Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:01:45 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਰਕਾਰੀ ਕਰਮਚਾਰੀਆਂ ਲਈ ਡੀ. ਸੀ. ਨੇ ਜਾਰੀ ਕੀਤੇ ਆਦੇਸ਼

PUNJAB News Punjabi(ਪੰਜਾਬ)

ਸਰਕਾਰੀ ਕਰਮਚਾਰੀਆਂ ਲਈ ਡੀ. ਸੀ. ਨੇ ਜਾਰੀ ਕੀਤੇ ਆਦੇਸ਼

  • Edited By Anuradha,
  • Updated: 17 Sep, 2020 05:09 PM
Amritsar
dc appeal to people
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਲਗਾਤਾਰ ਵੱਧਦੀ ਜਾ ਰਹੀ ਗਿਣਤੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ ਹੈ। ਕੋਰੋਨਾ ਦੀ ਚੇਨ ਤੋੜਣ ਲਈ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖੈਹਰਾ ਨੇ ਇਕ ਆਦੇਸ਼ ਜਾਰੀ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਮਹਿਕਮਿਆਂ  ਦੇ ਕਰਮਚਾਰੀਆਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਹਨ, ਬਕਾਇਦਾ ਸਾਰੇ ਸਰਕਾਰੀ ਮਹਿਕਮਿਆਂ ਤੋਂ ਇਸਦੀ ਲਿਖ਼ਤੀ ਰਿਪੋਰਟ ਵੀ ਮੰਗੀ ਹੈ। ਇਸ ਰਿਪੋਰਟ ਲਈ ਡੀ. ਸੀ. ਨੇ ਸਾਰੇ ਸਰਕਾਰੀ ਮਹਿਕਮਿਆਂ ਨੂੰ 25 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਕੋਰੋਨਾ ਟੈਸਟ ਕਰਵਾਉਣ ਦੀ ਸ਼ੁਰੂਆਤ ਡੀ. ਸੀ. ਨੇ ਆਪਣੇ ਤੋਂ ਹੀ ਸ਼ੁਰੂ ਕੀਤੀ ਸੀ ਅਤੇ ਅਜੇ ਕੁੱਝ ਦਿਨ ਪਹਿਲਾਂ ਹੀ ਸਿਹਤ ਮਹਿਕਮੇ ਦੀ ਮੋਬਾਇਲ ਵੈਨ 'ਚ ਆਪਣਾ ਟੈਸਟ ਕਰਵਾਇਆ ਸੀ ਜਿਸਦੇ ਬਾਅਦ ਏ. ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ  ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ  ਨੇ ਵੀ ਆਪਣਾ ਟੈਸਟ ਕਰਵਾਇਆ। ਇਸਦੇ ਨਾਲ ਨਾਲ ਡੀ. ਸੀ. ਦਫ਼ਤਰ  ਦੇ ਸਾਰੇ ਕਰਮਚਾਰੀਆਂ ਦੇ ਵੀ ਕੋਰੋਨਾ ਟੈਸਟ ਕਰਵਾਏ ਗਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਸੀ. ਨੇ ਦੱਸਿਆ ਕਿ ਸਰਕਾਰੀ ਮਹਿਕਮੇ 'ਚ ਆਮ ਲੋਕਾਂ ਦਾ ਆਣਾ ਜਾਣਾ ਲਗਾ ਰਹਿੰਦਾ ਹੈ ਅਤੇ ਕੁਝ ਮਹਿਕਮਿਆਂ 'ਚ ਤਾਂ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਸਬੰਧੀ ਆਉਂਦੇ ਹਨ, ਜੇਕਰ ਕਿਸੇ ਸਰਕਾਰੀ ਕਰਮਚਾਰੀ ਨੂੰ ਕੋਰੋਨਾ ਹੈ ਤਾਂ ਉਸ ਤੋਂ ਦਫਤਰ 'ਚ ਆਏ ਆਮ ਲੋਕਾਂ ਨੂੰ ਵੀ ਕੋਰੋਨਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇਸ ਨਾਲ ਕੋਰੋਨਾ ਦੀ ਚੇਨ ਵੀ ਵੱਧਦੀ ਜਾਂਦੀ ਹੈ ਇਸ ਲਈ ਸਾਰੇ ਸਰਕਾਰੀ ਮਹਿਕਮਿਆਂ ਦੇ ਕਰਮਚਾਰੀਆਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰੀ ਮਹਿਕਮਿਆਂ ਦੇ ਨਾਲ-ਨਾਲ ਡੀ. ਸੀ. ਨੇ ਵਪਾਰਿਕ ਐਸੋਸੀਏਸ਼ਨਾਂ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਐਸੋਸੀਏਸ਼ਨ ਦੇ ਮੈਬਰਾਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਲਈ ਅੱਗੇ ਆਉਣ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ 'ਚ ਪ੍ਰਸ਼ਾਸਨ ਦਾ ਸਹਿਯੋਗ ਕਰਨ । 

ਇਹ ਵੀ ਪੜ੍ਹੋ : ਬਟਾਲਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕੌਮਾਂਤਰੀ ਸਮੱਗਲਰ 32 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ

ਜ਼ਿਆਦਾਤਰ ਕਰਿਆਨਾ, ਦਵਾਈ, ਦੁੱਧ ਅਤੇ ਸਬਜ਼ੀ ਵਿਕਰੇਤਾਵਾਂ ਨੇ ਨਹੀਂ ਕਰਵਾਏ ਕੋਰੋਨਾ ਟੈਸਟ 
ਕੋਰੋਨਾ ਸੰਕ੍ਰਮਣ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਤੋਂ ਸਾਰੇ ਰਾਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਦੁਕਾਨਦਾਰ ਜ਼ਰੂਰੀ ਵਸਤਾਂ ਜਿਵੇਂ ਕਿ ਰਾਸ਼ਨ, ਆਟਾ,  ਦਵਾਈ,  ਦੁੱਧ ਅਤੇ ਸਬਜ਼ੀ ਆਦਿ ਦੀ ਵਿਕਰੀ ਕਰਦੇ ਹਨ, ਉਨ੍ਹਾਂ ਦਾ ਕੋਰੋਨਾ ਟੈਸਟ ਜ਼ਰੂਰ ਕਰਵਾਇਆ ਜਾਵੇ ਕਿਉਂਕਿ ਦੁਕਾਨਦਾਰਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਸੰਪਰਕ 'ਚ ਆਉਂਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੀ ਵਪਾਰਿਕ ਐਸੋਸੀਏੇਸ਼ਨਾਂ ਤੋਂ ਅਪੀਲ ਕਰ ਰਿਹਾ ਹੈ ਕਿ ਸਾਰੇ ਦੁਕਾਨਦਾਰ ਆਪਣਾ ਟੈਸਟ ਕਰਵਾਉਣ ਪਰ ਵਿਡੰਬਨਾ ਹੈ ਕਿ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਟੈਸਟ ਨਹੀਂ ਕਰਵਾਇਆ ਹੈ ।  

ਕੋਰੋਨਾ ਟੈਸਟ ਕਰਨ ਵਾਲੀਆਂ ਟੀਮਾਂ 'ਤੇ ਲੋਕਾਂ ਦੇ ਹਮਲੇ ਚਿੰਤਾਜਨਕ
ਪ੍ਰਸ਼ਾਸਨ ਵਲੋਂ ਕੋਰੋਨਾ ਟੈਸਟ ਕਰਨ ਲਈ ਚਲਾਈ ਜਾ ਰਹੀ ਮੋਬਾਇਲ ਵੈਨਸ ਅਤੇ ਕੋਰੋਨਾ ਟੈਸਟ ਕਰਨ ਵਾਲੀ ਟੀਮਾਂ 'ਤੇ ਆਮ ਜਨਤਾ ਦੇ ਹਮਲੇ ਵੀ ਪ੍ਰਸ਼ਾਸਨ ਲਈ ਚਿੰਤਾਜਨਕ ਬਣੇ ਹੋਏ ਹਨ ਕਿਉਂਕਿ ਲੋਕ ਸਰਕਾਰ ਦੀ ਕਥਨੀ ਦੇ ਬਜਾਏ ਸੋਸ਼ਲ ਮੀਡੀਆ 'ਤੇ ਚੱਲਣ ਵਾਲੀ ਅਫਵਾਹਾਂ 'ਤੇ ਜ਼ਿਆਦਾ ਜ਼ੋਰ ਦੇ ਰਹੇ ਹਨ। ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਜਾਣ ਵਾਲੇ ਮਰੀਜ਼ਾਂ ਦੀ ਡਾਕਟਰ ਕਿਡਨੀਆਂ ਅਤੇ ਹੋਰ ਅੰਗ ਕੱਢ ਲੈਂਦੇ ਹਨ ਅਤੇ ਆਪਣੇ ਆਪ ਹੀ ਮਰੀਜ਼ਾਂ ਨੂੰ ਮਾਰ ਦਿੰਦੇ ਹਨ। ਕੋਰੋਨਾ ਕੋਈ ਰੋਗ ਨਹੀਂ ਸਗੋਂ ਇਕ ਸਾਜਿਸ਼ ਹੈ ਇਸ ਤਰ੍ਹਾਂ ਦੀਆਂ ਅਫਵਾਹਾਂ ਕੋਰੋਨਾ ਨੂੰ ਫੈਲਣ 'ਚ ਮਦਦ ਕਰ ਰਹੀਆਂ ਹਨ ਅਤੇ ਰੋਜ਼ਾਨਾ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਕੇਸ ਅਤੇ ਮੌਤਾਂ ਵੀ ਵੱਧਦੀ ਜਾ ਰਹੀ ਹਨ । 

ਇਹ ਵੀ ਪੜ੍ਹੋ : ਵਿਦੇਸ਼ ਤੋਂ ਪਰਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਰਕਾਰ ਦੀ ਵੱਡੀ ਕਾਰਵਾਈ 

ਪ੍ਰਸ਼ਾਸਨ  ਦੇ ਦਾਅਵੇ ਫੋਕੇ ਦਵਾਈ ਮਾਰਕੀਟ 'ਚ ਹਾਲਾਤ ਵਿਸਫੋਟਕ :  ਰਾਜੇਸ਼ ਸੋਹੀ 
ਇਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦਾਅਵਾ ਕਰ ਰਿਹਾ ਹੈ ਕਿ ਜ਼ਿਲ੍ਹੇ ਦੀ ਵਪਾਰਿਕ ਸੰਸਥਾਵਾਂ ਦੇ ਨਾਲ ਮਿਲਕੇ ਵਪਾਰੀਆਂ  ਦੇ ਟੈਸਟ ਕਰਵਾਏ ਜਾ ਰਹੇ ਹਨ ਪਰ ਪ੍ਰਸ਼ਾਸਨ  ਦੇ ਇਹ ਦਾਅਵੇ ਫੋਕੇ ਨਜ਼ਰ ਆ ਰਹੇ ਹਨ । ਅੰਮ੍ਰਿਤਸਰ ਦੀ ਹੋਲ ਸੇਲ ਦਵਾਈ ਮਾਰਕੀਟ 'ਚ ਤਾਂ ਹਾਲਾਤ ਵਿਸਫੋਟਕ ਬਣੇ ਹੋਏ ਹਨ ਇਕ ਦੁਕਾਨਦਾਰ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ ਦੋ ਦਰਜਨ ਦੁਕਾਨਦਾਰ ਇਕਾਂਤਵਾਸ 'ਚ ਹਨ। ਦਵਾਈ ਮਾਰਕੀਟ ਦੇ ਪ੍ਰਧਾਨ ਰਾਜੇਸ਼ ਸੋਹੀ ਨੇ ਪ੍ਰਸ਼ਾਸਨ ਦੇ ਫੋਕੇ ਦਾਅਵਿਆਂ ਦੀ ਸੱਚਾਈ ਸਾਹਮਣੇ ਲਿਆਂਦੇ ਹੋਏ ਕਿਹਾ ਹੈ ਕਿ ਮਾਰਕੀਟ 'ਚ ਲਗਭਗ 600 ਦੁਕਾਨਦਾਰ ਹਨ ਅਤੇ ਉਨ੍ਹਾਂ ਦੇ  ਨਾਲ ਹਜ਼ਾਰਾਂ ਦੀ ਗਿਣਤੀ 'ਚ ਕਰਮਚਾਰੀ ਵੀ ਕੰਮ ਕਰਦੇ ਹਨ ਪਰ ਇਸ ਮਾਰਕੀਟ 'ਚ ਅਜੇ ਤੱਕ ਪ੍ਰਸ਼ਾਸਨ ਨੇ ਕੋਈ ਵੀ ਟੀਮ ਸੈਂਪਲ ਲੈਣ ਲਈ ਨਹੀਂ ਭੇਜੀ ਹੈ ਜਦੋਂ ਕਿ ਮਾਰਕੀਟ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਮਾਰਕੀਟ ਵਿੱਚ ਕੋਰੋਨਾ ਟੈਸਟ ਕਰਵਾਉਣ ਲਈ ਕੈਂਪ ਲਗਾਇਆ ਜਾਵੇ ।  

ਮੇਰੇ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ ਹੈ : ਐੱਸ. ਡੀ. ਐੱਮ
ਐੱਸ. ਡੀ. ਐੱਮ. ਅੰਮ੍ਰਿਤਸਰ ਵਨ ਵਿਕਾਸ ਹੀਰਾ ਨੇ ਇਸ ਸਬੰਧ ਵਿੱਚ ਦੱਸਿਆ ਕਿ ਉਨ੍ਹਾਂ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ ਹੈ ਜੇਕਰ ਕਿਸੇ ਨੇ ਸੰਪਰਕ ਕੀਤਾ ਹੁੰਦਾ ਤਾਂ ਦਵਾਈ ਮਾਰਕੀਟ 'ਚ ਕੋਰੋਨਾ ਟੈਸਟ ਸਬੰਧੀ ਕੈਂਪ ਜਰੂਰ ਲਗਾਇਆ ਜਾਂਦਾ। ਮਾਮਲਾ ਉਨ੍ਹਾਂ ਦੇ  ਧਿਆਨ 'ਚ ਆ ਗਿਆ ਹੈ ਛੇਤੀ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ : ਮੋਗਾ 'ਚ ਦਿਨਦਿਹਾੜੇ 10 ਸਾਲ ਦੇ ਬੱਚੇ ਨੂੰ ਕੀਤਾ ਕਿਡਨੈਪ, ਸ਼ਹਿਰ 'ਚ ਫੈਲੀ ਸਨਸਨੀ

  • amritsar
  • corona test
  • government employees
  • DC
  • order
  • ਸਰਕਾਰੀ ਕਰਮਚਾਰੀਆਂ
  • ਡੀਸੀ
  • ਆਦੇਸ਼

ਸ੍ਰੀ ਮੁਕਤਸਰ ਸਾਹਿਬ 'ਚ ਫ਼ਿਰ ਕੋਰੋਨਾ ਦਾ ਵੱਡਾ ਧਮਾਕਾ, ਵੱਡੀ ਗਿਣਤੀ 'ਚ ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • paddy in grain markets
    ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.
  • government employees  da  government  1 january  pension
    ਸਰਕਾਰੀ ਕਰਮਚਾਰੀਆਂ ਦੇ DA 'ਚ ਹੋ ਗਿਆ ਵਾਧਾ ! ਪੈਨਸ਼ਨਰਾਂ ਦਾ DR ਵੀ ਵਧਿਆ, ਸਿੱਕਮ 'ਚ ਹੋਇਆ ਐਲਾਨ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +