾਂ ਦੱਸਿਆ ਕਿ ਉਹ 3 ਭੈਣਾਂ ਅਤੇ ਇਕ ਭਰਾ ਹੈ। ਉਨ੍ਹਾਂ ਦੀ ਮਾਂ, ਜਿਸ ਨੂੰ ਬਲੱਡ ਕੈਂਸਰ ਸੀ, ਦੀ ਮੌਤ ਹੋ ਚੁੱਕੀ ਹੈ। ਮਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਘਰ 'ਚ ਇਕੱਲੇ ਬੈਠੇ ਰੋਂਦੇ ਰਹਿੰਦੇ ਸਨ। ਉਨ੍ਹਾਂ ਤੋਂ ਵੀ ਪਿਤਾ ਦੀ ਹਾਲਤ ਵੇਖੀ ਨਹੀਂ ਜਾਂਦੀ ਸੀ। ਕਿਸੇ ਨੇ ਕਿਹਾ ਕਿ ਉਹ ਦੂਜਾ ਵਿਆਹ ਕਰਵਾ ਲੈਣ। 4 ਮਹੀਨੇ ਪਹਿਲਾਂ ਉਨ੍ਹਾਂ ਦੇ ਪਿਤਾ ਜਸਵਿੰਦਰ ਨੇ ਦੂਜਾ ਵਿਆਹ ਕਰਵਾ ਲਿਆ। ਜਿਸ ਬੀਬੀ ਨਾਲ ਵਿਆਹ ਕਰਵਾਇਆ ਉਹ ਆਪਣੇ ਦੋ ਬੱਚਿਆਂ 9 ਸਾਲਾ ਲੜਕੇ ਅਤੇ ਇਕ ਸਾਲ ਦੀ ਲੜਕੀ ਨੂੰ ਨਾਲ ਲੈ ਆਈ।

ਅੱਗੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਵਿਆਹ ਤੋਂ ਇਕ ਮਹੀਨੇ ਬਾਅਦ ਹੀ ਉਨ੍ਹਾਂ ਦੀ ਮਤਰੇਈ ਮਾਂ ਨੇ ਉਨ੍ਹਾਂ ਪ੍ਰਤੀ ਆਪਣਾ ਵਿਵਹਾਰ ਬਿਲਕੁਲ ਬਦਲ ਲਿਆ। ਉਹ ਉਨ੍ਹਾਂ ਨੂੰ ਖਾਣਾ ਬਣਾ ਕੇ ਨਹੀਂ ਦਿੰਦੀ ਅਤੇ ਉਨ੍ਹਾਂ 'ਤੇ ਕੋਈ ਨਾ ਕੋਈ ਇਲਜ਼ਾਮ ਲਾ ਕੇ ਝਗੜਾ ਕਰਦੀ ਰਹਿੰਦੀ ਹੈ। ਕਦੇ ਉਹ ਘਰ 'ਚ ਪੱਤਰ ਲਿਖ ਕੇ ਚਲੀ ਜਾਂਦੀ ਹੈ ਕਿ ਉਹ ਉਨ੍ਹਾਂ ਨੂੰ ਛੱਡ ਕੇ ਮਰਨ ਜਾ ਰਹੀ ਹੈ। ਉਨ੍ਹਾਂ ਦੇ ਪਿਤਾ, ਜੋ ਪਹਿਲਾਂ ਇੰਨੇ ਚੰਗੇ ਸਨ ਅਤੇ ਜਿਨ੍ਹਾਂ ਨੇ ਅੱਜ ਤੱਕ ਕਦੇ ਉਨ੍ਹਾਂ 'ਤੇ ਹੱਥ ਨਹੀਂ ਚੁੱਕਿਆ ਸੀ, ਹੁਣ ਮਤਰੇਈ ਮਾਂ ਦੀਆਂ ਗੱਲਾਂ 'ਚ ਆ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹਨ।

PunjabKesari

ਤਿੰਨਾਂ ਭੈਣਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਨੂੰ ਕਮਰੇ 'ਚ ਲੈ ਜਾਂਦੇ ਹਨ, ਜਿੱਥੇ ਉਹ ਦਰਵਾਜ਼ੇ-ਖਿੜਕੀਆਂ ਅਤੇ ਲਾਈਟ ਬੰਦ ਕਰਕੇ ਬੈਟ ਦੇ ਨਾਲ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹਨ। ਜੇਕਰ ਉਨ੍ਹਾਂ ਦੀ ਮਦਦ ਲਈ ਗੁਆਂਢੀ ਜਾਂ ਨਜ਼ਦੀਕੀ ਰਿਸ਼ਤੇਦਾਰ ਉਨ੍ਹਾਂ ਦੀਆਂ ਰੋਣ ਦੀਆਂ ਆਵਾਜ਼ਾਂ ਸੁਣ ਕੇ ਘਰ ਆ ਜਾਂਦਾ ਹੈ ਤਾਂ ਉਨ੍ਹਾਂ ਦੇ ਪਿਤਾ ਬੇਇੱਜ਼ਤ ਕਰਕੇ ਉਨ੍ਹਾਂ ਨੂੰ ਘਰੋਂ ਕੱਢ ਦਿੰਦੇ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀ ਮਦਦ ਲਈ ਵੀ ਕੋਈ ਨਹੀਂ ਆ ਰਿਹਾ। ਉਨ੍ਹਾਂ ਦੇ ਹਾਲਾਤ ਹੁਣ ਇੰਨੇ ਬੁਰੇ ਹੋ ਚੁੱਕੇ ਹਨ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪਿਤਾ ਨੇ ਰਾਤ ਨੂੰ ਪਹਿਲਾਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਘਰੋਂ ਬਾਹਰ ਕੱਢ ਦਿੱਤਾ।

ਰਾਤ ਨੂੰ ਜਦੋਂ ਉਨ੍ਹਾਂ ਨੂੰ ਹਨ੍ਹੇਰੇ ਤੋਂ ਡਰ ਲੱਗਾ ਤਾਂ ਉਹ ਆਪਣੇ ਤਾਏ ਦੇ ਘਰ ਚਲੀਆਂ ਗਈਆਂ। ਉੱਥੇ ਰਾਤ ਗੁਜ਼ਾਰਨ ਤੋਂ ਬਾਅਦ ਦੁਪਹਿਰ ਨੂੰ ਪਰਿਵਾਰਕ ਮੈਂਬਰਾਂ ਦੇ ਸਮਝਾਉਣ 'ਤੇ ਫਿਰ ਆਪਣੇ ਘਰ ਪਰਤ ਆਈਆਂ ਤਾਂ ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਨਾਲ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਕਿਉਂਕਿ ਉਨ੍ਹਾਂ ਦਾ ਪਿਤਾ ਹੁਣ ਉਨ੍ਹਾਂ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਵੇਖਣਾ ਹੀ ਨਹੀਂ ਚਾਹੁੰਦਾ ਅਤੇ ਉਨ੍ਹਾਂ ਨੂੰ ਇਹ ਕਹਿ ਕੇ ਧਮਕਾਉਂਦਾ ਹੈ ਕਿ ਉਹ ਉਨ੍ਹਾਂ ਨੂੰ ਬੇਦਖਲ ਕਰਕੇ ਘਰੋਂ ਬਾਹਰ ਕੱਢ ਦੇਵੇਗਾ। ਉਨ੍ਹਾਂ ਦਾ ਜਿੱਥੇ ਦਿਲ ਚਾਹੇ ਉਹ ਚਲੀਆਂ ਜਾਣ।

ਮਾਂ ਨੇ ਪੈਸੇ ਚੋਰੀ ਕਰਨ ਦਾ ਇਲਜ਼ਾਮ ਲਵਾ ਕੇ ਪਿਤਾ ਤੋਂ ਕਰਵਾਈ ਕੁੱਟਮਾਰ
ਉਨ੍ਹਾਂ ਦੱਸਿਆ ਕਿ 3 ਦਿਨ ਪਹਿਲਾਂ ਉਨ੍ਹਾਂ ਦੀ ਮਤਰੇਈ ਮਾਂ ਨੇ ਉਨ੍ਹਾਂ 'ਤੇ ਪੈਸੇ ਚੋਰੀ ਕਰਨ ਦਾ ਇਲਜ਼ਾਮ ਲਾ ਕੇ ਪਹਿਲਾਂ ਪਿਤਾ ਤੋਂ ਕੁੱਟਵਾਇਆ ਅਤੇ ਫਿਰ ਉਨ੍ਹਾਂ ਨੂੰ ਵਾਲਾਂ ਤੋਂ ਘੜੀਸ ਕੇ ਘਰੋਂ ਬਾਹਰ ਕੱਢਣ ਲੱਗ ਪਈ। ਇਸ ਘਟਨਾ 'ਚ ਦੋ ਭੈਣਾਂ ਦੇ ਸਿਰ 'ਚ ਸੱਟਾਂ ਲੱਗ ਗਈਆਂ ਤਾਂ ਛੋਟੀ ਭੈਣ ਇਲਾਜ ਲਈ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਆਈ, ਉਹੀ ਭੈਣ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।

PunjabKesari

ਪਿੰਡ ਦੇ ਕੁਝ ਲੋਕ ਉਨ੍ਹਾਂ ਨੂੰ ਦੋ ਸਮੇਂ ਦਾ ਖਾਣਾ ਭੇਜ ਦਿੰਦੇ ਹਨ। ਪੁਲਸ ਅਧਿਕਾਰੀ ਆਏ, Àਨ੍ਹਾਂ ਦੀ ਸ਼ਿਕਾਇਤ ਸੁਣ ਕੇ ਚਲੇ ਗਏ। ਮੁੜ ਕੇ ਫਿਰ ਆਏ ਹੀ ਨਹੀਂ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਇਨਸਾਫ ਦਿਵਾਇਆ। ਉਨ੍ਹਾਂ ਨੂੰ ਪਤਾ ਨਹੀਂ ਹੁਣ ਉਹ ਕੀ ਕਰਨ। ਇਸ ਲਈ ਉਨ੍ਹਾਂ ਨੇ ਅੱਜ ਐੱਸ. ਐੱਸ. ਪੀ. ਜਲੰਧਰ ਨੂੰ ਪੱਤਰ ਲਿਖ ਕੇ ਇਨਸਾਫ ਦੀ ਗੁਹਾਰ ਲਾਈ। ਬੱਚੀਆਂ ਨੂੰ ਹਸਪਤਾਲ 'ਚ ਪਈਆਂ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਪਸੀਜ ਰਿਹਾ ਹੈ। ਸਿਵਾਏ ਉਸ ਦੇ ਪਿਤਾ ਅਤੇ ਮਤਰੇਈ ਮਾਂ ਦੇ।

ਦੂਜੇ ਪਾਸੇ ਸਿਵਲ ਹਸਪਤਾਲ 'ਚ ਦਾਖਲ ਉਨ੍ਹਾਂ ਦੀ ਮਤਰੇਈ ਮਾਂ ਇੰਦਰਜੀਤ ਕੌਰ ਨੇ ਦੋਸ਼ ਲਾਇਆ ਕਿ ਤਿੰਨੋਂ ਲੜਕੀਆਂ ਉਸ ਦਾ ਕਹਿਣਾ ਨਹੀਂ ਮੰਨਦੀਆਂ। ਬੀਤੀ ਰਾਤ ਉਹ ਘਰੋਂ ਚਲੀਆਂ ਗਈਆਂ ਸਨ, ਜੋ ਅਗਲੇ ਦਿਨ ਆਈਆਂ। ਜਦੋਂ ਉਸ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਨੇ ਘਰੋਂ ਬਾਹਰ ਕੱਢ ਦਿੱਤਾ ਸੀ ਤਾਂ ਉਸ ਨੇ ਝਗੜੇ ਦਾ ਕਾਰਨ ਦੱਸਿਆ ਕਿ ਉਨ੍ਹਾਂ ਨੇ ਘਰ ਦੇ ਟਰੰਕ 'ਚੋਂ ਪੈਸੇ ਕੱਢ ਲਏ ਸਨ। ਉਸ ਨੇ ਕਿਹਾ ਕਿ ਉਸ ਨੇ ਬੱਚੀਆਂ ਨੂੰ ਹੀ ਨਹੀਂ ਕੁੱਟਿਆ, ਉਲਟਾ ਉਨ੍ਹਾਂ ਨੇ ਉਸ ਨੂੰ ਮਾਰਿਆ ਹੈ।

ਮਾਈ ਭਾਗੋ ਵੈੱਲਫੇਅਰ ਸੇਵਾ ਸੋਸਾਇਟੀ ਪੰਜਾਬ ਦੀ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਸੰਗਠਨ ਇਨ੍ਹਾਂ ਬੱਚੀਆਂ ਦੇ ਨਾਲ ਖੜ੍ਹਾ ਹੈ। ਉਹ ਉਨ੍ਹਾਂ ਨੂੰ ਇਨਸਾਫ ਦਿਵਾ ਕੇ ਹੀ ਰਹੇਗਾ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜਿਸ ਪਿਤਾ ਦੇ ਮੋਢਿਆਂ 'ਤੇ ਇਨ੍ਹਾਂ ਬੱਚੀਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਹੈ, ਉਹ ਪਿਤਾ ਹੀ ਜੇਕਰ ਉਨ੍ਹਾਂ ਨੂੰ ਰਾਤ ਨੂੰ ਘਰੋਂ ਬਾਹਰ ਕੱਢ ਦੇਵੇਗਾ ਤਾਂ ਇਨ੍ਹਾਂ ਬੱਚੀਆਂ ਦੀ ਸੁਰੱਖਿਆ ਕੌਣ ਕਰੇਗਾ। ਜੇਕਰ ਉਨ੍ਹਾਂ ਬੱਚੀਆਂ ਦੇ ਨਾਲ ਰਾਤ ਨੂੰ ਕੋਈ ਹਾਦਸਾ ਵਾਪਰ ਜਾਂਦਾ ਤਾਂ ਉਹ ਅਜਿਹੇ ਪਿਤਾ ਨੂੰ ਕਦੇ ਨਾ ਬਖਸ਼ਦੀਆਂ।

  • daughters
  • beaten
  • case
  • mother
  • ਮਤਰੇਈ ਮਾਂ
  • ਕਰਤੂਤ
  • ਇਨਸਾਫ
  • ਭੈਣਾਂ

2 ਬੀ.ਐੱਸ.ਐੱਫ. ਜਵਾਨਾਂ ਸਮੇਤ 6 ਹੋਰ ਕੋਰੋਨਾ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ 'ਚ ਹੋਈ ਪੁਸ਼ਟੀ

NEXT STORY

Stories You May Like

  • bus full of passengers overturns in punjab early morning
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
  • operation  girl  clump of hair  surgery  hospital
    ਆਪਰੇਸ਼ਨ ਕਰ ਕੇ ਕੁੜੀ ਦੇ ਪੇਟ, ਛੋਟੀ ਅੰਤੜੀ 'ਚੋਂ ਕੱਢਿਆ ਵਾਲਾਂ ਦਾ ਗੁੱਛਾ
  • step mother brutally beat the child  she died during treatment
    ਮਤਰੇਈ ਮਾਂ ਨੇ ਬੇਰਹਿਮੀ ਨਾਲ ਬੱਚੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • borewell 3 year girl rescue operation
    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250 ਫੁੱਟ ਬੋਰਵੈੱਲ 'ਚੋਂ ਬਾਹਰ ਕੱਢੀ ਦੇਹ
  • 4 storey building collapses in delhi seemapuri
    ਦਿੱਲੀ ਦੇ ਸੀਮਾਪੁਰੀ 'ਚ 4 ਮੰਜਿਲਾ ਇਮਾਰਤ ਡਿੱਗੀ: 3 ਦੀ ਮੌਤ, 11 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ
  • crowd run over by tractor after altercation at liquor shop 3 dead
    ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +