Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:35:52 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ

  • Edited By Shivani Attri,
  • Updated: 10 Oct, 2026 07:06 PM
Kapurthala-Phagwara
dc akash bansal issues strict orders sri guru nanak dev ji gurpurab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਆਵਾਜਾਈ ਲਈ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕੀਤੇ ਜਾਣ ਤਾਂ ਜੋ ਗੁਰਪੁਰਬ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਦੁਨੀਆ ਭਰ ਦੀਆਂ ਸੰਗਤਾਂ ਲਈ ਵਿਸ਼ੇਸ਼ ਮਹੱਤਵ ਹੈ ਅਤੇ ਇਸ ਪਵਿੱਤਰ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਅਤੇ ਅਗਾਊਂ ਯੋਜਨਾਬੰਦੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਫ਼ਾਈ ਵਿਵਸਥਾ, ਟ੍ਰੈਫਿਕ ਪ੍ਰਬੰਧਨ, ਰਿਹਾਇਸ਼, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।

PunjabKesari

ਉਨ੍ਹਾਂ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਨੂੰ ਤਰਜੀਹ ਦੇਣ ਲਈ ਕਿਹਾ, ਖ਼ਾਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿੋਬ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਸੁਧਾਰਨ ’ਤੇ ਜ਼ੋਰ ਦਿੱਤਾ, ਕਿਉਂਕਿ ਗੁਰਪੁਰਬ ਦੌਰਾਨ ਇਨ੍ਹਾਂ ਰਸਤਿਆਂ ’ਤੇ ਸੰਗਤਾਂ ਦੀ ਭਾਰੀ ਆਮਦ ਰਹਿੰਦੀ ਹੈ। ਉਨ੍ਹਾਂ ਸ਼ਹਿਰ ਵਿੱਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਉਣ, ਜਨਤਕ ਪਖਾਨਿਆਂ ਦੀ ਸਫ਼ਾਈ ਕਰਵਾਉਣ ਅਤੇ ਲੋੜ ਅਨੁਸਾਰ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ: ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ! ਰੇਲਵੇ ਦੀ ਵੱਡੀ ਕਾਰਵਾਈ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਾਰੀਆਂ ਸਟਰੀਟ ਲਾਈਟਾਂ ਚਾਲੂ ਹਾਲਤ 'ਚ ਰੱਖਣ ਅਤੇ ਸੰਗਤਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਕੇ ਸੌਂਪੇ ਗਏ ਕੰਮਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਗੁਰਪੁਰਬ ਮੌਕੇ ਪਵਿੱਤਰ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਮਿਲੇ ਅਤੇ ਉਹ ਬਿਨਾਂ ਕਿਸੇ ਮੁਸ਼ਕਿਲ ਦੇ ਪਵਿੱਤਰ ਗੁਰਧਾਮਾਂ ਵਿੱਚ ਨਤਮਸਤਕ ਹੋ ਸਕਣ। ਇਸ ਮੌਕੇ ਐੱਸ. ਡੀ. ਐੱਮ. ਜਸਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜੰਗਰਾਲ, ਈ.ਓ. ਕੰਵਲਜੀਤ ਸਿੰਘ, ਐੱਸ. ਡੀ. ਓ. ਜਸਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਦਿੱਤੇ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Sri Guru Nanak Dev Ji Gurpurab
  • DC Akash Bansal
  • issues strict orders
  • ਸ੍ਰੀ ਗੁਰੂ ਨਾਨਕ ਦੇਵ ਜੀ
  • ਗੁਰਪੁਰਬ
  • ਸਖ਼ਤ ਹੁਕਮ
  • ਅਕਾਸ਼ ਬਾਂਸਲ

ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ

NEXT STORY

Stories You May Like

  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +